Isaías 48

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਆਪਣੀ ਦੁਨੀਆਂ ਉੱਤੇ ਹਕੂਮਤ ਕਰਦਾ ਹੈ ਯਹੋਵਾਹ ਆਖਦਾ ਹੈ, “ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ ‘ਇਸਰਾਏਲ’ ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।”"
1 Ouvi isto, casa de Jacó, vós, que tendes o nome de Israel, e que saístes das entranhas de Judá, vós, que jurais pelo nome do Senhor e que invocais o Deus de Israel, mas sem sinceridade nem retidão,
2 “ਹਾਂ, ਉਹ ਪਵਿੱਤਰ ਸ਼ਹਿਰ ਦੇ ਨਾਗਰਿਕ ਹਨ। ਉਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"
2 porque vós vos declarais da cidade santa, vós vos apoiais no Deus de Israel, cujo nome é o Senhor dos exércitos.
3 “ਮੈਂ ਉਨ੍ਹਾਂ ਗੱਲਾਂ ਬਾਰੇ ਤੁਹਾਨੂੰ ਬਹੁਤ ਪਹਿਲਾਂ ਦੱਸਿਆ ਸੀ ਜਿਹੜੀਆਂ ਵਾਪਰਨਗੀਆਂ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ। ਤੇ ਫ਼ੇਰ ਅਚਾਨਕ, ਮੈਂ ਉਨ੍ਹਾਂ ਨੂੰ ਵਾਪਰਨ ਦਿੱਤਾ।"
3 O que passou, eu predisse com muita antecipação; depois me pus à obra, e tudo se realizou.
4 ਮੈਂ ਇਹ ਇਸ ਲਈ ਕੀਤਾ ਕਿਉਂਕਿ ਮੈਂ ਜਾਣਦਾ ਸਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਲੋਹੇ ਵਾਂਗਰਾਂ, ਜਿਹੜਾ ਮੁੜ ਨਹੀਂ ਸੱਕਦਾ ਅਤੇ ਤਾਂਬੇ ਵਾਂਗਰਾਂ ਸਖਤ ਸੀ।"
4 Sabendo bem que és rígido, que tua cerviz tem músculos de ferro, e que tua fronte é de bronze,
5 ਇਸ ਲਈ, ਬਹੁਤ ਸਮਾਂ ਪਹਿਲਾਂ ਦੱਸਿਆ ਸੀ ਮੈਂ ਤੁਹਾਨੂੰ ਕਿ ਵਾਪਰੇਗਾ ਕੀ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਹੁਤ ਪਹਿਲਾਂ ਹੀ ਉਨ੍ਹਾਂ ਬਾਰੇ ਦੱਸ ਦਿੱਤਾ ਸੀ ਤਾਂ ਜੋ ਤੁਸੀਂ ਇਹ ਨਾ ਆਖ ਸੱਕੋਁ, ‘ਸਾਡੇ ਦੇਵਤਿਆਂ ਨੇ ਅਜਿਹਾ ਕੀਤਾ? ਸਡੀਆਂ ਮੂਰਤੀਆਂ ਅਤੇ ਸਾਡੇ ਬੁੱਤਾਂ ਨੇ ਇਹ ਸਭ ਗੱਲਾਂ ਕੀਤੀਆਂ ਹਨ।’”"
5 eu te predisse os acontecimentos com muita antecedência, antes que acontecessem eu te preveni, para que não pudesses dizer: Foi meu ídolo quem os fez, foi minha estátua esculpida ou fundida quem os provocou.
