Isaías 27

Punjabi Bible (GL_PUNJABI) vs NVI

Sair da comparação
NVI Nova Versão Internacional
1 ਉਸ ਸਮੇਂ, ਯਹੋਵਾਹ ਕਮੀਨੇ ਸੱਪ, ਲਿਵਯਾਬਾਨ ਬਾਰੇ ਨਿਆਂ ਕਰੇਗਾ। ਯਹੋਵਾਹ ਆਪਣੀ ਮਹਾਨ ਤਲਵਾਰ ਨੂੰ, ਆਪਣੀ ਸਖਤ ਅਤੇ ਸ਼ਕਤੀਸ਼ਾਲੀ ਤਲਵਾਰ ਨੂੰ, ਕਮੀਨੇ ਸੱਪ ਲਿਵਯਾਬਾਨ ਨੂੰ ਸਜ਼ਾ ਦੇਣ ਲਈ ਵਰਤੇਗਾ। ਯਹੋਵਾਹ ਸਮੁੰਦਰ ਵਿੱਚਲੇ ਵੱਡੇ ਜੀਵ ਨੂੰ ਮਾਰ ਸੁੱਟੇਗਾ।"
1 Naquele dia, o Senhor com sua espada severa, longa e forte, castigará o Leviatã, serpente veloz, o Leviatã, serpente tortuosa; matará no mar a serpente aquática.
2 ਉਸ ਸਮੇਂ, ਲੋਕ ਖੁਸ਼ਗਵਾਰ ਅੰਗੂਰੀ ਬਾਗ਼ ਦੇ ਗੀਤ ਗਾਉਣਗੇ।"
2 Naquele dia, cantem sobre a vinha frutífera:
3 “ਮੈਂ, ਯਹੋਵਾਹ, ਉਸ ਬਾਗ਼ ਦੀ ਦੇਖ ਭਾਲ ਕਰਾਂਗਾ। ਮੈਂ ਸਮੇਂ ਸਿਰ ਉਸ ਬਾਗ਼ ਨੂੰ ਪਾਣੀ ਦੇਵਾਂਗਾ। ਮੈਂ ਉਸ ਬਾਗ਼ ਦੀ ਦਿਨ-ਰਾਤ ਰਾਖੀ ਕਰਾਂਗਾ। ਕੋਈ ਉਸ ਬਾਗ਼ ਨੂੰ ਨੁਕਸਾਨ ਨਹੀਂ ਪੁਚਾਵੇਗਾ।"
3 "Eu, o Senhor, sou o seu vigia, rego-a constantemente e a protejo dia e noite para impedir que lhe façam dano.
4 ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।"
4 Não estou irado. Se espinheiros e roseiras bravas me enfrentassem, eu marcharia contra eles em combate e poria fogo neles todos.
5 ਪਰ ਜੇ ਕੋਈ ਬੰਦਾ ਮੇਰੇ ਕੋਲ ਸੁਰੱਖਿਆ ਲਈ ਆਉਂਦਾ ਹੈ ਅਤੇ ਮੇਰੇ ਨਾਲ ਅਮਨ ਕਰਨਾ ਚਾਹੁੰਦਾ ਹੈ, ਤਾਂ ਉਹ ਬੇਸ਼ਕ ਆਵੇ, ਅਤੇ ਮੇਰੇ ਨਾਲ ਅਮਨ ਸਥਾਪਿਤ ਕਰੇ।"
5 Se não, que venham buscar refúgio em mim; que façam as pazes comigo. Sim, que façam as pazes comigo".
6 ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵੱਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।”"
6 Nos dias vindouros Jacó lançará raízes, Israel terá botões e flores e encherá o mundo de frutos.
7 ਪਰਮੇਸ਼ੁਰ ਇਸਰਾਏਲ ਨੂੰ ਦੂਰ ਭੇਜੇਗਾ ਯੋਹਵਾਹ ਆਪਣੇ ਲੋਕਾਂ ਨੂੰ ਸਜ਼ਾ ਕਿਵੇਂ ਦੇਵੇਗਾ? ਅਤੀਤ ਵਿੱਚ ਦੁਸ਼ਮਣਾਂ ਦੁੱਖ ਦਿੱਤਾ ਸੀ ਲੋਕਾਂ ਨੂੰ। ਕੀ ਯਹੋਵਾਹ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਦੁੱਖ ਦੇਵੇਗਾ? ਅਤੀਤ ਵਿੱਚ ਬਹੁਤ ਬੰਦੇ ਮਾਰੇ ਗਏ ਸਨ। ਕੀ ਯਹੋਵਾਹ ਵੀ ਇਸੇ ਤਰ੍ਹਾਂ ਕਰੇਗਾ ਅਤੇ ਬਹੁਤ ਬੰਦਿਆਂ ਨੂੰ ਮਾਰ ਦੇਵੇਗਾ?"
