Isaías 16

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਤੁਹਾਨੂੰ ਲੋਕਾਂ ਨੂੰ ਦੇਸ਼ ਦੇ ਰਾਜੇ ਲਈ ਸੌਗਾਤ ਭੇਜਣੀ ਚਾਹੀਦੀ ਹੈ। ਤੁਹਾਨੂੰ ਸੀਯੋਨ ਦੀ ਪੁੱਤਰੀ ਦੇ ਪਰਬਤ ਨੂੰ ਮਾਰੂਬਲ ਰਾਹੀਂ ਸੇਲਾ ਤੋਂ ਇੱਕ ਲੇਲਾ ਭੇਜਣਾ ਚਾਹੀਦਾ ਹੈ।"
1 Enviai o cordeiro ao governador da terra, desde Sela, no deserto, até ao monte da filha de Sião.
2 ਮੋਆਬ ਦੀਆਂ ਔਰਤਾਂ ਅਰਨੋਨ ਨਦੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਹਾਇਤਾ ਲਈ ਤਕਦੀਆਂ ਹੋਈਆਂ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀਆਂ ਹਨ। ਉਹ ਧਰਤੀ ਉੱਤੇ ਗੁਆਚੀਆਂ ਪੰਛੀਆਂ ਦੇ ਬੋਟਾਂ ਵਾਂਗ ਹਨ ਜਦੋਂ ਉਨ੍ਹਾਂ ਦਾ ਆਲ੍ਹਣਾ ਰੁੱਖ ਉੱਤੋਂ ਡਿੱਗ ਪਿਆ ਹੈ।"
2 De outro modo sucederá que serão as filhas de Moabe junto aos vaus de Arnom como o pássaro vagueante, lançado fora do ninho.
3 ਉਹ ਆਖਦੀਆਂ ਹਨ, “ਸਾਡੀ ਮਦਦ ਕਰੋ! ਦੱਸੋ ਅਸੀਂ ਕੀ ਕਰੀਏ! ਸਾਨੂੰ ਸਾਡੇ ਦੁਸ਼ਮਣਾਂ ਕੋਲੋਂ ਬਚਾਓ। ਛਾਂ ਵਾਂਗ ਸਾਨੂੰ ਸਿਖਰ ਦੁਪਹਿਰੀ ਧੁੱਪ ਕੋਲੋਂ ਬਚਾਓ। ਅਸੀਂ ਆਪਣੇ ਦੁਸ਼ਮਣਾਂ ਤੋਂ ਭੱਜ ਰਹੀਆਂ ਹਾਂ। ਸਾਨੂੰ ਛੁਪਾ ਲਵੋ! ਸਾਨੂੰ ਸਾਡੇ ਦੁਸ਼ਮਣਾਂ ਦੇ ਹਵਾਲੇ ਨਾ ਕਰੋ।”"
3 Toma conselho, executa juízo, põe a tua sombra no pino do meio-dia como a noite; esconde os desterrados, e não descubras os fugitivos.
4 ਮੋਆਬ ਦੇ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਨੂੰ ਆਪਣੇ ਦੇਸ ਅੰਦਰ ਰਹਿਣ ਦਿਓ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸਮਣਾਂ ਤੋਂ ਛੁਪਾ ਲਵੋ ਲੁੱਟ ਮਾਰ ਰੁਕ ਜਾਵੇਗੀ। ਦੁਸ਼ਮਣ ਹਾਰ ਜਾਵੇਗਾ। ਉਹ ਲੋਕ ਜਿਨ੍ਹਾਂ ਹੋਰਾਂ ਨੂੰ ਦੁੱਖ ਦਿੱਤਾ ਸੀ ਦੇਸ਼ ਵਿੱਚੋਂ ਚੱਲੇ ਜਾਣਗੇ।"
4 Habitem contigo os meus desterrados, ó Moabe; serve-lhes de refúgio perante a face do destruidor; porque o homem violento terá fim; a destruição é desfeita, e os opressores são consumidos sobre a terra.
