Isaías 10

Punjabi Bible (GL_PUNJABI) vs NVT

Sair da comparação
NVT Nova Versão Transformadora
1 ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ।"
1 Que aflição espera os juízes injustos e os que decretam leis opressoras!
2 ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ।"
2 Não fazem justiça aos pobres e negam os direitos dos necessitados de meu povo. Exploram as viúvas e tiram proveito dos órfãos.
3 ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਆ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ।"
3 O que farão quando eu os castigar, quando trouxer de uma terra distante calamidade sobre vocês? A quem pedirão ajuda? Onde seus tesouros estarão seguros?
4 ਤੁਹਾਨੂੰ ਇੱਕ ਕੈਦੀ ਵਾਂਗ ਝੁਕਣਾ ਪਵੇਗਾ। ਤੁਸੀਂ ਇੱਕ ਮਰੇ ਹੋਏ ਬੰਦੇ ਵਾਂਗ ਡਿੱਗ ਪਵੋਗੇ। ਪਰ ਇਸ ਨਾਲ ਵੀ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ! ਪਰਮੇਸ਼ੁਰ ਫ਼ੇਰ ਵੀ ਤੁਹਾਡੇ ਨਾਲ ਨਾਰਾਜ਼ ਹੋਵੇਗਾ। ਪਰਮੇਸ਼ੁਰ ਫ਼ੇਰ ਵੀ ਤੁਹਾਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ।"
4 Serão levados como prisioneiros ou ficarão caídos entre os mortos. Mesmo assim, a ira do S sua mão ainda está levantada para castigar.
5 ਪਰਮੇਸ਼ੁਰ ਅੱਸ਼ੂਰ ਨੂੰ ਸਜ਼ਾ ਦੇਵੇਗਾ ਪਰਮੇਸ਼ੁਰ ਆਖੇਗਾ, “ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।"
5 “Que aflição espera a Assíria, a vara de minha ira; uso-a como bastão para expressar minha fúria!
6 ਮੈਂ ਅੱਸ਼ੂਰ ਨੂੰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਭੇਜਾਂਗਾ ਜਿਹੜੇ ਮੰਦੇ ਕੰਮ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ, ਮੈਂ ਅੱਸ਼ੂਰ ਨੂੰ ਆਦੇਸ਼ ਦੇਵਾਂਗਾ ਕਿ ਉਨ੍ਹਾਂ ਦੇ ਖਿਲਾਫ਼ ਲੜਨ। ਅੱਸ਼ੂਰ ਉਨ੍ਹਾਂ ਨੂੰ ਹਰਾ ਦੇਵੇਗਾ ਅਤੇ ਅੱਸ਼ੂਰ ਉਨ੍ਹਾਂ ਪਾਸੋਂ ਉਨ੍ਹਾਂ ਦੀ ਦੌਲਤ ਖੋਹ ਲਵੇਗਾ। ਇਸਰਾਏਲ ਖਾਕ ਵਾਂਗ ਹੋ ਜਾਵੇਗਾ ਅਤੇ ਅੱਸ਼ੂਰ ਉਸ ਨੂੰ ਪੈਰਾਂ ਹੇਠਾਂ ਲਿਤਾੜੇਗਾ।"
6 Envio a Assíria contra uma nação ímpia, contra o povo com o qual estou irado. A Assíria os saqueará e os pisará como pó sob os seus pés.
7 “ਪਰ ਅੱਸ਼ੂਰ ਇਹ ਨਹੀਂ ਸਮਝਦਾ ਕਿ ਮੈਂ ਉਸਦੀ ਵਰਤੋਂ ਕਰਾਂਗਾ। ਉਹ ਇਹ ਨਹੀਂ ਜਾਣਦਾ ਕਿ ਉਹ ਮੇਰੇ ਲਈ ਇੱਕ ਸੰਦ ਹੈ। ਅੱਸ਼ੂਰ ਸਿਰਫ਼ ਹੋਰਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ। ਅੱਸ਼ੂਰ ਕੁਝ ਕੌਮਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾ ਰਿਹਾ ਹੈ।"
7 O rei da Assíria, porém, não entenderá que é meu instrumento; esse não é seu modo de pensar. Seu plano é somente destruir, derrubar uma nação após a outra.
