Isaías 15
Punjabi Bible (GL_PUNJABI) vs VC
VC Versão Católica
1 ਮੋਆਬ ਨੂੰ ਪਰਮੇਸ਼ੁਰ ਦਾ ਸੰਦੇਸ਼ ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।"
1 Oráculo contra Moab. Sim, atacada de noite, Ar-Moab foi destruída. Sim, atacada de noite, Quir-Moab foi destruída.
2 ਰਾਜੇ ਦੇ ਪਰਿਵਾਰ ਤੇ ਦੀਬੋਨ ਦੇ ਲੋਕ ਨੇ ਉਪਾਸਨਾ ਸਥਾਨਾਂ ਉੱਤੇ ਰੋਣ ਲਈ ਜਾ ਰਹੇ ਮੋਆਬ ਦੇ ਲੋਕ ਨਬੋ ਅਤੇ ਮੇਦਬਾ ਲਈ ਰੋ ਰਹੇ ਹਨ। ਲੋਕਾਂ ਨੇ ਇਹ ਦਰਸਾਉਣ ਲਈ ਕਿ ਉਹ ਉਦਾਸ ਹਨ ਮੂੰਹ ਸਿਰ ਮੁਨਾ ਦਿੱਤੇ।"
2 O povo de Dibon subiu aos lugares altos para chorar, ao Nebo e ao Medaba: Moab lamenta-se. Todas as cabeças estão raspadas, todas as barbas cortadas.
3 ਮੋਆਬ ਵਿੱਚ ਹਰ ਥਾਂ, ਛੱਤਾਂ ਉੱਤੇ ਅਤੇ ਗਲੀਆਂ ਵਿੱਚ, ਲੋਕਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਨੇ ਲੋਕ ਰੋ ਰਹੇ ਹਨ।"
3 Na rua vestem burel e lamentam-se nos terraços. Tudo geme e se desfaz em pranto.
4 ਹਸ਼ਬੋਨ ਅਤੇ ਅਲਾਲੇਹ ਸ਼ਹਿਰਾਂ ਦੇ ਲੋਕ ਉੱਚੀ-ਉੱਚੀ ਰੋ ਰਹੇ ਹਨ। ਤੁਸੀਂ ਉਨ੍ਹਾਂ ਦੀਆਂ ਆਵਾਜ਼ਾਂ ਯਹਸ ਸ਼ਹਿਰ ਅੰਦਰ ਦੂਰੋ ਹੀ ਸੁਣ ਸੱਕਦੇ ਹੋ। ਫ਼ੌਜੀ ਵੀ ਡਰੇ ਹੋਏ ਹਨ। ਫ਼ੌਜੀ ਡਰ ਨਾਲ ਕੰਬ ਰਹੇ ਨੇ।"
4 Hesebon e Eleale soltam gritos, e sua voz chega até Jasa. Também Moab sente seus rins fremirem e sua alma desfalecer.
5 ਮੇਰਾ ਦਿਲ ਮੋਆਬ ਲਈ ਉਦਾਸੀ ਵਿੱਚ ਰੋ ਰਿਹਾ ਹੈ। ਇਸ ਦੇ ਲੋਕ ਸੁਰੱਖਿਆ ਲਈ ਸੋਆਰ ਅਤੇ ਅਗਲਬ ਸ਼ਲੀਸ਼ੀਯਹ ਜਿੰਨੀ ਦੂਰ ਭੱਜ ਰਹੇ ਹਨ। ਲੋਕ ਲੂਹੀਬ ਦੇ ਪਹਾੜੀ ਰਾਹ ਉੱਤੇ ਰੋਦੇ-ਰੋਦੇ ਜਾ ਰਹੇ ਹਨ। ਲੋਕ ਬਹੁਤ ਉੱਚੀ-ਉੱਚੀ ਰੋ ਰਹੇ ਹਨ। ਹੋਰੋਨਾਈਮ ਨੂੰ ਜਾਂਦੇ ਰਾਹ ਉੱਤੇ ਤੁਰਦੇ ਹੋਏ।"
5 Do fundo do coração Moab geme, seus fugitivos alcançam Segor {em Eglat-Salisia}. Sim, a subida de Luit, fazem-na chorando. Sim, pela estrada de Oronaim soltam gritos de aflição.
6 ਪਰ ਨਿਮਰੀਮ ਦਾ ਚਸ਼ਮਾ ਮਾਰੂਬਲ ਵਾਂਗ ਸੁੱਕਾ ਹੈ। ਸਾਰੇ ਪੌਦੇ ਮੁਰਝਾ ਗਏ ਹਨ। ਕਿਤੇ ਵੀ ਹਰਿਆਵਲ ਨਹੀਂ।"
6 Ah! As águas de Nemrim se esgotaram. A erva secou, a relva murchou, e as plantas não mais existem,
7 ਸ ਲਈ ਲੋਕ ਆਪਣੀਆਂ ਚੀਜ਼ਾਂ ਇਕੱਠੀਆਂ ਕਰਦੇ ਨੇ ਅਤੇ ਉਹ ਮੋਆਬ ਨੂੰ ਛੱਡ ਰਹੇ ਨੇ। ਉਹ ਆਪਣਾ ਸਾਮਾਨ ਚੁੱਕੀ ਜਾਂਦੇ ਹਨ, ਅਤੇ ਪਪੋਲਾਰ ਦੇ ਰੁੱਖਾਂ ਦੀ ਨਦੀ ਉੱਤੇ ਸਰਹੱਦ ਨੂੰ ਪਾਰ ਕਰਦੇ ਹਨ।"
7 Por isso levam seus bens e suas provisões para além da torrente dos salgueiros.
8 ਹਰ ਥਾਂ ਮੋਆਬ ਵਿੱਚ ਰੋਣਾ ਸੁਣਿਆ ਜਾ ਸੱਕਦਾ ਹੈ। ਉਨ੍ਹਾਂ ਦੀਆਂ ਚੀਕਾ ਬੇਰ ਏਲੀਮ ਜਿੰਨੀ ਦੂਰ ਤਾਈਂ ਅਤੇ ਅਗਲਇਮ ਜਿੰਨੀ ਦੂਰ ਤਾਈਂ ਸੁਣੀਆਂ ਜਾ ਸੱਕਦੀਆਂ ਹਨ।"
8 Porque o clamor circula por todas as fronteiras de Moab, suas lamentações ecoam até Eglaim, suas lamentações atingem Beer-Elim.
9 ਦੀਮੋਨ ਦਾ ਪਾਣੀ ਖੂਨ ਨਾਲ ਭਰਿਆ ਹੈ। ਅਤੇ ਮੈਂ ਦੀਮੋਨ ਲਈ ਹੋਰ ਵੀ ਆਫ਼ਤਾਂ ਲੈ ਕੇ ਆਵਾਂਗਾ। ਮੋਆਬ ਵਿੱਚ ਰਹਿਣ ਵਾਲੇ ਕੁਝ ਹੀ ਲੋਕ ਦੁਸ਼ਮਣ ਕੋਲੋਂ ਬਚੇ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਖਾਣ ਲਈ ਸ਼ੇਰ ਭੇਜਾਂਗਾ।"
9 Porque as águas de Dimon estão cheias de sangue {porque enviarei sobre Dimon novos infortúnios, um leão contra os remanescentes de Moab e contra os sobreviventes de Adma}.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 15, comparar traduções ou montar um estudo — tudo direto pelo WhatsApp.