Isaías 52
Punjabi Bible (GL_PUNJABI) vs NVT
NVT Nova Versão Transformadora
1 ਇਸਰਾਏਲ ਬਚ ਜਾਵੇਗਾ ਜਾਗੋ! ਜਾਗੋ ਸੀਯੋਨ! ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ! ਪਵਿੱਤਰ ਯਰੂਸ਼ਲਮ ਉੱਠ ਖੜ੍ਹਾ ਹੋ। ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ। ਉਹ ਲੋਕ ਸ਼ੁੱਧ ਅਤੇ ਸਾਫ਼ ਨਹੀਂ ਹਨ।"
1 Desperte, desperte, ó Sião! Vista-se de força! Ponha suas lindas roupas, ó cidade santa de Jerusalém, pois os incircuncisos e os impuros não entrarão mais por seus portões.
2 ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ! ਹੇ ਯਰੂਸ਼ਲਮ, ਸੀਯੋਨ ਦੀਏ ਧੀਏ, ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!"
2 Levante-se do pó, ó Jerusalém, sente-se no lugar de honra. Tire de seu pescoço as correntes de escravidão, ó cativa Sião.
3 ਯਹੋਵਾਹ ਆਖਦਾ ਹੈ, “ਤੁਹਾਨੂੰ ਪੈਸਿਆਂ ਬਦਲੇ ਨਹੀਂ ਵੇਚਿਆ ਗਿਆ। ਇਸ ਲਈ ਮੈਂ ਤੁਹਾਨੂੰ ਸੁਤੰਤਰ ਕਰਨ ਲਈ ਪੈਸੇ ਦਾ ਇਸਤੇਮਾਲ ਨਹੀਂ ਕਰਾਂਗਾ।”"
3 Pois assim diz o S enhor : “Quando eu a vendi ao exílio, não recebi pagamento algum. Agora a resgatarei sem ter de pagar por você”.
4 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਮੇਰੇ ਲੋਕ ਪਹਿਲਾਂ ਮਿਸਰ ਵੱਲ ਰਹਿਣ ਲਈ ਗਏ-ਤੇ ਫ਼ੇਰ ਉਹ ਗੁਲਾਮ ਬਣ ਗਏ। ਬਾਦ ਵਿੱਚ ਅੱਸ਼ੂਰ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ।"
4 Assim diz o S enhor Soberano: “Há muito tempo, meu povo escolheu morar no Egito. Agora, a Assíria os oprime sem nenhuma razão.
5 ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”"
5 O que é isso?”, pergunta o S enhor . “Por que meu povo foi escravizado novamente? Aqueles que os dominam gritam de alegria. Meu nome é blasfemado o dia inteiro.
6 ਯਹੋਵਾਹ ਆਖਦਾ ਹੈ, “ਇਹ ਵਾਪਰਿਆ ਹੈ ਤਾਂ ਜੋ ਮੇਰੇ ਬੰਦੇ ਮੇਰੇ ਬਾਰੇ ਗਿਆਨ ਲੈ ਸੱਕਣ। ਮੇਰੇ ਬੰਦੇ ਜਾਣ ਲੈਣਗੇ ਕਿ ਮੈਂ ਕੀ ਹਾਂ। ਮੇਰੇ ਬੰਦੇ ਮੇਰਾ ਨਾਮ ਜਾਣ ਲੈਣਗੇ, ਅਤੇ ਉਹ ਜਾਣ ਲੈਣਗੇ ਕਿ ਮੈਂ ਉਹ ਹਾਂ ਜਿਹੜਾ ਉਨ੍ਹਾਂ ਨਾਲ ਗੱਲ ਕਰ ਰਿਹਾ ਹੈ।”"
