Isaías 49
Punjabi Bible (GL_PUNJABI) vs NVT
NVT Nova Versão Transformadora
1 ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।"
1 Ouçam-me, vocês em terras distantes! Prestem atenção, vocês que estão longe! O S desde o ventre ele me chamou pelo nome.
2 ਯਹੋਵਾਹ ਆਪਣੀ ਗੱਲ ਕਹਿਣ ਲਈ ਮੈਨੂੰ ਵਰਤਦਾ। ਉਸ ਨੇ ਮੇਰਾ ਮੂੰਹ ਤਿੱਖੀ ਤਲਵਾਰ ਵਾਂਗ ਬਣਾ ਦਿੱਤਾ ਪਰ ਉਹ ਮੈਨੂੰ ਆਪਣੇ ਹੱਥ ਦੀ ਛਾਵੇਂ ਲੁਕਾ ਕੇ ਮੇਰਾ ਬਚਾਉ ਕਰਦਾ ਹੈ। ਯਹੋਵਾਹ ਨੇ ਮੈਨੂੰ ਇੱਕ ਤਿੱਖੇ ਤੀਰ ਵਾਂਗ ਬਣਾਇਆ ਅਤੇ ਉਸ ਨੇ ਮੈਨੂੰ ਆਪਣੇ ਤਸ਼ਤਰ ਵਿੱਚ ਛੁਪਾ ਲਿਆ।"
2 Tornou minhas palavras de juízo afiadas como espada, escondeu-me na sombra de sua mão; sou como flecha afiada em sua aljava.
3 ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ, ਤੂੰ ਮੇਰਾ ਸੇਵਕ ਹੈ। ਮੈਂ ਤੇਰੇ ਰਾਹੀਂ ਕੁਝ ਮਹਾਨ ਗੱਲਾਂ ਕਰਾਂਗਾ।”"
3 Ele me disse: “Você é meu servo, Israel, e me trará glória”.
4 ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ।"
4 Respondi: “Mas meu trabalho parece tão inútil! Esforcei-me em vão, sem propósito algum. No entanto, deixo tudo nas mãos do S confio que Deus me recompensará”.
5 ਯਹੋਵਾਹ ਨੇ ਮੈਨੂੰ ਆਪਣੀ ਮਾਂ ਦੇ ਗਰਭ ਅੰਦਰ ਸਾਜਿਆ ਤਾਂ ਜੋ ਮੈਂ ਉਸਦਾ ਸੇਵਕ ਹੋ ਸੱਕਾਂ, ਅਤੇ ਯਾਕੂਬ ਅਤੇ ਇਸਰਾਏਲ ਦੀ ਅਗਵਾਈ ਵਾਪਸ ਓਸ ਵੱਲ ਕਰ ਸੱਕਾਂ। ਯਹੋਵਾਹ ਮੈਨੂੰ ਮਾਣ ਦੇਵੇਗਾ। ਮੈਂ ਆਪਣੀ ਤਾਕਤ ਆਪਣੇ ਪਰਮੇਸ਼ੁਰ ਪਾਸੋਂ ਹਾਸਿਲ ਕਰਾਂਗਾ। ਯਹੋਵਾਹ ਨੇ ਮੈਨੂੰ ਆਖਿਆ,"
5 Agora, fala o S enhor , aquele que no ventre me formou para ser seu servo, que me encarregou de trazer Israel de volta para ele. O S meu Deus me fortaleceu.
6 “ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”"
6 Ele diz: “Você fará mais que restaurar o povo de Israel para mim; eu o farei luz para os gentios, e você levará minha salvação aos confins da terra”.
7 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਸਰਾਏਲ ਦਾ ਰਾਖਾ ਆਖਦਾ ਹੈ, “ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸ ਦੇ ਸਾਹਮਣੇ ਝੁਕਣਗੇ।” ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।"
7 O S enhor , o Redentor e o Santo de Israel, diz àquele que é desprezado e rejeitado pelas nações, àquele que é servo dos governantes: “Reis se levantarão quando você passar, príncipes se curvarão até o chão, por causa do S por causa do Santo de Israel, que o escolheu”.
8 ਮੁਕਤੀ ਦਾ ਦਿਨ ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।"
8 Assim diz o S enhor : “No tempo certo, eu lhe responderei; no dia da salvação, o ajudarei. Eu o protegerei e o darei ao povo, para que seja símbolo da minha aliança com eles. Por seu intermédio, restabelecerei a terra de Israel e a devolverei a seu povo.
