Isaías 35

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।"
1 O deserto e a terra seca se alegrarão; o ermo exultará e florescerá como o narciso.
2 ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।"
2 Ele se cobrirá de flores, dará gritos de alegria e exultará. Receberá a glória do Líbano, o esplendor do Carmelo e de Sarom. Eles verão a glória do o esplendor do nosso Deus.
3 ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।"
3 Fortaleçam as mãos frouxas e firmem os joelhos vacilantes.
4 ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।"
4 Digam aos desalentados de coração: “Sejam fortes, não tenham medo. Eis aí está o Deus de vocês. A vingança vem, a retribuição de Deus; ele vem para salvar vocês.”
5 ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ।"
5 Então se abrirão os olhos dos cegos, e se desimpedirão os ouvidos dos surdos;
6 ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।"
6 os coxos saltarão como as corças, e a língua dos mudos cantará. Pois águas arrebentarão no deserto, e ribeiros, no ermo.
7 ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।"
7 A areia escaldante se transformará em lagos, e a terra seca, em mananciais de água. Onde os chacais costumavam viver, crescerá a erva com canas e juncos.
8 ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।"
8 E ali haverá uma estrada, um caminho que será chamado de Caminho Santo. Os impuros não passarão por ele, pois será somente para o povo de Deus. Quem passar por esse caminho, mesmo que seja um tolo, não se perderá.
9 ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।"
9 Ali não haverá leão; nenhum animal feroz passará por ele nem será encontrado nele; mas os remidos andarão por esse caminho.
10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।"
10 Os resgatados do Senhor voltarão e virão a Sião com cânticos de júbilo. Alegria eterna coroará a sua cabeça. Ficarão tomados de júbilo e alegria, e deles fugirão a tristeza e o gemido.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 35, comparar traduções ou montar um estudo — tudo direto pelo WhatsApp.