Isaías 19
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਪਰਮੇਸ਼ੁਰ ਦਾ ਮਿਸਰ ਨੂੰ ਸੰਦੇਸ਼ ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।"
1 Esta é a mensagem contra o Egito: O vai indo depressa para o Egito. Os ídolos daquele país tremerão diante dele, e todos os egípcios ficarão com medo.
2 ਪਰਮੇਸ਼ੁਰ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਦਿਆਂਗਾ। ਲੋਕ ਆਪਣੇ ਭਰਾਵਾਂ ਨਾਲ ਲੜਨਗੇ। ਗੁਆਂਢੀ ਗੁਆਂਢੀਆਂ ਨਾਲ ਲੜਨਗੇ। ਸ਼ਹਿਰ ਸ਼ਹਿਰਾਂ ਦੇ ਵਿਰੁੱਧ ਹੋਣਗੇ। ਰਾਜ ਰਾਜਾਂ ਦੇ ਵਿਰੁੱਧ ਹੋਣਗੇ।"
2 O Senhor Deus diz: “Vou atiçar os egípcios uns contra os outros; irmão lutará contra irmão, vizinho contra vizinho, cidade contra cidade,
3 ਮਿਸਰ ਦੇ ਲੋਕ ਭੰਬਲ ਭੂਸੇ ਵਿੱਚ ਪੈ ਜਾਣਗੇ। ਲੋਕ ਆਪਣੇ ਝੂਠੇ ਦੇਵਤਿਆਂ ਨੂੰ ਪੁੱਛਣਗੇ ਕਿ ਕੀ ਕੀਤਾ ਜਾਵੇ। ਲੋਕ ਆਪਣੇ ਬੁੱਧੀਮਾਨਾਂ ਅਤੇ ਜਾਦੂਗਰਾਂ ਨੂੰ ਪੁੱਛਣਗੇ। ਪਰ ਉਨ੍ਹਾਂ ਦੀ ਨਸੀਹਤ ਬੇਕਾਰ ਹੋਵੇਗੀ।”"
3 Os egípcios perderão a coragem, e eu farei com que os seus planos fracassem. Então eles consultarão os ídolos e os adivinhos, os médiuns e os feiticeiros.
4 ਮਾਲਿਕ, ਸਰਬ ਸ਼ਕਤੀਮਾਨ ਯਹੋਵਾਹ, ਆਖਦਾ ਹੈ, “ਮੈਂ (ਪਰਮੇਸ਼ੁਰ) ਮਿਸਰ ਨੂੰ ਸਖਤ ਹਾਕਮ ਦੇ ਹਵਾਲੇ ਕਰ ਦਿਆਂਗਾ। ਇੱਕ ਤਾਕਤਵਰ ਰਾਜਾ ਲੋਕਾਂ ਉੱਤੇ ਰਾਜ ਕਰੇਗਾ।”"
4 Mas eu entregarei os egípcios nas mãos de um rei mau, e ele os governará com crueldade. Eu, o
5 ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ।"
5 As águas do Nilo vão baixar; o rio vai ficar completamente seco.
6 ਸਾਰੀਆਂ ਨਦੀਆਂ ਸੁੱਕ ਜਾਣਗੀਆਂ। ਮਿਸਰ ਦੀਆਂ ਨਹਿਰਾਂ ਵੀ ਸੁੱਕ ਜਾਣਗੀਆਂ ਅਤੇ ਉਨ੍ਹਾਂ ਵਿੱਚੋਂ ਪਾਣੀ ਮੁੱਕ ਜਾਵੇਗਾ ਪਾਣੀ ਦੇ ਸਾਰੇ ਪੌਦੇ ਸੜ ਜਾਣਗੇ।"
6 As águas irão baixando; os canais do rio ficarão todos secos e vão cheirar mal. Nas margens, as taboas e os
7 ਨਦੀ ਕੰਢੇ ਦੇ ਸਾਰੇ ਪੌਦੇ ਮਰ ਜਾਣਗੇ ਅਤੇ ਉੱਡ ਪੁੱਡ ਜਾਣਗੇ। ਦਰਿਆ ਦੇ ਸਭ ਤੋਂ ਵੱਡੇ ਪਾਟ ਵਾਲੀ ਥਾਂ ਦੇ ਪੌਦੇ ਵੀ ਮਰ ਜਾਣਗੇ।"
7 todas as outras plantas também morrerão, e as plantações das beiras do rio secarão. Tudo o que foi plantado será levado pelo vento e desaparecerá.
