Isaías 41

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਸਦੀਵੀ ਸਿਰਜਣਹਾਰ ਹੈ ਆਖਦਾ ਹੈ ਯਹੋਵਾਹ, “ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ! ਕੌਮੋ ਬਹਾਦੁਰ ਬਣੋ। ਮੇਰੇ ਵੱਲ ਆਵੋ ਤੇ ਗੱਲ ਕਰੋ। ਮਿਲਾਂਗੇ ਅਸੀਂ ਇੱਕ ਦੂਜੇ ਨਾਲ ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।"
1 “Ouçam em silêncio diante de mim, povos do outro lado do mar; preparem seus argumentos mais convincentes. Venham agora e falem; o tribunal está pronto para ouvir seu caso.
2 ਦੇਵੋ ਮੈਨੂੰ ਜਵਾਬ ਇਨ੍ਹਾਂ ਸਵਾਲਾਂ ਦੇ: ਕਿਸ ਨੇ ਜਗਾਇਆ ਉਸ ਬੰਦੇ ਨੂੰ ਆ ਰਿਹਾ ਹੈ ਜੋ ਪੂਰਬ ਵੱਲੋਂ? ਨੇਕੀ ਉਸ ਦੇ ਨਾਲ ਤੁਰਦੀ ਹੈ। ਇਸਤੇਮਾਲ ਕਰਦਾ ਹੈ ਉਹ ਤਲਵਾਰ ਆਪਣੀ ਨੂੰ ਤੇ ਹਰਾ ਦਿੰਦਾ ਹੈ ਕੌਮਾਂ ਨੂੰ ਬਣ ਜਾਂਦੇ ਨੇ ਖਾਕ ਉਹ। ਇਸਤੇਮਾਲ ਕਰਦਾ ਹੈ ਉਹ ਆਪਣੀ ਕਮਾਨ ਦਾ ਤੇ ਜਿਤ੍ਤਦਾ ਹੈ ਰਾਜਿਆਂ ਨੂੰ ਭੱਜ ਜਾਂਦੇ ਨੇ ਉਹ ਹਵਾ ਦੇ ਉਡਾਏ ਤਿਨਕਿਆਂ ਵਾਂਗ।"
2 “Quem instigou esse rei que vem do leste e o chamou para o justo serviço de Deus? Quem lhe dá vitória sobre muitas nações e permite que ele pisoteie seus reis? Com sua espada, reduz exércitos a pó; com seu arco, dispersa-os como palha ao vento.
3 ਪਿੱਛ੍ਛਾ ਕਰਦਾ ਹੈ ਉਹ ਫ਼ੌਜਾਂ ਦਾ ਤੇ ਹੁੰਦਾ ਨਹੀਂ ਕਦੇ ਜ਼ਖਮੀ। ਜਾਂਦਾ ਹੈ ਉਹ ਉਨ੍ਹਾਂ ਥਾਵਾਂ ਉੱਤੇ ਜਿੱਥੇ ਗਿਆ ਨਹੀਂ ਪਹਿਲਾਂ ਕਦੇ ਵੀ ਉਹ।"
3 Ele os persegue e segue adiante em segurança, mesmo que caminhe em território desconhecido.
4 ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ? ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ? ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ। ਮੈਂ ਸ਼ੁਰੂ ਤੋਂ ਹੀ ਇੱਥੇ ਸਾਂ ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।"
4 Quem realizou feitos tão poderosos e chamou cada nova geração, desde o princípio dos tempos? Eu, o S somente eu.”
5 ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ, ਅਤੇ ਭੈਭੀਤ ਹੋ ਜਾਵੋ! ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ, ਡਰ ਨਾਲ ਕੰਬ ਜਾਵੋ! ਇੱਥੇ ਆਵੋ ਤੇ ਮੇਰੀ ਗੱਲ ਸੁਣੋ!” ਅਤੇ ਉਹ ਆ ਗਏ।"
5 Os povos do outro lado do mar observam com temor; terras distantes estremecem e se aprontam para a guerra.
6 “ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ।"
