Isaías 20

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਅੱਸ਼ੂਰ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ ਸਰਗੋਨ ਅੱਸ਼ੂਰ ਦਾ ਰਾਜਾ ਸੀ। ਸਰਗੋਨ ਨੇ ਤਾਰਤੋਂਨ ਨੂੰ ਅਸ਼ਦੋਦ ਭੇਜਿਆ ਉਸ ਸ਼ਹਿਰ ਦੇ ਖਿਲਾਫ਼ ਜੰਗ ਕਰਨ ਲਈ। ਤਾਰਤੋਂਨ ਉੱਥੇ ਗਿਆ ਅਤੇ ਸ਼ਹਿਰ ਤੇ ਕਬਜ਼ਾ ਕਰ ਲਿਆ।"
1 No ano em que Tartã, enviado por Sargão, rei da Assíria, veio a Asdode, e guerreou contra Asdode, e a tomou;
2 ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, “ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।” ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।"
2 falou o Senhor, naquele tempo, por intermédio de Isaías, filho de Amoz, dizendo: Vai, solta o cilício de teus lombos, e descalça os sapatos dos teus pés. E ele assim o fez, andando nu e descalço.
3 ਫ਼ੇਰ ਯਹੋਵਾਹ ਨੇ ਆਖਿਆ, “ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।"
3 Então disse o Senhor: Assim como o meu servo Isaías andou três anos nu e descalço, por sinal e portento contra o Egito e contra a Etiópia,
4 ਅੱਸ਼ੂਰ ਦਾ ਰਾਜਾ ਮਿਸਰ ਅਤੇ ਇਬੋਪੀਆ ਨੂੰ ਹਰਾਵੇਗਾ। ਅੱਸ਼ੂਰ ਕੈਦੀ ਬਣਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸਾਂ ਤੋਂ ਦੂਰ ਲੈ ਜਾਵੇਗਾ। ਬੁੱਢੇ ਅਤੇ ਜਵਾਨ ਲੋਕ ਬਿਨਾਂ ਵਸਤਰਾਂ ਅਤੇ ਜੁਤੀਆਂ ਦੇ ਲਿਜਾਏ ਜਾਣਗੇ। ਉਹ ਬਿਲਕੁਲ ਨੰਗੇ ਹੋਣਗੇ। ਮਿਸਰ ਦੇ ਲੋਕ ਸ਼ਰਮਸਾਰ ਹੋਣਗੇ।"
4 assim o rei da Assíria levará em cativeiro os presos do Egito, e os exilados da Etiópia, tanto moços como velhos, nus e descalços, e com as nádegas descobertas, para vergonha do Egito.
5 ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”"
5 E assombrar-se-ão, e envergonhar-se-ão por causa da Etiópia, sua esperança, e do Egito, sua glória.
6 ਜਿਹੜੇ ਲੋਕ ਸਮੁੰਦਰ ਦੇ ਨੇੜੇ ਰਹਿੰਦੇ ਹਨ ਉਹ ਆਖਣਗੇ, “ਅਸੀਂ ਉਨ੍ਹਾਂ ਮੁਲਕਾਂ ਉੱਤੇ ਸਹਾਇਤਾ ਲਈ ਭਰੋਸਾ ਕੀਤਾ। ਅਸੀਂ ਭੱਜਕੇ ਉਨ੍ਹਾਂ ਵੱਲ ਗਏ ਤਾਂ ਉਹ ਸਾਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲੈਣ। ਪਰ ਉਨ੍ਹਾਂ ਵੱਲ ਦੇਖੋ। ਉਨ੍ਹਾਂ ਦੇਸਾਂ ਉੱਤੇ ਕਬਜ਼ਾ ਹੋ ਚੁੱਕਿਆ ਹੈ, ਇਸ ਲਈ ਅਸੀਂ ਬਚ ਨਿਕਲਣ ਵਿੱਚ ਕਿਵੇਂ ਕਾਮਯਾਬ ਹੋ ਸੱਕਾਂਗੇ?”"
6 Então os moradores desta região litorânea dirão naquele dia: Vede que tal é a nossa esperança, aquilo que buscamos por socorro, para nos livrarmos do rei da Assíria! Como pois escaparemos nós?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 20, comparar traduções ou montar um estudo — tudo direto pelo WhatsApp.