Isaías 21

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।"
1 Oráculo do deserto marítimo. Como um furacão desencadeado do meio-dia, assim vem isto do deserto, de uma terra horrível.
2 ਮੈਂ ਕੁਝ ਬਹੁਤ ਭਿਆਨਕ ਦੇਖਿਆ ਹੈ, ਜਿਹੜਾ ਕਿ ਹੋ ਕੇ ਰਹੇਗਾ। ਮੈਂ ਦੇਸ਼ ਧ੍ਰੋਹੀਆਂ ਨੂੰ ਤੁਹਾਡੇ ਵਿਰੁੱਧ ਹੋ ਰਹੇ ਦੇਖ ਰਿਹਾ ਹਾਂ। ਮੈਂ ਲੋਕਾਂ ਨੂੰ ਤੁਹਾਡੀ ਦੌਲਤ ਲੁੱਟਦੇ ਦੇਖ ਰਿਹਾ ਹਾਂ। ਏਲਾਮ, ਜਾਓ ਅਤੇ ਲੋਕਾਂ ਦੇ ਵਿਰੁੱਧ ਲੜੋ! ਮਦਾਈ, ਆਪਣੀਆਂ ਫ਼ੌਜਾਂ ਨਾਲ ਸ਼ਹਿਰ ਨੂੰ ਘੇਰਾ ਪਾ ਲਵੋ ਅਤੇ ਉਸ ਨੂੰ ਹਰਾ ਦਿਓ! ਮੈਂ ਸਾਰੀਆਂ ਬਦੀਆਂ ਉਸ ਸ਼ਹਿਰ ਵਿੱਚੋਂ ਮੁਕਾ ਦਿਆਂਗਾ।"
2 Uma visão sinistra me foi revelada: O salteador rouba, o destruidor devasta. Arroja-te, ó Elão, assaltai, ó medos; não tenhais piedade.
3 ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।"
3 Por essa causa tenho os rins atenazados, e sou tomado de dores como uma mulher no parto. Atordoa-me o sofrimento, cega-me o terror;
4 ਮੈਂ ਫ਼ਿਕਰਮੰਦ ਹਾਂ ਅਤੇ ਡਰ ਨਾਲ ਕੰਬ ਰਿਹਾ ਹਾਂ। ਮੇਰੀ ਪ੍ਰਸੰਨ ਸ਼ਾਮ, ਡਰ ਦੀ ਰਾਤ ਵਿੱਚ ਵਟ ਗਈ ਹੈ।"
4 minha razão desvaira, o terror me invade, e o crepúsculo desejado causa-me espanto.
5 ਲੋਕ ਸਮਝਦੇ ਨੇ ਕਿ ਸਭ ਕੁਝ ਠੀਕ ਠਾਕ ਹੈ। “ਅਤੇ ਖਾ ਪੀਕੇ ਆਪਣੇ- ਆਪ ਆਨੰਦ ਮਾਣ ਰਹੇ ਹਨ। ਉਸੇ ਸਮੇਂ ਫੌਜੀ ਆਖ ਰਹੇ ਹਨ, ਪਹਿਰਾ ਬਿਠਾ ਦਿਓ! ਅਧਿਕਾਰੀਓ ਉੱਠ ਪਵੋ ਅਤੇ ਆਪਣੀਆਂ ਢਾਲਾਂ ਨੂੰ ਚਮਕਾ ਲਵੋ!”"
5 Põem a mesa, estendem o tapete, comem e bebem... Alerta, capitães! Untai o escudo.
6 ਮੇਰੇ ਮਾਲਿਕ ਨੇ ਮੈਨੂੰ ਆਖਿਆ, “ਜਾਓ ਇਸ ਸ਼ਹਿਰ ਦੀ ਰੱਖਿਆ ਕਰਨ ਲਈ ਕਿਸੇ ਬੰਦੇ ਨੂੰ ਲੱਭੋ। ਉਸ ਨੂੰ ਉਹ ਕੁਝ ਜ਼ਰੂਰ ਦੱਸਣਾ ਚਾਹੀਦਾ ਹੈ ਜੋ ਉਹ ਦੇਖਦਾ ਹੈ।"