6 Cada um encoraja seu amigo, dizendo: “Seja forte!”.
7 ਇੱਕ ਕਾਮਾ ਤਰਾਸ਼ਦਾ ਹੈ ਲੱਕੜ ਨੂੰ ਮੂਰਤੀ ਬਨਾਉਣ ਲਈ ਉਹ ਉਤਸਾਹਿਤ ਕਰਦਾ ਹੈ ਉਸ ਬੰਦੇ ਨੂੰ ਜਿਹੜਾ ਸੋਨੇ ਦਾ ਕੰਮ ਕਰਦਾ ਹੈ। ਦੂਸਰਾ ਬੰਦਾ ਇਸਤੇਮਾਲ ਕਰਦਾ ਹੈ ਹਬੌੜੇ ਦਾ ਅਤੇ ਧਾਤ ਨੂੰ ਸਿੱਧਾ ਕਰਦਾ ਹੈ। ਫ਼ੇਰ ਉਹ ਕਾਮਾ ਆਹਰਣ ਉੱਤੇ ਕੰਮ ਕਰਦੇ ਬੰਦੇ ਨੂੰ ਉਤਸਾਹਿਤ ਕਰਦਾ ਹੈ। ਇਹ ਆਖਰੀ ਕਾਮਾ ਆਖਦਾ ਹੈ, ‘ਇਹ ਕੰਮ ਚੰਗਾ ਹੈ, ਧਾਤ ਬਾਹਰ ਨਹੀਂ ਆਵੇਗੀ।’ ਫ਼ੇਰ ਉਹ ਮੂਰਤੀ ਨੂੰ ਆਧਾਰ ਉੱਤੇ ਗੱਡਦਾ ਹੈ ਤਾਂ ਜੋ ਇਹ ਡਿੱਗੇ ਨਾ। ਅਤੇ ਇਹ ਕਦੇ ਨਹੀਂ ਹਿਲਦੀ!”"
7 O escultor anima o ourives, e o que faz moldes ajuda na bigorna. “Muito bem”, dizem, “está ficando bom.” Com todo o cuidado, juntam as partes e fixam o ídolo com pregos, para que não tombe.
8 ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।"
8 “Quanto a você, meu servo Israel, Jacó, meu escolhido, descendente de meu amigo Abraão,
9 ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ, ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ। ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ। ਮੈਂ ਆਖਿਆ ਸੀ, ‘ਤੂੰ ਮੇਰਾ ਸੇਵਕ ਹੈਂ।’ ਮੈਂ ਤੈਨੂੰ ਚੁਣਿਆ ਸੀ। ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।"
9 eu o chamei de volta dos confins da terra e disse: ‘Você é meu servo’. Pois eu o escolhi e não o lançarei fora.
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।"
10 Não tenha medo, pois estou com você; não desanime, pois sou o seu Deus. Eu o fortalecerei e o ajudarei; com minha vitoriosa mão direita o sustentarei.
11 ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ। ਪਰ ਉਹ ਸ਼ਰਮਸਾਰ ਹੋਵਣਗੇ। ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।"
11 “Sim, todos os seus furiosos inimigos ficarão confusos e humilhados. Quem se opuser a você morrerá e não dará em nada.
12 ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ, ਪਰ ਉਹ ਤੈਨੂੰ ਨਹੀਂ ਲੱਭਣਗੇ। ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।"
12 Você procurará e não encontrará aqueles que tentaram conquistá-lo. Quem o atacar será reduzido a nada.
13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ। ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ। ਮੈਂ ਤੇਰੀ ਸਹਾਇਤਾ ਕਰਾਂਗਾ।"
13 Pois eu o seguro pela mão direita, eu, o S e lhe digo: ‘Não tenha medo, estou aqui para ajudá-lo.
14 ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ! ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ! ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।” ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ। ਇਸਰਾਏਲ ਦਾ ਪਵਿੱਤਰ ਪੁਰੱਖ, ਉਹ ਜੋ ਤੁਹਾਨੂੰ ਬਚਾਉਂਦਾ ਹੈ, ਉਸ ਨੇ ਆਖੀਆਂ ਇਹ ਗੱਲਾਂ:"
14 Embora você não passe de um verme, ó Jacó, não tenha medo, pequenino Israel, pois eu o ajudarei. Eu sou o S eu sou o Santo de Israel’.
