Isaías 2

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਦਾ ਯਹੂਦਾਹ ਅਤੇ ਯਰੂਸ਼ਲਮ ਨੂੰ ਸੰਦੇਸ਼ ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।"
1 Esta é a mensagem a respeito de Judá e de Jerusalém que o Senhor Deus deu a Isaías, filho de Amoz:
2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।"
2 No futuro, o monte do Templo do será o mais alto de todos e ficará acima de todos os montes. Os povos de todas as nações irão correndo para lá
3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ। ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।” ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।"
3 e dirão assim: “Vamos subir o vamos ao Templo do Deus de Israel. Ele nos ensinará o que devemos fazer, e nós andaremos nos seus caminhos. Pois os ensinamentos do do
4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।"
4 Deus será o juiz das nações, decidirá questões entre muitos povos. Eles transformarão as suas espadas em arados e as suas lanças, em foices. Nunca mais as nações farão guerra, nem se prepararão para batalhas.
5 ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।"
5 Venham, descendentes de Jacó, vamos caminhar na luz que o
6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।"
6 Ó Deus, tu abandonaste o teu povo, os descendentes de Jacó. Pois o país está cheio de médiuns da Filisteia e de adivinhos que vêm do Oriente. O teu povo segue costumes estrangeiros.
7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।"
7 A terra de Israel está cheia de prata e de ouro; não se pode calcular a sua riqueza, e não é possível contar os seus carros de guerra e cavalos.
8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।"
8 Mas o país está cheio também de imagens! O teu povo se ajoelha diante dessas imagens; eles adoram aquilo que eles mesmos fizeram.
9 ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?"
9 Porém todos serão humilhados e envergonhados. Ó Deus, não os perdoes!
10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!"
10 Vão procurar esconderijo nas cavernas! Cavem buracos no chão a fim de escapar da da
11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।"
11 Virá o dia em que os orgulhosos serão humilhados e os vaidosos serão rebaixados; e somente o
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।"
12 Naquele dia, o Senhor Todo-Poderoso vai humilhar todos os orgulhosos e vaidosos, todos os que pensam que são importantes.
13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
13 Ele destruirá os altos e majestosos cedros do Líbano e todos os carvalhos da terra de Basã.
14 ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ।"
14 Ele arrasará todas as montanhas altas e os montes elevados.
15 ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
15 Ele derrubará todas as torres altas e as muralhas fortes.
16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
16 Ele afundará todos os grandes navios e os barcos mais bonitos.
17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।"
17 Naquele dia, os orgulhosos serão humilhados, e os vaidosos serão rebaixados; somente o
18 ਸਭ ਬੁੱਤ ਨਸ਼ਟ ਹੋ ਜਾਣਗੇ ।"
18 e todas as imagens desaparecerão.
19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।"
19 Quando o Senhor aparecer, os moradores da terra ficarão apavorados e fugirão para as cavernas. Eles descerão nos buracos profundos a fim de escapar da ira de Deus, da glória majestosa do
20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।"
20 Naquele dia, todos pegarão as imagens de prata e de ouro que eles mesmos fizeram para adorar e as deixarão para os ratos e os morcegos.
21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।"
21 Quando o Senhor aparecer, os moradores da terra ficarão apavorados. Eles fugirão para as cavernas e se meterão nas fendas das rochas a fim de escapar da ira de Deus, da glória majestosa do
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।"
22 Não confiem mais nos seres humanos, pois são mortais! Será que eles valem alguma coisa?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 2, comparar traduções ou montar um estudo — tudo direto pelo WhatsApp.