8 “ਮਛੇਰੇ, ਉਹ ਸਾਰੇ ਲੋਕ ਜਿਹੜੇ ਨੀਲ ਨਦੀ ਤੋਂ ਮੱਛੀਆਂ ਫ਼ੜਦੇ ਹਨ, ਉਦਾਸ ਹੋ ਜਾਣਗੇ ਅਤੇ ਉਹ ਰੋਣ ਲੱਗ ਪੈਣਗੇ। ਉਹ ਆਪਣੇ ਭੋਜਨ ਲਈ ਨੀਲ ਨਦੀ ਉੱਤੇ ਨਿਰਭਰ ਕਰਦੇ ਹਨ ਪਰ ਇਹ ਸੁੱਕ ਜਾਵੇਗੀ।"
8 Os pescadores ficarão desanimados e chorarão; os seus anzóis e as suas redes não prestarão para nada.
9 ਉਹ ਸਾਰੇ ਲੋਕ ਜਿਹੜੇ ਕੱਪੜਾ ਬਣਾਉਂਦੇ ਹਨ ਉਹ ਵੀ ਬਹੁਤ ਹੀ ਉਦਾਸ ਹੋਣਗੇ। ਇਨ੍ਹਾਂ ਲੋਕਾਂ ਨੂੰ ਲਿਨਨ ਬਨਾਉਣ ਲਈ ਸਣ ਦੀ ਲੋੜ ਪੈਂਦੀ ਹੈ।"
9 Os que fazem tecidos de linho ficarão aflitos;
10 ਉਨ੍ਹਾਂ ਲੋਕਾਂ ਕੋਲ ਕੋਈ ਕੰਮ ਨਹੀਂ ਹੋਵੇਗਾ ਜਿਹੜੇ ਪਾਣੀ ਬਚਾਉਣ ਲਈ ਬਂਨ ਬਣਾਉਂਦੇ ਹਨ, ਇਸ ਲਈ ਉਹ ਉਦਾਸ ਹੋਣਗੇ।"
10 os tecelões e os artesãos cairão no desespero.
11 “ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ ‘ਸਿਆਣੇ ਸਲਾਹਕਾਰ’ ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।”"
11 As autoridades da cidade de Zoã não têm juízo; os sábios conselheiros do rei lhe dão conselhos tolos. Como é que vocês se atrevem a dizer ao rei: “Somos descendentes dos antigos sábios; os nossos antepassados eram reis”?
12 ਹੇ ਮਿਸਰ, ਕਿਬੇ ਨੇ ਤੇਰੇ ਸਿਆਣੇ ਬੰਦੇ? ਉਨ੍ਹਾਂ ਸਿਆਣੇ ਬੰਦਿਆਂ ਨੂੰ ਜਾਨਣਾ ਚਾਹੀਦਾ ਹੈ ਕਿ ਯਹੋਵਾਹ ਸਰਬ ਸ਼ਕਤੀਮਾਨ ਨੇ ਮਿਸਰ ਲਈ ਕੀ ਯੋਜਨਾ ਬਣਾਈ ਹੈ। ਇਨ੍ਹਾਂ ਨੂੰ ਤੈਨੂੰ ਦੱਸ ਲੈਣਦੇ ਕਿ ਕੀ ਵਾਪਰੇਗਾ।"
12 Rei do Egito, onde estão agora os seus sábios? Que eles lhe digam o que é que o está planejando fazer contra o Egito!
13 ਸੋਆਨ ਦੇ ਆਗੂ ਮੂਰਖ ਬਣ ਗਏ ਹਨ। ਨੋਫ਼ ਦੇ ਆਗੂਆਂ ਨੇ ਝੂਠਾਂ ਵਿੱਚ ਵਿਸ਼ਵਾਸ ਕੀਤਾ ਹੈ। ਇਸ ਲਈ ਆਗੂਆਂ ਨੇ ਮਿਸਰ ਨੂੰ ਕੁਰਾਹੇ ਪਾਇਆ ਹੈ।"
13 As autoridades de Zoã perderam o juízo, e as da cidade de Mênfis estão enganadas. Os governadores das províncias estão fazendo o povo do Egito errar o caminho.
14 ਯਹੋਵਾਹ ਨੇ ਇਨ੍ਹਾਂ ਆਗੂਆਂ ਨੂੰ ਭੰਬਲ ਭੂਸੇ ਵਿੱਚ ਪਾਇਆ ਹੈ। ਉਹ ਆਵਾਰਾ ਘੁੰਮਦੇ ਹਨ ਤੇ ਮਿਸਰ ਨੂੰ ਕੁਰਾਹੇ ਪਾਉਂਦੇ ਹਨ। ਹਰ ਉਹ ਗੱਲ ਜਿਹੜੀ ਇਹ ਆਗੂ ਕਰਦੇ ਹਨ, ਗ਼ਲਤ ਹੈ। ਉਹ ਸ਼ਰਾਬੀ ਲੋਕਾਂ ਵਾਂਗ ਧਰਤੀ ਉੱਤੇ ਲਿਟਦੇ ਹਨ।"
14 O Senhor pôs neles um espírito de confusão; os conselhos que eles dão só confundem ainda mais os egípcios, e estes parecem bêbados escorregando no seu próprio vômito.
