Isaías 37

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਹਿਜ਼ਕੀਯਾਹ ਪਰਮੇਸ਼ੁਰ ਪਾਸੋਂ ਸਹਾਇਤਾ ਮਂਗਦਾ ਹੈ ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।"
1 Quando o rei Ezequias ouviu isto, rasgou as suas roupas, cobriu-se de pano de saco e entrou na Casa do Senhor .
2 ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸੱਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ।"
2 Então ele mandou que Eliaquim, o responsável pelo palácio, Sebna, o escrivão, e os anciãos dos sacerdotes, todos vestidos de pano de saco, fossem falar com o profeta Isaías, filho de Amoz.
3 ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ।"
3 Eles lhe disseram: — Assim diz Ezequias: “Este dia é dia de angústia, de castigo e de vergonha. Como se costuma dizer, chegou a hora de a criança nascer, mas a mãe não tem forças para dar à luz.
4 ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”"
4 É bem possível que o Senhor , seu Deus, tenha ouvido as palavras de Rabsaqué, a quem o rei da Assíria, seu senhor, enviou para afrontar o Deus vivo, e repreenda as palavras que ouviu. Portanto, ore pelo resto que ficou.”
5 ਰਾਜੇ ਹਿਜ਼ਕੀਯਾਹ ਦੇ ਅਧਿਕਾਰੀ ਯਸਾਯਾਹ ਵੱਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਾਲਿਕ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦਿਓ: ਯਹੋਵਾਹ ਆਖਦਾ ਹੈ, ‘ਉਨ੍ਹਾਂ ਗੱਲਾਂ ਤੋਂ ਨਾ ਡਰੋ ਜਿਹੜੀਆਂ ਤੁਸੀਂ ਕਮਾਂਡਰਾਂ ਤੋਂ ਸੁਣੀਆਂ ਹਨ! ਉਨ੍ਹਾਂ ਮੰਦੀਆਂ ਗੱਲਾਂ ਉੱਤੇ ਯਕੀਨ ਨਾ ਕਰੋ ਜਿਹੜੀਆਂ ਅੱਸ਼ੂਰ ਦੇ ਰਾਜੇ ਦੇ ਉਨ੍ਹਾਂ “ਮੁੰਡਿਆਂ” ਨੇ ਮੇਰੇ ਬਾਰੇ ਆਖੀਆਂ ਹਨ।"
5 Os servos do rei Ezequias foram falar com Isaías,
6 ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”"
6 que lhes disse: — Digam ao rei o seguinte: Assim diz o
7 ਅੱਸ਼ੂਰ ਦੀ ਫ਼ੌਜ ਯਰੂਸ਼ਲਮ ਨੂੰ ਛੱਡ ਜਾਂਦੀ ਹੈ ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, “ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।” ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚੱਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚੱਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ। ਉਸ ਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸ ਨੇ ਆਖਿਆ,"
7 Eis que porei nele um espírito, e ele, ao ouvir certo rumor, voltará para a sua terra; e lá eu farei com que ele seja morto à espada.”
8 “ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ: ‘ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।”"
8 Rabsaqué voltou e encontrou o rei da Assíria lutando contra Libna, pois tinha ouvido que o rei já se havia retirado de Laquis.
9 ਤੁਸੀਂ ਸੁਣਿਆ ਹੀ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਹੋਰਨਾਂ ਸਾਰੇ ਦੇਸ਼ਾਂ ਦਾ ਕੀ ਹਾਲ ਕੀਤਾ ਹੈ! ਉਨ੍ਹਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ! ਕੀ ਤੁਸੀਂ ਬਚੇ ਰਹਿ ਸੱਕੇਂਗੇ? ਨਹੀਂ!"
9 Quando o rei ouviu dizer que Tiraca, rei da Etiópia, havia saído para guerrear contra ele, mandou mensageiros a Ezequias, com esta missão:
10 ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।"
10 — Digam a Ezequias, rei de Judá: “Não deixe que o seu Deus, em quem você confia, o engane, ao dizer: ‘Jerusalém não será entregue nas mãos do rei da Assíria.’
11 ਕਿੱਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸਏਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?’”"
11 Você já ouviu o que os reis da Assíria fizeram com todas as terras, como as destruíram totalmente. E você pensa que poderá escapar?
12 ਹਿਜ਼ਕੀਯਾਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਹੈ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਪੱਤਰ ਲੈ ਕੇ ਪੜ੍ਹੇ। ਫ਼ੇਰ ਹਿਜ਼ਕੀਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ। ਹਿਜ਼ਕੀਯਾਹ ਨੇ ਚਿੱਠੀਆਂ ਖੋਲ੍ਹੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ।"
12 Será que os deuses das nações livraram os povos que os meus pais destruíram, Gozã, Harã e Rezefe e os filhos de Éden, que estavam em Telassar?
13 ਹਿਜ਼ਕੀਯਾਹ ਨੇ ਯਹੋਵਾਹ ਦੀ ਪ੍ਰਾਰਥਨਾ ਕੀਤੀ ਅਤੇ ਆਖਿਆ:"
13 Onde está o rei de Hamate, o rei de Arpade, e o rei da cidade de Sefarvaim, de Hena e de Iva?”
14 ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ!"
