Isaías 4
Punjabi Bible (GL_PUNJABI) vs NVI
NVI Nova Versão Internacional
1 ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, “ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।”"
1 Naquele dia sete mulheres agarrarão um homem e dirão: "Nós mesmas providenciaremos nossa comida e nossas roupas; apenas case-se conosco e livre-nos da vergonha de sermos solteiras! "
2 ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ।"
2 Naquele dia o Renovo do Senhor será belo e glorioso, e o fruto da terra será o orgulho e a glória dos sobreviventes de Israel.
3 ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।"
3 Os que forem deixados em Sião e ficarem em Jerusalém serão chamados santos: todos os inscritos para viverem em Jerusalém.
4 ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ।"
4 Quando o Senhor tiver lavado a impureza das mulheres de Sião, e tiver limpado por meio de um espírito de julgamento e de um espírito de fogo o sangue derramado em Jerusalém,
5 ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ।"
5 o Senhor criará sobre todo o monte Sião e sobre aqueles que se reunirem ali uma nuvem de dia e um clarão de fogo de noite. A glória tudo cobrirá
6 ਇਹ ਪਰਦਾ ਸੁਰੱਖਿਆ ਦਾ ਸਥਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ੍ਹ ਅਤੇ ਬਰੱਖਾ ਤੋਂ ਬਚਾ ਲਈ ਹੋਵੇਗਾ।"
6 e será um abrigo e sombra para o calor do dia, refúgio e esconderijo contra a tempestade e a chuva.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 4, comparar traduções ou montar um estudo — tudo direto pelo WhatsApp.