15 ਅਜਿਹਾ ਕਰਨ ਲਈ ਕੁਝ ਨਹੀਂ ਜੋ ਮਿਸਰ ਦੇ ਆਗੂ ਕਰ ਸੱਕਦੇ ਹਨ। (ਇਹ ਆਗੂ “ਸਿਰ ਤੇ ਪੂਛ” ਸਨ। ਉਹ ਪੌਦਿਆਂ ਦੀਆਂ “ਸਿਰੀਆਂ ਅਤੇ ਤਣੇ ਹਨ।”)"
15 Ninguém, seja rico ou pobre, importante ou humilde, pode fazer nada para ajudar o Egito.
16 ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉੱਠਾਏਗਾ, ਅਤੇ ਉਹ ਡਰ ਜਾਣਗੇ।"
16 Naquele dia, os egípcios parecerão mulheres: ficarão todos tremendo de medo quando o Senhor Todo-Poderoso levantar a mão para castigá-los.
17 ਯਹੂਦਾਹ ਦੀ ਧਰਤੀ ਮਿਸਰ ਦੇ ਸਾਰੇ ਲੋਕਾਂ ਲਈ ਡਰਨ ਵਾਲੀ ਥਾਂ ਹੋਵੇਗੀ। ਮਿਸਰ ਦਾ ਕੋਈ ਵੀ ਬੰਦਾ ਜਿਹੜਾ ਯਹੂਦਾਹ ਦਾ ਨਾਮ ਸੁਣੇਗਾ, ਡਰ ਜਾਵੇਗਾ। ਇਹ ਗੱਲ ਇਸ ਲਈ ਵਾਪਰੇਗੀ ਕਿਉਂ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮਿਸਰ ਉੱਤੇ ਵਾਪਰਨ ਵਾਲੀਆਂ ਭਿਆਨਕ ਗੱਲਾਂ ਦੀ ਯੋਜਨਾ ਬਣਾਈ ਹੈ।"
17 Eles terão medo da terra de Judá; e, todas as vezes que ouvirem falar dessa terra, eles ficarão apavorados pensando naquilo que o Senhor Todo-Poderoso já planejou fazer contra eles.
18 ਉਸ ਸਮੇਂ, ਮਿਸਰ ਵਿੱਚ ਪੰਜ ਸ਼ਹਿਰ ਅਜਿਹੇ ਹੋਣਗੇ ਜਿੱਥੇ ਲੋਕ ਕਾਨਾਨ (ਯਹੂਦੀ ਭਾਸ਼ਾ) ਬੋਲਦੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸ਼ਹਿਰ ਦਾ ਨਾਮ “ਤਬਾਹੀ ਦਾ ਸ਼ਹਿਰ” ਰੱਖ ਦਿੱਤਾ ਜਾਵੇਗਾ।ਲੋਕ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਯਾਈ ਹੋਣ ਦਾ ਇਕਰਾਰ ਕਰਨਗੇ।"
18 Naquele dia, haverá no Egito cinco cidades em que os moradores falarão hebraico e jurarão obedecer ao Senhor Todo-Poderoso; uma dessas cidades será chamada de “Cidade do Sol”.
19 ਉਸ ਸਮੇਂ, ਮਿਸਰ ਦੇ ਮੱਧ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ। ਮਿਸਰ ਦੀ ਸਰਹੱਦ ਉੱਤੇ ਯਹੋਵਾਹ ਲਈ ਆਦਰ ਦਰਸਾਉਣ ਵਾਲੀ ਇਮਾਰਤ ਹੋਵੇਗੀ।"
19 Naquele dia, haverá no Egito um altar dedicado a Deus, o Senhor , e na fronteira do país será levantada uma coluna em honra do Senhor .
