Isaías 22
Punjabi Bible (GL_PUNJABI) vs VC
VC Versão Católica
1 ਪਰਮੇਸ਼ੁਰ ਦਾ ਯਰੂਸ਼ਲਮ ਨੂੰ ਸੰਦੇਸ਼ ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?"
1 Oráculo do vale da Visão. Que tens, pois, para subir em multidão aos terraços,
2 ਅਤੀਤ ਵਿੱਚ ਇਹ ਸ਼ਹਿਰ ਬਹੁਤ ਭੀੜ ਭੜਕੱੇ ਵਾਲਾ ਸੀ। ਇਹ ਸ਼ਹਿਰ ਬਹੁਤ ਸ਼ੋਰੀਲਾ ਸੀ ਤੇ ਬਹੁਤ ਪ੍ਰਸੰਨ ਸੀ। ਪਰ ਹੁਣ ਸਭ ਕੁਝ ਬਦਲ ਗਿਆ ਹੈ। ਤੁਹਾਡੇ ਲੋਕ ਮਾਰੇ ਜਾ ਚੁੱਕੇ ਹਨ ਪਰ ਲੋਕ ਤਲਵਾਰਾਂ ਨਾਲ ਲੜਦਿਆਂ ਹੋਇਆਂ ਨਹੀਂ ਮਾਰੇ ਗਏ ਸਨ।"
2 cidade ruidosa, cidade turbulenta, cidade alegre! Teus mortos não foram transpassados pela espada, nem mortos em combate.
3 ਤੁਹਾਡੇ ਸਾਰੇ ਆਗੂ ਇਕੱਠੇ ਹੀ ਭੱਜ ਗਏ ਸਨ। ਪਰ ਉਹ ਸਾਰੇ ਹੀ ਬਿਨਾ ਕਮਾਨਾਂ ਤੋਂ ਫ਼ੜ ਲੇ ਗਏ ਹਨ। ਸਾਰੇ ਹੀ ਆਗੂ ਇਕੱਠੇ ਭੱਜ ਗਏ ਸਨ ਪਰ ਉਹ ਫ਼ੜ ਲੇ ਗਏ ਸਨ।"
3 Todos os teus chefes escaparam e fugiram para longe; teus bravos foram feitos prisioneiros sem que tivessem estirado o arco.
4 ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”"
4 Por isso eu digo: Não me olheis, deixai-me derramar lágrimas amargas, não procureis consolar-me da ruína de meu povo.
5 ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।"
5 Porque este é um dia de derrota, de esmagamento e de confusão, enviado pelo Senhor, Deus dos exércitos. No vale da Visão abalam a muralha e gritam para a montanha.
6 ਲਾਮ ਦੇ ਘੋੜਸਵਾਰ ਫ਼ੌਜੀ ਆਪਣੇ ਤੀਰਾਂ ਦੇ ਭੱਥੇ ਲੈ ਕੇ ਜੰਗ ਲਈ ਚੱਲ ਪੈਣਗੇ। ਕੀਰ ਦੇ ਲੋਕ ਆਪਣੀਆਂ ਢਾਲਾਂ ਨਾਲ ਸ਼ੋਰ ਮਚਾਉਣਗੇ।"
6 Elão toma sua aljava, Arão monta a cavalo, Quir prepara o seu escudo.
7 ਤੁਹਾਡੀ ਖਾਸ ਵਾਦੀ ਵਿੱਚ ਫ਼ੌਜਾਂ ਦੀ ਮੁੱਠਭੇੜ ਹੋਵੇਗੀ। ਵਾਦੀ ਰੱਥਾਂ ਨਾਲ ਭਰ ਜਾਵੇਗੀ। ਘੋੜਸਵਾਰ ਫ਼ੌਜੀਆਂ ਨੂੰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤੈਨਾਤ ਕੀਤਾ ਜਾਵੇਗਾ।"
7 Teus belos vales estão atravancados de carros, os cavaleiros postam-se às tuas portas:
8 ਉਸ ਸਮੇਂ, ਯਹੂਦਾਹ ਦੇ ਲੋਕ ਉਨ੍ਹਾਂ ਹਬਿਆਰਾਂ ਦੀ ਵਰਤੋਂ ਕਰਨਾ ਚਾਹੁਂਣਗੇ ਜਿਹੜੇ ਉਨ੍ਹਾਂ ਨੇ ਮਹਿਲ, ਜੰਗਲ ਦੇ ਘਰ ਵਿੱਚ ਰੱਖੇ ਹੋਏ ਸਨ, ਕਿਉਂ ਕਿ ਉਸ ਨੇ ਯਹੂਦਾਹ ਦੀ ਸੁਰੱਖਿਆ ਹ੍ਹਟਾ ਦਿੱਤੀ।"
8 tirou-se o véu de Judá! Nesse dia voltais os olhos para o arsenal do palácio da Floresta.
