Isaías 32

Punjabi Bible (GL_PUNJABI) vs VC

Sair da comparação
VC Versão Católica
1 ਆਗੂਆਂ ਨੂੰ ਨੇਕ ਅਤੇ ਨਿਰਪੱਖ ਹੋਣਾ ਚਾਹੀਦਾ ਹੈ ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਆਂੇ ਕਰਨ।"
1 Eis que um rei reinará segundo a justiça, e os príncipes governarão com eqüidade.
2 ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।"
2 Cada um deles será como um abrigo contra o vento, um refúgio contra a chuva torrencial; como um fio de água num chão ressecado, e como a sombra de um alto rochedo em terra ressequida.
3 ਲੋਕੀ ਰਾਜੇ ਕੋਲ ਸਹਾਇਤਾ ਲਈ ਆਉਣਗੇ ਅਤੇ ਲੋਕ ਉਸ ਦੀਆਂ ਆਖੀਆਂ ਗੱਲਾਂ ਨੂੰ ਸੱਚਮੁੱਚ ਧਿਆਨ ਨਾਲ ਸੁਣਨਗੇ।"
3 Os olhos dos que vêem não mais serão ofuscados, e os ouvidos dos que ouvem estarão atentos.
4 ਉਹ ਲੋਕ ਜਿਹੜੇ ਹੁਣ ਉਲਝਣ ਵਿੱਚ ਹਨ ਸਮਝਣ ਦੇ ਯੋਗ ਹੋ ਜਾਣਗੇ। ਉਹ ਲੋਕ ਜਿਹੜੇ ਸਾਫ਼-ਸਾਫ਼ ਗੱਲ ਨਹੀਂ ਕਰ ਸੱਕਦੇ, ਹੁਣ ਸਾਫ਼-ਸਾਫ਼ ਅਤੇ ਤੇਜ਼ੀ ਨਾਲ ਗੱਲ ਕਰਨ ਦੇ ਯੋਗ ਹੋ ਜਾਣਗੇ।"
4 Os espíritos insensatos dispor-se-ão a compreender, e a língua dos gagos falará prontamente e com clareza;
5 ਦੁਸ਼ਟ ਆਦਮੀਆਂ ਨੂੰ ਹੋਰ ਵੱਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸੱਜਣ ਆਦਮੀ ਨਹੀਂ ਆਖਿਆ ਜਾਵੇਗਾ।"
5 não mais se qualificará de nobre ao perverso, nem ao trapaceiro, de grande.
6 ਮੂਰਖ ਬੰਦਾ ਮੂਰੱਖਤਾਪੂਰਣ ਗੱਲਾਂ ਕਰਦਾ ਹੈ ਅਤੇ ਆਪਣੇ ਦਿਲ (ਮਨ) ਵਿੱਚ ਮੰਦੇ ਕੰਮਾਂ ਦੀ ਯੋਜਨਾ ਬਣਾਉਂਦਾ ਹੈ। ਮੂਰਖ ਬੰਦਾ ਮੰਦੇ ਕੰਮ ਕਰਨੇ ਲੋਚਦਾ ਹੈ। ਮੂਰਖ ਬੰਦਾ ਯਹੋਵਾਹ ਦੇ ਖਿਲਾਫ਼ ਮੰਦੇ ਬਚਨ ਬੋਲਦਾ ਹੈ। ਮੂਰਖ ਬੰਦਾ ਭੁੱਖਿਆਂ ਨੂੰ ਰੋਟੀ ਨਹੀਂ ਖਾਣ ਦਿੰਦਾ। ਮੂਰਖ ਬੰਦਾ ਪਿਆਸਿਆਂ ਨੂੰ ਪਾਣੀ ਨਹੀਂ ਪੀਣ ਦਿੰਦਾ।"
6 Porque o insensato profere loucuras e seu coração dá-se ao mal; comete impiedades, forma sobre o Senhor conceitos errôneos, deixa o faminto queixar-se de sua miséria, priva da bebida àquele que tem sede.
7 ਉਹ ਮੂਰਖ ਬੰਦਾ ਬਦੀ ਨੂੰ ਸੰਦ ਵਾਂਗ ਇਸਤੇਮਾਲ ਕਰਦਾ ਹੈ। ਉਹ ਲੋਕਾਂ ਤੋਂ ਹਰ ਚੀਜ਼ ਖੋਹਣ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਮੂਰਖ ਬੰਦਾ ਗਰੀਬਾਂ ਬਾਰੇ ਝੂਠ ਬੋਲਦਾ ਹੈ। ਅਤੇ ਉਸ ਦੇ ਝੂਠ ਕਾਰਣ ਗਰੀਬਾਂ ਨੂੰ ਨਿਰਪੱਖ ਇਨਸਾਫ਼ ਨਹੀਂ ਮਿਲਦਾ।"
7 As intrigas do trapaceiro são desleais, ele maquina desígnios criminosos para perder os humildes com mentiras, o pobre que faz valer seu direito;
8 ਪਰ ਇੱਕ ਨੇਕ ਆਗੂ ਚੰਗੀਆਂ ਗੱਲਾਂ ਦੀਆਂ ਵਿਉਂਤਾਂ ਬਣਾਉਂਦਾ ਹੈ। ਅਤੇ ਉਹ ਚੰਗੀਆਂ ਗੱਲਾਂ ਉਸ ਨੂੰ ਚੰਗਾ ਨੇਤਾ ਬਣਾਉਂਦੀਆਂ ਹਨ।"
8 o fidalgo, porém, tem pensamentos dignos, e um procedimento nobre.
