Isaías 30
Punjabi Bible (GL_PUNJABI) vs NVI
NVI Nova Versão Internacional
1 ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।"
1 "Ai dos filhos obstinados", declara o Senhor, "que executam planos que não são meus, fazem acordo sem minha aprovação, para ajuntar pecado sobre pecado,
2 ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁੱਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ।"
2 que descem ao Egito sem consultar-me, para buscar proteção no poder do faraó, e refúgio na sombra do Egito.
3 “ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਿਸਰ ਵਿੱਚ ਲੁਕੱਣ ਨਾਲ ਤੁਹਾਡੀ ਸਹਾਇਤਾ ਨਹੀਂ ਹੋਵੇਗੀ। ਮਿਸਰ ਤੁਹਾਡੀ ਰਾਖੀ ਨਹੀਂ ਕਰ ਸੱਕੇਗਾ।"
3 Mas a proteção do faraó lhes trará vergonha, e a sombra do Egito lhe causará humilhação.
4 ਤੁਹਾਡੇ ਆਗੂ ਸੋਆਨ ਨੂੰ ਚੱਲੇ ਗਏ ਹਨ ਅਤੇ ਤੁਹਾਡੇ ਦੂਤ ਹਾਨੇਸ ਨੂੰ ਚੱਲੇ ਗਏ ਹਨ।"
4 Embora seus líderes tenham ido à Zoa e seus enviados tenham chegado a Hanes,
5 ਪਰ ਉਹ ਨਾ ਉਮੀਦ ਹੋਣਗੇ। ਉਹ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਉਨ੍ਹਾਂ ਦੀ ਸਹਾਇਤਾ ਨਹੀਂ ਕਰ ਸੱਕਦੀ। ਮਿਸਰ ਬੇਕਾਰ ਹੈ-ਮਿਸਰ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਦੇਵੇਗਾ। ਮਿਸਰ ਉਨ੍ਹਾਂ ਨੂੰ ਸਿਰਫ਼ ਨਮੋੋਸ਼ੀ ਅਤੇ ਸ਼ਰਮਸਾਰੀ ਦੇਵੇਗਾ।”"
5 todos se envergonharão por causa de um povo que lhes é inútil, que não traz ajuda nem vantagem, mas apenas vergonha e zombaria. "
6 ਪਰਮੇਸ਼ੁਰ ਦਾ ਯਹੂਦਾਹ ਨੂੰ ਸੰਦੇਸ਼ ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼: ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿੱਠਾ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸੱਕਦੀ।"
6 Advertência contra os animais do Neguebe: Atravessando uma terra hostil e severa, de leões e leoas, de víboras e serpentes velozes, os enviados transportam suas riquezas no lombo de jumentos, seus tesouros nas corcovas de camelos, para aquela nação inútil,
7 ਇਹ ਬੇਕਾਰ ਕੌਮ ਮਿਸਰ ਹੈ। ਮਿਸਰ ਦੀ ਸਹਾਇਤਾ ਕਿਸੇ ਕੰਮ ਦੀ ਨਹੀਂ ਹੋਵੇਗੀ। ਇਸ ਲਈ ਮੈਂ ਮਿਸਰ ਨੂੰ “ਨਿਕਂਮਾ ਅਜਗਰ” ਆਖਦਾ ਹਾਂ।"
7 o Egito, cujo socorro é totalmente inútil. Por isso eu o chamo Raabe, fera que nada faz.
8 ਹੁਣ ਇਸ ਗੱਲ ਨੂੰ ਕਿਸੇ ਸੰਕੇਤ ਉੱਤੇ ਲਿਖ ਲਵੋ ਤਾਂ ਜੋ ਸਾਰੇ ਲੋਕ ਇਸ ਨੂੰ ਦੇਖ ਸੱਕਣ। ਭਵਿੱਖ ਵਾਸਤੇ, ਇਸ ਨੂੰ ਇੱਕ ਕਿਤਾਬ ਵਿੱਚ ਲਿਖ ਲਵੋ ਆਖਰੀ ਦਿਨਾਂ ਵਾਸਤੇ ਇੱਕ ਯਾਦਗਾਰੀ ਵਜੋਂ ਕਿ ਮੈਂ ਇਨ੍ਹਾਂ ਘਟਨਾਵਾਂ ਬਾਰੇ ਭਵਿੱਖਬਾਣੀ ਕੀਤੀ ਸੀ।"
8 Agora vá, escreva isso numa tabuinha para eles, registre-o num livro, para que nos dias vindouros seja um testemunho eterno.
