Isaías 38

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਹਿਜ਼ਕੀਯਾਹ ਦੀ ਬੀਮਾਰੀ ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: ‘ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।’”"
1 Por esse tempo, o rei Ezequias ficou doente e quase morreu. O profeta Isaías, filho de Amoz, foi visitá-lo e disse: — O
2 ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਹਮਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸ ਨੇ ਆਖਿਆ,"
2 Então Ezequias virou o rosto para a parede e orou assim:
3 “ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।” ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲੱਗਿਆ।"
3 — Ó Senhor , lembra que eu tenho te servido com fidelidade e com todo o coração e sempre fiz aquilo que querias que eu fizesse. E chorou amargamente.
4 ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ:"
4 Aí Deus mandou que Isaías
5 “ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।"
5 voltasse a falar com Ezequias e lhe dissesse: — Eu, o
6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।’” ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁੱਛਿਆ, “ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿੱਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?”"
6 Livrarei você e esta cidade de Jerusalém do rei da Assíria e defenderei esta cidade.
7 1 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।”"
7 O Senhor Deus lhe dará um sinal para provar que vai cumprir a sua promessa.
8 “ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”"
8 Na escadaria feita pelo rei Acaz, o Senhor fará com que a sombra volte dez degraus. E a sombra voltou dez degraus.
9 ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:"
9 Depois que o rei Ezequias sarou, ele escreveu o seguinte hino de louvor:
10 “ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚੱਲਾ ਜਾਵੇਗਾ।”"
10 “Eu pensava que iria morrer na flor da idade, que daqui em diante moraria no
11 ਹਿਜ਼ਕੀਯਾਹ ਦੀ ਗੀਤ ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:"
11 Pensava que nesta vida eu nunca mais veria o que nunca mais veria outro ser humano.
12 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।"
12 A minha vida foi cortada e terminada como uma barraca de pastores que é desmontada e levada para longe ou como um pedaço de pano que o tecelão corta de uma peça de tecido. Dia e noite eu pensava que Deus já ia acabar comigo.
13 ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।"
13 A noite inteira, eu gritava de dor, como se um leão estivesse quebrando os meus ossos. Dia e noite eu pensava que Deus já ia acabar comigo.
14 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!"
14 Eu soltava fracos gemidos de dor como uma andorinha e gemia como uma pomba. Os meus olhos se cansaram de olhar para o céu. Ó Senhor, estou sofrendo! Salva-me!
15 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ। ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!"
15 Mas como é que posso reclamar, se foi o próprio Deus quem fez isso comigo? Estou tão aflito, que já não consigo dormir.
16 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕੱ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।”"
16 “Ó Senhor, é por causa das coisas que tu fazes que todos nós vivemos; e eu também estou vivo por causa delas. Dá-me saúde a fim de que eu viva!
17 ਮੈਂ ਕੀ ਆਖ ਸੱਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।"
17 Eu sei que foi para o meu próprio bem que sofri tanta aflição. Mas tu me salvaste da morte, pois perdoaste todos os meus pecados.
18 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ। ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ। ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ! ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!"
18 No mundo dos mortos, ninguém te agradece, ninguém louva o teu nome; os que estão ali não confiam na tua fidelidade.
19 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।"
19 São os vivos que te louvam, como eu te louvo agora. E os pais dizem aos filhos que todos podem confiar em ti.
20 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ। ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ। ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ। ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।"
20 Tu me salvaste, ó Senhor . Por isso, tocaremos as nossas a vida inteira nós te louvaremos no teu Templo.”
21 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।"
21 Pois Isaías tinha dito: — Ponham uma pasta de figos em cima da úlcera do rei, e ele ficará bom.
22 ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”"
22 E o rei Ezequias tinha perguntado: — Qual será o sinal de que eu poderei ir até o Templo?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 38, comparar traduções ou montar um estudo — tudo direto pelo WhatsApp.