8 ਅੱਸ਼ੂਰ ਆਪਣੇ-ਆਪ ਨੂੰ ਆਖਦਾ ਹੈ, ‘ਮੇਰੇ ਸਾਰੇ ਆਗੂ ਰਾਜਿਆਂ ਵਰਗੇ ਹਨ!"
8 Ele dirá: ‘Em breve cada um de meus príncipes será rei.
9 ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।"
9 ‘Destruímos Calno, como fizemos com Carquemis, Hamate caiu diante de nós, como aconteceu com Arpade, e derrotamos Samaria, como fizemos com Damasco.
10 ਮੈਂ ਉਨ੍ਹਾਂ ਮੰਦੇ ਰਾਜਾਂ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਹ ਮੇਰੇ ਅਧੀਨ ਹਨ। ਜਿਨ੍ਹਾਂ ਬੁੱਤਾਂ ਦੀ ਉਹ ਉਪਾਸਨਾ ਕਰਦੇ ਹਨ ਉਹ ਯਰੂਸ਼ਲਮ ਅਤੇ ਸਾਮਰਿਯਾ ਦੇ ਬੁੱਤਾਂ ਨਾਲੋਂ ਬਿਹਤਰ ਹਨ।"
10 Sim, acabamos com muitos reinos, cujos deuses eram mais poderosos que os de Jerusalém e Samaria.
11 ਮੈਂ ਸਾਮਰਿਯਾ ਨੂੰ ਅਤੇ ਉਸ ਦੇ ਬੁੱਤਾਂ ਨੂੰ ਹਰਾ ਦਿੱਤਾ ਸੀ। ਮੈਂ ਯਰੂਸ਼ਲਮ ਅਤੇ ਉਸ ਦੇ ਲੋਕਾਂ ਦੇ ਬਣਾਏ ਹੋਏ ਬੁੱਤਾਂ ਨੂੰ ਵੀ ਹਰਾ ਦਿਆਂਗਾ।’”"
11 Portanto, derrotaremos Jerusalém e seus deuses, como destruímos Samaria e seus deuses’”.
12 ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।"
12 Depois que o Senhor tiver usado o rei da Assíria para realizar seus propósitos no monte Sião e em Jerusalém, ele se voltará contra o rei da Assíria e o castigará, pois o rei é orgulhoso e arrogante.
13 ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।"
13 Ele diz: “Fiz isto com meu braço poderoso, com minha astuta sabedoria o planejei. Destruí as defesas das nações e levei seus tesouros; como um touro, derrubei seus reis.
14 ਮੈਂ ਆਪਣੇ ਹੱਥਾਂ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਦੌਲਤ ਲੁੱਟੀ ਹੈ। ਜਿਵੇਂ ਕੋਈ ਬੰਦਾ ਕਿਸੇ ਪੰਛੀ ਦੇ ਆਲ੍ਹਣੇ ਵਿੱਚੋਂ ਆਂਡੇ ਚੁੱਕ ਲੈਂਦਾ ਹੈ। ਪੰਛੀ ਬਹੁਤ ਵਾਰੀ ਆਪਣੇ ਆਲ੍ਹਣੇ ਅਤੇ ਅੰਡਿਆਂ ਨੂੰ ਇੱਕਲਿਆਂ ਛੱਡ ਦਿੰਦਾ ਹੈ। ਅਤੇ ਉਸ ਦੇ ਆਲ੍ਹਣੇ ਦੀ ਰਾਖੀ ਕਰਨ ਵਾਲਾ ਕੋਈ ਨਹੀਂ ਹੁੰਦਾ। ਓੱਥੇ ਕੋਈ ਵੀ ਪੰਛੀ ਆਪਣੇ ਖੰਭਾਂ ਅਤੇ ਆਪਣੀ ਚੁਂਝ ਨਾਲ ਚੀਕ ਚਿਹਾੜਾ ਕਰਨ ਅਤੇ ਲੜਨ ਲਈ ਮੌਜੂਦ ਨਹੀਂ ਹੁੰਦਾ। ਇਸ ਲਈ ਲੋਕ ਆਂਡੇ ਚੁੱਕ ਲੈਂਦੇ ਹਨ। ਇਸੇ ਤਰ੍ਹਾਂ ਹੀ ਓੱਥੇ ਕੋਈ ਵੀ ਬੰਦਾ ਮੈਨੂੰ ਧਰਤੀ ਦੇ ਸਾਰੇ ਲੋਕਾਂ ਨੂੰ ਲੁੱਟਣ ਤੋਂ ਰੋਕਣ ਵਾਲਾ ਨਹੀਂ ਸੀ।”"
14 Roubei as riquezas de seus ninhos e ajuntei reinos como o camponês ajunta ovos. Ninguém pode bater as asas contra mim, nem dar um pio de protesto”.
