Hebreus 8

Punjabi Bible (GL_PUNJABI) vs AAI

Sair da comparação
AAI TUR GEWASIN O BAIBASIT BOUBUN
1 ਯਿਸੂ ਸਾਡਾ ਸਰਦਾਰ ਜਾਜਕ ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।"
1 Tur ana’an gagamin abisa isan ao i iti; boun it ata Firis Gagamin God ana’asukwafune urama’ama bonamanamarinamaim mare ema’ama.
2 ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।"
2 Nati’imaim Sis Kakafiyin, Kakafiyin Anababatun wanawanan ma Firis Gagamin ana bowabow ebowabow, kwafiren ana sis anababatun God taiyuwin wowowabimaim, men orot umanamaim.
3 ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ।"
3 Firis Gagamih etei i siwar naatu sibor ya God baitinin isan hirubinih. Imih it ata Firis Gagamin auman ana ef ema’am sawar ta siboromih yai’in isan.
4 ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।"
4 Tafaramamaim tama’am na’at, boro men kafa’imo tifiris, anayabin firis i hima’am naatu ofafaramaim eo na’atube hima sibor hi’a’afusar.
5 ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”"
5 Firis ana bowabow Sis Kakafiyin wanawanan hibowabow i turobe maramaim Sis Kakafiyin ana itinin naatu ayubin hi’u’ur hibowabow. Ana an iti isan Moses Sis Kakafiyin ya’inamih bobobunabuna ana veya’amaim. God Moses iu, “Abisa oyaw wanamaim abi’obaiyi na’atube ini’ufunun Sis inawowab.”
6 ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।"
6 Baise boun, firis ana bowabow Jesu baib i firis etei natabirih, na’atube o baibasit boubun founamaim ebatabat i igewasin kwanekwan, men Moses yayabuna na’atube, anayabin i ana abowabow etei i omatanen tafanamaim ebatabat.
7 ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ।"
7 Baise obaibasit atamanin tabigewasin na’at, obaibasit ta boro men tatab.
8 ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ, “ਵਕਤ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।"
8 Baise God ana sabuw hai kakafin titita’ur ana maramaim eo,
9 ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।"
9 Iti obaibasit boubun i boro men
10 ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।"
10 Isan imih obaibasit iti, i boun Israel sabuw boro isah anasinaf,
11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ। ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।"
11 Orot babin boro men ta taintuwan ni’obaiyimih,
12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।”"
12 Ayu hai sinaf kakafih etei boro ana notawiyen,
13 ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।"
13 God iti obaibasit boubun isan eo ana’an i iti na’atube, God sinaf ana obaibasit wan ma’am i eataman na’atube imih bai ya’asair.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 8, comparar traduções ou montar um estudo — tudo direto pelo WhatsApp.