Isaías 25

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।"
1 Ó Senhor , tu és o meu Deus. Eu te adorarei e louvarei o teu nome, pois tens feito coisas maravilhosas; tens cumprido fielmente os planos seguros que há muito tempo decidiste fazer.
2 ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।"
2 Deixaste as cidades dos nossos inimigos em ruínas, as cidades cercadas de muralhas foram arrasadas. Destruíste os seus palácios, e nunca mais eles serão reconstruídos.
3 ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।"
3 Por isso, povos poderosos te louvarão, e tu serás
4 ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।"
4 Pois tens sido o protetor dos pobres, o defensor dos necessitados, um abrigo na tempestade e uma sombra no calor. A fúria de homens violentos é como uma tempestade de inverno,
5 ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵੰਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।"
5 como o calor do deserto. Mas tu tapas a boca dos estrangeiros. Como uma nuvem diminui o calor num dia quente, assim tu calaste os gritos de vitória de homens violentos.
6 ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।"
6 No monte Sião , o Senhor Todo-Poderoso vai dar um banquete para todos os povos do mundo; nele haverá as melhores comidas e os vinhos mais finos.
7 ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।"
7 E ali ele acabará com a nuvem de tristeza e de choro que cobre todas as nações.
8 ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।"
8 O Senhor Deus acabará para sempre com a morte. Ele enxugará as lágrimas dos olhos de todos e fará desaparecer do mundo inteiro a vergonha que o seu povo está passando. O Senhor falou.
9 ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”"
9 Naquele dia, todos dirão: — Ele é o nosso Deus. Nós pusemos a nossa esperança nele, e ele nos salvou. Ele é o
10 ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।"
10 O Senhor Deus protegerá o monte Sião , mas o país de Moabe será pisado como se pisa a palha de um depósito de esterco.
11 ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।"
11 Os moabitas estenderão os braços como quem está tentando nadar; mas, apesar de todo o seu esforço, os moabitas orgulhosos serão humilhados por Deus.
12 ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।"
12 Ele derrubará as altas e fortes muralhas de Moabe e as deixará completamente arrasadas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 25, comparar traduções ou montar um estudo — tudo direto pelo WhatsApp.