Isaías 33

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਬਦੀ ਸਿਰਫ਼ ਹੋਰ ਬਦੀ ਪੈਦਾ ਕਰਦੀ ਹੈ ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।"
1 Ai de ti despojador que não foste despojado e que ages perfidamente contra os que não agiram perfidamente contra ti! Acabando tu de despojar, serás despojado; e, acabando tu de tratar perfidamente, perfidamente te tratarão.
2 “ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ। ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ। ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ। ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।"
2 Senhor , tem misericórdia de nós! Por ti temos esperado; sê tu o nosso braço cada manhã, como também a nossa salvação em tempos de tribulação.
3 ਤੁਹਾਡੀ ਸ਼ਕਤੀਸ਼ਾਲੀ ਆਵਾਜ਼ ਲੋਕਾਂ ਨੂੰ ਭੈਭੀਤ ਕਰਦੀ ਹੈ, ਅਤੇ ਉਹ ਤੁਹਾਡੇ ਕੋਲੋਂ ਦੂਰ ਭੱਜਦੇ ਨੇ। ਤੁਹਾਡੀ ਮਹਾਨਤਾ ਕੌਮਾਂ ਨੂੰ ਦੂਰ ਭਜਾਉਂਦੀ ਹੈ।”"
3 Ao ruído do tumulto, fugirão os povos; à tua exaltação as nações serão dispersas.
4 ਤੁਸੀਂ ਲੋਕਾਂ ਨੇ ਲੜਾਈ ਵਿੱਚ ਚੀਜ਼ਾਂ ਚੁਰਾਈਆਂ। ਉਹ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਈਆਂ ਜਾਣਗੀਆਂ। ਬਹੁਤ ਸਾਰੇ ਲੋਕ ਆਉਣਗੇ ਅਤੇ ਤੁਹਾਡੀ ਦੌਲਤ ਲੁੱਟ ਕੇ ਲੈ ਜਾਣਗੇ। ਇਹ ਓਹੋ ਜਿਹਾ ਸਮਾਂ ਹੋਵੇਗਾ ਜਦੋਂ ਟਿੱਡੀਦਲ ਆਉਂਦਾ ਹੈ ਅਤੇ ਤੁਹਾਡੀਆਂ ਸਾਰੀਆਂ ਫ਼ਸਲਾਂ ਨੂੰ ਖਾ ਜਾਂਦਾ ਹੈ।"
4 Então, ajuntar-se-á o vosso despojo como se apanha o pulgão; como os gafanhotos saltam, ali saltará.
5 ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।"
5 O Senhor é exalçado, pois habita nas alturas; encheu a Sião de retidão e de justiça.
6 ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।"
6 E haverá estabilidade nos teus tempos, abundância de salvação, sabedoria e ciência; e o temor do Senhor será o seu tesouro.
7 ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜ੍ਹੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ।"
7 Eis que os seus embaixadores estão clamando de fora; e os mensageiros de paz estão chorando amargamente.
8 ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ।"
8 As estradas estão desoladas, cessam os que passam pelas veredas; ele rompeu a aliança, desprezou as cidades e a homem nenhum estima.
9 ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।"
9 A terra geme e pranteia, o Líbano se envergonha e se murcha, Sarom se tornou como um deserto, Basã e Carmelo foram sacudidos.
10 ਯਹੋਵਾਹ ਆਖਦਾ ਹੈ, “ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।"
10 Agora, me levantarei, diz o Senhor ; agora, me levantarei a mim mesmo; agora, serei exaltado.
11 ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ।"
11 Concebestes palha, produzireis pragana, e o vosso espírito vos devorará como fogo.
12 ਲੋਕ ਉਦੋਂ ਤੱਕ ਸੜਨਗੇ ਜਦੋਂ ਤੱਕ ਕਿ ਉਨ੍ਹਾਂ ਦੀਆਂ ਹੱਡੀਆਂ ਚੂਨਾ ਨਹੀਂ ਬਣ ਜਾਂਦੀਆਂ। ਲੋਕ ਕੰਡਿਆਲੀਆਂ ਝਾੜੀਆਂ ਵਾਂਗ ਛੇਤੀ ਹੀ ਸੜ ਜਾਣਗੇ।"
12 E os povos serão como os incêndios de cal, como espinhos cortados arderão no fogo.
13 “ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।”"
13 Ouvi, vós os que estais longe, o que tenho feito; e vós que estais vizinhos, conhecei o meu poder.
14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”"
14 Os pecadores de Sião se assombraram, o tremor surpreendeu os hipócritas. Quem dentre nós habitará com o fogo consumidor? Quem dentre nós habitará com as labaredas eternas?
15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।"
15 O que anda em justiça e que fala com retidão, que arremessa para longe de si o ganho de opressões, que sacode das suas mãos todo o presente; que tapa os ouvidos para não ouvir falar de sangue e fecha os olhos para não ver o mal,
16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।"
16 este habitará nas alturas; as fortalezas das rochas serão o seu alto refúgio, o seu pão lhe será dado, e as suas águas serão certas.
17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ।"
17 Os teus olhos verão o Rei na sua formosura e verão a terra que está longe.
18 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, “ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰੱਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚੱਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵੱਧੇਰੇ ਨਹੀਂ ਵੇਖੋਁਗੇ।”"
18 O teu coração considerará em assombro, dizendo: Onde está o escrivão? Onde está o pagador? Onde está o que conta as torres?
19 ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ।"
19 Não verás mais aquele povo cruel, povo de fala tão profunda, que não se pode perceber, e de língua tão estranha, que não se pode entender.
20 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓੱਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸੱਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸੱਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸੱਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।"
20 Olha para Sião, a cidade das nossas solenidades; os teus olhos verão a Jerusalém, habitação quieta, tenda que não será derribada, cujas estacas nunca serão arrancadas, e das suas cordas nenhuma se quebrará.
21 ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, “ਮੈਂ ਬਿਮਾਰ ਹਾਂ।” ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।"
21 Mas o Senhor ali nos será grandioso, lugar de rios e correntes largas; barco nenhum de remo passará por eles, nem navio grande navegará por eles.
22 — ausente —
22 Porque o Senhor é o nosso Juiz; o Senhor é o nosso Legislador; o Senhor é o nosso Rei; ele nos salvará.
23 — ausente —
23 As tuas cordas estão frouxas; não puderam ter firme o seu mastro, e vela não estenderam; então, a presa de abundantes despojos se repartirá; e até os coxos roubarão a presa.
24 — ausente —
24 E morador nenhum dirá: Enfermo estou; porque o povo que habitar nela será absolvido da sua iniquidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 33, comparar traduções ou montar um estudo — tudo direto pelo WhatsApp.