5 ਫ਼ੇਰ ਇੱਕ ਨਵਾਂ ਰਾਜਾ ਆਵੇਗਾ। ਇਹ ਰਾਜਾ ਦਾਊਦ ਦੇ ਪਰਿਵਾਰ ਵਿੱਚੋਂ ਹੋਵੇਗਾ। ਉਹ ਵਫ਼ਾਦਾਰ ਹੋਵੇਗਾ, ਉਹ ਪਿਆਰ ਕਰਨ ਵਾਲਾ ਅਤੇ ਮਿਹਰਬਾਨ ਹੋਵੇਗਾ। ਇਹ ਰਾਜਾ ਨਿਰਪੱਖ ਹੋ ਕੇ ਇਨਸਾਫ ਕਰੇਗਾ। ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਸਹੀ ਅਤੇ ਚੰਗੀਆਂ ਹਨ।"
5 Porque o trono se firmará em benignidade, e sobre ele no tabernáculo de Davi se assentará em verdade um que julgue, e busque o juízo, e se apresse a fazer justiça.
6 ਅਸੀਂ ਸੁਣਿਆ ਹੈ ਕਿ ਮੋਆਬ ਦੇ ਲੋਕ ਬਹੁਤ ਗੁਮਾਨੀ ਅਤੇ ਹਂਕਾਰੀ ਹਨ। ਇਹ ਲੋਕ ਬਹੁਤ ਹਿਂਸੱਕ ਹਨ ਅਤੇ ਫ਼ਢ਼ਾਂ ਮਾਰਦੇ ਹਨ। ਪਰ ਉਨ੍ਹਾਂ ਦੀਆਂ ਫ਼ਢ਼ਾਂ ਫ਼ੋਕੇ ਸ਼ਬਦ ਹੀ ਹਨ।"
6 Ouvimos da soberba de Moabe, que é soberbíssimo; da sua altivez, da sua soberba, e do seu furor; porém, as suas mentiras não serão firmes.
7 ਉਸ ਗੁਮਾਨ ਕਾਰਣ ਮੋਆਬ ਦਾ ਸਾਰਾ ਦੇਸ਼ ਦੁੱਖ ਭੋਗੇਗਾ। ਮੋਆਬ ਦੇ ਸਾਰੇ ਲੋਕ ਰੋਣਗੇ। ਲੋਕ ਉਦਾਸ ਹੋਣਗੇ। ਉਹ ਅਜਿਹੀਆਂ ਗੱਲਾਂ ਚਾਹੁਣਗੇ ਜਿਹੜੀਆਂ ਅਤੀਤ ਵਿੱਚ ਉਨ੍ਹਾਂ ਕੋਲ ਸਨ। ਉਹ ਕੀਰ ਹਰਸਬ ਵਿੱਚ ਬਣੇ ਹੋਏ ਅੰਜੀਰ ਦੇ ਕੇਕ ਚਾਹੁਣਗੇ।"
7 Portanto Moabe clamará por Moabe; todos clamarão; gemereis pelos fundamentos de Quir-Haresete, pois certamente já estão abatidos.
8 ਲੋਕ ਉਦਾਸ ਹੋਣਗੇ ਕਿਉਂਕਿ ਹਸ਼ਬੋਨ ਦੇ ਖੇਤ ਅਤੇ ਸਿਬਮਾਹ ਦੀਆਂ ਅੰਗੂਰੀ ਵੇਲਾਂ ਅੰਗੂਰ ਉਗਾਉਣ ਦੇ ਯੋਗ ਨਹੀਂ ਹੋਣਗੇ। ਵਿਦੇਸ਼ੀ ਹਾਕਮਾਂ ਨੇ ਅੰਗੂਰੀ ਵੇਲਾਂ ਕੱਟ ਸੁੱਟੀਆਂ ਹਨ। ਦੁਸ਼ਮਣ ਦੀਆਂ ਫੌਜਾਂ ਯਾਜ਼ੇਰ ਦੇ ਸ਼ਹਿਰ ਅਤੇ ਦੂਰ ਮਾਰੂਬਲ ਤੱਕ ਫ਼ੈਲ ਗਈਆਂ ਹਨ। ਅਤੇ ਉਹ ਸਮੁੰਦਰ ਤੱਕ ਫ਼ੈਲ ਗਈਆਂ ਹਨ।"
8 Porque os campos de Hesbom enfraqueceram, e a vinha de Sibma; os senhores dos gentios quebraram as suas melhores plantas que haviam chegado a Jazer e vagueiam no deserto; os seus rebentos se estenderam e passaram além do mar.