9 ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿੱਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।"
9 Esse povo é rebelde; são filhos mentirosos, filhos que não querem saber da instrução do Senhor.
10 ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!"
10 Eles dizem aos videntes: "Não tenham mais visões! " e aos profetas: "Não nos revelem o que é certo! Falem-nos coisas agradáveis, profetizem ilusões.
11 ਉਨ੍ਹਾਂ ਚੀਜ਼ਾਂ ਨੂੰ ਦੇਖਣ ਤੋਂ ਹਟ੍ਟ ਜਾਵੋ ਜਿਹੜੀਆਂ ਸੱਚਮੁੱਚ ਵਾਪਰਨਗੀਆਂ! ਸਾਡੇ ਰਸਤੇ ਵਿੱਚੋਂ ਹਟ੍ਟ ਜਾਵੋ! ਸਾਨੂੰ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਦੱਸਣੋ ਹਟ ਜਾਵੋ।”"
11 Deixem esse caminho, abandonem essa vereda, e parem de confrontar-nos com o Santo de Israel! "
12 ਯਹੂਦਾਹ ਦੀ ਸਹਾਇਤਾ ਸਿਰਫ਼ ਪਰਮੇਸ਼ੁਰ ਵੱਲੋਂ ਆਉਂਦੀ ਹੈ ਇਸਰਾਏਲ ਦਾ ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ। “ਤੁਸਾਂ ਲੋਕਾਂ ਨੇ ਯਹੋਵਾਹ ਦੇ ਇਸ ਸੰਦੇਸ਼ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਸੀਂ ਲੋਕ ਸਹਾਇਤਾ ਲਈ ਸਿਰਫ਼ ਲੜਾਈ ਝਗੜ੍ਹੇ ਅਤੇ ਝੂਠ ਉੱਤੇ ਨਿਰਭਰ ਕਰਨਾ ਚਾਹੁੰਦੇ ਹੋ।"
12 Por isso diz o Santo de Israel: "Como vocês rejeitaram esta mensagem, apelaram para a opressão e confiaram nos perversos,
13 ਤੁਸੀਂ ਇਨ੍ਹਾਂ ਗੱਲਾਂ ਦੇ ਦੋਸ਼ੀ ਹੋ ਇਸ ਲਈ ਤੁਸੀਂ ਉਸ ਉੱਚੀ ਕੰਧ ਵਰਗੇ ਹੋ ਜਿਸ ਵਿੱਚ ਤ੍ਰੇੜਾਂ ਹਨ। ਉਹ ਕੰਧ ਅਚਾਨਕ ਢਹਿ ਜਾਵੇਗੀ ਅਤੇ ਟੁਕੜੇ-ਟੁਕੜੇ ਹੋ ਜਾਵੇਗੀ।"
13 este pecado será para vocês como um muro alto, rachado e torto, que de repente desaba, inesperadamente.
14 ਤੁਸੀਂ ਮਿੱਟੀ ਦੇ ਉਸ ਘੜੇ ਵਰਗੇ ਹੋਣਗੇ ਜਿਹੜਾ ਟੁੱਟ ਕੇ ਅਨੇਕਾਂ ਠੀਕਰੀਆਂ ਵਿੱਚ ਬਿਖਰ ਜਾਂਦਾ ਹੈ। ਇਹ ਠੀਕਰੀਆਂ ਬੇਕਾਰ ਹੁੰਦੀਆਂ ਹਨ। ਤੁਸੀਂ ਇਨ੍ਹਾਂ ਠੀਕਰੀਆਂ ਨਾਲ ਅੱਗ ਵਿੱਚੋਂ ਜਲਦੇ ਹੋਏ ਕੋਲੇ ਨਹੀਂ ਚੁੱਕ ਸੱਕਦੇ ਜਾਂ ਧਰਤੀ ਉਤ੍ਤਲੇ ਤਲਾਬ ਵਿੱਚੋਂ ਪਾਣੀ ਨਹੀਂ ਕੱਢ ਸੱਕਦੇ।”"
14 Ele o fará em pedaços como um vaso de barro, tão esmigalhado que entre os seus pedaços não se achará um caco que sirva para pegar brasas de uma lareira ou para tirar água da cisterna".
