Isaías 47

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ “ਮਿੱਟੀ ਵਿੱਚ ਢਹਿ ਪਵੋ ਤੇ ਓੱਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵੱਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।"
1 Desce, e assenta-te no pó, ó virgem filha de babilônia; assenta-te no chão; já não há trono, ó filha dos caldeus, porque nunca mais serás chamada a tenra nem a delicada.
2 ਹੁਣ ਤੈਨੂੰ ਸਖਤ ਮਿਹਨਤ ਕਰਨੀ ਪਵੇਗੀ ਤੈਨੂੰ ਚੱਕੀ ਦੇ ਪੁੜ ਲਿਆਉਣੇ ਪੈਣਗੇ ਅਤੇ ਆਟਾ ਬਨਾਉਣ ਲਈ ਅਨਾਜ ਪੀਹਣਾ ਪਵੇਗਾ। ਆਪਣੇ ਚਿਹਰੇ ਦਾ ਨਕਾਬ ਲਾਹ ਦੇ ਅਤੇ ਆਪਣੀ ਕੀਮਤੀ ਪੁਸ਼ਾਕ ਲਾਹ ਦੇ। ਤੈਨੂੰ ਆਪਣਾ ਦੇਸ਼ ਛੱਡ ਦੇਣਾ ਚਾਹੀਦਾ ਹੈ ਆਪਣੀ ਘੱਗਰੀ ਉੱਥੋਂ ਤੱਕ ਚਕੱ ਕਿ ਲੋਕ ਤੇਰੀਆਂ ਲੱਤਾਂ ਨੂੰ ਦੇਖ ਸੱਕਣ, ਤੇ ਨਦੀਆਂ ਨੂੰ ਪਾਰ ਕਰ ਜਾ।"
2 Toma a mó, e mói a farinha; remove o teu véu, descalça os pés, descobre as pernas e passa os rios.
3 ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।"
3 A tua vergonha se descobrirá, e ver-se-á o teu opróbrio; tomarei vingança, e não pouparei a homem algum.
4 “ਮੇਰੇ ਲੋਕ ਆਖਦੇ ਨੇ, ‘ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ।’”"
4 O nosso redentor cujo nome é o Senhor dos Exércitos, é o Santo de Israel.
5 “ਇਸ ਲਈ ਹੇ ਬਾਬਲ, ਇੱਥੇ ਬੈਠ ਅਤੇ ਸ਼ਾਂਤ ਰਹਿ। ਹੇ ਕਸਦੀਆਂ ਦੀਏ ਧੀਏ, ਅੰਧਕਾਰ ਅੰਦਰ ਚਲੀ ਜਾ। ਕਿਉਂਕਿ ਹੁਣ ਤੂੰ ‘ਰਾਜਧਾਨੀਆਂ ਦੀ ਰਾਣੀ ਨਹੀਂ ਰਹੇਂਗੀ।’"
5 Assenta-te calada, e entra nas trevas, ó filha dos caldeus, porque nunca mais serás chamada senhora de reinos.
6 “ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।"
6 Muito me agastei contra o meu povo, profanei a minha herança, e os entreguei na tua mão; porém não usaste com eles de misericórdia, e até sobre os velhos fizeste muito pesado o teu jugo.
7 ਤੂੰ ਆਖਿਆ ਸੀ, ‘ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।’ ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।"
7 E disseste: Eu serei senhora para sempre; até agora não te importaste com estas coisas, nem te lembraste do fim delas.
8 ਇਸ ਲਈ ਹੁਣ, ‘ਭਲੀ ਸੁਆਣੀੇ’ ਮੇਰੀ ਗੱਲ ਸੁਣ! ਤੂੰ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ ਤੇ ਆਖਦੀ ਹੈਂ ‘ਸਿਰਫ਼ ਮੈਂ ਹੀ ਮਹੱਤਵਪੂਰਣ ਵਿਅਕਤੀ ਹਾਂ। ਹੋਰ ਕੋਈ ਵੀ ਮੇਰੇ ਜਿੰਨਾ ਮਹੱਤਵਪੂਰਣ ਨਹੀਂ। ਮੈਂ ਕਦੇ ਵੀ ਵਿਧਵਾ ਨਹੀਂ ਹੋਵਾਂਗੀ। ਹਮੇਸ਼ਾ ਹੀ ਮੇਰੇ ਬੱਚੇ ਹੋਣਗੇ।’"
8 Agora, pois, ouve isto, tu que és dada a prazeres, que habitas tão segura, que dizes no teu coração: Eu o sou, e fora de mim não há outra; não ficarei viúva, nem conhecerei a perda de filhos.