15 ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਕੱਟਣ ਲਈ ਵਰਤਦਾ ਹੈ। ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਚੀਰਨ ਲਈ ਵਰਤਦਾ ਹੈ। ਇਹ ਇਸੇ ਤਰ੍ਹਾਂ ਦੀ ਗੱਲ ਹੈ ਕਿ ਜਿਵੇਂ ਉਹ ਡੰਡਾ ਉਸ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਅਤੇ ਤਾਕਤਵਰ ਹੋਵੇ ਜਿਹੜਾ ਉਸ ਨੂੰ ਕਿਸੇ ਨੂੰ ਸਜ਼ਾ ਦੇਣ ਲਈ ਵਰਤਦਾ ਹੈ,"
15 Mas será que o machado pode se orgulhar de ser mais poderoso que aquele que o usa? É a serra mais importante que a pessoa que com ela corta? Pode a vara golpear se não houver quem a mova? Acaso o cajado de madeira anda sozinho?
16 ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।"
16 Por isso, o Soberano S enhor dos Exércitos enviará uma praga sobre as tropas orgulhosas da Assíria, e fogo ardente consumirá sua glória.
17 ਇਸਰਾਏਲ ਦੀ ਰੌਸ਼ਨੀ (ਪਰਮੇਸ਼ੁਰ) ਅੱਗ ਵਾਂਗ ਹੋਵੇਗੀ। ਪਵਿੱਤਰ ਪੁਰੱਖ ਅੱਗ ਦੀ ਲਾਟ ਵਰਗੀ ਹੋਵੇਗੀ। ਉਹ ਉਸ ਅੱਗ ਵਾਂਗ ਹੋਵੇਗੀ ਜਿਹੜੀ ਪਹਿਲਾਂ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ।"
17 O S enhor , a Luz de Israel, será o fogo; o Santo será a chama. Devorará como fogo os espinhos e o mato e queimará o inimigo em um só dia.
18 ਫ਼ੇਰ ਅੱਗ ਫ਼ੈਲ ਜਾਂਦੀ ਹੈ ਅਤੇ ਵੱਡੇ-ਵੱਡੇ ਰੁੱਖਾਂ ਅਤੇ ਵੇਲਾਂ ਨੂੰ ਸਾੜ ਦਿੰਦੀ ਹੈ। ਅੰਤ ਵਿੱਚ ਹਰ ਚੀਜ਼ ਤਬਾਹ ਹੋ ਜਾਂਦੀ ਹੈ-ਲੋਕ ਵੀ। ਇਹ ਇਸੇ ਤਰ੍ਹਾਂ ਹੋਵੇਗਾ ਜਦੋਂ ਪਰਮੇਸ਼ੁਰ ਅੱਸ਼ੂਰ ਨੂੰ ਤਬਾਹ ਕਰੇਗਾ। ਅੱਸ਼ੂਰ ਇੱਕ ਗਲ ਰਹੀ ਸ਼ਤੀਰੀ ਵਾਂਗ ਹੋਵੇਗਾ।"
18 O S enhor consumirá a glória da Assíria, como o fogo consome um bosque em terra fértil; ela definhará como os enfermos durante uma praga.
19 ਜੰਗਲ ਵਿੱਚ ਬਹੁਤ ਘੱਟ ਰੁੱਖ ਬਚੇ ਰਹਿਣਗੇ। ਪਰ ਇੱਕ ਬੱਚਾ ਵੀ ਉਨ੍ਹਾਂ ਦੀ ਗਿਣਤੀ ਕਰ ਸੱਕੇਗਾ।"
