Habacuque 1

Punjabi Bible (GL_PUNJABI) vs VC

Sair da comparação
VC Versão Católica
1 ਹਬੱਕੂਕ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਜਿਹੜਾ ਵਾਕ ਹਬੱਕੂਕ ਨਬੀ ਨੂੰ ਦਿੱਤਾ ਗਿਆ, ਉਹ ਇਉਂ ਸੀ।"
1 Oráculo recebido em visão pelo profeta Habucuc.
2 ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾ।"
2 Até quando, Senhor, implorarei sem que escuteis? Até quando vos clamarei: Violência!, sem que venhais em socorro?
3 ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ?"
3 Por que me mostrais o espetáculo da iniqüidade, e contemplais vós mesmo essa desgraça? Só vejo diante de mim opressão e violência, nada mais que discórdias e contendas,
4 ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ।"
4 porque a lei se acha desacreditada, e não se vê mais a justiça; porque o ímpio cerca o justo, e a eqüidade encontra-se falseada.
5 ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ ਯਹੋਵਾਹ ਨੇ ਆਖਿਆ, “ਦੂਜੀਆਂ ਕੌਮਾਂ ਵੱਲ ਵੇਖ! ਉਨ੍ਹਾਂ ਤੇ ਗੌਰ ਕਰ ਤਾਂ ਹੈਰਾਨ ਰਹਿ ਜਾਵੇਂਗਾ। ਮੈਂ ਤੇਰੀ ਹਯਾਤੀ ਵਿੱਚ ਕੁਝ ਅਜਿਹਾ ਵਰਤਾਵਾਂਗਾ ਕਿ ਤੂੰ ਹੈਰਾਨ ਰਹਿ ਜਾਵੇਂਗਾ। ਇਸ ਗੱਲ ਤੇ ਯਕੀਨ ਕਰਨ ਲਈ ਤੈਨੂੰ ਵੇਖਣਾ ਹੀ ਪਵੇਗਾ। ਕਿਉਂ ਕਿ ਜੇਕਰ ਤੈਨੂੰ ਇਸ ਬਾਰੇ ਦੱਸਿਆ ਗਿਆ ਤਾਂ ਤੂੰ ਵਿਸ਼ਵਾਸ ਨਹੀਂ ਕਰੇਂਗਾ।"
5 Olhai para as nações e vede. Ficareis assombrados, pasmos, porque vou realizar em vossos dias uma obra, que não acreditaríeis, se vo-la contassem.
6 ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ।"
6 Vou suscitar os caldeus, esse povo feroz e impetuoso, que se espalha através de vastas extensões de terra, para se apoderar de moradas que não são suas.
7 ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ’ਚ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ।"
7 Ele é terrível e temível, dele próprio procedem seu direito e sua grandeza.
8 ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ।"
8 Seus cavalos são mais ligeiros que as panteras, mais ágeis que os lobos da noite. Seus cavaleiros precipitam-se; eles vêm de longe, e voam como águia que se atira sobre a presa.
9 ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ’ਚ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ।"
9 Todos correm para a violência, olhos fixos diante de si; amontoam cativos como grãos de areia.
10 “ਉਹ ਦੂਜੇ ਰਾਜਾਂ ਦੇ ਪਾਤਸ਼ਾਹਾਂ ਦਾ ਮਖੌਲ ਉਡਾਉਣਗੇ। ਓਪਰੇ ਸ਼ਾਸਕ ਉੱਪਰ ਉਹ ਠਠ੍ਠਾ ਕਰਣਗੇ। ਕਸਦੀ ਲੋਕ ਸੈਨਿਕ ਉੱਚੀਆਂ ਤੇ ਮਜ਼ਬੂਤ ਦੀਵਾਰਾਂ ਵਾਲੇ ਸ਼ਹਿਰਾਂ ਉੱਪਰ ਹਾਸਾ ਕਰਣਗੇ। ਉਹ ਮਿੱਟੀ ਦੀਆਂ ਕਚ੍ਚੀਆਂ ਸੜਕਾਂ ਬਣਾਕੇ ਆਰਾਮ ਨਾਲ ਦੀਵਾਰਾਂ ਦੇ ਉੱਪਰ ਚਢ਼ਕੇ ਸ਼ਹਿਰਾਂ ਨੂੰ ਹਰਾ ਦੇਣਗੇ।"
10 Esse povo zomba dos reis, os príncipes são o objeto de seus gracejos; ele se ri de todas as fortalezas: levanta montões de terra e toma-as.