15 “ਦੇਖੋ, ਮੈਂ ਤੁਹਾਨੂੰ ਫ਼ਸਲ ਕੁਟ੍ਟਣ ਵਾਲੇ ਤਖਤੇ ਵਾਂਗ ਬਣਾ ਦਿੱਤਾ ਹੈ। ਉਸ ਸੰਦ ਦੇ ਦੰਦ ਬਹੁਤ ਤਿੱਖੇ ਹਨ ਕਿਸਾਨ ਇਸ ਦਾ ਇਸਤੇਮਾਲ ਅਨਾਜ ਦਾ ਛਿਲਕਾ ਲਾਹੁਣ ਲਈ ਕਰਦੇ ਹਨ। ਤੁਸੀਂ ਪਹਾੜਾਂ ਉੱਤੇ ਚੱਲੋਂਗੇ ਤੇ ਇਨ੍ਹਾਂ ਨੂੰ ਕੁਚਲ ਦਿਓਁਗੇ। ਤੁਸੀਂ ਪਹਾੜੀਆਂ ਨੂੰ ਉਸ ਤੂੜੀ ਵਾਂਗ ਬਣਾ ਦਿਓਁਗੇ।"
15 Você será um novo instrumento de debulhar, com muitos dentes afiados. Despedaçará seus inimigos e transformará os montes em palha.
16 ਤੁਸੀਂ ਉਨ੍ਹਾਂ ਨੂੰ ਹਵਾ ਵਿੱਚ ਸੁੱਟ ਦਿਓਁਗੇ, ਤੇ ਹਵਾ ਉਨ੍ਹਾਂ ਨੂੰ ਉਡਾ ਕੇ ਖਿੰਡਾ ਦੇਵੇਗੀ। ਫ਼ੇਰ ਤੁਸੀਂ ਯਹੋਵਾਹ ਦੇ ਨਮਿੱਤ ਖੁਸ਼ ਹੋਵੋਂਗੇ। ਤੁਸੀਂ ਇਸਰਾਏਲ ਦੇ ਉਸ ਪਵਿੱਤਰ ਪੁਰੱਖ ਦਾ ਬਹੁਤ ਮਾਣ ਕਰੋਂਗੇ।”"
16 Você os lançará para o alto, e o vento os levará embora; um redemoinho os espalhará. Então você se alegrará no S e se gloriará no Santo de Israel.
17 “ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।"
17 “Quando os pobres e necessitados procurarem água e não a encontrarem, e tiverem a língua ressequida de sede, eu, o S eu, o Deus de Israel, jamais os abandonarei.
18 ਮੈਂ ਸੁੱਕੀਆਂ ਪਹਾੜੀਆਂ ਉੱਤੇ ਨਦੀਆਂ ਵਗਾ ਦਿਆਂਗਾ, ਮੈਂ ਵਾਦੀਆਂ ਵਿੱਚੋਂ ਚਸ਼ਮੇ ਵਗਾ ਦਿਆਂਗਾ। ਮੈਂ ਮਾਰੂਬਲ ਨੂੰ ਪਾਣੀ ਦੀ ਭਰੀ ਹੋਈ ਝੀਲ ਵਿੱਚ ਬਦਲ ਦਿਆਂਗਾ। ਓੱਥੇ, ਉਸ ਖੁਸ਼ਕ ਧਰਤੀ ਵਿੱਚ ਪਾਣੀ ਦੇ ਚਸ਼ਮੇ ਹੋਣਗੇ।"
18 Abrirei rios para eles nos planaltos e lhes darei fontes de água nos vales. Encherei o deserto de açudes e a terra seca, de mananciais.
19 ਮਾਰੂਬਲ ਅੰਦਰ ਰੁੱਖ ਉੱਗਣਗੇ। ਓੱਥੇ ਦਿਆਰ, ਸ਼ਿੱਟਾਹ, ਜ਼ੈਤੂਨ, ਸਰੂ, ਫ਼ਰ ਅਤੇ ਪਾਈਨ ਦੇ ਰੁੱਖ ਹੋਣਗੇ।"
19 Plantarei árvores no deserto: cedro, acácia, murta, oliveira, cipreste, abeto e pinheiro.
20 ਲੋਕ ਇਨ੍ਹਾਂ ਗੱਲਾਂ ਨੂੰ ਦੇਖਣਗੇ ਤੇ ਉਹ ਜਾਣ ਲੈਣਗੇ ਕਿ ਇਹ ਸਭ ਕੁਝ ਯਹੋਵਾਹ ਦੀ ਸ਼ਕਤੀ ਨੇ ਕੀਤਾ ਹੈ। ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖਣਗੇ, ਤੇ ਉਹ ਜਾਨਣ ਲੱਗ ਪੈਣਗੇ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਇਹ ਗੱਲਾਂ ਕੀਤੀਆਂ ਨੇ।”"