19 De todo esse bosque glorioso, restarão apenas algumas árvores, tão poucas que uma criança poderá contá-las.
20 ਉਸ ਵੇਲੇ, ਜਿਹੜੇ ਲੋਕ ਇਸਰਾਏਲ ਵਿੱਚ ਬਚੇ ਰਹਿ ਜਾਣਗੇ, ਯਾਕੂਬ ਦੇ ਪਰਿਵਾਰ ਦੇ ਲੋਕ, ਉਸ ਬੰਦੇ ਉੱਤੇ ਨਿਰਭਰ ਨਹੀਂ ਰਹਿਣਗੇ ਜਿਹੜਾ ਉਨ੍ਹਾਂ ਨੂੰ ਕੁੱਟਦਾ ਹੈ। ਉਹ ਯਹੋਵਾਹ ਉੱਤੇ, ਇਸਰਾਏਲ ਦੇ ਪਵਿੱਤਰ ਪੁਰੱਖ ਉੱਤੇ, ਸੱਚਮੁੱਚ ਨਿਰਭਰ ਰਹਿਣਾ ਸਿਖ ਲੈਣਗੇ।"
20 Naquele dia, o remanescente de Israel, os sobreviventes da família de Jacó, não dependerão mais de aliados que procuram destruí-los. Confiarão fielmente no S o Santo de Israel.
21 ਜਿਹੜੇ ਬੰਦੇ ਯਾਕੂਬ ਦੇ ਪਰਿਵਾਰ ਵਿੱਚੋਂ ਬਚੇ ਰਹਿਣਗੇ ਉਹ ਇੱਕ ਵਾਰ ਫ਼ੇਰ ਸ਼ਕਤੀਮਾਨ ਪਰਮੇਸ਼ੁਰ ਦੇ ਅਨੁਯਾਈ ਹੋ ਜਾਣਗੇ।"
21 Um remanescente voltará, sim, o remanescente de Jacó voltará para o Deus Poderoso.
22 ਤੁਹਾਡੇ ਲੋਕ ਬਹੁਤ ਗਿਣਤੀ ਵਿੱਚ ਹਨ। ਉਹ ਸਮੁੰਦਰ ਦੀ ਰੇਤ ਵਾਂਗ ਹਨ। ਪਰ ਸਿਰਫ਼ ਕੁਝ ਲੋਕ ਹੀ ਯਹੋਵਾਹ ਵੱਲ ਵਾਪਸ ਪਰਤਣ ਲਈ ਬਚੇ ਰਹਿ ਜਾਣਗੇ। ਉਹ ਲੋਕ ਪਰਮੇਸ਼ੁਰ ਵੱਲ ਪਰਤ ਆਉਣਗੇ, ਪਰ ਪਹਿਲਾਂ ਤੁਹਾਡਾ ਦੇਸ਼ ਤਬਾਹ ਹੋ ਜਾਵੇਗਾ। ਪਰਮੇਸ਼ੁਰ ਨੇ ਘੋਸ਼ਣਾ ਕਰ ਦਿੱਤੀ ਹੈ ਕਿ ਉਹ ਧਰਤੀ ਨੂੰ ਤਬਾਹ ਕਰ ਦੇਵੇਗਾ। ਅਤੇ ਫ਼ੇਰ ਧਰਤੀ ਉੱਤੇ ਨੇਕੀ ਦਾ ਅਗਮਾਨ ਹੋਵੇਗਾ। ਇਹ ਉਸ ਨਦੀ ਵਰਗੀ ਗੱਲ ਹੋਵੇਗੀ ਜਿਹੜੀ ਪੂਰੀ ਤਰ੍ਹਾਂ ਭਰੀ ਹੋਈ ਵਗਦੀ ਹੈ।"
22 Embora o povo de Israel seja numeroso como a areia do mar, apenas um remanescente voltará. O S
23 ਮੇਰੇ ਪ੍ਰਭੂ, ਯਹੋਵਾਹ, ਸਰਬ ਸ਼ਕਤੀਮਾਨ ਨੇ ਇਹ ਫੁਰਮਾਇਆ ਹੈ ਅਤੇ ਉਹ ਅਵੱਸ਼ ਹੀ ਇਸ ਧਰਤੀ ਨੂੰ ਤਬਾਹ ਕਰੇਗਾ।"
23 sim, o Soberano S enhor dos Exércitos, já decidiu destruir toda a terra.
24 ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।"
24 Portanto, assim diz o Soberano S enhor dos Exércitos: “Ó meu povo em Sião, não tema os assírios quando oprimirem vocês com vara e bastão, como fizeram os egípcios muito tempo atrás.
