Isaías 24
Punjabi Bible (GL_PUNJABI) vs NVI
NVI Nova Versão Internacional
1 ਪਰਮੇਸ਼ੁਰ ਇਸਰਾਏਲ ਨੂੰ ਸਜ਼ਾ ਦੇਵੇਗਾ ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ।"
1 Vejam! O Senhor vai arrasar a terra e devastá-la; arruinará sua superfície e espalhará seus habitantes.
2 ਉਸ ਸਮੇਂ, ਸਧਾਰਣ ਬੰਦੇ ਅਤੇ ਜਾਜਕ ਇੱਕੋ ਜਿਹੇ ਹੋਣਗੇ। ਗੁਲਾਮ ਅਤੇ ਮਾਲਿਕ ਇੱਕੋ ਜਿਹੇ ਹੋਣਗੇ। ਦਾਸੀਆਂ ਅਤੇ ਉਨ੍ਹਾਂ ਦੀਆਂ ਮਾਲਕਣਾਂ ਇੱਕੋ ਜਿਹੀਆਂ ਹੋਣਗੀਆਂ। ਖਰੀਦਣ ਵਾਲੇ ਅਤੇ ਵੇਚਣ ਵਾਲੇ ਇੱਕੋ ਜਿਹੇ ਹੋਣਗੇ। ਕਰਜ਼ਾ ਲੈਣ ਵਾਲੇ ਅਤੇ ਕਰਜ਼ਾ ਦੇਣ ਵਾਲੇ ਇੱਕੋ ਜਿਹੇ ਹੋਣਗੇ। ਬੈਂਕਰ ਅਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ ਇੱਕੋ ਜਿਹੇ ਹੋਣਗੇ।"
2 Será o mesmo para o sacerdote e o povo, para o senhor e o servo, para a senhora e a serva, para o vendedor e o comprador, para quem toma emprestado e quem empresta, para o devedor e o credor.
3 ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।"
3 A terra será completamente arrasada e totalmente saqueada. Quem falou esta palavra foi o Senhor.
4 ਦੇਸ਼ ਸੱਖਣਾ ਅਤੇ ਉਦਾਸ ਹੋ ਜਾਵੇਗਾ। ਦੁਨੀਆਂ ਖਾਲੀ ਅਤੇ ਕਮਜ਼ੋਰ ਹੋ ਜਾਵੇਗੀ। ਇਸ ਧਰਤੀ ਦੇ ਮਹਾਨ ਆਗੂ ਕਮਜ਼ੋਰ ਹੋ ਜਾਣਗੇ।"
4 A terra seca-se e murcha, o mundo definha e murcha, definham os nobres da terra.
5 ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।"
5 A terra está contaminada pelos seus habitantes, porque desobedeceram às leis, violaram os decretos e quebraram a aliança eterna.
6 ਇਸ ਧਰਤੀ ਤੇ ਰਹਿਣ ਵਾਲੇ ਲੋਕ ਗ਼ਲਤ ਕੰਮ ਕਰਨ ਦੇ ਦੋਸ਼ੀ ਹਨ ਇਸ ਲਈ ਪਰਮੇਸ਼ੁਰ ਨੇ ਧਰਤੀ ਨੂੰ ਤਬਾਹ ਕਰਨ ਦਾ ਇਕਰਾਰ ਕੀਤਾ। ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ। ਸਿਰਫ਼ ਬੋੜੇ ਜਿਹੇ ਲੋਕ ਹੀ ਬਚਣਗੇ।"
6 Por isso a maldição consome a terra, e seu povo é culpado. Por isso os habitantes da terra são consumidos pelo fogo, ao ponto de sobrarem pouquíssimos.
