Isaías 26

Punjabi Bible (GL_PUNJABI) vs NVT

Sair da comparação
NVT Nova Versão Transformadora
1 ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ: ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ। ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ। ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰੱਖਿਆਵਾਂ ਮਜ਼ਬੂਤ ਨੇ।"
1 Naquele dia, todos na terra de Judá entoarão este cântico: Nossa cidade é forte; estamos cercados pelos muros da salvação de Deus!
2 ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।"
2 Abram os portões para os justos, deixem entrar os fiéis.
3 ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।"
3 Tu guardarás em perfeita paz todos que em ti confiam, aqueles cujos propósitos estão firmes em ti.
4 ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!"
4 Confiem sempre no S enhor , pois o S
5 ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।"
5 Ele humilha os orgulhosos; rebaixa a cidade arrogante e a lança ao pó.
6 ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।"
6 Os pobres a pisoteiam, e os necessitados caminham sobre ela.
7 ਨੇਕ ਲੋਕਾਂ ਲਈ ਇਮਾਨਦਾਰੀ ਹੀ ਜੀਵਨ ਢੰਗ ਹੈ। ਨੇਕ ਬੰਦੇ ਉਸ ਰਾਹ ਉੱਤੇ ਤੁਰਦੇ ਨੇ ਜਿਹੜਾ ਸਿੱਧਾ ਤੇ ਸੱਚਾ ਹੈ ਅਤੇ ਹੇ ਪਰਮੇਸ਼ੁਰ, ਤੁਸੀਂ ਉਸ ਰਾਹ ਨੂੰ ਤੁਰਨ ਲਈ ਪੱਧਰਾ ਅਤੇ ਆਸਾਨ ਬਣਾ ਦਿੰਦੇ ਹੋ।"
7 Para os justos, porém, o caminho é reto. Tu, que ages com retidão, tornas plano o caminho adiante deles.
8 ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।"
8 S enhor , ao seguir tuas justas decisões, depositamos em ti nossa esperança; o desejo de nosso coração é glorificar teu nome.
9 ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।"
9 À noite eu te procuro, ó Deus; pela manhã te busco de todo o coração. Pois só quando vens julgar a terra as pessoas aprendem a justiça.
10 ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿੱਖੇਗਾ। ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ। ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ। ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸੱਕੇ।"
10 Tua bondade com os perversos não os leva a fazer o bem. Embora outros pratiquem a justiça, eles continuam a fazer o mal; não levam em conta a majestade do S
11 ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।"
11 Ó S enhor , eles não prestam atenção à tua mão levantada; mostra-lhes teu zelo em defender teu povo. Então serão envergonhados; que o fogo de tua ira consuma teus inimigos!
12 ਯਹੋਵਾਹ, ਤੂੰ ਉਹ ਸਭ ਕੁਝ ਕਰਨ ਵਿੱਚ ਸਫ਼ਲ ਹੋਇਆ ਹੈਂ ਜਿਨ੍ਹਾਂ ਨੂੰ ਅਸੀਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਸਾਨੂੰ ਸ਼ਾਂਤੀ ਦੇ।"
12 S enhor , tu nos concederás paz; sim, tudo que realizamos vem de ti.
13 ਪਰਮੇਸ਼ੁਰ ਆਪਣੇ ਲੋਕਾਂ ਨੂੰ ਨਵਾਂ ਜੀਵਨ ਦੇਵੇਗਾ ਯਹੋਵਾਹ ਜੀ ਤੁਸੀਂ ਹੋ ਸਾਡੇ ਪਰਮੇਸ਼ੁਰ। ਪਰ ਅਤੀਤ ਵਿੱਚ, ਅਸੀਂ ਪਿੱਛੇ ਲੱਗੇ ਸਾਂ ਹੋਰਨਾਂ ਪ੍ਰਭੂਆਂ ਦੇ। ਅਸੀਂ ਸਾਂ ਦਾਸ ਹੋਰਨਾਂ ਮਾਲਕਾਂ ਦੇ। ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਚੇਤੇ ਰੱਖਣ ਲੋਕ ਇੱਕ ਹੀ ਨਾਮ, ਤੁਹਾਡਾ ਨਾਮ!"
13 Ó S enhor , nosso Deus, outros senhores nos governaram, mas só a ti adoramos.