6 Mas eu revelarei meu nome ao meu povo, e eles, por fim, reconhecerão que sou eu quem fala com eles.”
7 ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”"
7 Como são belos sobre os montes os pés do mensageiro que traz boas-novas, boas-novas de paz e salvação, de que o Deus de Israel
8 ਸ਼ਹਿਰ ਦੇ ਪਹਿਰੇਦਾਰ ਹੋਕਰੇ ਦੇਣਾ ਸ਼ੁਰੂ ਕਰਦੇ ਹਨ। ਉਹ ਮਿਲਕੇ ਖੁਸ਼ੀ ਮਨਾ ਰਹੇ ਹਨ! ਕਿਉਂ ਕਿ ਉਨ੍ਹਾਂ ਵਿੱਚੋਂ ਹਰ ਕੋਈ, ਯਹੋਵਾਹ ਨੂੰ ਸੀਯੋਨ ਪਰਤਦਿਆਂ ਦੇਖਦਾ ਹੈ।"
8 Os vigias gritam e cantam de alegria, pois, com os próprios olhos, veem o S
9 ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।"
9 Que as ruínas de Jerusalém gritem de alegria, pois o S ele resgatou Jerusalém.
10 ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।"
10 O S enhor mostrou seu santo poder diante dos olhos de todas as nações. Todos os confins da terra verão a salvação de nosso Deus.
11 ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।"
11 Saiam! Saiam e deixem para trás o cativeiro, não toquem no que é impuro. Saiam daí e purifiquem-se, vocês que levam de volta os objetos sagrados do S
12 ਤੁਸੀਂ ਆਪਣੀ ਅਧੀਨਗੀ ਨੂੰ ਛੱਡ ਦਿਓਗੇ। ਪਰ ਉਹ ਛੱਡਣ ਲਈ ਮਜ਼ਬੂਰ ਨਹੀਂ ਕਰਨਗੇ ਉਹ ਕਾਹਲੀ ਵਿੱਚ। ਤੁਹਾਨੂੰ ਭੱਜਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਤੁਸੀਂ ਤੁਰ ਜਾਓਗੇ, ਤੇ ਯਹੋਵਾਹ ਤੁਹਾਡੇ ਨਾਲ ਚੱਲੇਗਾ। ਯਹੋਵਾਹ ਤੁਹਾਡੇ ਅੱਗੇ-ਅੱਗੇ ਹੋਵੇਗਾ, ਅਤੇ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਿੱਛੇ-ਪਿੱਛੇ ਹੋਵੇਗਾ।"
12 Não partirão às pressas, como quem foge para salvar a vida, pois o S sim, o Deus de Israel os protegerá na retaguarda.
13 ਪਰਮੇਸ਼ੁਰ ਦਾ ਦੁੱਖੀ ਸੇਵਕ “ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸ ਨੂੰ ਇੱਜ਼ਤ ਦੇਣਗੇ।"
13 Vejam, meu servo terá êxito; será muito exaltado.
14 “ਪਰ ਬਹੁਤੇ ਲੋਕ ਪਰੇਸ਼ਾਨ ਹੋਏ ਸਨ ਜਦੋਂ ਉਨ੍ਹਾਂ ਨੇ ਮੇਰੇ ਸੇਵਕ ਨੂੰ ਦੇਖਿਆ ਸੀ। ਉਹ ਇੰਨੀ ਬੁਰੀ ਤਰ੍ਹਾਂ ਦੁੱਖੀ ਸੀ ਕਿ ਉਹ ਉਸ ਨੂੰ ਮਨੁੱਖ ਵਜੋਂ ਮੁਸ਼ਕਿਲ ਨਾਲ ਪਛਾਣ ਸੱਕਦੇ ਸਨ।"
14 Muitos, porém, ficaram espantados quando o viram: seu rosto estava tão desfigurado que mal parecia humano; por seu aspecto, quase não era possível reconhecê-lo como homem.
15 ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”"
15 Ele causará assombro em muitas nações; reis ficarão mudos diante dele, pois verão aquilo que ninguém lhes havia falado, entenderão aquilo que nunca tinham ouvido.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 52, comparar traduções ou montar um estudo — tudo direto pelo WhatsApp.