Isaías 43

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।"
1 E agora, eis o que diz o Senhor, aquele que te criou, Jacó, e te formou, Israel: Nada temas, pois eu te resgato, eu te chamo pelo nome, és meu.
2 ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।"
2 Se tiveres de atravessar a água, estarei contigo. E os rios não te submergirão; se caminhares pelo fogo, não te queimarás, e a chama não te consumirá.
3 ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ।"
3 Pois eu sou o Senhor, teu Deus, o Santo de Israel, teu salvador. Dou o Egito por teu resgate, a Etiópia e Sabá em compensação.
4 ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।”"
4 Porque és precioso a meus olhos, porque eu te aprecio e te amo, permuto reinos por ti, entrego nações em troca de ti.
5 “ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ ।"
5 Fica, tranqüilo, pois estou contigo, do oriente trarei tua raça, e do ocidente eu te reunirei.
6 ਮੈਂ ਉੱਤਰ ਨੂੰ ਆਖਾਂਗਾ: ਮੇਰੇ ਬੰਦਿਆਂ ਨੂੰ ਮੇਰੇ ਹਵਾਲੇ ਕਰ ਦਿਓ! ਮੈਂ ਦੱਖਣ ਨੂੰ ਆਖਾਂਗਾ: ਮੇਰੇ ਬੱਚਿਆਂ ਨੂੰ ਕੈਦੀ ਬਣਾ ਕੇ ਨਾ ਰੱਖੋ! ਮੇਰੇ ਪੁੱਤਰਾਂ ਅਤੇ ਧੀਆਂ ਨੂੰ ਦੂਰ ਦੁਰਾਡੀਆਂ ਥਾਵਾਂ ਤੋਂ ਮੇਰੇ ਪਾਸ ਲਿਆਵੋ!"
6 Devolve-os!, direi ao setentrião e ao meio-dia: Não os retenhas! Traze meus filhos das longínquas paragens, e minhas filhas dos confins da terra;
7 ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”"
7 todos aqueles que trazem meu nome, e que criei para minha glória.
8 ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਉਹ ਅੰਨ੍ਹੇ ਹਨ। ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੇ ਕੰਨ ਹਨ ਪਰ ਉਹ ਬੋਲੇ ਹਨ।"
8 Fazei comparecer o povo cego apesar de ter olhos, e os surdos que têm ouvidos!
9 ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”"
9 Que todas as nações se congreguem e que os povos se reúnam! Quem dentre eles soube predizer o que se passa, e foi o primeiro que no-lo fez saber? Que apresentem suas testemunhas para justificar suas pretensões, que sejam ouvidas para que se possa dizer: É exato.
10 ਯਹੋਵਾਹ ਆਖਦਾ ਹੈ, “ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸੱਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸੱਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।"
10 Vós sois minhas testemunhas, diz o Senhor, e meus servos que eu escolhi, a fim de que se reconheça e que me acreditem e que se compreenda que sou eu. Nenhum deus foi formado antes de mim, e não haverá outros depois de mim.
11 ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।"
11 Fui eu, sou eu o Senhor, não há outro salvador a não ser eu.
12 ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦੱਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)"
12 Sou eu quem predisse e salvei, e não um deus estranho entre vós. Vós sois minhas testemunhas, diz o Senhor, eu sou Deus
13 “ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸ ਨੂੰ ਤਬਦੀਲ ਨਹੀਂ ਕਰ ਸੱਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸੱਕਦਾ।”"
13 desde toda a eternidade. Ninguém poderia escapar de minha mão; quando executo, quem poderia destruir minha obra?
14 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।"
14 Eis o que diz o Senhor, vosso Redentor, o Santo de Israel: Por vossa causa, envio a Babilônia, a fim de fazer cair os ferrolhos dos cárceres, e os caldeus lamentar-se-ão em altos brados.
15 ਮੈਂ ਹੀ ਯਹੋਵਾਹ ਹਾਂ, ਤੁਹਾਡੀ ਪਵਿੱਤਰ ਹਸਤੀ। ਮੈਂ ਇਸਰਾਏਲ ਨੂੰ ਸਾਜਿਆ ਸੀ। ਮੈਂ ਤੁਹਾਡਾ ਰਾਜਾ ਹਾਂ।”"
15 Eu sou o Senhor, vosso Santo, o criador de Israel, vosso rei.
16 ਪਰਮੇਸ਼ੁਰ ਆਪਣੇ ਲੋਕਾਂ ਨੂੰ ਫ਼ੇਰ ਬਚਾਵੇਗਾ ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,"
16 Eis o que diz o Senhor que abriu uma passagem através do mar, um caminho em meio às ondas,
17 “ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸੱਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ।"
17 que pôs em campo carros e cavalos, a tropa de soldados e chefes: eles caíram então para nunca mais se levantar; Extinguiram-se como um pavio de vela.
18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ।"
18 Não vos lembreis mais dos acontecimentos de outrora, não recordeis mais as coisas antigas,
19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।"
19 porque eis que vou fazer obra nova, a qual já surge: não a vedes? Vou abrir uma via pelo deserto, e fazer correr arroios pela estepe.
20 ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।"
20 Dar-me-ão glória os animais selvagens, os chacais e as avestruzes, pois terei feito jorrar água no deserto, e correr arroios na estepe, para saciar a sede de meu povo, meu eleito;
21 ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।"
21 o povo, que formei para mim, contará meus feitos.
22 “ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ।"
22 No entanto, não foste tu que me chamaste, Jacó, tu não te fatigaste por mim, Israel.
23 ਤੂੰ ਮੇਰੇ ਅੱਗੇ ਬਲੀ ਚੜ੍ਹਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜ੍ਹਾਈਆਂ। ਮੈਂ ਤੈਨੂੰ ਬਲੀਆਂ ਚੜ੍ਹਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕੱ ਨਹੀਂ ਜਾਂਦਾ।"
23 Não me ofereceste carneiros em holocausto, nem me honraste com sacrifícios; não cobrei de ti um pesado imposto em oblações, nem te sobrecarreguei exigindo incenso.
24 ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।"
24 Não me compraste, a preço alto, cana perfumada, nem me fartaste com a gordura das vítimas. Mas me atormentaste com teus pecados, cansaste-me com tuas iniqüidades.
25 “ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।"
25 Sempre sou eu quem deve apagar tuas faltas, e não mais me lembrar de teus pecados.
26 ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।"
26 Refresca tua memória e discutamos: apresenta tuas contas, para te justificar!
27 ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।"
27 Já teu primeiro pai pecou, teus representantes me ofenderam,
28 ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”"
28 teus príncipes profanaram meu santuário. Então entreguei Jacó ao anátema e Israel às injúrias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 43, comparar traduções ou montar um estudo — tudo direto pelo WhatsApp.