Isaías 39

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਬਾਬਲ ਦੇ ਸੰਦੇਸ਼ਵਾਹਕ ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ।"
1 Por esse mesmo tempo, o rei da Babilônia, Merodaque-Baladã, filho de Baladã, soube que o rei Ezequias havia estado doente, mas agora já estava bom. Então lhe mandou uma carta e um presente.
2 ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।"
2 Ezequias recebeu bem os mensageiros e lhes mostrou toda a sua riqueza, isto é, a sua prata e o seu ouro, as suas especiarias , os seus perfumes e todas as suas armas. Não houve nada nos seus depósitos ou em qualquer outro lugar que Ezequias não mostrasse.
3 ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸ ਨੂੰ ਪੁੱਛਿਆ, “ਇਨ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?” ਹਿਜ਼ਕੀਯਾਹ ਨੇ ਆਖਿਆ, “ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!”"
3 Então o profeta Isaías foi falar com ele e perguntou: — De onde vieram esses homens, e o que foi que lhe disseram? Ezequias respondeu: — Eles vieram de um país que fica muito longe daqui. Vieram da Babilônia.
4 ਇਸ ਲਈ ਯਸਾਯਾਹ ਨੇ ਉਸ ਨੂੰ ਪੁੱਛਿਆ, “ਉੱਨ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।”"
4 — O que foi que eles viram no palácio? — perguntou Isaías. O rei respondeu: — Viram tudo. Não houve nada nos depósitos que eu não lhes mostrasse.
5 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ।"
5 Então Isaías disse ao rei: — O
6 ‘ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!’ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ।"
6 vai chegar o tempo em que tudo aquilo que há no seu palácio, isto é, tudo o que os seus antepassados juntaram até hoje, será levado para a Babilônia. Não ficará nada.
7 ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।”"
7 Alguns dos seus próprios filhos serão levados como prisioneiros e feitos eunucos para trabalhar no palácio do rei da Babilônia.
8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, “ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।” (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸ ਨੇ ਸੋਚਿਆ, “ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰੱਖਿਆ ਰ੍ਰਹੇਗੀ।”)"
8 O rei Ezequias entendeu que isso queria dizer que durante a vida dele haveria paz e segurança. Por isso, disse: — A mensagem do

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 39, comparar traduções ou montar um estudo — tudo direto pelo WhatsApp.