Isaías 23

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰਮੇਸ਼ੁਰ ਦਾ ਲਬਾਨੋਨ ਨੂੰ ਸੰਦੇਸ਼ ਸੂਰ ਦੇ ਬਾਰੇ ਉਦਾਸ ਸੰਦੇਸ਼: ਤਰਸ਼ੀਸ਼ ਦੇ ਜਹਾਜ਼ੋ, ਉਦਾਸ ਹੋ ਜਾਵੋ! ਤੁਹਾਡੀ ਬੰਦਰਗਾਹ ਤਬਾਹ ਹੋ ਚੁੱਕੀ ਹੈ। ਇਨ੍ਹਾਂ ਜਹਾਜ਼ਾਂ ਉੱਤੇ ਸਵਾਰ ਲੋਕਾਂ ਨੂੰ ਇਹ ਸੂਚਨਾ ਉਦੋਂ ਦਿੱਤੀ ਗਈ ਜਦੋਂ ਉਹ ਕਿਤ੍ਤਮ ਦੇ ਦੇਸ਼ ਵੱਲੋਂ ਆ ਰਹੇ ਸਨ।"
1 Sentença contra Tiro. Lamentem, navios de Társis, porque Tiro foi destruída, a ponto de não haver nela casa nenhuma, nem ancoradouro. Da terra de Chipre lhes foi revelado isto.
2 ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ “ਸੀਦੋਨ ਦਾ ਵਪਾਰੀ” ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।"
2 Calem-se, moradores do litoral, vocês que foram enriquecidos pelos mercadores de Sidom, navegando pelo mar.
3 ਉਹ ਲੋਕ ਸਮੁੰਦਰੀ ਯਾਤਰਾ ਕਰਦੇ ਸਨ ਅਤੇ ਲਾਭ ਤਕਦੇ ਸਨ। ਸੂਰ ਦੇ ਉਨ੍ਹਾਂ ਲੋਕਾਂ ਨੇ ਉਹ ਅਨਾਜ ਲਿਆਂਦਾ ਜਿਹੜਾ ਨੀਲ ਨਦੀ ਦੇ ਨੇੜੇ ਉਗਦਾ ਹੈ, ਅਤੇ ਉਨ੍ਹਾਂ ਨੇ ਹੋਰਾਂ ਕੌਮਾਂ ਨੂੰ ਅਨਾਜ ਵੇਚਿਆ।"
3 Através das vastas águas, você recebeu o cereal dos canais do Egito e a colheita do Nilo, e você, ó Tiro, se tornou a feira das nações.
4 ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ: ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।"
4 Fique envergonhada, ó Sidom, porque o mar, a fortaleza do mar, fala, dizendo: “Não tive dores de parto, não dei à luz, não criei rapazes, nem eduquei moças.”
5 ਮਿਸਰ ਸੂਰ ਬਾਰੇ ਇਹ ਖਬਰ ਸੁਣੇਗਾ ਅਤੇ ਉਦਾਸ਼ ਹੋ ਜਾਵੇਗਾ।"
5 Quando a notícia a respeito de Tiro chegar ao Egito, eles ficarão angustiados.
6 ਜਹਾਜ਼ੋ, ਤੁਸੀਂ ਤਰਸ਼ੀਸ਼ ਵੱਲ ਪਰਤ ਜਾਵੋ। ਤੁਸੀਂ ਲੋਕ, ਜਿਹੜੇ ਸਮੁੰਦਰ ਦੇ ਕੰਢੇ ਰਹਿੰਦੇ ਹੋ ਤੁਹਾਨੂੰ ਉਦਾਸ ਹੋਣਾ ਚਾਹੀਦਾ ਹੈ।"
6 Fujam para Társis! Lamentem, moradores do litoral.
7 ਅਤੀਤ ਵਿੱਚ, ਤੁਸੀਂ ਸੂਰ ਸ਼ਹਿਰ ਵਿੱਚ ਖੁਸ਼ੀ ਮਾਣੀ। ਉਹ ਸ਼ਹਿਰ ਸ਼ਰੂ ਤੋਂ ਹੀ ਵੱਧਦਾ ਫ਼ੁੱਲਦਾ ਰਿਹਾ ਹੈ। ਉਸ ਸ਼ਹਿਰ ਦੇ ਲੋਕਾਂ ਨੇ ਰਹਿਣ ਲਈ ਦੂਰ-ਦੂਰ ਦੀ ਯਾਤਰਾ ਕੀਤੀ ਹੈ,"
7 É esta a cidade de vocês que andava exultante, cuja origem é de tempos antigos, cujos pés a levaram até longe para se estabelecer?