6 Porque o Senhor me disse: Vai postar uma sentinela! Que ela te anuncie o que vir!
7 ਜੇ ਪਹਿਰੇਦਾਰ ਗਧਿਆਂ ਜਾਂ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹੈ ਊਠਾਂ ਨੂੰ ਦੇਖਦਾ ਹੈ ਤਾਂ ਪਹਿਰੇਦਾਰ ਨੂੰ ਧਿਆਨ ਨਾਲ-ਬਹੁਤ ਧਿਆਨ ਨਾਲ ਸੁਣਨਾ ਚਾਹੀਦਾ ਹੈ।”"
7 Se vir uma fila de cavaleiros, dois a dois, uma fila de asnos, outra de camelos, que preste atenção, muita atenção.
8 ਫ਼ੇਰ ਇੱਕ ਦਿਨ, ਪਹਿਰੇਦਾਰ ਨੇ ਚੇਤਾਵਨੀ ਦਿੱਤੀ, “ਸ਼ੇਰ” ਪਹਿਰੇਦਾਰ ਆਖ ਰਿਹਾ ਸੀ। “ਮੇਰੇ ਮਾਲਿਕ ਮੈਂ ਹਰ ਰੋਜ਼ ਪਹਿਰੇਦਾਰੀ ਵਾਲੇ ਮੁਨਾਰੇ ਵਿੱਚ ਖਲੋਤਾ ਰਿਹਾ ਹਾਂ ਤੇ ਦੇਖਦਾ ਰਿਹਾ ਹਾਂ। ਮੈਂ ਹਰ ਰਾਤ ਖਲੋਤਾ ਰਿਹਾ ਹਾਂ ਤੇ ਪਹਿਰਾ ਦਿੰਦਾ ਰਿਹਾ ਹਾਂ, ਪਰ …"
8 E então grite: Eu vejo! Em meu posto de guarda, Senhor, eu me mantenho o dia inteiro; em meu observatório permaneço de pé todas as noites.
9 ਦੇਖੋ! ਉਹ ਆ ਰਹੇ ਹਨ! ਮੈਂ ਲੋਕਾਂ ਅਤੇ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹਾਂ।” ਫ਼ੇਰ ਇੱਕ ਸੰਦੇਸ਼ਵਾਹਕ ਨੇ ਆਖਿਆ, “ਬਾਬਲ ਹਰਾ ਦਿੱਤਾ ਗਿਆ ਹੈ। ਬਾਬਲ ਧਰਤੀ ਉੱਤੇ ਢਹਿ ਢੇਰੀ ਹੋ ਗਿਆ ਹੈ। ਉਸ ਦੇ ਝੂਠੇ ਦੇਵਤਿਆਂ ਦੇ ਸਾਰੇ ਬੁੱਤ ਧਰਤੀ ਉੱਤੇ ਸੁੱਟ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਗਏ ਹਨ।”"
9 Eis que vem a cavalaria, cavaleiros dois a dois. Tomam a palavra e dizem-me: Caiu, caiu Babilônia! Todos os simulacros de seus deuses foram despedaçados contra a terra.
10 “ਮੇਰੇ ਲੋਕੋ, ਮੈਂ ਤੁਹਾਨੂੰ ਉਹ ਸਭ ਕੁਝ ਦੱਸ ਚੁੱਕਾ ਹਾਂ ਜਿਹੜੀ ਮੈਂ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਪਾਸੋਂ ਸੁਣੀ ਹੈ। ਤੁਸੀਂ ਕਣਕ ਦੀਆਂ ਬੱਲੀਆਂ ਵਾਂਗ ਕੁਚਲ ਦਿੱਤੇ ਜਾਓਗੇ।”"
10 Ó povo meu, pisado, malhado como o grão, o que aprendi do Senhor dos exércitos, do Deus de Israel, eu te anuncio.
11 ਪਰਮੇਸ਼ੁਰ ਦਾ ਅਦੋਮ ਨੂੰ ਸੰਦੇਸ਼ ਦੂਮਾਹ ਬਾਰੇ ਉਦਾਸ ਸੰਦੇਸ਼। ਕਿਸੇ ਬੰਦੇ ਨੇ ਮੈਨੂੰ ਸੇਈਰ (ਅਦੋਮ) ਤੋਂ ਬੁਲਾਇਆ। ਉਸ ਨੇ ਆਖਿਆ, “ਪਹਿਰੇਦਾਰ, ਕਿੰਨੀ ਕੁ ਰਾਤ ਰਹਿੰਦੀ ਹੈ? ਰਾਤ ਪੈਣ ਵਿੱਚ ਕਿੰਨੀ ਕੁ ਦੇਰ ਹੈ।”"
