Isaías 17
Punjabi Bible (GL_PUNJABI) vs ARA
ARA Almeida Revista e Atualizada 1993
1 ਪਰਮੇਸ਼ੁਰ ਦਾ ਆਰਾਮ ਨੂੰ ਸੰਦੇਸ਼ ਇਹ ਦਮਿਸ਼ਕ ਲਈ ਉਦਾਸ ਸੰਦੇਸ਼ ਹੈ। ਯਹੋਵਾਹ ਆਖਦਾ ਹੈ ਕਿ ਦਮਿਸ਼ਕ ਨਾਲ ਇਹ ਗੱਲਾਂ ਵਾਪਰਨਗੀਆਂ: “ਦਮਿਸ਼ਕ ਹੁਣ ਇੱਕ ਸ਼ਹਿਰ ਹੈ। ਪਰ ਦਮਿਸ਼ਕ ਤਬਾਹ ਕਰ ਦਿੱਤਾ ਜਾਵੇਗਾ। ਦਮਿਸ਼ਕ ਅੰਦਰ ਸਿਰਫ਼ ਤਬਾਹ ਹੋਈਆਂ ਇਮਾਰਤਾਂ ਹੀ ਬਚਣਗੀਆਂ।"
1 Sentença contra Damasco. Eis que Damasco deixará de ser cidade e será um montão de ruínas.
2 ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ। ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ। ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।"
2 As cidades de Aroer serão abandonadas; hão de ser para os rebanhos, que aí se deitarão sem haver quem os espante.
3 ਇਫ਼ਰਾਈਮ (ਇਸਰਾਏਲ) ਦੇ ਕਿਲਾਨੁਮਾ ਸ਼ਹਿਰ ਤਬਾਹ ਕਰ ਦਿੱਤੇ ਜਾਣਗੇ। ਦਮਿਸ਼ਕ ਦੀ ਸਰਕਾਰ ਖਤਮ ਕਰ ਦਿੱਤੀ ਜਾਵੇਗੀ। ਓਹੀ ਗੱਲ ਜਿਹੜੀ ਇਸਰਾਏਲ ਨਾਲ ਵਾਪਰੇਗੀ, ਅਰਾਮ ਨਾਲ ਵੀ ਵਾਪਰੇਗੀ। ਸਾਰੇ ਹੀ ਮਹੱਤਵਪੂਰਣ ਲੋਕ ਦੂਰ ਲਿਜਾਏ ਜਾਣਗੇ।” ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ।"
3 A fortaleza de Efraim desaparecerá, como também o reino de Damasco e o restante da Síria; serão como a glória dos filhos de Israel, diz o Senhor dos Exércitos.
4 ਉਸ ਸਮੇਂ, ਯਾਕੂਬ ਦੀ (ਇਸਰਾਏਲ) ਦੌਲਤ ਚਲੀ ਜਾਵੇਗੀ। ਯਾਕੂਬ ਉਸ ਬੰਦੇ ਵਰਗਾ ਹੋਵੇਗਾ ਜਿਹੜਾ ਬਿਮਾਰ ਸੀ ਅਤੇ ਬਹੁਤ ਕਮਜ਼ੋਰ ਅਤੇ ਪਤਲਾ ਹੋ ਗਿਆ ਸੀ।"
4 Naquele dia, a glória de Jacó será apoucada, e a gordura da sua carne desaparecerá.
5 “ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ।"
5 Será, quando o segador ajunta a cana do trigo e com o braço sega as espigas, como quem colhe espigas, como quem colhe espigas no vale dos Refains.
6 “ਉਹ ਸਮਾਂ ਓਹੋ ਜਿਹਾ ਹੋਵੇਗਾ ਜਿਹੋ ਜਿਹਾ ਲੋਕਾਂ ਦੇ ਜ਼ੈਤੂਨ ਦੀ ਫ਼ਸਲ ਕੱਟਣ ਵੇਲੇ ਹੁੰਦਾ ਹੈ, ਲੋਕ ਜ਼ੈਤੂਨ ਦੇ ਰੁੱਖਾਂ ਉੱਤੋਂ ਜ਼ੈਤੂਨ ਦੇ ਫ਼ਲਾਂ ਨੂੰ ਝਾੜਦੇ ਹਨ। ਪਰ ਕੁਝ ਜ਼ੈਤੂਨ ਆਮ ਤੌਰ ਤੇ ਰੁੱਖ ਦੀ ਸਿਖਰ ਉੱਤੇ ਬਚੇ ਰਹਿ ਜਾਂਦੇ ਹਨ। ਚਾਰ ਪੰਜ ਜ਼ੈਤੂਨ ਕਈ ਉਤ੍ਤਲੀਆਂ ਟਾਹਣੀਆਂ ਵਿੱਚ ਬਚੇ ਰਹਿ ਜਾਂਦੇ ਹਨ। ਉਨ੍ਹਾਂ ਸ਼ਹਿਰਾਂ ਨਾਲ ਵੀ ਅਜਿਹਾ ਹੀ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
6 Mas ainda ficarão alguns rabiscos, como no sacudir da oliveira; duas ou três azeitonas na ponta do ramo mais alto, e quatro ou cinco nos ramos mais exteriores de uma árvore frutífera, diz o Senhor , Deus de Israel.