9 ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓੱਥੇ ਕੋਈ ਫ਼ਸਲ ਨਹੀਂ ਉੱਗੇਗੀ। ਓੱਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓੱਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।"
9 Por isso prantearei, com o pranto de Jazer, a vinha de Sibma; regar-te-ei com as minhas lágrimas, ó Hesbom e Eleale; porque o júbilo dos teus frutos de verão e da tua sega desapareceu.
10 ਬਗੀਚਿਆਂ ਵਿੱਚ ਖੁਸ਼ੀ ਅਤੇ ਗੀਤ ਨਹੀਂ ਹੋਣਗੇ। ਵਾਢੀਆਂ ਸਮੇਂ ਮੈਂ ਖੁਸ਼ੀ ਦਾ ਅੰਤ ਕਰ ਦਿਆਂਗਾ। ਸ਼ਰਾਬ ਬਣਨ ਲਈ ਅੰਗੂਰ ਤਿਆਰ ਹਨ। ਪਰ ਉਹ ਸਾਰੇ ਹੀ ਬਰਬਾਦ ਹੋ ਜਾਣਗੇ।"
10 E fugiu a alegria e o regozijo do campo fértil, e nas vinhas não se canta, nem há júbilo algum; já não se pisarão as uvas nos lagares. Eu fiz cessar o júbilo.
11 ਸ ਲਈ, ਮੈਂ ਮੋਆਬ ਲਈ ਉਦਾਸ ਬਹੁਤ ਹਾਂ। ਮੈਂ ਕੀਰ ਹਾਰਸ ਲਈ ਬਹੁਤ ਉਦਾਸ ਹਾਂ। ਮੈਂ ਇਨ੍ਹਾਂ ਸ਼ਹਿਰਾਂ ਲਈ ਬਹੁਤ-ਬਹੁਤ ਉਦਾਸ ਹਾਂ।"
11 Por isso o meu íntimo vibra por Moabe como harpa, e o meu interior por Quir-Heres.
12 ਮੋਆਬ ਦੇ ਲੋਕ ਆਪਣੇ ਉਪਾਸਨਾ ਸਥਾਨਾਂ ਉੱਤੇ ਜਾਣਗੇ। ਲੋਕ ਪ੍ਰਾਰਥਨਾ ਕਰਨ ਦੀ ਕੋਸ਼ਿਸ਼ ਕਰਨਗੇ। ਪਰ ਉਹ ਦੇਖਣਗੇ ਕਿ ਕੀ ਵਾਪਰਿਆ ਹੈ, ਅਤੇ ਉਹ ਪ੍ਰਾਰਥਨਾ ਲਈ ਬਹੁਤ ਨਿਢਾਲ ਹੋਣਗੇ।"
12 E será que, quando virem Moabe cansado nos altos, então entrará no seu santuário a orar, porém não prevalecerá.
13 ਯਹੋਵਾਹ ਨੇ ਇਹ ਗੱਲਾਂ ਮੋਆਬ ਬਾਰੇ ਅਨੇਕਾਂ ਵਾਰੀ ਆਖੀਆਂ।"
13 Esta é a palavra que o Senhor falou contra Moabe desde aquele tempo.
14 ਅਤੇ ਹੁਣ ਯਹੋਵਾਹ ਆਖਦਾ ਹੈ, “ਤਿੰਨਾਂ ਸਾਲਾਂ ਅੰਦਰ, ਜਿਵੇਂ ਕਰਾਏ ਦਾ ਸਹਿਯੋਗੀ ਸਮਾਂ ਗਿਣਦਾ ਹੈ। ਉਹ ਸਾਰੇ ਲੋਕ ਅਤੇ ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਦਾ ਉਹ ਗੁਮਾਨ ਕਰਦੇ ਹਨ, ਚਲੀਆਂ ਜਾਣਗੀਆਂ। ਬਹੁਤ ਬੋੜੇ ਲੋਕ ਪਿੱਛੇ ਰਹਿ ਜਾਣਗੇ, ਉਬੇ ਬਹੁਤ ਸਾਰੇ ਲੋਕ ਨਹੀਂ ਹੋਣਗੇ।”"
14 Porém agora falou o Senhor, dizendo: Dentro de três anos (tais como os anos de jornaleiros), será envilecida a glória de Moabe, com toda a sua grande multidão; e o restante será pouco, pequeno e impotente.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 16, comparar traduções ou montar um estudo — tudo direto pelo WhatsApp.