Isaías 18

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਪਰਮੇਸ਼ੁਰ ਦਾ ਸੰਦੇਸ਼ ਇਬੋਪੀਆ ਨੂੰ ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ।"
1 Ai da terra que ensombra com as suas asas, que está além dos rios da Etiópia!
2 ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ। ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ! ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।"
2 Que envia embaixadores por mar em navios de junco sobre as águas, dizendo: Ide, mensageiros velozes, a uma nação alta e polida, a um povo terrível desde o seu princípio; a uma nação de medidas e de vexames, cuja terra os rios dividem.
3 ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।"
3 Vós, todos os habitantes do mundo, e vós, os moradores da terra, quando se arvorar a bandeira nos montes, o vereis; e, quando se tocar a trombeta, o ouvireis.
4 ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ।"
4 Porque assim me disse o Senhor : Estarei quieto, olhando desde a minha morada, como o ardor do sol resplandecente, como a nuvem do orvalho no calor da sega.
5 ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵੱਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।"
5 Porque antes da sega, quando já o renovo está perfeito, e as uvas verdes amadurecem, então, podará os sarmentos, e tirará os ramos, e os cortará.
6 ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।”"
6 Eles serão deixados juntos às aves dos montes e aos animais da terra; e sobre eles veranearão as aves de rapina, e todos os animais da terra invernarão sobre eles.
7 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।"
7 Naquele tempo, trará um presente ao Senhor dos Exércitos um povo alto e polido e um povo terrível desde o seu princípio; uma nação de medidas e de vexames, cuja terra os rios dividem; ao lugar do nome do Senhor dos Exércitos, ao monte de Sião.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 18, comparar traduções ou montar um estudo — tudo direto pelo WhatsApp.