11 ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।”"
11 Depois o furacão muda de rumo e passa, pratica o mal, ele, cujo deus é a força.
12 ਹਬੱਕੂਕ ਦੀ ਦੂਜੀ ਸ਼ਿਕਾਇਤ ਤਦ ਹਬੱਕੂਕ ਨੇ ਆਖਿਆ, “ਹੇ ਯਹੋਵਾਹ, ਤੂੰ ਮਹਾਨ ਹੈਂ! ਸਿਰਫ਼ ਤੂੰ ਹੀ ਮੇਰਾ ਪਵਿੱਤਰ ਪਰਮੇਸ਼ੁਰ ਹੈਂ, ਜੋ ਆਦਿ ਤੋਂ ਹੈਂ। ਸੱਚਮੁੱਚ, ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਨਿਆਂ ਤੇ ਅਮਨ ਕਰਨ ਲਈ ਚਾਲਡੀਨਾਂ ਨੂੰ ਸਾਜਿਆ। ਸਾਡੀਏ ਚੱਟਾਨੇ, ਤੂੰ ਉਨ੍ਹਾਂ ਨੂੰ ਸ਼ਜਾ ਦੇਣ ਲਈ ਸਾਜਿਆ ਹੈ।"
12 Não sois vós, Senhor, desde o princípio, o meu Deus, o meu Santo, o Imortal? Senhor, vós destinastes este povo para fazer justiça, o Rochedo, vós o designastes para aplicar castigos.
13 ਤੇਰੀਆਂ ਨਜ਼ਰਾਂ ਬਦੀ ਨੂੰ ਵੇਖਣ ਲਈ ਬੜੀਆਂ ਪਵਿੱਤਰ ਹਨ। ਤੂੰ ਬਦ ਅਤੇ ਕਪਟੀਆਂ ਨੂੰ ਕਿਉਂ ਸਹਾਰਦਾ ਹੈਂ? ਅਤੇ ਤੂੰ ਚੁੱਪ ਕਿਉਂ ਰਹਿਂਨਾ ਜਦੋਂ ਬਦ ਲੋਕ ਉਨ੍ਹਾਂ ਨੂੰ ਨਿਗਲ ਜਾਂਦੇ ਹਨ ਜਿਹੜੇ ਉਨ੍ਹਾਂ ਨਾਲੋਂ ਵੱਧੇਰੇ ਧਰਮੀ ਹਨ।"
13 Vossos olhos são por demais puros para verem o mal, não podeis contemplar o sofrimento. Por que olharíeis os ímpios e vos calaríeis, enquanto o malvado devora o justo?
14 “ਤੂੰ ਲੋਕਾਂ ਨੂੰ ਸਾਗਰ ਵਿੱਚ ਮੱਛੀ ਵਾਂਗ ਬਣਾਇਆ ਉਹ ਅਜਿਹੇ ਜਲ ਜਂਤੂ ਹਨ, ਜਿਨ੍ਹਾਂ ਦਾ ਕੋਈ ਆਗੂ ਨਹੀਂ।"
14 Trataríeis os homens como os peixes do mar, como os répteis que não têm dono...
15 ਦੁਸ਼ਮਣ ਉਨ੍ਹਾਂ ਸਭਨਾਂ ਨੂੰ ਮੱਛੀਆਂ ਫ਼ੜਨ ਵਾਲੀ ਕੁੰਡੀ ਤੇ ਜਾਲ ਨਾਲ ਫ਼ੜ ਲਵੇਗਾ। ਵੈਰੀ ਉਨ੍ਹਾਂ ਸਾਰਿਆਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰ ਲੈਂਦਾ ਅਤੇ ਜੋ ਕੁਝ ਉਸ ਨੇ ਫ਼ੜਿਆ ਉਸ ਨਾਲ ਬਹੁਤ ਖੁਸ਼ ਹੋ ਜਾਂਦਾ।"
15 Ele pesca todos com o anzol, pega-os no covo, e recolhe-os na rede: e com isso se alegra e exulta.
16 ਉਸ ਦਾ ਜਾਲ ਉਸ ਨੂੰ ਅਮੀਰ ਬਣਾਉਂਦਾ ਹੈ ਤੇ ਉਹ ਵੱਧੀਆ ਭੋਜਨ ਖਾਂਦਾ ਹੈ। ਇਉਂ ਜਾਲ ਹੀ ਉਸਦੀ ਉਪਾਸਨਾ ਬਣ ਜਾਂਦਾ ਹੈ ਇਉਂ ਆਪਣੇ ਜਾਲ ਦੀ ਪ੍ਰਸ਼ੰਸਾ ਵਿੱਚ ਉਹ ਬਲੀਆਂ ਚੜ੍ਹਾਉਂਦਾ ਅਤੇ ਧੂਪਾਂ ਧੁਖਾਉਂਦਾ ਹੈ।"
16 Por isso, oferece sacrifícios à sua nassa, e queima perfumes à sua rede porque, graças a elas, teve pesca abundante e suculento manjar.
17 ਕੀ ਉਹ ਆਪਣੇ ਜਾਲ ਨਾਲ ਦੌਲਤ ਨੂੰ ਫ਼ੜਨਾ ਜਾਰੀ ਰੱਖੇਗਾ? ਕੀ ਉਹ ਬੇਰਹਿਮੀ ਨਾਲ ਅਨੇਕਾਂ ਕੌਮਾਂ ਨੂੰ ਇੰਝ ਹੀ ਤਬਾਹ ਕਰਦਾ ਰਹੇਗਾ?"
17 Mas, continuará ele a esvaziar sua rede, e a degolar impiedosamente as nações?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Habacuque 1, comparar traduções ou montar um estudo — tudo direto pelo WhatsApp.