20 Assim, todos que virem esse milagre entenderão o que ele significa: o S o Santo de Israel o criou.
21 ਯਹੋਵਾਹ ਝੂਠੇ ਦੇਵਤਿਆਂ ਨੂੰ ਵੰਗਾਰਦਾ ਹੈ ਯਾਕੂਬ ਦਾ ਰਾਜਾ, ਯਹੋਵਾਹ ਆਖਦਾ ਹੈ, “ਆਓ ਦੱਸੋ ਆਪਣੀਆਂ ਦਲੀਲਾਂ। ਦਿਖਾਓ ਮੈਨੂੰ ਆਪਣਾ ਸਬੂਤ, ਅਤੇ ਅਸੀਂ ਨਿਆਂ ਕਰ ਲਵਾਂਗੇ ਕਿ ਕਿਹੜੀਆਂ ਗੱਲਾਂ ਸਹੀ ਹਨ।"
21 “Apresentem a causa de seus ídolos”, diz o S “Que eles mostrem o que são capazes de fazer”, diz o Rei de Israel.
22 ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।” ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ।"
22 “Que nos digam o que aconteceu há muito tempo, para que analisemos as provas, ou digam o que o futuro reserva, para que saibamos o que acontecerá.
23 ਸਾਨੂੰ ਉਹ ਗੱਲਾਂ ਦੱਸੋ ਜਿਨ੍ਹਾਂ ਦੀ ਸਾਨੂੰ ਇਹ ਜਾਨਣ ਲਈ ਤਲਾਸ਼ ਕਰਨੀ ਚਾਹੀਦੀ ਹੈ ਕਿ ਕੀ ਵਾਪਰੇਗਾ। ਫ਼ੇਰ ਅਸੀਂ ਵਿਸ਼ਵਾਸ ਕਰ ਲਵਾਂਗੇ ਕਿ ਤੁਸੀਂ ਸੱਚਮੁੱਚ ਦੇਵਤੇ ਹੋ। ਕੁਝ ਕਰੋ! ਕੁਝ ਵੀ ਕਰੋ, ਚੰਗਾ ਜਾਂ ਬੁਰਾ! ਫ਼ੇਰ ਅਸੀਂ ਦੇਖ ਸੱਕਾਂਗੇ ਕਿ ਤੁਸੀਂ ਜਿਉਂਦੇ ਹੋ। ਅਤੇ ਅਸੀਂ ਤੁਹਾਡੇ ਪਿੱਛੇ ਲੱਗ ਪਵਾਂਗਾ।"
23 Sim, anunciem o que acontecerá nos dias por vir; então saberemos que são deuses de fato. Façam alguma coisa, boa ou má! Façam algo que cause espanto e nos encha de medo.
24 “ਦੇਖੋ, ਝੂਠੇ ਦੇਵਤਿਓ, ਤੁਸੀਂ ਕੁਝ ਵੀ ਨਹੀਂ ਨਾਲੋਂ ਵੀ ਘੱਟ ਹੋ! ਤੁਸੀਂ ਕੁਝ ਵੀ ਨਹੀਂ ਕਰ ਸੱਕਦੇ! ਸਿਰਫ਼ ਨਿਕਂਮਾ ਬੰਦਾ ਹੀ ਤੁਹਾਡੀ ਉਪਾਸਨਾ ਕਰਨੀ ਚਾਹੇਗਾ!”"
24 Mas não! Vocês são menos que nada e nada podem fazer; os que escolhem vocês contaminam a si mesmos.
25 ਯਹੋਵਾਹ ਸਾਬਤ ਕਰਦਾ ਹੈ ਓਹੀ ਇੱਕੋ ਇੱਕ ਪਰਮੇਸ਼ੁਰ ਹੈ “ਉੱਤਰ ਵਿੱਚ ਮੈਂ ਇੱਕ ਬੰਦੇ ਨੂੰ ਜਗਾਇਆ। ਉਹ ਪੂਰਬ ਵੱਲੋਂ, ਜਿੱਥੇ ਸੂਰਜ ਉੱਗਦਾ, ਆ ਰਿਹਾ ਹੈ। ਉਹ ਮੇਰੇ ਨਾਮ ਦੀ ਉਪਾਸਨਾ ਕਰਦਾ ਹੈ। ਉਹ ਬੰਦਾ ਜਿਹੜਾ ਭਾਂਡੇ ਘੜਦਾ ਹੈ, ਗਿੱਲੀ ਮਿੱਟੀ ਨੂੰ ਮਿੱਧਦਾ ਹੈ।” ਇਸੇ ਤਰ੍ਹਾਂ ਹੀ, ਇਹ ਖਾਸ ਬੰਦਾ ਰਾਜਿਆਂ ਨੂੰ ਮਿੱਧੇਗਾ।"
25 “Eu, porém, levantei um líder que virá do norte; desde o leste ele invocará meu nome. Eu lhe darei vitória sobre os líderes dos povos; ele os pisará como o oleiro pisa o barro.