9 ਮੁਸ਼ਕਲ ਸਮਾਂ ਆ ਰਿਹਾ ਹੈ ਔਰਤੋਂ, ਤੁਹਾਡੇ ਵਿੱਚੋਂ ਕੁਝ ਹੁਣ ਸ਼ਾਂਤ ਹੋ। ਤੁਸੀਂ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ। ਪਰ ਤੁਹਾਨੂੰ ਖਲੋਕੇ ਮੇਰੇ ਸ਼ਬਦਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ।"
9 Mulheres descuidadas, escutei minha voz. Jovens confiantes demais, ouvi minhas palavras.
10 ਤੁਸੀ, ਔਰਤੋਂ, ਹੁਣ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਇੱਕ ਸਾਲ ਬਾਦ ਤੁਸੀਂ ਮੁਸ਼ਕਿਲ ਵਿੱਚ ਹੋਵੋਁਗੀਆਂ। ਕਿਉਂ ਕਿ ਅਗਲੇ ਸਾਲ ਤੁਸੀਂ ਅੰਗੂਰ ਇਕੱਠੇ ਨਹੀਂ ਕਰੋਗੀਆਂ-ਇਕੱਠੇ ਕਰਨ ਲਈ ਅੰਗੂਰ ਹੋਣਗੇ ਹੀ ਨਹੀਂ।"
10 Dentro de um ano e alguns dias, tremereis, indolentes, porque a vindima estará perdida e a colheita, frustrada.
11 ਔਰਤੋਂ, ਤੁਸੀਂ ਹੁਣ ਸ਼ਾਂਤ ਹੋ, ਪਰ ਤੁਹਾਨੂੰ ਭੈਭੀਤ ਹੋ ਜਾਣਾ ਚਾਹੀਦਾ ਹੈ! ਔਰਤੋਂ, ਤੁਸੀਂ ਹੁਣ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਤੁਹਾਨੂੰ ਫ਼ਿਕਰ ਕਰਨਾ ਚਾਹੀਦਾ ਹੈ! ਆਪਣੇ ਸੁੰਦਰ ਕੱਪੜੇ ਲਾਹ ਕੇ ਉਦਾਸੀ ਦੇ ਵਸਤਰ ਪਾ ਲਵੋ। ਆਪਣੀ ਕਮਰ ਦੁਆਲੇ ਉਨ੍ਹਾਂ ਕੱਪੜਿਆਂ ਨੂੰ ਲਪੇਟ ਲਵੋ।"
11 Fremi, descuidadas, tremei, confiantes. Despi-vos até estardes nuas. Cingi os vossos rins,
12 ਉਨ੍ਹਾਂ ਉਦਾਸੀ ਭਰੇ ਕੱਪੜਿਆਂ ਨੂੰ ਆਪਣੀਆਂ ਗ਼ਮ ਨਾਲ ਭਰੀਆਂ ਛਾਤੀਆਂ ਉੱਪਰ ਪਹਿਨ ਲਵੋ। ਰੋਵੋ, ਕਿਉਂ ਕਿ ਤੁਹਾਡੇ ਖੇਤ ਖਾਲੀ ਹਨ। ਤੁਹਾਡੇ ਅੰਗੂਰੀ ਬਾਗ਼ ਕਦੇ ਅੰਗੂਰ ਪੈਦਾ ਕਰਦੇ ਸਨ-ਪਰ ਹੁਣ ਉਹ ਸੱਖਣੇ ਹਨ।"
12 batei nos vossos peitos, {chorando} sobre a sorte dos campos férteis e das vinhas fecundas,
13 ਮੇਰੇ ਲੋਕਾਂ ਦੀ ਧਰਤੀ ਲਈ ਰੋਵੋ। ਰੋਵੋ, ਕਿਉਂ ਕਿ ਹੁਣ ਓੱਥੇ ਸਿਰਫ਼ ਕੰਡਿਆਲੀਆਂ ਝਾੜੀਆਂ ਹੀ ਉੱਗਣਗੀਆਂ। ਉਸ ਸ਼ਹਿਰ ਲਈ ਅਤੇ ਉਨ੍ਹਾਂ ਸਾਰੇ ਘਰਾਂ ਲਈ ਰੋਵੋ ਜਿਹੜੇ ਕਦੇ ਖੁਸ਼ੀ ਨਾਲ ਭਰੇ ਹੁੰਦੇ ਸਨ।"
13 sobre as terras de meu povo, onde só crescem sarças, sobre todas as casas de prazer da cidade alegre.