7 ਅੰਗੂਰੀ ਵੇਲਾਂ ਮਰ ਰਹੀਆਂ ਹਨ। ਨਵੀਂ ਸ਼ਰਾਬ ਖਰਾਬ ਹੈ। ਅਤੀਤ ਵਿੱਚ, ਲੋਕ ਪ੍ਰਸੰਨ ਸਨ। ਪਰ ਹੁਣ ਉਹ ਲੋਕ ਉਦਾਸ ਹਨ।"
7 O vinho novo vai-se, e a videira murcha; todos os que se divertiam gemem.
8 ਲੋਕਾਂ ਨੇ ਖੁਸ਼ੀ ਜ਼ਾਹਰ ਕਰਨੀ ਛੱਡ ਦਿੱਤੀ ਹੈ। ਸਾਰੀਆਂ ਖੁਸ਼ੀ ਦੀਆਂ ਆਵਾਜ਼ਾਂ ਰੁਕ ਗਈਆਂ ਹਨ। ਢੋਲਾਂ ਅਤੇ ਇੱਕਾਤਾਰਿਆਂ ਦਾ ਸੰਗੀਤ ਖਤਮ ਹੋ ਗਿਆ ਹੈ।"
8 O som festivo dos tamborins foi silenciado, o barulho dos que se alegram parou, a harpa cheia de júbilo está muda.
9 ਹੁਣ ਲੋਕ ਸ਼ਰਾਬ ਪੀਂਦੇ ਹੋਏ ਖੁਸ਼ੀ ਦੇ ਗੀਤ ਨਹੀਂ ਗਾਉਂਦੇ। ਬੀਅਰ ਪੀਣ ਵਾਲੇ ਬੰਦੇ ਨੂੰ ਕੌੜੀ ਲਗਦੀ ਹੈ।"
9 Já não bebem vinho entoando canções; a bebida fermentada é amarga para os que a bebem.
10 “ਪੂਰਨ ਅਫ਼ਰਾਤਫ਼ਰੀ” ਹੀ ਇਸ ਸ਼ਹਿਰ ਦਾ ਢੁਕਵਾਂ ਨਾਮ ਹੈ। ਸ਼ਹਿਰ ਤਬਾਹ ਕਰ ਦਿੱਤਾ ਗਿਆ ਹੈ। ਲੋਕ ਘਰਾਂ ਵਿੱਚ ਨਹੀਂ ਵੜ ਸੱਕਦੇ। ਦਰਵਾਜ਼ਿਆਂ ਉੱਤੇ ਰੋਕਾਂ ਲੱਗ ਗਈਆਂ ਹਨ।"
10 A cidade vã está em ruínas; a entrada de cada casa está fechada.
11 ਲੋਕ ਹਾਲੇ ਵੀ ਬਾਜ਼ਾਰ ਵਿੱਚ ਸ਼ਰਾਬ ਤਲਾਸ਼ ਕਰਦੇ ਹਨ। ਪਰ ਸਾਰੀ ਖੁਸ਼ੀ ਕਿਧਰੇ ਚਲੀ ਗਈ ਹੈ। ਆਨੰਦ ਉੱਡ ਪੁੱਡ ਗਿਆ ਹੈ।"
11 Nas ruas clamam por vinho; toda a alegria chegou ao fim, toda celebração foi eliminada da terra.
12 ਸ਼ਹਿਰ ਵਿੱਚ ਸਿਰਫ਼ ਤਬਾਹੀ ਹੀ ਰਹਿ ਗਈ ਹੈ। ਦਰਵਾਜ਼ੇ ਵੀ ਚਿਕਨਾਚੂਰ ਹੋ ਗਏ ਹਨ।"
12 A cidade foi deixada em ruínas, sua porta feita em pedaços.
13 ਵਾਢੀਆਂ ਵੇਲੇ, ਤੋਂੜਦੇ ਹਨ ਲੋਕ ਜ਼ੈਤੂਨ, ਜ਼ੈਤੂਨ ਦਿਆਂ ਰੁੱਖਾਂ ਤੋਂ। ਪਰ ਟਹਿਣੀਆਂ ਉੱਤੇ ਕੁਝ ਜੈਤੂਨ ਬਚੇ ਹਨ। ਇਸ ਧਰਤੀ ਉਤਲੀਆਂ ਕੌਮਾਂ ਨਾਲ ਕੁਝ ਅਜਿਹਾ ਹੀ ਵਾਪਰੇਗਾ।"
13 Assim será na terra, entre as nações, como quando se usa a vara na oliveira ou se buscam os restos das uvas após a colheita.