15 ਮੇਰਾ ਪ੍ਰਭੂ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਜੇ ਤੁਸੀਂ ਮੇਰੇ ਵੱਲ ਪਰਤ ਆਓਗੇ ਤਾਂ ਤੁਸੀਂ ਬਚ ਜਾਓਗੇ। ਤੁਹਾਨੂੰ ਤਾਕਤ ਤਾਂ ਹੀ ਪ੍ਰਾਪਤ ਹੋਵੇਗੀ ਜੇਕਰ ਤੁਹਾਨੂੰ ਮੇਰੇ ਵਿੱਚ ਭਰੋਸਾ ਹੋਵੇਗਾ ਅਤੇ ਸ਼ਾਤ ਹੋਵੋਂਗੇ।” ਪਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ! ਤੁਸੀਂ ਆਖਦੇ ਹੋ, “ਸਾਨੂੰ ਅਗਾਂਹ ਵੱਲ ਭੱਜ ਜਾਣ ਲਈ ਘੋੜੇ ਚਾਹੀਦੇ ਨੇ!” ਇਹ ਠੀਕ ਹੈ।"
15 Diz o Soberano Senhor, o Santo de Israel: "No arrependimento e no descanso está a salvação de vocês, na quietude e na confiança está o seu vigor, mas vocês não quiseram.
16 ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ।"
16 Vocês disseram: ‘Não, nós vamos fugir a cavalo’. E fugirão! Vocês disseram: ‘Cavalgaremos cavalos velozes’. Velozes serão os seus perseguidores!
17 ਇੱਕ ਦੁਸ਼ਮਣ ਧਮਕੀਆਂ ਦੇਵੇਗਾ ਅਤੇ ਤੁਹਾਡੇ ਹਜ਼ਾਰਾਂ ਬੰਦੇ ਭੱਜ ਜਾਣਗੇ। ਪੰਜ ਦੁਸ਼ਮਣ ਤੁਹਾਨੂੰ ਧਮਕੀਆਂ ਦੇਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਕੋਲੋਂ ਭੱਜ ਜਾਵੋਂਗੇ ਜਿੰਨਾਂ ਚਿਰ ਤੱਕ ਕਿ ਤੁਸੀਂ ਪਰਬਤ ਦੀ ਚੋਟੀ ਗੱਡੇ ਝੰਡੇ, ਪਹਾੜੀ ਉੱਤੇ ਇੱਕ ਬੈਨਰ ਵਾਂਗ ਇੱਕਲੇ ਰਹਿ ਜਾਵੋ।"
17 Mil fugirão diante da ameaça de um; diante da ameaça de cinco todos vocês fugirão, até que vocês sejam deixados como um mastro no alto de um monte, como uma bandeira numa colina".
18 ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਯਹੋਵਾਹ ਤੁਹਾਡੇ ਲਈ ਆਪਣੀ ਮਿਹਰ ਦਰਸਾਉਣੀ ਚਾਹੁੰਦਾ ਹੈ। ਯਹੋਵਾਹ ਇੰਤਜ਼ਾਰ ਕਰ ਰਿਹਾ ਹੈ। ਯਹੋਵਾਹ ਉੱਠਣਾ ਚਾਹੁੰਦਾ ਹੈ ਅਤੇ ਤੁਹਾਨੂੰ ਆਰਾਮ ਦੇਣਾ ਚਾਹੁੰਦਾ ਹੈ। ਯਹੋਵਾਹ ਪਰਮੇਸ਼ੁਰ ਬੇਲਾਗ ਹੈ ਅਤੇ ਹਰ ਉਹ ਬੰਦਾ ਜਿਹੜਾ ਯਹੋਵਾਹ ਦੀ ਸਹਾਇਤਾ ਦਾ ਇੰਤਜ਼ਾਰ ਕਰੇਗਾ ਉਸ ਨੂੰ ਅਸੀਸ ਮਿਲੇਗੀ।"
18 Contudo, o Senhor espera o momento de ser bondoso com vocês; ele ainda se levantará para mostrar-lhes compaixão. Pois o Senhor é Deus de justiça. Como são felizes todos os que nele esperam!
19 ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ। ਤੁਸੀਂ ਲੋਕ ਰੋਦੇ ਨਹੀਂ ਰਹੋਗੇ। ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ। ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ।"
19 Ó povo de Sião, que mora em Jerusalém, você não vai chorar mais. Como ele será bondoso quando você clamar por socorro! Assim que ele ouvir, lhe responderá.