6 ਪਰਮੇਸ਼ੁਰ ਇਸਰਾਏਲ ਨੂੰ ਸ਼ੁੱਧ ਕਰਨ ਲਈ ਉਸ ਨੂੰ ਸਜ਼ਾ ਦਿੰਦਾ ਹੈ “ਤੁਸੀਂ ਦੇਖਿਆ ਤੇ ਸੁਣਿਆ ਜੋ ਵੀ ਵਾਪਰਿਆ। ਇਸ ਲਈ ਤੁਹਾਨੂੰ ਇਹ ਖਬਰ ਹੋਰਨਾਂ ਨੂੰ ਦੱਸਣੀ ਚਾਹੀਦੀ ਹੈ। ਹੁਣ ਮੈਂ ਤੁਹਾਨੂੰ ਨਵੀਆਂ ਗੱਲਾਂ ਬਾਰੇ ਦੱਸਾਂਗਾ ਉਹ ਗੱਲਾਂ, ਜਿਹੜੀਆਂ ਤੁਸੀਂ ਹਾਲੇ ਤੱਕ ਨਹੀਂ ਜਾਣਦੇ।"
6 Do que ouviste, vês a realização: não deves atestá-lo? Pois bem, vou revelar-te agora novos acontecimentos, ainda mantidos em segredo, e que tu não conheces.
7 ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਇਹ ਉਹ ਗੱਲਾਂ ਹਨ ਜਿਹੜੀਆਂ ਹੁਣ ਵਾਪਰ ਰਹੀਆਂ ਹਨ। ਅੱਜ ਤੋਂ ਪਹਿਲਾਂ ਤੁਸੀਂ ਇਨ੍ਹਾਂ ਗੱਲਾਂ ਬਾਰੇ ਨਹੀਂ ਸੁਣਿਆ। ਇਸ ਲਈ ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਪਹਿਲਾਂ ਹੀ ਜਾਣਦੇ ਸਾਂ।’"
7 Foram criados agora, e não antigamente; nunca até aqui ouviste falar disso, de maneira que não poderás dizer: Já o sabia.
8 ਪਰ ਫ਼ੇਰ ਵੀ ਤੁਸੀਂ ਮੇਰੀ ਗੱਲ ਧਿਆਨ ਨਾਲ ਨਹੀਂ ਸੁਣੀ! ਤੁਸੀਂ ਕੋਈ ਵੀ ਗੱਲ ਨਹੀਂ ਸਿੱਖੀ! ਤੁਸੀਂ ਉਸ ਨੂੰ ਸੁਣਨ ਤੋਂ ਇਨਕਾਰ ਕੀਤਾ ਜੋ ਵੀ ਮੈਂ ਆਖਿਆ। ਮੈਂ ਆਦਿ ਤੋਂ ਹੀ ਜਾਣਦਾ ਹਾਂ ਕਿ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ। ਤੁਸੀਂ ਆਪਣੇ ਜੰਮਣ ਸਮੇਂ ਤੋਂ ਹੀ ਮੇਰੇ ਖਿਲਾਫ਼ ਵਿਦਰੋਹ ਕੀਤਾ ਹੈ।"
8 Não, tu nada sabias, tu não o suspeitavas, eu não te havia feito ainda a confidência, porque sabia que eras desleal, chamado rebelde desde teu nascimento.
9 “ਪਰ ਮੈਂ ਧੀਰਜ ਰੱਖਾਂਗਾ ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ। ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ। ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ।"
9 Eu continha minha cólera por minha honra, dominava-a, sem te ferir, por causa de minha glória.
10 “ਦੇਖੋ, ਮੈਂ ਤੁਹਾਨੂੰ ਸ਼ੁੱਧ ਕਰ ਦਿਆਂਗਾ। ਲੋਕ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਲਾਟ ਦਾ ਇਸਤੇਮਾਲ ਕਰਦੇ ਨੇ। ਪਰ ਮੈਂ ਤੁਹਾਨੂੰ ਮੁਸੀਬਤਾਂ ਦੇਕੇ ਤੁਹਾਨੂੰ ਸ਼ੁੱਧ ਕਰਾਂਗਾ।"
10 Passei-te no cadinho como a prata, provei-te ao crisol da tribulação;
11 ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ-ਆਪਣੇ ਲਈ! ਤੁਸੀਂ ਮੇਰੇ ਨਾਲ ਇੰਝ ਸਲੂਕ ਨਹੀਂ ਕਰੋਂਗੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ! ਮੈਂ ਆਪਣਾ ਪਰਤਾਪ ਅਤੇ ਉਸਤਤ ਕਿਸੇ ਝੂਠੇ ਦੇਵਤੇ ਨੂੰ ਨਹੀਂ ਲੈਣ ਦੇਵਾਂਗਾ।"
11 ajo unicamente preocupado com minha honra: como tolerar que se profane meu nome? A ninguém posso ceder minha glória.