11 Oráculo contra Edom. Gritam-me de Seir: Sentinela, em que pé está a noite? Sentinela, em que pé está a noite?
12 ਪਹਿਰੇਦਾਰ ਨੇ ਉੱਤਰ ਦਿੱਤਾ, “ਸਵੇਰ ਆ ਰਹੀ ਹੈ, ਪਰ ਫ਼ੇਰ ਦੁਬਾਰਾ ਰਾਤ ਵੀ ਆਵੇਗੀ। ਜੇ ਤੁਸੀਂ ਕੁਝ ਪੁੱਛਣਾ ਹੈ, ਤਾਂ ਮੁੜ ਕੇ ਆਉਣਾ ਤੇ ਪੁੱਛਣਾ।”"
12 E a sentinela responde: A manhã chega, igualmente a noite. Se quereis sabê-lo, voltai a interrogar.
13 ਪਰਮੇਸ਼ੁਰ ਦਾ ਅਰਬ ਨੂੰ ਸੰਦੇਸ਼ ਅਰਬ ਬਾਰੇ ਉਦਾਸ ਸੰਦੇਸ਼। ਦਦਾਨ ਦੇ ਇੱਕ ਕਾਰਵਾਨਾਂ ਨੇ, ਅਰਬ ਮਾਰੂਬਲ ਵਿੱਚ ਕੁਝ ਰੁੱਖਾਂ ਹੇਠਾਂ ਰਾਤ ਗੁਜ਼ਾਰੀ।"
13 Oráculo das estepes. Passai a noite nas brenhas da estepe, caravanas de dedanitas;
14 ਪਿਆਸਿਆਂ ਨੂੰ ਪਾਣੀ ਦਿਓ ਤੇਮਾ ਦੇ ਲੋਕੋ ਮੁਸਾਫ਼ਿਰਾਂ ਨੂੰ ਭੋਜਨ ਦਿਓ।"
14 ide levar água àqueles que têm sede, habitantes da terra de Pemá, ide oferecer pão aos fugitivos.
15 ਉਹ ਲੋਕ ਉਨ੍ਹਾਂ ਤਲਵਾਰਾਂ ਕੋਲੋਂ ਭੱਜ ਰਹੇ ਸਨ ਜਿਹੜੀਆਂ ਕਤਲ ਕਰਨ ਲਈ ਤਿਆਰ ਸਨ। ਉਹ ਉਨ੍ਹਾਂ ਕਮਾਨਾਂ ਕੋਲੋਂ ਭੱਜ ਰਹੇ ਸਨ ਜਿਹੜੇ ਤੀਰ ਛੱਡਣ ਲਈ ਤਿਆਰ ਸਨ। ਉਹ ਤੱਤੇ ਰਣ ਵਿੱਚੋਂ ਭੱਜ ਰਹੇ ਸਨ।"
15 Porque fogem diante das espadas, diante da espada nua, diante do arco retesado, diante do rude combate.
16 ਯਹੋਵਾਹ, ਮੇਰੇ ਮਾਲਿਕ ਨੇ ਮੈਨੂੰ ਦੱਸਿਆ ਕਿ ਇਹ ਗੱਲਾਂ ਵਾਪਰਨਗੀਆਂ। ਯਹੋਵਾਹ ਨੇ ਆਖਿਆ, “ਇੱਕ ਸਾਲ ਅੰਦਰ, ਜਿਵੇਂ ਕਿ ਕੋਈ ਭਾੜੇ ਦਾ ਸਹਾਇਕ ਸਮਾਂ ਗਿਣਦਾ ਹੈ। ਕੇਦਰ ਦੀ ਸਾਰੀ ਸ਼ਾਨ ਮੁੱਕ ਜਾਵੇਗੀ।"
16 Porque eis o que me disse o Senhor: Ainda {um} ano, contado como os anos do mercenário, e desaparecerá o império de Cedar.
17 ਉਸ ਸਮੇਂ, ਸਿਰਫ਼ ਕੁਝ ਹੀ ਨਿਸ਼ਾਨਚੀ ਕੇਦਾਰ ਦੇ ਮਹਾਨ ਫ਼ੌਜੀ ਹੀ ਜਿਉਂਦੇ ਛੱਡੇ ਜਾਣਗੇ।” ਇਸਰਾਏਲ ਦੇ ਪਰਮੇਸ਼ੁਰ, ਯਹੋਵਾਹ ਨੇ ਮੈਨੂੰ ਇਹ ਗੱਲਾਂ ਦੱਸੀਆਂ।"
17 E só ficará um punhado dos valentes arqueiros, filhos de Cedar. O Senhor, Deus de Israel, o disse.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 21, comparar traduções ou montar um estudo — tudo direto pelo WhatsApp.