20 ਅਤੀਤ ਵਿੱਚ ਮੇਰੇ ਪ੍ਰਭੂ ਪਰਮੇਸ਼ੁਰ ਨੇ ਤੁਹਾਨੂੰ ਉਦਾਸੀ ਅਤੇ ਦੁੱਖ ਦਿੱਤਾ ਸੀ ਇਹ ਉਸ ਰੋਟੀ ਅਤੇ ਪਾਣੀ ਵਰਗਾ ਸੀ ਜਿਸ ਨੂੰ ਤੁਸੀਂ ਰੋਜ਼ ਖਾਧਾ ਸੀ। ਪਰ ਪਰਮੇਸ਼ੁਰ ਤੁਹਾਡਾ ਗੁਰੂ ਹੈ ਅਤੇ ਤੁਹਾਡੇ ਕੋਲੋਂ ਛੁਪਿਆ ਨਹੀਂ ਰਹੇਗਾ। ਤੁਸੀਂ ਆਪਣੇ ਗੁਰੂ ਨੂੰ ਆਪਣੀਆਂ ਅੱਖਾਂ ਨਾਲ ਦੇਖੋਗੇ।"
20 Embora o Senhor lhe dê o pão da adversidade e a água da aflição, o seu mestre não se esconderá mais; com seus próprios olhos vocês o verão.
21 ਫ਼ੇਰ, ਜੇ ਤੁਸੀਂ ਬੁਰਾ ਕਰੋਗੇ ਅਤੇ ਗ਼ਲਤ ਢੰਗ ਨਾਲ ਜੀਵੋਗੇ। (ਸੱਜੇ ਜਾਂ ਖੱਬੇ ਪਾਸੇ,) ਤਾਂ ਤੁਸੀਂ ਆਪਣੇ ਪਿੱਛੇ ਇਹ ਆਖਦੀ ਹੋਈ ਆਵਾਜ਼ ਸੁਣੋਗੇ, “ਇਹ ਰਸਤਾ ਠੀਕ ਹੈ। ਤੁਹਾਨੂੰ ਇਸੇ ਰਸਤੇ ਜਾਣਾ ਚਾਹੀਦਾ ਹੈ!”"
21 Quer você se volte para a direita quer para a esquerda, uma voz atrás de você lhe dirá: "Este é o caminho; siga-o".
22 ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰੱਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।"
22 Então você tratará como impuras as suas imagens revestidas de prata e os seus ídolos recobertos de ouro; você os jogará fora como um trapo imundo e lhes dirá: "Fora! "
23 ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ।"
23 Ele também lhe mandará chuva para a semente que você semear, e a terra dará alimento rico e farto. Naquele dia o seu gado pastará em grandes prados.
24 ਤੁਹਾਡੇ ਪਸ਼ੂ ਅਤੇ ਗਧੇ ਆਪਣਾ ਪੂਰਾ ਭੋਜਨ ਪ੍ਰਾਪਤ ਕਰਨਗੇ। ਉਹ ਬਹੁਤ ਭੋਜਨ ਹੋਵੇਗਾ। ਤੁਹਾਨੂੰ ਆਪਣੇ ਪਸ਼ੂਆਂ ਦੇ ਖਾਣ ਵਾਲੇ ਭੋਜਨ ਨੂੰ ਖਿਲਾਰਨ ਲਈ ਕਹੀਆਂ ਅਤੇ ਸਲਂਗਾਂ ਦੀ ਲੋੜ ਪਵੇਗੀ।"
24 Os bois e os jumentos que lavram o solo comerão forragem e sal espalhados com forcado e pá.
25 ਹਰ ਪਰਬਤ ਅਤੇ ਪਹਾੜੀ ਉੱਤੇ ਪਾਣੀ ਨਾਲ ਭਰੇ ਹੋਏ ਝਰਨੇ ਹੋਣਗੇ। ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਬਹੁਤ ਸਾਰੇ ਲੋਕ ਮਾਰੇ ਜਾਣਗੇ ਅਤੇ ਮੁਨਾਰੇ ਢਾਹ ਦਿੱਤੇ ਜਾਣਗੇ।"
25 No dia do grande massacre, quando caírem as torres, regatos de água fluirão sobre todo monte elevado e sobre toda colina altaneira.
26 ਉਸ ਸਮੇਂ, ਚਂਦਰਮਾਂ ਦੀ ਰੌਸ਼ਨੀ ਸੂਰਜ ਵਰਗੀ ਚਮਕੀਲੀ ਹੋਵੇਗੀ। ਸੂਰਜ ਦੀ ਰੌਸ਼ਨੀ ਹੁਣ ਨਾਲੋਂ ਸੱਤ ਗੁਣਾ ਵੱਧ ਚਮਕਦਾਰ ਹੋਵੇਗੀ। ਸੂਰਜ ਦੀ ਇੱਕ ਦਿਨ ਦੀ ਰੌਸ਼ਨੀ ਸੱਤਾਂ ਦਿਨਾਂ ਦੇ ਬਰਾਬਰ ਹੋਵੇਗੀ। ਇਹ ਸਭ ਕੁਝ ਉਦੋਂ ਵਾਪਰੇਗਾ ਜਦੋਂ ਯਹੋਵਾਹ ਆਪਣੇ ਫ਼ੱਟੜ ਹੋਏ ਲੋਕਾਂ ਦੀਆਂ ਪਟ੍ਟੀਆਂ ਕਰੇਗਾ ਅਤੇ ਉਨ੍ਹਾਂ ਦੇ ਜ਼ਖਮਾਂ ਨੂੰ ਰਾਜ਼ੀ ਕਰੇਗਾ।"
26 A luz da lua brilhará como o sol, e a luz do sol será sete vezes mais brilhante, como a luz de sete dias completos, quando o Senhor cuidar das contusões do seu povo e curar as feridas que lhe causou.