12 “ਯਾਕੂਬ, ਮੇਰੀ ਗੱਲ ਸੁਣ! ਇਸਰਾਏਲ, ਮੈਂ ਤੈਨੂੰ ਆਪਣੇ ਬੰਦਿਆਂ ਦੇ ਤੌਰ ਤੇ ਬੁਲਾਇਆ ਸੀ। ਇਸ ਲਈ ਸੁਣੋ ਮੇਰੀ ਗੱਲ। ਮੈਂ ਹਾਂ ਆਦਿ! ਅਤੇ ਮੈਂ ਹੀ ਅੰਤ ਹਾਂ!"
12 Ouve-me, Jacó, e tu, Israel, que eu chamei! Sou sempre o mesmo, o primeiro, e sou também o último.
13 ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਹਮਣੇ ਆ ਜਾਣਗੇ।"
13 Foi minha mão que fundou a terra, e minha destra que estendeu os céus; quando os convoco, todos se apresentam.
14 “ਤੁਸੀਂ ਸਾਰੇ ਹੀ, ਇੱਥੇ ਆਵੋ ਤੇ ਮੇਰੀ ਗੱਲ ਨੂੰ ਸੁਣੋ! ਕੀ ਕਿਸੇ ਇੱਕ ਵੀ ਝੂਠੇ ਦੇਵਤੇ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ? ਨਹੀਂ!” ਉਹ ਬੰਦਾ ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹੀ ਕੁਝ ਕਰੇਗਾ, ਜੋ ਉਹ ਬਾਬਲ ਅਤੇ ਕਸਦੀਆਂ ਨਾਲ ਕਰਨਾ ਚਾਹੁੰਦਾ ਹੈ।”"
14 Reuni-vos todos e escutai: quem dentre vós predisse esses acontecimentos? Aquele que o Senhor ama fará sua vontade contra Babilônia e a raça dos caldeus.
15 ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਤੁਹਾਨੂੰ ਬੁਲਾਵਾਂਗਾ। ਅਤੇ ਮੈਂ ਉਸ ਨੂੰ ਲਿਆਵਾਂਗਾ। ਮੈਂ ਉਸ ਨੂੰ ਸਫ਼ਲ ਬਣਾਵਾਂਗਾ!"
15 Eu mesmo falei e o chamei, eu o fiz vir e lhe dei feliz êxito.
16 ਇੱਥੇ ਆ ਤੇ ਮੇਰੀ ਗੱਲ ਸੁਣ! ਮੈਂ ਓੱਥੇ ਹੀ ਸਾਂ ਜਦੋਂ ਬਾਬਲ ਦਾ ਜਨਮ ਇੱਕ ਕੌਮ ਵਜੋਂ ਹੋਇਆ। ਤੇ ਆਦਿ ਤੋਂ ਹੀ, ਮੈਂ ਸਾਫ਼ ਤੌਰ ਤੇ ਆਖਿਆ ਸੀ ਤਾਂ ਜੋ ਲੋਕ ਜਾਣ ਸੱਕਣ ਕਿ ਮੈਂ ਕੀ ਆਖਿਆ ਸੀ।” ਫ਼ੇਰ ਯਸਾਯਾਹ ਨੇ ਆਖਿਆ, “ਹੁਣ, ਮੇਰਾ ਪ੍ਰਭੂ ਯਹੋਵਾਹ, ਮੈਨੂੰ ਅਤੇ ਉਸ ਦੇ ਆਤਮੇ ਨੂੰ, ਤੁਹਾਨੂੰ ਇਹ ਗੱਲਾਂ ਦੱਸਣ ਲਈ ਭੇਜਦਾ ਹੈ।"
16 Aproximai-vos de mim para ouvir isto: desde o início, nunca falei às escondidas, desde que a coisa existe, estou eu aí. {E agora o Senhor Deus com seu Espírito me envia}.
17 ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।"
17 Eis o que diz o Senhor, teu Redentor, o Santo de Israel: eu sou o Senhor teu Deus, que te dá lições salutares, que te conduz pelo caminho que deves seguir.