9 ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ: ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ। ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ। ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ। ਅਤੇ ਤੇਰਾ ਸਾਰਾ ਹੀ ਜਾਦੂ ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤੱਬ ਤੈਨੂੰ ਨਹੀਂ ਬਚਾਉਣਗੇ।"
9 Porém ambas estas coisas virão sobre ti num momento, no mesmo dia, perda de filhos e viuvez; em toda a sua plenitude virão sobre ti, por causa da multidão das tuas feitiçarias, e da grande abundância dos teus muitos encantamentos.
10 ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, ‘ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।’ ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, ‘ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।’"
10 Porque confiaste na tua maldade e disseste: Ninguém me pode ver; a tua sabedoria e o teu conhecimento, isso te fez desviar, e disseste no teu coração: Eu sou, e fora de mim não há outra.
11 “ਪਰ ਤੇਰੇ ਉੱਤੇ ਮੁਸੀਬਤਾਂ ਪੈਣਗੀਆਂ। ਤੂੰ ਜਾਣਦੀ ਨਹੀਂ, ਕਦੋਂ ਵਾਪਰੇਗਾ ਪਰ ਘੋਰ ਸੰਕਟ ਆ ਰਿਹਾ ਹੈ। ਤੂੰ ਇਨ੍ਹਾਂ ਮੁਸੀਬਤਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕੇਂਗੀ। ਤੂੰ ਇੰਨੀ ਛੇਤੀ ਤਬਾਹ ਹੋ ਜਾਵੇਂਗੀ ਕਿ ਤੈਨੂੰ ਪਤਾ ਵੀ ਨਹੀਂ ਚੱਲੇਗਾ ਕਿ ਕੀ ਵਾਪਰਿਆ ਹੈ!"
11 Portanto sobre ti virá o mal, sem que saibas a sua origem, e tal destruição cairá sobre ti, sem que a possas evitar; e virá sobre ti de repente desolação que não poderás conhecer.
12 ਤੂੰ ਜਾਦੂ-ਟੂਣਿਆਂ ਨੂੰ ਸਿੱਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸੱਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸੱਕੇਁ।"
12 Deixa-te estar com os teus encantamentos, e com a multidão das tuas feitiçarias, em que trabalhaste desde a tua mocidade, a ver se podes tirar proveito, ou se porventura te podes fortalecer.
13 ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।"
13 Cansaste-te na multidão dos teus conselhos; levantem-se pois agora os agoureiros dos céus, os que contemplavam os astros, os prognosticadores das luas novas, e salvem-te do que há de vir sobre ti.
14 ਪਰ ਉਹ ਬੰਦੇ ਆਪਣੇ-ਆਪ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੋਣਗੇ। ਉਹ ਤੂੜੀ ਵਾਂਗ ਹੋਣਗੇ। ਉਹ ਇੰਨੀ ਤੇਜ਼ੀ ਨਾਲ ਬਲਣਗੇ ਕਿ ਓੱਥੇ ਕੋਲੇ ਵੀ ਨਹੀਂ ਬਚਣਗੇ। ਓੱਥੇ ਸੇਕਣ ਲਈ ਅੱਗ ਵੀ ਨਹੀਂ ਬਚੀ ਰਹੇਗੀ।"
14 Eis que serão como a pragana, o fogo os queimará; não poderão salvar a sua vida do poder das chamas; não haverá brasas, para se aquentar, nem fogo para se assentar junto dele.
15 ਹਰ ਉਸ ਚੀਜ਼ ਨਾਲ ਇਹੀ ਕੁਝ ਵਾਪਰੇਗਾ ਜਿਸ ਲਈ ਤੂੰ ਇੰਨੀ ਸਖਤ ਮਿਹਨਤ ਕੀਤੀ ਸੀ। ਉਹ ਲੋਕ ਜਿਨ੍ਹਾਂ ਨਾਲ ਤੂੰ ਵਪਾਰ ਕੀਤਾ ਸੀ ਸਾਰੀ ਉਮਰ ਤੈਨੂੰ ਛੱਡ ਜਾਣਗੇ। ਹਰ ਬੰਦਾ ਆਪਣੇ ਰਾਹ ਚੱਲਾ ਜਾਵੇਗਾ। ਤੇ ਤੈਨੂੰ ਬਚਾਉਣ ਲਈ ਕੋਈ ਵੀ ਬਾਕੀ ਨਹੀਂ ਰਹੇਗਾ।”"
15 Assim serão para contigo aqueles com quem trabalhaste, os teus negociantes desde a tua mocidade; cada qual irá vagueando pelo seu caminho; ninguém te salvará.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 47, comparar traduções ou montar um estudo — tudo direto pelo WhatsApp.