20 ਇਹ ਇਸ ਗੱਲ ਨੂੰ ਦਰਸਾਉਣ ਦਾ ਸੰਕੇਤ ਹੋਵੇਗਾ ਕਿ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। ਕਿਸੇ ਵੀ ਸਮੇਂ ਜਦੋਂ ਲੋਕ ਯਹੋਵਾਹ ਅੱਗੇ ਸਹਾਇਤਾ ਦੀ ਪੁਕਾਰ ਕਰਨਗੇ, ਯਹੋਵਾਹ ਸਹਾਇਤਾ ਭੇਜੇਗਾ। ਯਹੋਵਾਹ ਲੋਕਾਂ ਨੂੰ ਬਚਾਉਣ ਲਈ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ, ਕਿਸੇ ਬੰਦੇ ਨੂੰ ਭੇਜੇਗਾ। ਉਹ ਬੰਦਾ ਲੋਕਾਂ ਨੂੰ ਉਨ੍ਹਾਂ ਹੋਰ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲ ਬੁਰਾ ਵਰਤਾਉ ਕਰਦੇ ਹਨ।"
20 Eles serão construídos para serem sinais e testemunhas da presença do Senhor Todo-Poderoso na terra do Egito. E, quando os egípcios forem perseguidos e clamarem ao Senhor pedindo ajuda, ele lhes enviará um salvador e defensor que os livrará dos seus inimigos.
21 ਉਸ ਸਮੇਂ, ਮਿਸਰ ਦੇ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਮਿਸਰ ਦੇ ਲੋਕ ਪਰਮੇਸ਼ੁਰ ਨੂੰ ਪ੍ਰੇਮ ਕਰਨਗੇ। ਲੋਕ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਅਨੇਕਾਂ ਬਲੀਆਂ ਚੜ੍ਹਾਉਣਗੇ। ਉਹ ਯਹੋਵਾਹ ਨਾਲ ਇਕਰਾਰ ਕਰਨਗੇ ਅਤੇ ਉਨ੍ਹਾਂ ਇਕਰਾਰਾਂ ਨੂੰ ਪੂਰਾ ਕਰਨਗੇ।"
21 E o Senhor mostrará aos egípcios quem ele é, e eles o conhecerão. Eles adorarão o Senhor e lhe apresentarão sacrifícios e ofertas de cereais. Farão promessas ao Senhor e as cumprirão.
22 ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।"
22 E o Senhor ferirá os egípcios, mas depois os curará. Eles se arrependerão e voltarão para o Senhor , e ele atenderá os seus pedidos e os curará.
23 ਉਸ ਸਮੇਂ, ਮਿਸਰ ਤੋਂ ਅੱਸ਼ੂਰ ਨੂੰ ਆਉਂਦੀ ਇੱਕ ਸ਼ਾਹਰਾਹ ਹੋਵੇਗੀ। ਫ਼ੇਰ ਅੱਸ਼ੂਰ ਦੇ ਲੋਕ ਮਿਸਰ ਜਾਣਗੇ ਅਤੇ ਮਿਸਰ ਦੇ ਲੋਕ ਅੱਸ਼ੂਰ ਜਾਣਗੇ। ਮਿਸਰ ਅੱਸ਼ੂਰ ਦੇ ਨਾਲ ਰਲਕੇ ਕੰਮ ਕਰੇਗਾ।"
23 Naquele dia, haverá uma estrada ligando o Egito com a Assíria: os egípcios irão até a Assíria, e os assírios irão até o Egito, e juntos os dois povos adorarão o Senhor .
24 ਉਸ ਸਮੇਂ, ਇਸਰਾਏਲ, ਅੱਸ਼ੂਰ ਅਤੇ ਮਿਸਰ ਇਕੱਠੇ ਹੋ ਜਾਣਗੇ ਅਤੇ ਇਸ ਧਰਤੀ ਉੱਤੇ ਹਕੂਮਤ ਕਰਨਗੇ। ਇਹ ਇਸ ਧਰਤੀ ਲਈ ਸੁਭਾਗੀ ਗੱਲ ਹੋਵੇਗੀ।"
24 Naquele dia, estas três nações — Israel, Egito e Assíria — serão uma bênção para o mundo inteiro.
25 ਸਰਬ ਸ਼ਕਤੀਮਾਨ ਯਹੋਵਾਹ ਇਨ੍ਹਾਂ ਦੇਸ਼ਾਂ ਨੂੰ ਅਸੀਸ ਦੇਵੇਗਾ। ਉਹ ਆਖੇਗਾ, “ਹੇ ਮਿਸਰ ਤੂੰ ਮੇਰਾ ਹੀ ਬੰਦਾ ਹੈਂ, ਹੇ ਅੱਸ਼ੂਰ, ਮੈਂ ਤੈਨੂੰ ਸਾਜਿਆ ਸੀ। ਹੇ ਇਸਰਾਏਲ ਮੈਂ ਤੈਨੂੰ ਅਪਣਾਉਂਦਾ ਹਾਂ। ਤੁਸੀਂ ਸਾਰੇ ਹੀ ਸੁਭਾਗੇ ਹੋ!”"
25 O Senhor Todo-Poderoso as abençoará, dizendo: “Eu abençoo o Egito, o meu povo; a Assíria, que eu criei; e Israel, o meu povo escolhido.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 19, comparar traduções ou montar um estudo — tudo direto pelo WhatsApp.