Isaías 31
Punjabi Bible (GL_PUNJABI) vs NVT
NVT Nova Versão Transformadora
1 ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।"
1 Que aflição espera os que buscam a ajuda do Egito, que confiam em seus cavalos, carros e cavaleiros e dependem da força de exércitos humanos em vez de olhar para o S o Santo de Israel!
2 ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।"
2 Em sua sabedoria, o S enhor enviará grande calamidade; não mudará de ideia. Ele se levantará contra os perversos e contra aqueles que os ajudam.
3 ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।"
3 Pois os egípcios são simples mortais, e não Deus! Seus cavalos são apenas carne, e não espírito! Quando o S tropeçarão aqueles que ajudam e aqueles que são ajudados; todos cairão e morrerão juntos.
4 ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।"
4 Pois o S enhor me disse: “Quando um leão jovem e forte ruge sobre a ovelha que ele matou, não se assusta com os gritos nem com os ruídos de um bando de pastores. De igual modo, o S descerá e lutará sobre o monte Sião.
5 ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।"
5 O S enhor dos Exércitos sobrevoará Jerusalém e a protegerá como uma ave protege o ninho. Defenderá e livrará a cidade, passará sobre ela e a salvará”.
6 ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।"
6 Ó israelitas, embora sejam rebeldes e perversos, voltem para o S enhor .
7 ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।"
7 Chegará o dia em que cada um de vocês jogará fora os ídolos de ouro e as imagens de prata que suas mãos pecaminosas fizeram.
8 ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।"
8 “Os assírios serão destruídos, mas não por espadas de homens. A espada de Deus os ferirá; entrarão em pânico e fugirão. Os jovens assírios serão levados como escravos.
9 ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।"
9 Até os mais fortes tremerão de pavor, e os príncipes fugirão ao ver suas bandeiras de guerra.” Assim diz o S cujas chamas ardem em Jerusalém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 31, comparar traduções ou montar um estudo — tudo direto pelo WhatsApp.