Isaías 46

Punjabi Bible (GL_PUNJABI) vs NVT

Sair da comparação
NVT Nova Versão Transformadora
1 ਝੂਠੇ ਦੇਵਤੇ ਬੇਕਾਰ ਹਨ ਬੇਲ ਅਤੇ ਨੇਬੋ ਮੇਰੇ ਅੱਗੇ ਝੁਕਣਗੇ। ਉਹ ਝੂਠੇ ਦੇਵਤੇ ਸਿਰਫ਼ ਮੂਰਤੀਆਂ ਹੀ ਹਨ। “ਲੋਕਾਂ ਨੇ ਉਨ੍ਹਾਂ ਮੂਰਤੀਆਂ ਨੂੰ ਜਾਨਵਰਾਂ ਦੀਆਂ ਪਿੱਠਾ ਉੱਤੇ ਲਦਿਆ ਉਹ ਮੂਰਤੀਆਂ ਸਿਰਫ਼ ਚੁੱਕਣ ਵਾਲਾ ਵੱਡਾ ਭਾਰ ਹਨ। ਝੂਠੇ ਦੇਵਤੇ ਹੋਰ ਕੁਝ ਨਹੀਂ ਕਰਦੇ ਸਿਰਫ਼ ਲੋਕਾਂ ਨੂੰ ਬਕਾਉਂਦੇ ਹਨ।"
1 Bel e Nebo, os deuses da Babilônia, se curvam enquanto são postos no chão. São transportados em carros de boi, e os pobres animais tropeçam por causa do peso;
2 ਉਹ ਸਾਰੇ ਝੂਠੇ ਦੇਵਤੇ ਝੁਕ ਜਾਣਗੇ-ਉਹ ਸਾਰੇ ਹੀ ਡਿੱਗ ਪੈਣਗੇ। ਉਹ ਝੂਠੇ ਦੇਵਤੇ ਬਚ ਕੇ ਨਹੀਂ ਜਾ ਸੱਕਦੇ-ਉਨ੍ਹਾਂ ਸਾਰਿਆਂ ਨੂੰ ਕੈਦੀਆਂ ਵਾਂਗ ਲਿਜਾਇਆ ਜਾਵੇਗਾ।"
2 tanto os ídolos como seus donos se curvam. Os deuses não podem proteger o povo, e o povo não pode proteger os deuses; vão juntos para o cativeiro.
3 “ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।"
3 “Ouçam-me, descendentes de Jacó, todos vocês que restam em Israel. Eu os carreguei desde que nasceram, cuidei de vocês desde que estavam no ventre.
4 ਮੈਂ ਤੁਹਾਨੂੰ ਓਦੋਁ ਚੁੱਕਿਆ ਜਦੋਂ ਤੁਸੀਂ ਜੰਮੇ ਸੀ, ਅਤੇ ਮੈਂ ਤੁਹਾਨੂੰ ਉਦੋਂ ਵੀ ਚੁੱਕਾਂਗਾ ਜਦੋਂ ਤੁਸੀਂ ਬੁੱਢੇ ਹੋ ਜਾਵੋਗੇ। ਤੁਹਾਡੇ ਵਾਲ ਸਫ਼ੇਦ ਹੋ ਜਾਣਗੇ, ਅਤੇ ਮੈਂ ਫ਼ੇਰ ਵੀ ਤੁਹਾਨੂੰ ਚੁੱਕਾਂਗਾ, ਕਿਉਂਕਿ ਮੈਂ ਹੀ ਤੁਹਾਨੂੰ ਸਾਜਿਆ ਸੀ। ਮੈਂ ਤੁਹਾਨੂੰ ਚੁੱਕਦਾ ਰਹਾਂਗਾ ਅਤੇ ਮੈਂ ਤੁਹਾਨੂੰ ਬਚਾਵਾਂਗਾ।"
4 Serei o seu Deus por toda a sua vida, até que seus cabelos fiquem brancos. Eu os criei e cuidarei de vocês, eu os carregarei e os salvarei.