7 ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ।"
7 Naquele dia, olhará o homem para o seu Criador, e os seus olhos atentarão para o Santo de Israel.
8 ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ।"
8 E não olhará para os altares, obra das suas mãos, nem atentará para o que fizeram seus dedos, nem para os postes-ídolos, nem para os altares do incenso.
9 ਉਸ ਸਮੇਂ, ਸਾਰੇ ਕਿਲਾਬੰਦ ਸ਼ਹਿਰ ਖਾਲੀ ਹੋ ਜਾਣਗੇ। ਉਹ ਸ਼ਹਿਰ ਉਸ ਧਰਤੀ ਉੱਤੇ ਲੋਕਾਂ ਦੇ ਇਸਰਾਏਲ ਆਉਣ ਤੋਂ ਪਹਿਲਾਂ ਦੇ ਸਮੇਂ ਵਾਂਗ ਪਰਬਤਾਂ ਅਤੇ ਜੰਗਲਾਂ ਵਰਗੇ ਹੋਣਗੇ। ਅਤੀਤ ਵਿੱਚ ਸਾਰੇ ਲੋਕ ਭੱਜ ਗਏ ਸਨ ਕਿਉਂ ਕਿ ਇਸਰਾਏਲ ਦੇ ਲੋਕ ਆ ਰਹੇ ਸਨ। ਭਵਿੱਖ ਵਿੱਚ ਦੇਸ਼ ਫ਼ੇਰ ਇੱਕ ਵਾਰੀ ਖਾਲੀ ਹੋ ਜਾਵੇਗਾ।"
9 Naquele dia, serão as suas cidades fortes como os lugares abandonados no bosque ou sobre o cimo das montanhas, os quais outrora foram abandonados ante os filhos de Israel, e haverá assolação;
10 ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰੱਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ। ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸੱਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ।"
10 porquanto te esqueceste do Deus da tua salvação e não te lembraste da Rocha da tua fortaleza. Ainda que faças plantações formosas e plantes mudas de fora,
11 ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ।"
11 e, no dia em que as plantares, as fizeres crescer, e na manhã seguinte as fizeres florescer, ainda assim a colheita voará no dia da tribulação e das dores incuráveis.
12 ਬਹੁਤ ਸਾਰੇ ਲੋਕਾਂ ਨੂੰ ਸੁਣੋ! ਉਹ ਉੱਚੀ-ਉੱਚੀ ਸਮੁੰਦਰ ਦੇ ਸ਼ੋਰ ਵਾਂਗ ਰੋ ਰਹੇ ਹਨ। ਸ਼ੋਰ ਨੂੰ ਸੁਣੋ! ਇਹ ਸਮੁੰਦਰ ਦੀਆਂ ਲਹਿਰਾਂ ਦੇ ਬਪੇੜਿਆਂ ਵਰਗਾ ਹੈ।"
12 Ai do bramido dos grandes povos que bramam como bramam os mares, e do rugido das nações que rugem como rugem as impetuosas águas!
13 ਅਤੇ ਲੋਕ ਉਨ੍ਹਾਂ ਲਹਿਰਾਂ ਵਾਂਗ ਹੋਣਗੇ। ਪਰਮੇਸ਼ੁਰ ਲੋਕਾਂ ਨਾਲ ਕੁਰੱਖਤ ਆਵਾਜ਼ ਵਿੱਚ ਬੋਲੇਗਾ, ਤੇ ਉਹ ਭੱਜ ਜਾਣਗੇ। ਲੋਕ ਹੋਣਗੇ ਤੂੜੀ ਦੇ ਤਿਣਕਿਆਂ ਵਾਂਗ ਹਵਾ ਵਿੱਚ ਉਡਦੇ ਹੋਏ। ਖੁਦਰੌ ਪੌਦਿਆਂ ਵਰਗੇ ਹੋਣਗੇ ਲੋਕ ਜਿਨ੍ਹਾਂ ਦਾ ਤੂਫ਼ਾਨ ਪਿੱਛਾ ਕਰਦਾ ਹੈ। ਹਵਾ ਵਗਦੀ ਹੈ ਅਤੇ ਖੁਦਰੌ ਪੌਦੇ ਦੂਰ ਚੱਲੇ ਜਾਂਦੇ ਹਨ।"
13 Rugirão as nações, como rugem as muitas águas, mas Deus as repreenderá, e fugirão para longe; serão afugentadas como a palha dos montes diante do vento e como pó levado pelo tufão.
14 ਉਸ ਰਾਤ ਲੋਕ ਭੈਭੀਤ ਹੋ ਜਾਣਗੇ। ਸਵੇਰ ਤੋਂ ਪਹਿਲਾਂ, ਕੁਝ ਵੀ ਨਹੀਂ ਬਚੇਗਾ। ਇਸ ਲਈ ਸਾਡੇ ਦੁਸ਼ਮਣਾਂ ਨੂੰ ਕੁਝ ਨਹੀਂ ਮਿਲੇਗਾ। ਉਹ ਸਾਡੀ ਧਰਤੀ ਵੱਲ, ਆਉਣਗੇ ਪਰ ਉਬੇ ਕੁਝ ਵੀ ਨਹੀਂ ਹੋਵੇਗਾ।"
14 Ao anoitecer, eis que há pavor, e, antes que amanheça o dia, já não existem. Este é o quinhão daqueles que nos despojam e a sorte daqueles que nos saqueiam.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 17, comparar traduções ou montar um estudo — tudo direto pelo WhatsApp.