8 ਸੂਰ ਦੇ ਸ਼ਹਿਰ ਨੇ ਬਹੁਤ ਆਗੂ ਪੈਦਾ ਕੀਤੇ ਨੇ। ਵਪਾਰੀ ਓਸ ਸ਼ਹਿਰ ਦੇ ਨੇ ਸ਼ਹਿਜ਼ਾਦਿਆਂ ਵਰਗੇ। ਉਹ ਲੋਕ ਜਿਹੜੇ ਚੀਜ਼ਾਂ ਦੀ ਖਰੀਦੋ ਫ਼ਰੋਖਤ ਕਰਦੇ ਨੇ ਹਰ ਥਾਂ ਸਤਕਾਰੇ ਜਾਂਦੇ ਨੇ। ਕੌਣ ਅਜਿਹੇ ਸ਼ਹਿਰ ਦੇ ਖਿਲਾਫ਼ ਇਹ ਵਿਉਂਤ ਰਿਹਾ ਹੈ।?"
8 Quem decretou isso contra Tiro, a cidade distribuidora de coroas, cujos mercadores são príncipes e cujos negociantes são os mais nobres da terra?
9 ਇਹ ਸੀ ਸਰਬ ਸ਼ਕਤੀਮਾਨ ਯਹੋਵਾਹ। ਨਿਆਂ ਕੀਤਾ ਓਸਨੇ ਸੀ ਉਨ੍ਹਾਂ ਨੂੰ ਗ਼ੈਰ-ਜ਼ਰੂਰੀ ਬਣਾਉਣ ਦਾ।"
9 O Senhor dos Exércitos decretou isso, para abater o orgulho de toda beleza e humilhar os mais nobres da terra.
10 ਤਹਸ਼ੀਸ਼ ਦੇ ਜਹਾਜ਼ੋ, ਪਰਤ ਜਾਣਾ ਚਾਹੀਦਾ ਹੈ ਤੁਹਾਨੂੰ ਵਾਪਸ ਆਪਣੇ ਦੇਸ਼ ਨੂੰ। ਪਾਰ ਕਰੋ ਸਮੁੰਦਰ ਨੂੰ, ਇਹ ਹੈ ਛੋਟੀ ਨਦੀ ਜਿਹਾ। ਰੋਕ ਸੱਕੇਗਾ ਨਹੀਂ ਕੋਈ ਵੀ ਹੁਣ ਤੁਹਾਨੂੰ।"
10 Percorra livremente como o rio Nilo a sua terra, ó filha de Társis; já não há quem a restrinja.
11 ਯਹੋਵਾਹ ਨੇ ਸਮੁੰਦਰ ਉੱਤੇ ਆਪਣਾ ਹੱਥ ਫ਼ੈਲਾ ਦਿੱਤਾ ਹੈ। ਯਹੋਵਾਹ ਸੂਰ ਦੇ ਖਿਲਾਫ਼ ਲੜਨ ਲਈ ਰਿਆਸਤਾਂ ਇਕੱਠੀਆਂ ਕਰ ਰਿਹਾ ਹੈ। ਆਦੇਸ਼ ਦਿੰਦਾ ਹੈ ਯਹੋਵਾਹ ਕਨਾਨ ਨੂੰ ਤਬਾਹ ਕਰਨ ਲਈ (ਸੂਰ ਨੂੰ) ਉਸਦੀ ਸੁਰੱਖਿਅਤ ਥਾਂ ਨੂੰ।"
11 O Senhor estendeu a mão sobre o mar e abalou os reinos; deu ordens contra Canaã, para que as suas fortalezas fossem destruídas.
12 ਯਹੋਵਾਹ ਆਖਦਾ ਹੈ, “ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।” ਪਰ ਸੂਰ ਦੇ ਲੋਕ ਆਖਦੇ ਹਨ, “ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!” ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿੱਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।"
12 Ele disse: “Nunca mais você irá se alegrar, ó oprimida virgem filha de Sidom! Levante-se, vá até Chipre, mas nem ali você terá descanso.”