18 ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ, ਤਾਂ ਅਮਨ ਤੁਹਾਡੇ ਵੱਲ ਆ ਜਾਂਦਾ ਜਿਵੇਂ ਭਰੀ ਹੋਈ ਨਦੀ ਵਗਦੀ ਹੈ। ਸ਼ੁਭ ਗੱਲਾਂ ਤੁਹਾਡੇ ਵੱਲ ਬਾਰ-ਬਾਰ ਆਉਂਦੀਆਂ ਜਿਵੇਂ ਸਮੁੰਦਰ ਦੀਆਂ ਲਹਿਰਾਂ।"
18 Ah! Se tivesses sido atento às minhas ordens! Teu bem-estar assemelhar-se-ia a um rio, e tua felicidade às ondas do mar;
19 ਜੇ ਤੁਸੀਂ ਮੇਰੀ ਗਲ ਮੰਨੀ ਹੁੰਦੀ, ਤਾਂ ਤੁਹਾਡੇ ਬਹੁਤ ਬੱਚੇ ਹੁੰਦੇ। ਉਹ ਰੇਤ ਦੇ ਅਨੇਕਾਂ ਕਣਾਂ ਜਿੰਨੇ ਹੁੰਦੇ। ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ ਤਾਂ ਤੁਸੀਂ ਤਬਾਹ ਨਹੀਂ ਹੁੰਦੇ। ਤੁਸੀਂ ਮੇਰੇ ਸੰਗ ਜਿਉਂਦੇ ਰਹਿੰਦੇ।”"
19 tua posteridade seria como a areia, e teus descendentes, como os grãos de areia; nada poderia apagar nem abolir teu nome de diante de mim.
20 ਮੇਰੇ ਬੰਦਿਓ, ਬਾਬਲ ਨੂੰ ਛੱਡ ਦਿਓ! ਮੇਰੇ ਲੋਕੋ, ਕਸਦ ਤੋਂ ਨੱਸ ਜਾਵੋ! ਇਹ ਖਬਰ ਦੂਰ-ਦੂਰ ਤਾਈਂ ਧਰਤੀ ਉੱਤੇ ਫ਼ੈਲਾ ਦੇਵੋ। ਲੋਕਾਂ ਨੂੰ ਦੱਸ ਦਿਓ, “ਯਹੋਵਾਹ ਨੇ ਆਪਣੇ ਸੇਵਕ, ਯਾਕੁੂਬ ਨੂੰ ਬਚਾ ਲਿਆ!"
20 Saí de Babilônia, fugi da Caldéia! Proclamai a notícia com gritos de alegria, publicai-a até as extremidades do mundo. Dizei: o Senhor resgatou seu servo Jacó!
21 ਯਹੋਵਾਹ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਬਲ ਅੰਦਰ ਕੀਤੀ ਅਤੇ ਉਨ੍ਹਾਂ ਨੂੰ ਕਦੇ ਪਿਆਸ ਨਹੀਂ ਲਗੀ। ਕਿਉਂ ਕਿ ਉਸ ਨੇ ਆਪਣੇ ਲੋਕਾਂ ਲਈ ਚੱਟਾਨ ਵਿੱਚੋਂ ਪਾਣੀ ਪੈਦਾ ਕੀਤਾ! ਉਸ ਨੇ ਚੱਟਾਨ ਤੋੜ ਦਿੱਤੀ, ਤੇ ਪਾਣੀ ਬਾਹਰ ਵੱਲ ਵਗ ਪਿਆ!”"
21 Não há sede para eles no deserto para onde os leva, porque faz brotar para eles água de um rochedo, fende as rochas para que as águas jorrem.
22 ਪਰ ਯਹੋਵਾਹ ਨੇ ਇਹ ਵੀ ਆਖਿਆ, “ਬਦ ਲੋਕਾਂ ਲਈਁ ਸ਼ਾਂਤੀ ਨਹੀਂ ਹਂਦੀ।”"
22 {Mas não há paz para os maus, diz o Senhor}.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 48, comparar traduções ou montar um estudo — tudo direto pelo WhatsApp.