14 ਲੋਕ ਰਾਜਧਾਨੀ ਨੂੰ ਛੱਡ ਜਾਣਗੇ। ਮਹਿਲ ਅਤੇ ਮੁਨਾਰੇ ਖਾਲੀ ਛੱਡ ਦਿੱਤੇ ਜਾਣਗੇ। ਲੋਕ ਉਨ੍ਹਾਂ ਘਰਾਂ ਵਿੱਚ ਨਹੀਂ ਰਹਿਣਗੇ-ਉਹ ਗੁਫ਼ਾਵਾਂ ਵਿੱਚ ਰਹਿਣਗੇ। ਆਵਾਰਾ ਗਧੇ ਅਤੇ ਭੇਡਾਂ ਸ਼ਹਿਰ ਵਿੱਚ ਰਹਿਣਗੇ-ਜਾਨਵਰ ਓੱਥੇ ਘਾਹ ਖਾਣ ਲਈ ਜਾਣਗੇ।"
14 O palácio está deserto, a cidade barulhenta está abandonada. Ofel e a torre de guarda serão para sempre planaltos desnudos, onde vagueiam os asnos selvagens e pastam os rebanhos.
15 ਇਹ ਗੱਲਾਂ ਪਰਮੇਸ਼ੁਰ ਦੇ ਸਾਡੇ ਉੱਪਰ ਆਪਣਾ ਆਤਮਾ ਭੇਜਣ ਦੇ ਸਮੇਂ ਤੀਕ ਜਾਰੀ ਰਹਿਣਗੀਆਂ। ਹੁਣ ਧਰਤੀ ਉੱਤੇ ਕੋਈ ਨੇਕੀ ਨਹੀਂ-ਇਹ ਮਾਰੂਬਲ ਵਾਂਗ ਹੈ। ਪਰ ਭਵਿੱਖ ਵਿੱਚ ਮਾਰੂਬਲ ਉਪਜਾਊ ਖੇਤਾਂ ਵਾਂਗ ਹੋਵੇਗਾ-ਬੇਲਾਗ ਨਿਆਂੇ ਓੱਥੇ ਰਹਿਣਗੇ ਅਤੇ ਉਪਜਾਊ ਖੇਤ ਹਰੇ ਭਰੇ ਜੰਗਲ ਵਾਂਗ ਹੋਣਗੇ ਉੱਥੇ ਨੇਕੀ ਨਿਵਾਸ ਕਰੇਗੀ।"
15 Até que sobre nós se derrame o espírito do alto, então o deserto se mudará em vergel, e o vergel tomará o aspecto de uma floresta;
16 ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰੱਖਿਆ ਲਿਆਵ੍ਵੇਗੀ।"
16 no deserto reinará o direito, e a justiça residirá no vergel.
17 ਮੇਰੇ ਬੰਦੇ ਅਮਨ ਦੇ ਖੂਬਸੂਰਤ ਮੈਦਾਨ ਵਿੱਚ ਰਹਿਣਗੇ। ਮੇਰੇ ਬੰਦੇ ਸੁਰੱਖਿਆ ਦੇ ਤੰਬੂਆਂ ਵਿੱਚ ਰਹਿਣਗੇ। ਉਹ ਸ਼ਾਂਤ ਅਤੇ ਅਮਨ ਭਰਪੂਰ ਥਾਵਾਂ ਉੱਤੇ ਰਹਿਣਗੇ।"
17 A justiça produzirá a paz e o direito assegurará a tranqüilidade;
18 ਪਰ ਇਸਤੋਂ ਪਹਿਲਾਂ ਕਿ ਇਹ ਗੱਲਾਂ ਵਾਪਰਨ ਜੰਗਲ ਅਵੱਸ਼ ਢਠ੍ਠੇਗਾ। ਸ਼ਹਿਰ ਅਵੱਸ਼ ਹਾਰੇਗਾ।"
18 meu povo habitará em mansão serena, em moradas seguras, em abrigos tranqüilos.
19 ਤੁਹਾਡੇ ਵਿੱਚੋਂ ਕੁਝ ਲੋਕ ਪਾਣੀ ਦੀ ਹਰ ਨਹਿਰ ਨੇੜੇ ਬੀਜ ਬੀਜਦੇ ਹੋ। ਤੁਸੀਂ ਆਪਣੇ ਪਸ਼ੂਆਂ ਅਤੇ ਗਧਿਆਂ ਨੂੰ ਆਜ਼ਾਦੀ ਨਾਲ ਘੁੰਮਣ ਅਤੇ ਚਰਨ ਦਿੰਦੇ ਹੋ। ਤੁਸੀਂ ਲੋਕ ਪ੍ਰਸੰਨ ਹੋਵੋਗੇ।"
19 {A floresta será abatida e a cidade, humilhada}.
20 — ausente —
20 Bem-aventurados sereis por semear à margem de todos os cursos de água, e por deixar o boi e o asno sem peias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 32, comparar traduções ou montar um estudo — tudo direto pelo WhatsApp.