13 ਇਸ ਲਈ ਆਖਦੇ ਨੇ ਸੂਰ ਦੇ ਲੋਕ, “ਬਾਬਲ ਦੇ ਲੋਕ ਕਰਨਗੇ ਸਾਡੀ ਸਹਾਇਤਾ!” ਪਰ ਕਸਦੀਆਂ ਦੀ ਧਰਤੀ ਵੱਲ ਤੱਕੋ! ਬਾਬਲ ਹੁਣ ਕੋਈ ਦੇਸ਼ ਨਹੀਂ। ਅੱਸ਼ੂਰ ਨੇ ਬਾਬਲ ਉੱਤੇ ਹਮਲਾ ਕੀਤਾ ਹੈ ਅਤੇ ਇਸਦੇ ਆਲੇ-ਦੁਆਲੇ ਮੁਨਾਰੇ ਉਸਾਰੇ ਹਨ। ਫ਼ੌਜੀਆਂ ਨੇ ਲੁੱਟ ਲਿਆ ਹੈ ਸਭ ਕੁਝ ਇਸਦੇ ਸੁਹਣੇ ਘਰਾਂ ਚੋਂ। ਬਣਾ ਦਿੱਤਾ ਹੈ ਅੱਸ਼ੂਰ ਨੇ ਬਾਬਲ ਨੂੰ ਜੰਗਲੀ ਜਾਨਵਰਾਂ ਦਾ ਟਿਕਾਣਾ। ਉਨ੍ਹਾਂ ਨੇ ਬਦਲ ਦਿੱਤਾ ਹੈ ਬਾਬਲ ਨੂੰ ਖੰਡਰਾਂ ਵਿੱਚ।"
13 Eis a terra dos caldeus, povo que não existe mais e que a Assíria havia destinado para os animais do deserto. Eles levantaram suas torres, arrasaram os palácios de Tiro e a deixaram em ruínas.
14 ਇਸ ਲਈ, ਉਦਾਸ ਹੋ ਜਾਵੋ, ਤਰਸ਼ੀਸ਼ ਦੇ ਜਹਾਜ਼ੋ। ਤੁਹਾਡਾ ਸੁਰੱਖਿਅਤ ਟਿਕਾਣਾ (ਸੂਰ) ਹੋ ਜਾਵੇਗਾ ਤਬਾਹ।"
14 Lamentem, navios de Társis, porque aquela que era a fortaleza de vocês foi destruída!
15 ਲੋਕੀ ਤਕਰੀਬਨ 70 ਸਾਲਾਂ ਤੱਕ ਸੂਰ ਨੂੰ ਭੁੱਲ ਜਾਣਗੇ। (ਇਹ ਤਕਰੀਬਨ ਕਿਸੇ ਰਾਜੇ ਦੇ ਰਾਜ ਦਾ ਸਮਾਂ ਹੈ।) ਸੱਤਰ ਸਾਲਾਂ ਬਾਦ ਸੂਰ ਇਸ ਗੀਤ ਵਿੱਚਲੀ ਵੇਸਵਾ ਵਰਗਾ ਹੋਵੇਗਾ:"
15 Naquele dia, Tiro ficará no esquecimento por setenta anos, o tempo de vida de um rei. Mas no fim dos setenta anos acontecerá com Tiro o que diz a canção da prostituta:
16 ਐ ਔਰਤ, ਜਿਸ ਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇੱਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇੱਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸੱਕਣ।"
16 “Pegue a harpa, rodeie a cidade, ó prostituta esquecida; toque bem, cante muitas canções, para que se lembrem de você.”
17 ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿੱਚਾਰ ਕਰੇਗਾ, ਅਤੇ ਉਹ ਉਸ ਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।"
17 Passados os setenta anos, o Senhor se lembrará de Tiro, e ela voltará ao seu ofício e se prostituirá com todos os reinos da terra.
18 ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸੱਕੇਗਾ ਜਿਸ ਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰੱਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।"
18 O ganho e o salário de sua impureza serão dedicados ao Senhor . Não serão armazenados, nem guardados, mas o seu ganho será para os que habitam diante do Senhor , para que tenham comida em abundância e roupas finas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 23, comparar traduções ou montar um estudo — tudo direto pelo WhatsApp.