14 Ezequias recebeu a carta das mãos dos mensageiros e a leu. Então Ezequias subiu à Casa do Senhor e estendeu a carta diante do Senhor .
15 ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘੱਲੇ ਹਨ!"
15 E Ezequias orou ao Senhor , dizendo:
16 ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ!"
16 — Ó Senhor dos Exércitos, Deus de Israel, que estás entronizado acima dos querubins, somente tu és o Deus de todos os reinos da terra; tu fizeste os céus e a terra.
17 ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!"
17 Inclina, ó Senhor , os ouvidos e ouve; abre, Senhor , os olhos e vê; ouve todas as palavras de Senaqueribe, as quais ele enviou para afrontar o Deus vivo.
18 ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।"
18 É verdade, Senhor , que os reis da Assíria assolaram todos os países e suas terras
19 ਪਰਮੇਸ਼ੁਰ ਦਾ ਹਿਜ਼ਕੀਯਾਹ ਨੂੰ ਜਵਾਬ ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, “ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।’"
19 e lançaram no fogo os deuses deles, porque não eram deuses, mas objetos de madeira e pedra, feitos por mãos humanas; por isso, os destruíram.
20 “ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: ‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।"
20 Agora, ó Senhor , nosso Deus, livra-nos das mãos dele, para que todos os reinos da terra saibam que só tu és o Senhor .
21 ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ? ਤੂੰ ਕਿਸਦੇ ਖਿਲਾਫ਼ ਬੋਲਿਆ ਸੀ? ਤੂੰ ਇਸਰਾਏਲ ਦੇ ਪਵਿੱਤਰ ਪੁਰੱਖ ਦੇ ਵਿਰੁੱਧ ਸੀ! ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।"
21 Então Isaías, filho de Amoz, mandou dizer a Ezequias: — Assim diz o
22 ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ। ਤੂੰ ਆਖਿਆ ਸੀ, “ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ। ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ੍ਹ ਗਿਆ ਸਾਂ। ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।। ਮੈਂ ਸਭ ਤੋਂ ਉੱਚੇ ਪਰਬਤ ਉੱਤੇ ਅਤੇ ਸਭ ਤੋਂ ਸੰਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।"
22 esta é a palavra que o Senhor falou a respeito dele: “A virgem, a filha de Sião, desdenha e zomba de você; a filha de Jerusalém meneia a cabeça atrás de você.
23 ਮੈਂ ਖੂਹ ਪੁੱਟੇ ਤੇ ਨਵੀਆਂ ਥਾਵਾਂ ਦਾ ਪਾਣੀ ਪੀਤਾ। ਮੈਂ ਮਿਸਰ ਦੀਆਂ ਨਦੀਆਂ ਸੁਕਾ ਦਿੱਤੀਆਂ ਸਨ ਤੇ ਉਸ ਦੇਸ਼ ਨੂੰ ਲਿਤਾੜ ਦਿੱਤਾ ਸੀ।”"
23 A quem você afrontou e de quem blasfemou? E contra quem você levantou a voz e ergueu os olhos com arrogância? Contra o Santo de Israel.
24 ‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।"
24 Por meio dos seus servos, você afrontou o Senhor e disse: ‘Com a multidão dos meus carros de guerra eu subi ao alto dos montes, ao mais interior do Líbano. Cortei os seus altos cedros e os seus melhores ciprestes; cheguei ao lugar mais elevado, ao seu denso bosque.
25 ਸ਼ਹਿਰ ਦੇ ਲੋਕਾਂ ਕੋਲ ਕੋਈ ਸ਼ਕਤੀ ਨਹੀਂ ਸੀ। ਉਹ ਲੋਕ ਡਰੇ ਹੋਏ ਅਤੇ ਘਬਰਾੇ ਹੋਏ ਸਨ। ਉਹ ਕੱਟੇ ਜਾਣ ਵਾਲੇ ਸਨ ਖੇਤਾਂ ਦੇ ਘਾਹ ਵਾਂਗ। ਉਹ ਘਰਾਂ ਦੀਆਂ ਛੱਤਾਂ ਉੱਤੇ ਉੱਗੇ ਘਾਹ ਵਾਂਗ ਸਨ। ਵੱਧਣ ਫ਼ੁੱਲਣ ਤੋਂ ਪਹਿਲਾਂ ਹੀ ਮਰ ਜਾਂਦਾ ਹੈ ਜਿਹੜਾ।"
25 Eu mesmo cavei e bebi as águas e com as plantas de meus pés sequei todos os rios do Egito.’”
26 ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।"
26 “Por acaso, você não ouviu que há muito tempo eu, o determinei estas coisas, e que já desde os dias remotos as tinha planejado? Agora eu as faço acontecer. Eu quis que você reduzisse a montões de ruínas as cidades fortificadas.
27 ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”"
27 Por isso, os seus moradores, debilitados, andaram cheios de temor e envergonhados; tornaram-se como a erva do campo, a erva verde e o capim dos telhados queimado antes de amadurecer.”