9 ਦਾਊਦ ਦੇ ਸ਼ਹਿਰ ਦੀਆਂ ਕੰਧਾਂ ਤਿੜਕਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਤੁਸੀਂ ਉਨ੍ਹਾਂ ਤ੍ਰੇੜਾਂ ਨੂੰ ਦੇਖ ਸੱਕੋਗੇ। ਇਸ ਲਈ, ਤੁਸੀਂ ਘਰਾਂ ਦੀ ਗਿਣਤੀ ਕਰੋਗੇ ਅਤੇ ਤੁਸੀਂ ਘਰਾਂ ਵਿੱਚੋਂ ਪੱਥਰ ਲੈ ਕੇ ਦੀਵਾਰਾਂ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰੋਗੇ। ਤੁਸੀਂ ਦੂਹਰੀਆਂ ਕੰਧਾਂ ਦੇ ਵਿੱਚਕਾਰ ਪੁਰਾਣੀ ਨਦੀ ਤੋਂ ਪਾਣੀ ਬਚਾਉਣ ਲਈ ਥਾਂ ਤਿਆਰ ਕਰੋਗੇ, ਅਤੇ ਪਾਣੀ ਨੂੰ ਬਚਾ ਲਵੋਗੇ। ਅਜਿਹਾ ਤੁਸੀਂ ਆਪਣੇ-ਆਪ ਨੂੰ ਬਚਾਉਣ ਲਈ ਕਰੋਗੇ। ਪਰ ਤੁਸੀਂ ਉਸ ਇੱਕ ਉੱਤੇ ਭਰੋਸਾ ਨਹੀਂ ਕਰੋਗੇ ਜਿਸਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ। ਤੁਸੀਂ ਉਸ ਇੱਕ ਨੂੰ ਨਹੀਂ ਸਮਝੋਂਗੇ ਜਿਸਨੇ ਬਹੁਤ ਪਹਿਲਾਂ ਇਹ ਸਾਰੀਆਂ ਚੀਜ਼ਾਂ ਬਣਾਈਆਂ।"
9 Olhais as brechas da cidade de Davi e vedes que elas são numerosas. Acumulais as águas da piscina inferior,
10 ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।"
10 examinais as casas de Jerusalém e as demolis para consolidar a muralha.
11 ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ। “ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕੱਲ੍ਹ ਨੂੰ ਅਸਾਂ ਮਰ ਜਾਣਾ ਹੈ।”"
11 Cavais um reservatório entre os dois muros para as águas da piscina velha. Mas não olhais para aquele que quis estas coisas, e não vedes aquele que as preparou já de há muito.
12 ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: “ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।” ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
12 O Senhor Deus dos exércitos vos convida nesse dia a chorar e a dar brados de pesar, a raspar a cabeça e a cingir o cilício.
13 ਪਰਮੇਸ਼ੁਰ ਦਾ ਸ਼ਬਨਾ ਨੂੰ ਸੰਦੇਸ਼ ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।"
13 E eis que tudo se destina à alegria e ao prazer; matam bois, degolam carneiros, comem carne e bebem vinho: Comamos e bebamos, porque amanhã morreremos!
14 ਉਸ ਸੇਵਕ ਨੂੰ ਪੁੱਛੋ, “ਤੂੰ ਇੱਥੇ ਕੀ ਕਰ ਰਿਹਾ ਹੈਂ? ਤੈਨੂੰ ਖੁਦ ਲਈ ਕਬਰ ਬਨਾਉਣ ਦੀ ਅਤੇ ਚੱਟਾਨ ਵਿੱਚ ਆਪਣੇ ਲਈ ਆਰਾਮ ਕਰਨ ਦੀ ਜਗ੍ਹਾ ਤਰਾਸ਼ਣ ਦੀ ਆਗਿਆ ਕਿਸਨੇ ਦਿੱਤੀ ਹੈ?"
14 Porém o Senhor dos exércitos revelou-me: jamais este crime será perdoado sem que sejais mortos. Oráculo do Senhor, Deus dos exércitos.
15 “ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓੱਥੇ ਤੂੰ ਮਰ ਜਾਵੇਂਗਾ।” ਯਹੋਵਾਹ ਨੇ ਆਖਿਆ, “ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸ ਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।"
15 Contra Sobna, prefeito do palácio. Eis o que diz o Senhor, Deus dos exércitos: Vai ter com esse ministro,
16 ਮੈਂ ਤੈਨੂੰ ਤੇਰੇ ਇੱਥੋਂ ਦੇ ਮਹੱਤਵਪੂਰਣ ਕੰਮ ਤੋਂ ਧੱਕ ਕੇ ਬਾਹਰ ਕਰ ਦਿਆਂਗਾ। ਤੇਰਾ ਨਵਾਂ ਆਗੂ ਤੈਨੂੰ ਤੇਰੇ ਮਹੱਤਵਪੂਰਣ ਕੰਮ ਤੋਂ ਹਟਾ ਦੇਵੇਗਾ।"
16 que cava para si um sepulcro num lugar elevado, que talha para si uma morada na rocha. Que propriedade tens aqui, que parentes tens nela, para ousares cavar-te nela um sepulcro?
