Isaías 11
Punjabi Bible (GL_PUNJABI) vs VC
VC Versão Católica
1 ਅਮਨ ਦਾ ਰਾਜਾ ਆ ਰਿਹਾ ਹੈ ਇੱਕ ਛੋਟਾ ਰੁੱਖ (ਬੱਚਾ) ਯੱਸੀ ਦੇ ਮੁੱਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯੱਸੀ ਦੀਆਂ ਜਢ਼ਾਂ ਤੋਂ ਉੱਗੇਗੀ।"
1 Um renovo sairá do tronco de Jessé, e um rebento brotará de suas raízes.
2 ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।"
2 Sobre ele repousará o Espírito do Senhor, Espírito de sabedoria e de entendimento, Espírito de prudência e de coragem, Espírito de ciência e de temor ao Senhor.
3 ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।"
3 {Sua alegria se encontrará no temor ao Senhor.} Ele não julgará pelas aparências, e não decidirá pelo que ouvir dizer;
4 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।"
4 mas julgará os fracos com eqüidade, fará justiça aos pobres da terra, ferirá o homem impetuoso com uma sentença de sua boca, e com o sopro dos seus lábios fará morrer o ímpio.
5 ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।"
5 A justiça será como o cinto de seus rins, e a lealdade circundará seus flancos.
6 ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।"
6 Então o lobo será hóspede do cordeiro, a pantera se deitará ao pé do cabrito, o touro e o leão comerão juntos, e um menino pequeno os conduzirá;
7 ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸੱਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸੱਕੇਗਾ।"
7 a vaca e o urso se fraternizarão, suas crias repousarão juntas, e o leão comerá palha com o boi.
8 ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।"
8 A criança de peito brincará junto à toca da víbora, e o menino desmamado meterá a mão na caverna da áspide.
9 ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।"
9 Não se fará mal nem dano em todo o meu santo monte, porque a terra estará cheia de ciência do Senhor, assim como as águas recobrem o fundo do mar.
10 ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।"
10 Naquele tempo, o rebento de Jessé, posto como estandarte para os povos, será procurado pelas nações e gloriosa será a sua morada.
11 ਪਰਮੇਸ਼ੁਰ ਇਸ ਝੰਡੇ ਨੂੰ ਸਮੂਹ ਲੋਕਾਂ ਲਈ ਇੱਕ ਸੰਕੇਤ ਵਜੋਂ ਉੱਚਾ ਕਰੇਗਾ। ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਲੋਕ ਧਰਤੀ ਦੇ ਦੂਰ ਦੁਰਾਡੇ ਦੇਸ਼ਾਂ ਵਿੱਚ ਖਿਲਰ ਗਏ ਸਨ। ਪਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ।"
11 Naquele tempo, o Senhor levantará de novo a mão para resgatar o resto de seu povo, os sobreviventes da Assíria e do Egito {de Patros, da Etiópia, de Elão, de Senaar, de Emat e das ilhas do mar}.
12 ਉਸ ਸਮੇਂ, ਇਫ਼ਰਾਈਮ ਯਹੂਦਾਹ ਨਾਲ ਈਰਖਾ ਨਹੀਂ ਕਰੇਗਾ। ਯਹੂਦਾਹ ਦੇ ਕੋਈ ਦੁਸ਼ਮਣ ਨਹੀਂ ਹੋਣਗੇ ਯਹੂਦਾਹ ਇਫ਼ਰਾਈਮ ਨੂੰ ਦੁੱਖ ਨਹੀਂ ਦੇਵੇਗਾ।"
12 Levantará o seu estandarte entre as nações, reunirá os exilados de Israel, e recolherá os dispersos de Judá dos quatro cantos da terra.
13 ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।"
13 A inveja de Efraim abrandar-se-á, e os inimigos de Judá se desvanecerão. {Efraim não mais invejará Judá, e Judá não será mais inimigo de Efraim.}
14 ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।"
14 Eles voarão para o lado dos filisteus ao Ocidente e, juntos, saquearão os filhos do Oriente. Estenderão a mão sobre a Iduméia e Moab, e os amonitas lhes serão submissos.
15 ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।"
15 Assim como o Senhor pôs a seco o braço de mar do Egito, com seu sopro ardente, ele estenderá a mão sobre o rio e o dividirá em sete braços, de sorte que se poderá atravessar a vau.
16 — ausente —
16 O caminho se abrirá para o resto de seu povo que escapar da Assíria, como se abriu para Israel no tempo em que ele saiu da terra do Egito.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 11, comparar traduções ou montar um estudo — tudo direto pelo WhatsApp.