9 ਤੁਸੀਂ ਕੈਦੀਆਂ ਨੂੰ ਆਖੋਂਗੇ, ‘ਆਪਣੀ ਕੈਦ ਵਿੱਚੋਂ ਬਾਹਰ ਆ ਜਾਵੋ!’ ਤੁਸੀਂ ਉਨ੍ਹਾਂ ਲੋਕਾਂ ਨੂੰ ਆਖੋਂਗੇ ਜੋ ਅੰਧਕਾਰ ਵਿੱਚ ਹਨ, ‘ਅੰਧਕਾਰ ਵਿੱਚੋਂ ਬਾਹਰ ਨਿਕਲ ਆਵੋ!’ ਯਾਤਰਾ ਸਮੇਂ ਲੋਕ ਭੋਜਨ ਕਰਨਗੇ। ਸੱਖਣੀਆਂ ਪਹਾੜੀਆਂ ਵਿੱਚ ਵੀ ਉਨ੍ਹਾਂ ਕੋਲ ਭੋਜਨ ਹੋਵੇਗਾ।"
9 Direi aos prisioneiros: ‘Saiam em liberdade!’, e aos que estão na escuridão: ‘Venham para a luz!’. Serão minhas ovelhas e se alimentarão em pastos verdes e nas colinas que antes eram estéreis.
10 ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।"
10 Não terão fome nem sede, e o sol ardente não os atingirá. Pois o S ele os conduzirá a águas frescas.
11 ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪੱਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।"
11 Transformará os montes em caminhos planos, e as estradas serão erguidas acima dos vales.
12 “ਦੇਖੋ! ਲੋਕ ਦੂਰ-ਦੁਰਾਡੀਆਂ ਥਾਵਾਂ ਤੋਂ ਮੇਰੇ ਵੱਲ ਆ ਰਹੇ ਨੇ। ਲੋਕ ਉੱਤਰ ਵੱਲੋਂ ਅਤੇ ਪੱਛਮ ਵੱਲੋਂ ਮੇਰੇ ਵੱਲ ਆ ਰਹੇ ਨੇ। ਲੋਕ ਮਿਸਰ ਵਿੱਚੋਂ ਅਸਵਾਨ ਤੋਂ ਮੇਰੇ ਕੋਲ ਆ ਰਹੇ ਨੇ।”"
12 Vejam, meu povo retornará de longe, de terras ao norte e a oeste, e de lugares distantes ao sul, como o Egito”.
13 ਹੇ ਅਕਾਸ਼ ਅਤੇ ਧਰਤੀਏ, ਪ੍ਰਸੰਨ ਹੋਵੋ! ਪਰਬਤੋਂ, ਖੁਸ਼ੀ ਦੇ ਨਾਹਰੇ ਮਾਰੋ! ਕਿਉਂ ਕਿ ਯਹੋਵਾਹ ਆਪਣੇ ਬੰਦਿਆਂ ਨੂੰ ਸੱਕੂਨ ਪਹੁੰਚਾਉਂਦਾ ਹੈ। ਯਹੋਵਾਹ ਆਪਣੇ ਗਰੀਬ ਲੋਕਾਂ ਨਾਲ ਨੇਕੀ ਕਰਦਾ ਹੈ।"
13 Cantem, ó céus! Alegre-se, ó terra! Irrompam em cânticos, ó montes! Pois o S e terá compaixão dele em meio ao sofrimento.
14 ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”"
14 Sião, porém, diz: “O S enhor nos abandonou, o Senhor se esqueceu de nós”.
15 ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।"
15 “Pode a mãe se esquecer do filho que ainda mama? Pode deixar de sentir amor pelo filho que ela deu à luz? Mesmo que isso fosse possível, eu não me esqueceria de vocês!
16 ਦੇਖੋ, ਮੈਂ ਤੁਹਾਡਾ ਨਾਮ ਆਪਣੀ ਹਬੇਲੀ ਉੱਤੇ ਉਕਰ ਲਿਆ ਹੈ। ਮੈਂ ਹਰ ਵੇਲੇ ਤੁਹਾਡੇ ਬਾਰੇ ਸੋਚਦਾ ਰਹਿੰਦਾ ਹਾਂ!"
16 Vejam, escrevi seu nome na palma de minhas mãos; seus muros em ruínas estão sempre em minha mente.
17 ਤੁਹਾਡੇ ਬੱਚੇ ਤੁਹਾਡੇ ਕੋਲ ਪਰਤ ਆਉਣਗੇ। ਲੋਕਾਂ ਨੇ ਤੁਹਾਨੂੰ ਹਰਾਇਆ, ਪਰ ਉਹ ਲੋਕ ਤੁਹਾਨੂੰ ਇੱਕਲਿਆਂ ਛੱਡ ਦੇਣਗੇ।”"