5 “ਕੀ ਤੁਸੀਂ ਮੇਰਾ ਮੁਕਾਬਲਾ ਕਿਸੇ ਹੋਰ ਨਾਲ ਕਰ ਸੱਕਦੇ ਹੋ? ਨਹੀਂ! ਕੋਈ ਬੰਦਾ ਮੇਰੇ ਬਰਾਬਰ ਨਹੀਂ ਹੈ। ਮੇਰੇ ਵਰਗਾ ਕੋਈ ਨਹੀਂ।"
5 “A quem vocês me compararão? Que imagem usarão para me representar?
6 ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।"
6 Alguns gastam seu ouro e sua prata e contratam um artesão para lhes fazer um deus; então se curvam diante dele e o adoram!
7 ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕੱਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ-ਲੋਕਾਂ ਨੂੰ ਉਸ ਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸੱਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸ ਨੂੰ ਚੀਕਾਂ ਮਾਰ ਕੇ ਬੁਲਾ ਸੱਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ-ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸੱਕਦਾ।"
7 Levam-no consigo sobre os ombros e, quando o põem no lugar, ali ele fica; não pode nem mesmo se mexer! Quando alguém lhe faz uma oração, ele não responde; não pode livrar as pessoas de suas aflições.
8 “ਤੁਸੀਂ ਲੋਕਾਂ ਨੇ ਪਾਪ ਕੀਤਾ ਹੈ। ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਫ਼ੇਰ ਸੋਚਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਨੂੰ ਚੇਤੇ ਕਰੋ ਅਤੇ ਮਜ਼ਬੂਤ ਬਣੋ।"
8 “Não se esqueçam disto; tenham-no em mente! Lembrem-se bem, ó rebeldes!
9 ਉਨ੍ਹਾਂ ਗੱਲਾਂ ਨੂੰ ਚੇਤੇ ਕਰੋ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਚੇਤੇ ਰੱਖੋ ਕਿ ਮੈਂ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਉਹ ਝੂਠੇ ਦੇਵਤੇ ਮੇਰੇ ਵਾਂਗ ਨਹੀਂ ਹਨ।"
9 Lembrem-se do que fiz no passado, pois somente eu sou Deus; eu sou Deus, e não há outro semelhante a mim.
10 “ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।"
10 Só eu posso lhes anunciar, desde já, o que acontecerá no futuro. Todos os meus planos se cumprirão, pois faço tudo que desejo.
11 ਅਤੇ ਮੈਂ ਪੂਰਬ ਵੱਲੋਂ ਇੱਕ ਬੰਦੇ ਨੂੰ ਬੁਲਾ ਰਿਹਾ ਹਾਂ। ਉਹ ਬੰਦਾ ਬਾਜ਼ ਵਰਗਾ ਹੋਵੇਗਾ। ਉਹ ਦੂਰ ਦੁਰਾਡੇ ਦੇਸੋਂ ਆਵੇਗਾ, ਅਤੇ ਉਹ ਉਹੀ ਗੱਲਾਂ ਕਰੇਗਾ ਜਿਹੜੀਆਂ ਮੈਂ ਕਰਨ ਦਾ ਨਿਆਂ ਕਰਾਂਗਾ। ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਇਹ ਕਰਾਂਗਾ, ਅਤੇ ਮੈਂ ਇਹ ਕਰਾਂਗਾ। ਮੈਂ ਉਸ ਨੂੰ ਸਾਜਿਆ ਸੀ, ਅਤੇ ਮੈਂ ਉਸ ਨੂੰ ਲਿਆਵਾਂਗਾ!"
11 Chamarei do leste uma ave de rapina veloz, um líder de uma terra distante, para que cumpra minhas ordens. O que eu disse, isso farei.
12 “ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ-ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!"
12 “Ouça-me, povo teimoso que está longe da justiça.
13 ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।”"
13 Pois estou pronto para endireitar as coisas, não no futuro distante, mas agora! Estou pronto para salvar Sião e para mostrar minha glória a Israel.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 46, comparar traduções ou montar um estudo — tudo direto pelo WhatsApp.