27 ਦੇਖੋ, ਯਹੋਵਾਹ ਦਾ ਨਾਮ ਦੂਰੋ ਆ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ।"
27 Vejam! De longe vem o Nome do Senhor, com sua ira em chamas, e densas nuvens de fumaça; seus lábios estão cheios de ira, e sua língua é fogo consumidor.
28 ਯਹੋਵਾਹ ਦਾ ਆਤਮਾ ਇੱਕ ਮਹਾਂ ਨਦੀ ਵਰਗਾ ਹੈ। ਗਲ-ਗਲ ਤਾਂਈਁ ਚੜ੍ਹਦਾ ਹੋਇਆ। ਯਹੋਵਾਹ ਕੌਮਾਂ ਦਾ ਨਿਆਂ ਕਰੇਗਾ। ਇਹ ਉਨ੍ਹਾਂ ਨੂੰ ਇੱਕ ਬੇਕਾਰ ਝਾਨਣੀ ਰਾਹੀਂ ਜਾਂਚਣ ਵਾਂਗ ਹੋਵੇਗਾ। ਉਹ ਇੱਕ ਨੱਬ, ਕੌਮਾਂ ਦੇ ਜਬਾੜਿਆਂ ਵਿੱਚ ਪਾਵੇਗਾ, ਜੋ ਜਾਨਵਰਾਂ ਤੇ ਕਾਬੂ ਰੱਖਦੀ ਹੈ ਅਤੇ ਉਹ ਉਨ੍ਹਾਂ ਦੀ ਤਬਾਹੀ ਵੱਲ ਅਗਵਾਈ ਕਰੇਗਾ।"
28 Seu sopro é como uma torrente impetuosa, que sobe até o pescoço. Ele faz sacudir as nações na peneira da destruição; ele coloca na boca dos povos um freio que os desencaminha.
29 ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।"
29 E vocês cantarão como em noite de festa sagrada; seus corações se regozijarão como quando se vai, ao som da flauta, ao monte do Senhor, à Rocha de Israel.
30 ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰੱਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ।"
30 O Senhor fará que os homens ouçam sua voz majestosa e os levará a ver seu braço descendo com ira impetuosa e fogo consumidor, com aguaceiro, tempestades de raios e saraiva.
31 ਅੱਸ਼ੂਰ ਜਦੋਂ ਯਹੋਵਾਹ ਦੀ ਆਵਾਜ਼ ਸੁਣੇਗਾ ਤਾਂ ਭੈਭੀਤ ਹੋ ਜਾਵੇਗਾ। ਯਹੋਵਾਹ ਅੱਸ਼ੂਰ ਨੂੰ ਸੋਟੀ ਨਾਲ ਮਾਰੇਗਾ।"
31 A voz do Senhor despedaçará a Assíria; com seu cetro a ferirá.
32 ਯਹੋਵਾਹ ਅੱਸ਼ੂਰ ਨੂੰ ਮਾਰੇਗਾ ਅਤੇ ਇਹ ਗੱਲ ਢੋਲ ਨਗਾਰਿਆਂ ਦੇ ਸੰਗੀਤ ਵਰਗੀ ਹੋਵੇਗੀ ਯਹੋਵਾਹ ਅੱਸ਼ੂਰ ਨੂੰ ਆਪਣੇ ਸ਼ਕਤੀਸ਼ਾਲੀ ਬਾਜ਼ੂ ਨਾਲ ਹਰਾ ਦੇਵੇਗਾ।"
32 Cada pancada que com a vara o Senhor desferir para a castigar será dada ao som de tamborins e harpas, enquanto a estiver combatendo com os golpes do seu braço.
33 ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।"
33 Tofete está pronta já faz tempo; foi preparada para o rei. Sua fogueira é funda e larga, com muita lenha e muito fogo; o sopro do Senhor, como uma torrente de enxofre ardente, a incendeia.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 30, comparar traduções ou montar um estudo — tudo direto pelo WhatsApp.