Isaías 12
Punjabi Bible (GL_PUNJABI) vs NVT
NVT Nova Versão Transformadora
1 ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”"
1 Naquele dia, vocês cantarão: “Eu te louvarei, ó S Estavas irado comigo, mas tua ira passou; agora tu me consolas.
2 ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।"
2 Vejam, Deus veio me salvar; confiarei nele e não terei medo. O S ele me deu vitória!”.
3 ਮੁਕਤੀ ਦੇ ਚਸ਼ਮੇ ਤੋਂ ਆਪਣਾ ਪਾਣੀ ਭਰ ਲਵੋ। ਫ਼ੇਰ ਤੁਸੀਂ ਖੁਸ਼ ਹੋਵੋਂਗੇ।"
3 Com alegria vocês beberão das fontes da salvação.
4 ਫ਼ੇਰ ਤੁਸੀਂ ਆਖੋਗੇ, “ਯਹੋਵਾਹ ਦੀ ਉਸਤਤ ਹੋਵੇ! ਉਸ ਦੇ ਨਾਮ ਦੀ ਉਪਾਸਨਾ ਕਰੋ! ਉਸ ਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!”"
4 Naquele dia, cantarão: “Deem graças ao S Contem aos povos o que ele fez, anunciem que seu nome é magnífico.
5 ਯਹੋਵਾਹ ਦੀ ਉਸਤਤ ਦੇ ਗੀਤ ਗਾਵੋ! ਕਿਉਂ ਕਿ ਉਸ ਨੇ ਮਹਾਨ ਕੰਮ ਕੀਤੇ ਹਨ! ਪਰਮੇਸ਼ੁਰ ਬਾਰੇ ਇਹ ਖਬਰ ਸਾਰੀ ਦੁਨੀਆਂ ਅੰਦਰ ਫ਼ੈਲਾ ਦੇਵੋ। ਸਾਰੇ ਲੋਕ ਇਹ ਗੱਲਾਂ ਜਾਣ ਲੈਣ।"
5 Cantem ao S enhor , pois ele tem feito maravilhas; tornem seu louvor conhecido em todo o mundo.
6 ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!"
6 Todos os habitantes de Sião celebrem em alta voz, pois grande é o Santo de Israel que vive em seu meio”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 12, comparar traduções ou montar um estudo — tudo direto pelo WhatsApp.