25 ਪਰ ਕੁਝ ਸਮੇਂ ਬਾਦ ਮੇਰਾ ਗੁੱਸਾ ਠੰਡਾ ਹੋ ਜਾਵੇਗਾ। ਮੈਨੂੰ ਇਸ ਗੱਲ ਦੀ ਤਸੱਲੀ ਹੋ ਜਾਵੇਗੀ ਕਿ ਅੱਸ਼ੂਰ ਨੇ ਤੁਹਾਨੂੰ ਕਾਫ਼ੀ ਸਜ਼ਾ ਦੇ ਦਿੱਤੀ ਹੈ।”"
25 Em breve, minha fúria contra vocês passará, e minha ira se levantará para destruir os assírios”.
26 ਫ਼ੇਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਨੂੰ ਕੋਰੜੇ ਨਾਲ ਕੁਟ੍ਟੇਗਾ। ਪਿੱਛਲੇ ਵਕਤਾਂ ਵਿੱਚ ਯਹੋਵਾਹ ਨੇ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਹਰਾਇਆ ਸੀ। ਜਦੋਂ ਯਹੋਵਾਹ ਅੱਸ਼ੂਰ ਉੱਤੇ ਹਮਲਾ ਕਰੇਗਾ ਤਾਂ ਉਹੋ ਜਿਹੀ ਗੱਲ ਹੀ ਹੋਵੇਗੀ। ਪਿੱਛਲੇ ਵਕਤਾਂ ਵਿੱਚ, ਯਹੋਵਾਹ ਨੇ ਮਿਸਰ ਨੂੰ ਸਜ਼ਾ ਦਿੱਤੀ ਸੀ। ਉਸ ਨੇ ਸਮੁੰਦਰ ਉੱਤੇ ਲਾਠੀ ਚੁੱਕੀ ਸੀ, ਅਤੇ ਆਪਣੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਲਈ ਅਗਵਾਈ ਕੀਤੀ ਸੀ। ਜਦੋਂ ਯਹੋਵਾਹ ਆਪਣੇ ਲੋਕਾਂ ਨੂੰ ਅੱਸ਼ੂਰ ਤੋਂ ਬਚਾਵੇਗਾ ਤਾਂ ਓਹੋ ਜਿਹੀ ਗੱਲ ਹੀ ਹੋਵੇਗੀ।"
26 O S enhor dos Exércitos os castigará com seu chicote, como fez quando Gideão venceu os midianitas na rocha de Orebe, ou quando o S enhor ergueu sua vara para afogar o exército egípcio no mar.
27 ਅੱਸ਼ੂਰ ਤੁਹਾਡੇ ਲਈ ਮੁਸੀਬਤਾਂ ਖੜੀਆਂ ਕਰੇਗਾ ਇਹ ਮੁਸੀਬਤਾਂ ਉਸ ਭਾਰ ਵਾਂਗ ਹੋਣਗੀਆਂ ਜਿਨ੍ਹਾਂ ਨੂੰ ਤੁਹਾਨੂੰ ਚੁੱਕਣਾ ਪੈਣਾ ਹੈ। ਤੁਹਾਡੇ ਮੋਢਿਆਂ ਉੱਤੇ ਇੱਕ ਲਠ੍ਠ ਵਾਂਗ। ਪਰ ਉਹ ਲਠ੍ਠ ਤੁਹਾਡੀ ਗਰਦਨ ਉੱਤੋਂ ਚੁੱਕ ਲਈ ਜਾਵੇਗੀ। ਅਤੇ ਤੁਹਾਡੀ ਤਾਕਤ ਨਾਲ ਤੋੜ ਦਿੱਤੀ ਜਾਵੇਗੀ।"
27 Naquele dia, o S enhor acabará com a servidão de seu povo; quebrará o jugo de escravidão e o levantará de seus ombros.
