Isaías 34

Punjabi Bible (GL_PUNJABI) vs NVT

Sair da comparação
NVT Nova Versão Transformadora
1 ਪਰਮੇਸ਼ੁਰ ਆਪਣੇ ਦੁਸਮਣਾਂ ਨੂੰ ਸਜ਼ਾ ਦੇਵੇਗਾ ਸਾਰੀਆਂ ਕੌਮਾਂ ਦੇ ਲੋਕੋ, ਨੇੜੇ ਆਓ ਤੇ ਸੁਣੋ! ਤੁਹਾਨੂੰ ਸਮੂਹ ਲੋਕਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਧਰਤੀ ਅਤੇ ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕਾਂ ਨੂੰ ਇਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ।"
1 Venham e escutem, nações da terra; o mundo e tudo que nele há, ouçam minhas palavras!
2 ਯਹੋਵਾਹ ਸਮੂਹ ਕੌਮਾਂ ਅਤੇ ਉਨ੍ਹਾਂ ਦੀਆਂ ਫ਼ੌਜਾਂ ਨਾਲ ਨਾਰਾਜ਼ ਹੈ। ਯੋਹਵਾਹ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਸਾਰਿਆਂ ਨੂੰ ਮਾਰ ਮੁਕਾਵੇਗਾ।"
2 Pois é grande a ira do S enhor com as nações; está furioso com todos os seus exércitos. Ele as destruirá por completo, ele as condenará à matança.
3 ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ।"
3 Seus mortos não serão sepultados; o fedor de seus cadáveres encherá a terra, e o sangue escorrerá pelos montes.
4 ਅਕਾਸ਼ ਕਿਸੇ ਪੱਤ੍ਰੀ ਵਾਂਗ ਲਪੇਟ ਦਿੱਤੇ ਜਾਣਗੇ। ਅਤੇ ਸਿਤਾਰੇ ਮਰ ਜਾਣਗੇ ਅਤੇ ਕਿਸੇ ਵੇਲ ਜਾਂ ਅੰਜੀਰ ਦੇ ਰੁੱਖ ਦੇ ਸੁੱਕੇ ਪਤਿਆਂ ਵਾਂਗ ਡਿੱਗ ਪੈਣਗੇ। ਅਕਾਸ਼ ਦੇ ਸਭ ਤਾਰੇ ਪਿਘਲ ਜਾਣਗੇ।"
4 Os céus lá no alto se dissolverão e desaparecerão como pergaminho enrolado. As estrelas cairão do céu, como folhas secas da videira, como figos murchos da figueira.
5 ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।” ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।"
5 E, quando minha espada tiver terminado seu trabalho nos céus, cairá sobre Edom, a nação que condenei à destruição.
6 ਕਿਉਂ ਕਿ ਯਹੋਵਾਹ ਕੋਲ ਭੇਡਾਂ ਅਤੇ ਬੱਕਰੀਆਂ ਦੀਆਂ ਕਾਫ਼ੀ ਬਲੀਆਂ ਸਨ ਅਤੇ ਉਸ ਨੇ ਨਿਆਂ ਕੀਤਾ ਸੀ ਕਿ ਬਾਸਰਾਹ ਅਤੇ ਅਦੋਮ ਵਿੱਚ ਬਲੀਆਂ ਦਾ ਇੱਕ ਸਮਾਂ ਹੋਵੇਗਾ।"
6 A espada do S enhor está banhada em sangue e coberta de gordura, de sangue de cordeiros e bodes, de gordura de carneiros. Sim, o S fará grande matança em Edom.
7 ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ।"
7 Até homens fortes como bois morrerão, tanto os mais jovens como os mais velhos. A terra ficará ensopada de sangue, e o solo, cheio de gordura.