14 ਬਚੇ ਹੋਏ ਲੋਕ ਚੀਖਣਾ ਸ਼ੁਰੂ ਕਰ ਦੇਣਗੇ। ਉੱਚੀਆਂ ਹੋਣਗੀਆਂ ਚੀਖਾਂ ਉਨ੍ਹਾਂ ਦੀਆਂ ਸਮੁੰਦਰ ਦੇ ਵੀ ਸ਼ੋਰ ਤੋਂ। ਖੁਸ਼ ਹੋਣਗੇ ਉਹ ਯਹੋਵਾਹ ਦੀ ਮਹਾਨਤਾ ਕਾਰਣ।"
14 Erguem as vozes, cantam de alegria; desde o Ocidente aclamam a majestade do Senhor.
15 ਉਹ ਲੋਕ ਆਖਣਗੇ, “ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।”"
15 Dêem glória, pois, ao Senhor no Oriente, e nas ilhas do mar exaltem o nome do Senhor, o Deus de Israel.
16 ਅਸੀਂ ਧਰਤੀ ਦੇ ਹਰ ਸਥਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, “ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।”"
16 Desde os confins da terra ouvimos cantarem: "Glória seja dada ao Justo! " Mas eu disse: "Que desgraça! Que desgraça! Ai de mim! Os traidores traem! Os traidores agem traiçoeiramente! "
17 ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ। ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।"
17 Pavor, cova e laço o aguardam, ó habitantes da terra!
18 ਲੋਕ ਖਤਰੇ ਬਾਰੇ ਸੁਣਨਗੇ ਅਤੇ ਉਹ ਭੈਭੀਤ ਹੋ ਜਾਣਗੇ। ਕੁਝ ਲੋਕ ਦੂਰ ਨੱਸ ਜਾਣਗੇ। ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓੱਥੇ ਫ਼ਸ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਖਿੱਡਾਂ ਵਿੱਚੋਂ ਬਾਹਰ ਨਿਕਲ ਆਉਣਗੇ ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ। ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁੱਲ੍ਹ ਜਾਣਗੇ, ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ। ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।"
18 Quem fugir ao grito de terror cairá na cova; quem sair da cova será pego no laço. Abertas estão as comportas dos céus; tremem os alicerces da terra.
19 ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।"
19 A terra foi despedaçada, está destruída, totalmente abalada!
20 ਦੁਨੀਆਂ ਦੇ ਪਾਪ ਬਹੁਤ ਭਾਰੇ ਹਨ। ਇਸ ਲਈ ਧਰਤੀ ਇਸ ਭਾਰ ਹੇਠਾਂ ਦੱਬ ਜਾਵੇਗੀ। ਧਰਤੀ ਕਿਸੇ ਪੁਰਾਣੇ ਮਕਾਨ ਵਾਂਗ ਹਿਲੇਗੀ। ਧਰਤੀ ਕਿਸੇ ਸ਼ਰਾਬੀ ਵਾਂਗ ਡਿੱਗ ਪਵੇਗੀ। ਧਰਤੀ ਆਪਣਾ ਸਫ਼ਰ ਜਾਰੀ ਨਹੀਂ ਰੱਖ ਸੱਕੇਗੀ।"
20 A terra cambaleia como um bêbado, balança como uma cabana ao vento; tão pesada sobre ela é a culpa de sua rebelião que cai para nunca mais se levantar!
21 ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।"
21 Naquele dia o Senhor castigará os poderes em cima nos céus e os reis em baixo na terra.
22 ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ, ਉਨ੍ਹਾਂ ਵਿੱਚ ਕੁਝ ਖਾਈ ਅੰਦਰ ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ। ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।"
22 Eles serão arrebanhados como prisioneiros numa masmorra, trancados numa prisão e castigados depois de muitos dias.
23 ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋ ਜਾਵੇਗਾ।"
23 A lua ficará humilhada, e o sol, envergonhado; pois o Senhor dos Exércitos reinará no monte Sião e em Jerusalém, glorioso na presença dos seus líderes!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 24, comparar traduções ou montar um estudo — tudo direto pelo WhatsApp.