26 “ਇਸਦੇ ਵਾਪਰਨ ਤੋਂ ਪਹਿਲਾਂ ਹੀ ਸਾਨੂੰ ਇਸ ਬਾਰੇ ਕਿਸਨੇ ਦੱਸਿਆ! ਉਸ ਨੂੰ, ਸਾਨੂੰ ਪਰਮੇਸ਼ੁਰ ਆਖਣਾ ਚਾਹੀਦਾ ਹੈ। ਕੀ ਤੁਹਾਡੀਆਂ ਮੂਰਤੀਆਂ ਵਿੱਚੋਂ ਕਿਸੇ ਇੱਕ ਨੇ ਵੀ ਇਹ ਗੱਲਾਂ ਦੱਸੀਆਂ ਸਨ? ਨਹੀਂ! ਉਨ੍ਹਾਂ ਮੂਰਤੀਆਂ ਵਿੱਚੋਂ ਸਾਨੂੰ ਕਿਸੇ ਨੇ ਵੀ ਇਹ ਗੱਲਾਂ ਨਹੀਂ ਦੱਸੀਆਂ ਸਨ। ਉਨ੍ਹਾਂ ਮੂਰਤੀਆਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ ਸੀ ਅਤੇ ਉਹ ਝੂਠੇ ਦੇਵਤੇ ਉਨ੍ਹਾਂ ਸ਼ਬਦਾਂ ਨੂੰ ਨਹੀਂ ਸੁਣ ਸੱਕਦੇ ਜੋ ਤੁਸੀਂ ਬੋਲਦੇ ਹੋ।"
26 “Quem lhes falou desde o começo que isto aconteceria? Quem previu estas coisas e os fez admitir que tinha razão? Ninguém disse coisa alguma, nem uma só palavra!
27 ਮੈਂ, ਯਹੋਵਾਹ, ਹੀ ਸੀਯੋਨ ਨੂੰ ਇਨ੍ਹਾਂ ਗੱਲਾਂ ਬਾਰੇ ਦੱਸਣ ਵਾਲਾ ਉਹ ਪਹਿਲਾ ਵਿਅਕਤੀ ਸੀ। ਮੈਂ ਯਰੂਸ਼ਲਮ ਵੱਲ, ਇਸ ਸੰਦੇਸ਼ ਨਾਲ ਇੱਕ ਹਲਕਾਰਾ ਭੇਜਿਆ ਸੀ: ‘ਦੇਖੋ, ਤੁਹਾਡੇ ਬੰਦੇ ਵਾਪਸ ਪਰਤ ਰਹੇ ਹਨ!’”"
27 Eu fui o primeiro a dizer a Sião: ‘Veja! O socorro está a caminho!’. Enviarei a Jerusalém um mensageiro com boas notícias.
28 ਮੈਂ ਉਨ੍ਹਾਂ ਝੂਠਿਆਂ ਦੇਵਤਿਆਂ ਵੱਲ ਦੇਖਿਆ ਹੈ। ਉਨ੍ਹਾਂ ਵਿੱਚੋਂ ਕੋਈ ਵੀ ਇੰਨਾ ਸਿਆਣਾ ਨਹੀਂ ਸੀ ਕਿ ਕੁਝ ਵੀ ਆਖ ਸੱਕੇ। ਮੈਂ ਉਨ੍ਹਾਂ ਨੂੰ ਸਵਾਲ ਪੁੱਛੇ, ਅਤੇ ਉਨ੍ਹਾਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ!"
28 Nenhum de seus ídolos lhes disse isso, nenhum deles respondeu quando perguntei.
29 ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸੱਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!"
29 São objetos tolos e sem valor; todos os seus ídolos são vazios como o vento.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 41, comparar traduções ou montar um estudo — tudo direto pelo WhatsApp.