8 ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਯਹੋਵਾਹ ਨੇ ਸਜ਼ਾ ਦਾ ਸਮਾਂ ਚੁਣ ਲਿਆ ਹੈ। ਯਹੋਵਾਹ ਨੇ ਉਸ ਸਾਲ ਦੀ ਚੋਣ ਕਰ ਲਈ ਹੈ ਜਦੋਂ ਲੋਕਾਂ ਨੂੰ ਸੀਯੋਨ ਨਾਲ ਕੀਤੀਆਂ ਵੱਧੀਕੀਆਂ ਦਾ ਮੁੱਲ ਤਾਰਨਾ ਪਵੇਗਾ।"
8 Pois é o dia da vingança do S enhor , o ano em que retribuirá a Edom por tudo que fez a Israel.
9 ਅਦੋਮ ਦੀਆਂ ਨਦੀਆਂ ਲੁੱਕ ਵਰਗੀਆਂ ਗਰਮ ਹੋਣਗੀਆਂ। ਅਦੋਮ ਦੀ ਧਰਤੀ ਬਲਦੀ ਗੰਧਕ ਵਾਂਗ ਹੋਵੇਗੀ।"
9 Os riachos de Edom se encherão de piche ardente, e a terra ficará coberta de fogo e enxofre.
10 ਅੱਗਾਂ ਦਿਨ ਰਾਤ ਬਲਣਗੀਆਂ-ਕੋਈ ਵੀ ਬੰਦਾ ਅੱਗ ਨੂੰ ਰੋਕ ਨਹੀਂ ਸੱਕੇਗਾ। ਅਦੋਮ ਤੋਂ ਹਮੇਸ਼ਾ ਲਈ ਪੂੰਆਂ ਉੱਠੇਗਾ। ਧਰਤੀ ਨੂੰ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤਾ ਜਾਵੇਗਾ। ਕੋਈ ਵੀ ਬੰਦਾ ਕਦੇ ਉਸ ਧਰਤੀ ਵਿੱਚੋਂ ਹੋ ਕੇ ਨਹੀਂ ਲੰਘੇਗਾ।"
10 Esse julgamento sobre Edom jamais terá fim; sua fumaça subirá para sempre. A terra ficará deserta de geração em geração; ninguém voltará a habitar nela.
11 ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓੱਥੇ ਰਹਿਣਗੇ। ਉਸ ਧਰਤੀ ਨੂੰ “ਸੱਖਣਾ ਮਾਰੂਬਲ” ਆਖਿਆ ਜਾਵੇਗਾ।"
11 Ali viverão a coruja do deserto e o mocho, o corujão e o corvo. Pois Deus medirá aquela terra com cuidado; ele a medirá para o caos e para a destruição.
12 ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚੱਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ।"
12 Ela se chamará Terra do Nada, e logo seus nobres desaparecerão.
13 ਉੱਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉੱਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓੱਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ।"
13 Espinhos invadirão seus palácios, urtigas e cardos crescerão em suas fortalezas. As ruínas serão morada de chacais e habitação de corujas.
14 ਅਵਾਰਾ ਬਿੱਲੀਆਂ ਓੱਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ।"
14 Animais do deserto se misturarão ali com hienas, bodes selvagens berrarão uns para os outros entre as ruínas, criaturas da noite
15 ਸੱਪ ਓੱਥੇ ਆਪਣੀਆਂ ਖੁੱਡਾਂ ਬਣਾ ਲੈਣਗੇ। ਓੱਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓੱਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।"
15 Ali a coruja fará seu ninho e porá seus ovos; chocará os filhotinhos e os cobrirá com suas asas. Os abutres também irão para lá, cada um com seu par.
16 ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ।"
16 Procurem no livro do S enhor e vejam o que ele fará. Não faltará nenhum desses animais, nenhum deles ficará sem par, pois o S seu Espírito fará tudo se realizar.
17 ਪਰਮੇਸ਼ੁਰ ਨੇ ਨਿਆਂ ਕੀਤਾ ਕਿ ਉਸ ਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬੱਧੀ ਰਹਿਣਗੇ।"
17 Ele lançou sortes e dividiu a terra e a entregou a essas criaturas como propriedade. Elas a possuirão para sempre, de geração em geração.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 34, comparar traduções ou montar um estudo — tudo direto pelo WhatsApp.