28 ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼ ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।"
28 “Mas eu sei onde você está; conheço o seu sair e o seu entrar, e o seu furor contra mim.
29 “ਯਹੂਦਾਹ ਦੇ ਪਰਿਵਾਰ ਦਾ ਅਵਸ਼ੇਸ਼ ਫ਼ਿਰ ਤੋਂ ਵੱਧਣਾ ਸ਼ੁਰੂ ਕਰੇਗਾ। ਇਹ ਲੋਕ ਉਨ੍ਹਾਂ ਪੌਦਿਆਂ ਵਰਗੇ ਹੋਣਗੇ। ਜਿਹੜੇ ਆਪਣੀਆਂ ਜਢ਼ਾਂ ਧਰਤੀ ਵਿੱਚ ਡੂੰਘੀਆਂ ਲਾ ਦਿੰਦੇ ਹਨ ਅਤੇ ਧਰਤੀ ਦੇ ਉੱਪਰ ਫ਼ਲ ਪੈਦਾ ਕਰਦੇ ਹਨ।"
29 Por causa do seu furor contra mim e porque a sua arrogância subiu até os meus ouvidos, eis que porei o meu anzol no seu nariz e o meu freio na sua boca e farei você voltar pelo caminho por onde veio.”
30 ਕੁਝ ਲੋਕ ਜੋ ਜਿਉਂਦੇ ਬਚ ਜਾਣਗੇ ਯਰੂਸ਼ਲਮ ਤੋਂ ਬਾਹਰ ਜਾਣਗੇ। ਅਤੇ ਕੁਝ ਬਚੇ ਹੋਏ ਸਿਯੋਕ ਪਰਬਤ ਤੋਂ ਬਾਹਰ ਆਉਣਗੇ।” ਯਹੋਵਾਹ ਸਰਬ-ਸ਼ਕਤੀਮਾਨ ਦਾ ਮਜ਼ਬੂਤ ਪਿਆਰ ਇੰਝ ਕਰੇਗਾ।"
30 — E isto será o sinal para você, rei Ezequias: neste ano, se comerá o que nascer espontaneamente e, no segundo ano, o que daí proceder. Mas no terceiro ano semeiem e colham, plantem vinhas e comam os seus frutos.
31 ਇਸ ਲਈ ਯਹੋਵਾਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ। ਉਹ ਇਸ ਸ਼ਹਿਰ ਉੱਤੇ ਤੀਰ ਨਹੀਂ ਚਲਾਵੇਗਾ। ਉਹ ਇਸ ਸ਼ਹਿਰ ਅੰਦਰ ਢਾਲਾਂ ਨਹੀਂ ਲਿਆਵੇਗਾ। ਉਹ ਇਸ ਸ਼ਹਿਰ ਦੀਆਂ ਦੀਵਾਰਾਂ ਉੱਤੇ ਹਮਲਾ ਕਰਨ ਲਈ, ਮਿੱਟੀ ਦੀ ਢੇਰੀ ਨਹੀਂ ਉਸਾਰੇਗਾ।"
31 Aqueles da casa de Judá que escaparam e ficaram como remanescente tornarão a lançar raízes e a dar frutos.
32 ਉਹ ਵਾਪਸ ਓਸੇ ਰਾਹ ਮੁੜ ਜਾਵੇਗਾ ਜਿਧਰੋ ਉਹ ਆਇਆ ਸੀ। ਉਹ ਇਸ ਸ਼ਹਿਰ ਅੰਦਰ ਨਹੀਂ ਆਵੇਗਾ। ਯਹੋਵਾਹ ਇਹੀ ਆਖਦਾ ਹੈ!"
32 Porque de Jerusalém sairá o remanescente, e do monte Sião, o que escapou. O zelo do Senhor dos Exércitos fará isto.
33 ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ। ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।”"
33 — Portanto, assim diz o Senhor a respeito do rei da Assíria: “Ele não entrará nesta cidade, nem lançará nela flecha alguma. Não virá diante dela com escudo, nem construirá rampas de ataque contra ela.
34 The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।"
34 Pelo caminho por onde vier, por esse voltará; mas nesta cidade não entrará”, diz o
35 ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ, ਨੀਨਵਾਹ ਵਾਪਸ ਚੱਲਾ ਗਿਆ ਅਤੇ ਉੱਥੇ ਹੀ ਰਿਹਾ।"
35 “Porque eu defenderei esta cidade, para a livrar, por amor de mim e por amor do meu servo Davi.”
36 ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।"
36 Então o Anjo do Senhor saiu e matou cento e oitenta e cinco mil homens no arraial dos assírios. De manhã, quando os restantes se levantaram, lá estavam todos aqueles cadáveres.
37 — ausente —
37 Então Senaqueribe, rei da Assíria, levantou acampamento, foi embora, voltou para Nínive e por lá ficou.
38 — ausente —
38 Certo dia, quando ele estava adorando no templo de seu deus Nisroque, os seus filhos Adrameleque e Sarezer o mataram à espada; depois fugiram para a terra de Ararate. E Esar-Hadom, filho de Senaqueribe, reinou em seu lugar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 37, comparar traduções ou montar um estudo — tudo direto pelo WhatsApp.