17 Em breve, seus descendentes voltarão, e todos que procuram destruí-la irão embora.
18 ਓਧਰ ਦੇਖੋ! ਆਪਣੇ ਚਾਰ-ਚੁਫ਼ੇਰੇ ਦੇਖੋ! ਤੁਹਾਡੇ ਸਾਰੇ ਹੀ ਬੱਚੇ ਇਕੱਠੇ ਹੋ ਰਹੇ ਨੇ ਤੇ ਤੁਹਾਡੇ ਕੋਲ ਆ ਰਹੇ ਨੇ। ਯਹੋਵਾਹ ਆਖਦਾ ਹੈ, “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ: ਤੁਹਾਡੇ ਬੱਚੇ ਮੋਤੀਆਂ ਵਰਗੇ ਹੋਣਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਗਲੇ ਵਿੱਚ ਪਾਉਂਦੇ ਹੋ। ਤੁਹਾਡੇ ਬੱਚੇ ਉਸ ਹਾਰ ਵਾਂਗ ਹੋਣਗੇ ਜਿਸ ਨੂੰ ਕੋਈ ਵਹੁਟੀ ਪਹਿਨਦੀ ਹੈ।"
18 Olhe ao redor e veja, pois todos os seus filhos voltarão para você. Tão certo como eu vivo”, diz o S “eles serão como joias, e você se enfeitará com eles, como uma noiva se enfeita.
19 “ਹੁਣ ਤੁਸੀਂ ਤਬਾਹ ਅਤੇ ਹਾਰੇ ਹੋਏ ਹੋ। ਤੁਹਾਡੀ ਜ਼ਮੀਨ ਬੇਕਾਰ ਹੈ। ਪਰ ਬੋੜੇ ਸਮੇਂ ਮਗਰੋਂ, ਤੁਹਾਡੀ ਧਰਤੀ ਉੱਤੇ ਬਹੁਤ ਬੰਦੇ ਹੋਣਗੇ। ਅਤੇ ਉਹ ਲੋਕ, ਜਿਨ੍ਹਾਂ ਨੇ ਤੁਹਾਨੂੰ ਤਬਾਹ ਕੀਤਾ ਸੀ, ਬਹੁਤ ਦੂਰ ਹੋਣਗੇ।"
19 “Seu povo logo encherá até as regiões mais desoladas de sua terra abandonada. Seus inimigos, que a escravizaram, estarão bem longe.
20 ਤੁਸੀਂ ਆਪਣੇ ਗੁਆਚੇ ਬੱਚਿਆਂ ਕੱਾਰਣ ਦੁੱਖੀ ਸੀ ਪਰ ਉਹ ਬੱਚੇ ਤੁਹਾਨੂੰ ਦੱਸਣਗੇ, ‘ਇਹ ਜਗ੍ਹਾ ਬਹੁਤ ਛੋਟੀ ਹੈ! ਸ਼ਾਨੂੰ ਰਹਿਣ ਲਈ ਵੱਡੀ ਜਗ੍ਹਾ ਦੇਵੋ।’"
20 As gerações nascidas no exílio voltarão e dirão: ‘Precisamos de mais espaço! Esta terra é pequena demais!’.
21 ਫ਼ੇਰ ਤੁਸੀਂ ਇਹ ਆਪਣੇ-ਆਪ ਨੂੰ ਆਖੋਂਗੇ, ‘ਕਿਸਨੇ ਮੈਨੂੰ ਇਹ ਸਾਰੇ ਬੱਚੇ ਦਿੱਤੇ? ਇਹ ਬਹੁਤ ਚੰਗੀ ਗੱਲ ਹੈ! ਮੈਂ ਉਦਾਸ ਤੇ ਇੱਕਲਾ ਸਾਂ। ਮੈਂ ਹਾਰਿਆ ਹੋਇਆ ਅਤੇ ਆਪਣੇ ਲੋਕਾਂ ਤੋਂ ਦੂਰ ਸਾਂ। ਇਸ ਲਈ ਕਿਸਨੇ ਮੈਨੂੰ ਇਹ ਬੱਚੇ ਦਿੱਤੇ ਹਨ? ਦੇਖੋ, ਮੈਂ ਇੱਕਲਾ ਰਹਿ ਗਿਆ ਸਾਂ। ਇਹ ਸਾਰੇ ਬੱਚੇ ਕਿੱਥੋਂ ਆ ਗਏ ਨੇ?’”"
21 Então você pensará: ‘Quem me deu todos esses descendentes? Quase todos os meus filhos foram mortos, e os que restaram foram levados para o exílio; fiquei aqui sozinha. De onde veio tanta gente? Quem os criou para mim?’”