7 Acaso o Senhor o feriu como feriu aqueles que o feriram? Acaso ele foi morto como foram mortos os que o feriram?
8 ਯਹੋਵਾਹ ਇਸਰਾਏਲ ਨਾਲ ਆਪਣਾ ਝਗੜਾ ਉਸ ਨੂੰ ਦੂਰ ਭਜਾ ਕੇ ਮੁਕਾਵੇਗਾ। ਯਹੋਵਾਹ ਸਖਤੀ ਨਾਲ ਗੱਲ ਕਰੇਗਾ ਇਸਰਾਏਲ ਨਾਲ। ਉਸ ਦੇ ਸ਼ਬਦ ਤਪਦੇ ਮਾਰੂਬਲ ਦੀ ਹਵਾ ਵਾਂਗ ਬਲਦੇ ਹੋਣਗੇ।"
8 Pelo desterro e pelo exílio o julga, com seu sopro violento ele o expulsa, como num dia de rajadas do vento oriental.
9 ਯਾਕੂਬ ਦਾ ਦੋਸ਼ ਕਿਵੇਂ ਬਖਸ਼ਿਆ ਜਾਵੇਗਾ? ਕੀ ਵਾਪਰੇਗਾ ਤਾਂ ਜੋ ਉਸ ਦੇ ਪਾਪ ਦੂਰ ਕੀਤੇ ਜਾ ਸੱਕਣ? ਇਹ ਗੱਲਾਂ ਵਾਪਰਨਗੀਆਂ: ਜਗਵੇਦੀ ਦੇ ਪੱਥਰ ਚੂਰ-ਚੂਰ ਹੋ ਜਾਣਗੇ, ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਵਾਲੇ ਸਾਰੇ ਬੁੱਤ ਅਤੇ ਜਗਵੇਦੀਆਂ ਤਬਾਹ ਕੀਤੇ ਜਾਣਗੇ।"
9 Assim será perdoada a maldade de Jacó, e será este o fruto da remoção do seu pecado: Quando ele fizer com que as pedras do altar sejam esmigalhadas e fiquem como pó de giz, os postes sagrados e os altares de incenso não ficarão de pé.
10 ਉਸ ਸਮੇਂ, ਮਹਾਨ ਸ਼ਹਿਰ ਖਾਲੀ ਹੋ ਜਾਵੇਗਾ ਇਹ ਮਾਰੂਬਲ ਵਾਂਗ ਹੋ ਜਾਵੇਗਾ। ਸਾਰੇ ਲੋਕ ਅਲੋਪ ਹੋ ਜਾਣਗੇ। ਉਹ ਭੱਜ ਜਾਣਗੇ। ਸ਼ਹਿਰ ਇੱਕ ਖੁਲ੍ਹੀ ਚਰਾਂਦ ਵਰਗਾ ਹੋਵੇਗਾ। ਜਵਾਨ ਪਸ਼ੂ ਉੱਤੇ ਘਾਹ ਚੁਗਣਗੇ। ਪਸ਼ੂ ਵੇਲਾਂ ਦੀਆਂ ਟਾਹਣੀਆਂ ਦੇ ਪੱਤੇ ਖਾਣਗੇ।"
10 A cidade fortificada está abandonada, desabitada e esquecida como o deserto; ali os bezerros pastam e se deitam, e desfolham os seus ramos.
11 ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।"
11 Quando os seus ramos estão secos e quebram-se, as mulheres fazem fogo com eles, pois esse é um povo sem entendimento. Por isso aquele que o fez não tem compaixão dele, aquele que o formou não lhe mostra misericórdia.
12 ਉਸ ਸਮੇਂ, ਯਹੋਵਾਹ ਆਪਣੇ ਲੋਕਾਂ ਨੂੰ ਹੋਰਾਂ ਨਾਲੋਂ ਵੱਖ ਕਰਨਾ ਸ਼ੁਰੂ ਕਰ ਦੇਵੇਗਾ। ਉਹ ਫ਼ਰਾਤ ਨਦੀ ਤੋਂ ਸ਼ੁਰੂ ਕਰੇਗਾ। ਯਹੋਵਾਹ ਫ਼ਰਾਤ ਨਦੀ ਤੋਂ ਮਿਸਰ ਦੀ ਨਦੀ ਤੱਕ ਆਪਣੇ ਲੋਕਾਂ ਨੂੰ ਇਕੱਠਾ ਕਰੇਗਾ। ਤੁਸੀਂ ਇਸਰਾਏਲ ਲੋਕੋ, ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਵੋਗੇ।"
12 Naquele dia o Senhor debulhará desde as margens do Eufrates até o ribeiro do Egito, e vocês, israelitas, serão ajuntados um a um.
13 ਮੇਰੇ ਬਹੁਤ ਸਾਰੇ ਬੰਦੇ ਹੁਣ ਅੱਸ਼ੂਰ ਵਿੱਚ ਗੁਆਚ ਗਏ ਹਨ। ਮੇਰੇ ਕੁਝ ਬੰਦੇ ਮਿਸਰ ਵੱਲ ਭੱਜ ਗਏ ਹਨ। ਪਰ ਉਸ ਸਮੇਂ, ਇੱਕ ਵੱਡਾ ਬਿਗਲ ਵੱਜੇਗਾ। ਉਹ ਸਾਰੇ ਲੋਕ ਯਰੂਸ਼ਲਮ ਵਾਪਸ ਪਰਤ ਆਉਣਗੇ। ਉਹ ਲੋਕ ਉਸ ਪਵਿੱਤਰ ਪਰਬਤ ਉੱਤੇ ਯਹੋਵਾਹ ਅੱਗੇ ਝੁਕ ਜਾਣਗੇ।"
13 E naquele dia soará uma grande trombeta. Os que estavam perecendo na Assíria e os que estavam exilados no Egito virão e adorarão o Senhor no monte santo, em Jerusalém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 27, comparar traduções ou montar um estudo — tudo direto pelo WhatsApp.