17 ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।"
17 Eis que o Senhor te lança com força, ó grande homem, arremessa-te, rolando,
18 ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।"
18 lançando-te como uma bola para uma terra vasta em todo o sentido. É lá que morrerás, lá será a tua famosa tumba! Ó vergonha da casa de teu senhor!
19 “ਮੈਂ ਉਸ ਬੰਦੇ ਦੇ ਗਲੇ ਵਿੱਚ ਦਾਊਦ ਦੇ ਘਰ ਦੀਆਂ ਕੁਂਜੀਆਂ ਪਾ ਦਿਆਂਗਾ। ਜੇ ਉਹ ਕੋਈ ਦਰਵਾਜ਼ਾ ਖੋਲ੍ਹੇਗਾ ਤਾਂ ਉਹ ਦਰਵਾਜ਼ਾ ਖੁਲ੍ਹਿਆ ਰਹੇਗਾ। ਕੋਈ ਬੰਦਾ ਵੀ ਉਸ ਨੂੰ ਬੰਦ ਨਹੀਂ ਕਰ ਸੱਕੇਗਾ। ਜੇ ਉਹ ਕਿਸੇ ਦਰਵਾਜ਼ੇ ਨੂੰ ਬੰਦ ਕਰ ਦੇਵੇਗਾ ਤਾਂ ਉਹ ਦਰਵਾਜ਼ਾ ਬੰਦ ਰਹੇਗਾ। ਕੋਈ ਬੰਦਾ ਉਸ ਨੂੰ ਖੋਲ੍ਹ ਨਹੀਂ ਸੱਕੇਗਾ। ਉਹ ਸੇਵਕ ਆਪਣੇ ਪਿਤਾ ਦੇ ਘਰ ਵਿੱਚਲੀ ਬਹੁਤ ਇੱਜ਼ਤ ਵਾਲੀ ਕੁਰਸੀ ਸਮਾਨ ਹੋਵੇਗਾ।"
19 Depor-te-ei de teu cargo e arrancar-te-ei do teu posto.
20 ਮੈਂ ਉਸ ਨੂੰ ਉਸ ਮਜ਼ਬੂਤ ਕਿੱਲ ਵਾਂਗ ਬਣਾ ਦਿਆਂਗਾ ਜਿਹੜੀ ਕਿਸੇ ਬਹੁਤ ਮਜ਼ਬੂਤ ਤਖਤੇ ਵਿੱਚ ਠੋਕੀ ਗਈ ਹੁੰਦੀ ਹੈ।"
20 Naquele dia chamarei meu servo Eliacim, filho de Helcias.
21 ਉਸ ਦੇ ਪਿਤਾ ਦੇ ਘਰ ਦੀਆਂ ਸਮੂਹ ਇੱਜ਼ਤ ਵਾਲੀਆਂ ਅਤੇ ਮਹੱਤਵਪੂਰਣ ਚੀਜ਼ਾਂ ਉਸ ਦੇ ਸਹਾਰੇ ਹੋਣਗੀਆਂ। ਸਾਰੇ ਬਾਲਗ਼ ਅਤੇ ਬੱਚੇ ਉਸ ਉੱਤੇ ਨਿਰਭਰ ਕਰਨਗੇ। ਉਹ ਲੋਕ, ਛੋਟੀਆਂ ਪਲੇਟਾਂ ਅਤੇ ਪਾਣੀਆਂ ਦੀਆਂ ਵੱਡੀਆਂ ਬੋਤਲਾਂ ਵਾਂਗ, ਉਸ ਉੱਪਰ ਟਿਕੇ ਹੋਣਗੇ।"
21 Revesti-lo-ei com a tua túnica, cingi-lo-ei com o teu cinto, e lhe transferirei os teus poderes; ele será um pai para os habitantes de Jerusalém e para a casa de Judá.
22 “ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ। ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।”"
22 Porei sobre seus ombros a chave da casa de Davi; se ele abrir, ninguém fechará, se fechar, ninguém abrirá;
23 — ausente —
23 fixá-lo-ei como prego em lugar firme, e ele será um trono de honra para a casa de seu pai.
24 — ausente —
24 Dele estarão pendentes todos os membros de sua família, os ramos principais e os ramos menores, toda espécie de vasos, desde os copos até os jarros.
25 — ausente —
25 Porém, um belo dia, diz o Senhor dos exércitos, o prego, fincado em lugar firme, cederá, arrancar-se-á e cairá, e toda a carga que ele sustentava será feita em pedaços: palavra do Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 22, comparar traduções ou montar um estudo — tudo direto pelo WhatsApp.