22 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਦੇਖੋ, ਮੈਂ ਕੌਮਾਂ ਲਈ ਆਪਣਾ ਹੱਥ ਹਿਲਾਵਾਂਗਾ। ਸਾਰੇ ਲੋਕਾਂ ਦੇ ਦੇਖਣ ਲਈ ਮੈਂ ਆਪਣਾ ਝੰਡਾ ਉੱਚਾ ਕਰਾਂਗਾ ਫੇਰ ਉਹ ਤੁਹਾਡੇ ਬੱਚਿਆਂ ਨੂੰ ਤੁਹਾਡੇ ਕੋਲ ਲੈ ਕੇ ਆ ਜਾਣਗੇ। ਉਹ ਲੋਕ ਤੁਹਾਡੇ ਬੱਚਿਆਂ ਨੂੰ ਮੋਢਿਆਂ ਉੱਪਰ ਚੁੱਕਣਗੇ, ਅਤੇ ਉਹ ਉਨ੍ਹਾਂ ਨੂੰ ਆਪਣੀਆਂ ਬਾਹਾਂ ਦਾ ਸਹਾਰਾ ਦੇਣਗੇ।"
22 Assim diz o S enhor Soberano: “Vejam, darei um sinal às nações; elas trarão os filhos pequenos de Israel de volta nos braços e carregarão as filhas nos ombros.
23 ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”"
23 Reis e rainhas os servirão e atenderão a todas as suas necessidades. Eles se curvarão diante de você com o rosto no chão e lamberão o pó de seus pés. Então você saberá que eu sou o S quem confia em mim jamais será envergonhado”.
24 ਜਦੋਂ ਕੋਈ ਤਕੜਾ ਸਿਪਾਹੀ ਜੰਗ ਵਿੱਚ ਦੌਲਤ ਜਿਤ੍ਤਦਾ ਹੈ, ਤੁਸੀਂ ਉਹ ਦੌਲਤ ਉਸ ਕੋਲੋ ਨਹੀਂ ਖੋਹ ਸੱਕਦੇ। ਜਦੋਂ ਕੋਈ ਤਕੜਾ ਸਿਪਾਹੀ ਕਿਸੇ ਕੈਦੀ ਦੀ ਰਾਖੀ ਕਰਦਾ, ਉਹ ਕੈਦੀ ਬਚਕੇ ਨਹੀਂ ਨਿਕਲ ਸੱਕਦਾ।"
24 Quem pode tirar o despojo das mãos de um guerreiro? Quem pode exigir que um tirano
25 ਪਰ ਯਹੋਵਾਹ ਆਖਦਾ ਹੈ, “ਕੈਦੀ ਫ਼ਰਾਰ ਹੋ ਜਾਣਗੇ। ਕੋਈ ਜਾਣਾ ਉਨ੍ਹਾਂ ਕੈਦੀਆਂ ਨੂੰ ਤਕੜੇ ਸਿਪਾਹੀ ਪਾਸੋਂ ਖੋਹ ਲਵੇਗਾ। ਇਹ ਕਿਵੇਂ ਵਾਪਰੇਗਾ? ਮੈਂ ਤੁਹਾਡੀਆਂ ਲੜਾਈਆਂ ਲੜਾਂਗਾ। ਮੈਂ ਤੁਹਾਡੇ ਬੱਚਿਆਂ ਨੂੰ ਬਚਾਵਾਂਗਾ।"
25 Mas o S enhor diz: “Os cativos dos guerreiros serão libertos, e o despojo dos tiranos será retomado. Pois lutarei contra os que lutam contra você e salvarei seus filhos.
26 ਉਨ੍ਹਾਂ ਲੋਕਾਂ ਤੁਹਾਨੂੰ ਦੁੱਖ ਦਿੱਤਾ ਸੀ। ਪਰ ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਹੀ ਜਿਸਮ ਖਾਣ ਤੇ ਮਜ਼ਬੂਰ ਕਰ ਦਿਆਂਗਾ। ਉਨ੍ਹਾਂ ਦਾ ਆਪਣਾ ਹੀ ਖੂਨ ਮੈਅ ਹੋਵੇਗਾ, ਜਿਹੜੀ ਉਨ੍ਹਾਂ ਨੂੰ ਬਦਮਸਤ ਕਰਦੀ ਹੈ। ਫ਼ੇਰ ਹਰ ਬੰਦਾ ਜਾਣ ਜਾਵੇਗਾ ਕਿ ਯਹੋਵਾਹ ਨੇ ਤੁਹਾਨੂੰ ਬਚਾਇਆ। ਸਾਰੇ ਹੀ ਬੰਦੇ ਜਾਣ ਲੈਣਗੇ ਕਿ ਤੁਹਾਨੂੰ ਯਾਕੂਬ ਦੇ ਸ਼ਕਤੀਸ਼ਾਲੀ ਪੁਰੱਖ ਨੇ ਬਚਾਇਆ।”"
26 Alimentarei seus inimigos com a própria carne deles, ficarão bêbados com rios do próprio sangue. Todo o mundo saberá que eu, o S sou seu Salvador e seu Redentor, o Poderoso de Israel”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 49, comparar traduções ou montar um estudo — tudo direto pelo WhatsApp.