14 ਉਹ ਮੁਰਦਾ (ਪ੍ਰਭੂ) ਕਦੇ ਜਿਉਂਦੇ ਨਹੀਂ ਹੋਣਗੇ। ਉਹ ਭੂਤ ਕਦੇ ਮੌਤ ਤੋਂ ਨਹੀਂ ਉਭਰਨਗੇ, ਤੁਸੀਂ ਨਿਆਂ ਕੀਤਾ ਸੀ ਉਨ੍ਹਾਂ ਨੂੰ ਤਬਾਹ ਕਰਨ ਦਾ। ਅਤੇ ਤੁਸੀਂ ਤਬਾਹ ਕਰ ਦਿੱਤੀ ਹਰ ਉਹ ਚੀਜ਼ ਜਿਹੜੀ ਸਾਨੂੰ ਉਨ੍ਹਾਂ ਬਾਰੇ ਸੋਚਣ ਵੱਲ ਪ੍ਰੇਰਦੀ ਹੈ।"
14 Aqueles a quem servimos estão mortos; seus espíritos jamais voltarão a viver. Tu os atacaste e os destruíste; há muito caíram no esquecimento.
15 ਹੇ ਯਹੋਵਾਹ, ਤੂੰ ਉਸ ਕੌਮ ਦੀ ਸਹਾਇਤਾ ਕੀਤੀ ਹੈ, ਤੂੰ ਉਸਦੀਆਂ ਸਰਹਦ੍ਦਾ ਵੱਧਾ ਦਿੱਤੀਆਂ ਅਤੇ ਆਪਣੇ ਲਈ ਸਤਿਕਾਰ ਪ੍ਰਾਪਤ ਕੀਤਾ।"
15 Ó S enhor , engrandeceste nosso povo; sim, tu nos tornaste grandes. Expandiste nossas fronteiras e foste glorificado.
16 ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।"
16 S enhor , em angústia te buscamos; oramos sob o peso de tua disciplina.
17 ਯਹੋਵਾਹ ਜੀ, ਜਦੋਂ ਅਸੀਂ ਤੁਹਾਡੇ ਸੰਗ ਨਹੀਂ ਹੁੰਦੇ ਅਸੀਂ ਉਸ ਔਰਤ ਵਰਗੇ ਹੁੰਦੇ ਹਾਂ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ। ਉਹ ਜਨਮ ਪੀੜਾਂ ਨਾਲ ਚੀਖਦੀ ਹੈ।"
17 Como a mulher grávida que se contorce e grita de dor quando dá à luz, assim estávamos em tua presença, S
18 ਸਾਨੂੰ ਉਸੇ ਤਰ੍ਹਾਂ, ਦਰਦ ਹੁੰਦਾ ਹੈ। ਅਸੀਂ ਜਨਮ ਦਿੰਦੇ ਹਾਂ, ਪਰ ਸਿਰਫ਼ ਹਵਾ ਨੂੰ। ਅਸੀਂ ਨਵੇਂ ਲੋਕ ਦੁਨੀਆਂ ਲਈ ਪੈਦਾ ਨਹੀਂ ਕਰਦੇ। ਅਸੀਂ ਧਰਤੀ ਨੂੰ ਮੁਕਤੀ ਨਹੀਂ ਦਿੰਦੇ।"
18 Nós também nos contorcemos de dor intensa, mas nosso sofrimento em nada resultou. Não trouxemos salvação à terra, nem vida ao mundo.
19 ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”"
19 Teus mortos, porém, viverão; seus corpos ressuscitarão. Aqueles que dormem na terra se levantarão e cantarão de alegria. Pois tua luz que dá vida descerá como o orvalho sobre teu povo no lugar dos mortos.
20 ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।"
20 Vá para casa, meu povo, e tranque as portas! Esconda-se por um breve tempo, até que tenha passado a ira do S
21 ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਆਂ ਕਰਨ ਲਈ ਆਪਣਾ ਸਥਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।"
21 Vejam, o S enhor vem dos céus para castigar os habitantes da terra por seus pecados! A terra já não esconderá os que foram mortos; ela os mostrará para que todos os vejam.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 26, comparar traduções ou montar um estudo — tudo direto pelo WhatsApp.