28 ਅੱਸ਼ੂਰ ਦੀ ਫ਼ੌਜ ਇਸਰਾਏਲ ਉੱਤੇ ਹਮਲਾ ਕਰਦੀ ਹੈ ਫ਼ੌਜ (ਅਯ੍ਯਾਬ) ਖੰਡਰਾਂ ਨੇੜੇ ਦਾਖਲ ਹੋਵੇਗੀ। ਫ਼ੌਜ “ਸੁਹਾਗੇ ਵਾਲੀ ਥਾਂ” (ਮਿਗਰੌਨ) ਉੱਤੇ ਕਦਮ ਵੱਧਾਵੇਗੀ। ਫ਼ੌਜ “ਮੋਦੀ ਖਾਨੇ” ਮਿਕਮਾਸ਼ ਵਿੱਚ ਆਪਣਾ ਭੋਜਨ ਰੱਖੇਗੀ।"
28 Vejam, agora os assírios estão em Aiate; passam por Migrom, e guardam seus pertences em Micmás.
29 ਫ਼ੌਜ ਨਦੀ ਨੂੰ “ਚੌਰਾਹੇ” (ਰਾਮਾਹ) ਦੇ ਸਥਾਨ ਉੱਤੇ ਪਾਰ ਕਰੇਗੀ। ਫ਼ੌਜ ਗਬਾ ਵਿਖੇ ਸੌਵੇਂਗੀ। ਰਾਮਾਹ ਭੈਭੀਤ ਹੋ ਜਾਵੇਗਾ। ਸਾਉਲ ਦੇ ਗਿਬਿਆਹ ਤੋਂ ਲੋਕ ਭੱਜ ਜਾਣਗੇ।"
29 Atravessam o desfiladeiro e acampam em Geba. A cidade de Ramá está tomada de medo; o povo de Gibeá, cidade natal de Saul, foge para se salvar.
30 ਰੋਵੋ, ਬਾਬ ਗਾਲਿਮ! ਲਾਇਸ਼ਾਹ, ਸੁਣੋ! ਅਨਾਬੋਬ ਮੈਨੂੰ ਜਵਾਬ ਦੇਵੋ!"
30 Gritem de terror, habitantes de Galim! Alertem Laís! Ah, pobre Anatote!
31 ਮਾਦਮੇਨਾਹ ਦੇ ਲੋਕ ਭੱਜ ਰਹੇ ਹਨ। ਗੇਬਿਮ ਦੇ ਲੋਕ ਛੁਪ ਰਹੇ ਹਨ।"
31 O povo de Madmena foge, e os habitantes de Gebim tentam se esconder.
32 ਇਸ ਦਿਨ ਫ਼ੌਜ ਨੋਬ ਦੇ ਸਥਾਨ ਤੇ ਰੁਕ ਜਾਵੇਗੀ, ਅਤੇ ਫ਼ੌਜ ਸੀਯੋਨ ਪਰਬਤ, ਯਰੂਸ਼ਲਮ ਦੀ ਪਹਾੜੀ, ਦੇ ਖਿਲਾਫ਼ ਲੜਨ ਦੀ ਤਿਆਰੀ ਕਰੇਗੀ।"
32 O inimigo para em Nobe pelo resto do dia; sacode o punho contra o belo monte Sião, o monte de Jerusalém.
33 ਦੇਖੋ! ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਉਸ ਵੱਡੇ ਰੁੱਖ (ਅੱਸ਼ੂਰ) ਨੂੰ ਕੱਟ ਕੇ ਸੁੱਟ ਦੇਵੇਗਾ। ਇਹ ਗੱਲ ਯਹੋਵਾਹ ਆਪਣੀ ਮਹਾਨ ਸ਼ਕਤੀ ਨਾਲ ਕਰੇਗਾ। ਵੱਡੇ ਅਤੇ ਮਹੱਤਵਪੂਰਣ ਲੋਕ ਕੱਟ ਸੁੱਟੇ ਜਾਣਗੇ-ਉਹ ਗ਼ੈਰ ਮਹੱਤਵਪੂਰਣ ਬਣ ਜਾਣਗੇ।"
33 Mas, vejam, o Soberano S enhor dos Exércitos cortará com grande força a poderosa árvore da Assíria! Ele derrubará os orgulhosos; a árvore imponente será lançada por terra.
34 ਯਹੋਵਾਹ ਜੰਗਲ ਨੂੰ ਆਪਣੇ ਕੁਹਾੜੇ ਨਾਲ ਕੱਟ ਸੁੱਟੇਗਾ। ਅਤੇ ਲਿਬਾਨ ਦੇ ਰੁੱਖ (ਮਹੱਤਵਪੂਰਣ ਲੋਕ) ਡਿੱਗ ਪੈਣਗੇ।"
34 Cortará as árvores do bosque com um machado; o Líbano cairá pelas mãos do Poderoso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 10, comparar traduções ou montar um estudo — tudo direto pelo WhatsApp.