Isaías 53

Punjabi Bible (GL_PUNJABI) vs VC

Sair da comparação
VC Versão Católica
1 ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?"
1 Quem poderia acreditar nisso que ouvimos? A quem foi revelado o braço do Senhor?
2 ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।"
2 Cresceu diante dele como um pobre rebento enraizado numa terra árida; não tinha graça nem beleza para atrair nossos olhares, e seu aspecto não podia seduzir-nos.
3 ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।"
3 Era desprezado, era a escória da humanidade, homem das dores, experimentado nos sofrimentos; como aqueles, diante dos quais se cobre o rosto, era amaldiçoado e não fazíamos caso dele.
4 ਪਰ ਉਸ ਨੇ ਸਾਡੀਆਂ ਮੁਸੀਬਤਾਂ ਲੈ ਲਈਆਂ ਅਤੇ ਉਨ੍ਹਾਂ ਨੂੰ ਅਪਣਾ ਲਿਆ। ਉਸ ਨੇ ਸਾਡੇ ਦੁੱਖ ਨੂੰ ਬਰਦਾਸ਼ਤ ਕੀਤਾ ਅਤੇ ਅਸੀਂ ਇਹ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਉਸ ਦੇ ਅਮਲਾਂ ਦੀ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਸੀ ਕਿ ਪਰਮੇਸ਼ੁਰ ਨੇ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਸੀ।"
4 Em verdade, ele tomou sobre si nossas enfermidades, e carregou os nossos sofrimentos: e nós o reputávamos como um castigado, ferido por Deus e humilhado.
5 ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ।"
5 Mas ele foi castigado por nossos crimes, e esmagado por nossas iniqüidades; o castigo que nos salva pesou sobre ele; fomos curados graças às suas chagas.
6 ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।"
6 Todos nós andávamos desgarrados como ovelhas, seguíamos cada qual nosso caminho; o Senhor fazia recair sobre ele o castigo das faltas de todos nós.
7 ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।"
7 Foi maltratado e resignou-se; não abriu a boca, como um cordeiro que se conduz ao matadouro, e uma ovelha muda nas mãos do tosquiador. {Ele não abriu a boca.}
8 ਲੋਕਾਂ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਉਸ ਨੂੰ ਲੈ ਗਏ-ਅਤੇ ਉਨ੍ਹਾਂ ਨੇ ਉਸ ਨਾਲ ਬੇਲਾਗ ਹੋ ਕੇ ਨਿਆਂ ਨਹੀਂ ਕੀਤਾ। ਕੋਈ ਵੀ ਬੰਦਾ ਉਸ ਦੇ ਭਵਿੱਖ ਦੇ ਪਰਿਵਾਰ ਬਾਰੇ ਨਹੀਂ ਦੱਸ ਸੱਕਦਾ ਕਿਉਂ ਕਿ ਉਸ ਨੂੰ ਜਿਉਂਦੇ ਬੰਦਿਆਂ ਦੀ ਦੁਨੀਆਂ ਤੋਂ ਦੂਰ ਲੈ ਜਾਇਆ ਗਿਆ। ਉਸ ਨੂੰ ਮੇਰੇ ਬੰਦਿਆਂ ਦੇ ਪਾਪਾਂ ਦੀ ਸਜ਼ਾ ਦਿੱਤੀ ਗਈ।"
8 Por um iníquo julgamento foi arrebatado. Quem pensou em defender sua causa, quando foi suprimido da terra dos vivos, morto pelo pecado de meu povo?
9 ਉਹ ਮਰ ਗਿਆ ਅਤੇ ਉਸ ਨੂੰ ਅਮੀਰ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੂੰ ਮੰਦੇ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੇ ਕੁਝ ਵੀ ਗ਼ਲਤ ਨਹੀਂ ਸੀ ਕੀਤਾ ਉਸ ਨੇ ਕਦੇ ਝੂਠ ਨਹੀਂ ਸੀ ਬੋਲਿਆ-ਪਰ ਫ਼ੇਰ ਵੀ ਇਹ ਗੱਲਾਂ ਉਸ ਨਾਲ ਵਾਪਰੀਆ।"
9 Foi-lhe dada sepultura ao lado de fascínoras e ao morrer achava-se entre malfeitores, se bem que não haja cometido injustiça alguma, e em sua boca nunca tenha havido mentira.
10 ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।"
10 Mas aprouve ao Senhor esmagá-lo pelo sofrimento; se ele oferecer sua vida em sacrifício expiatório, terá uma posteridade duradoura, prolongará seus dias, e a vontade do Senhor será por ele realizada.
11 ਉਹ ਆਪਣੇ ਆਤਮੇ ਵਿੱਚ ਬਹੁਤ ਕਸ਼ਟ ਭੋਗੇਗਾ, ਪਰ ਉਹ ਉਨ੍ਹਾਂ ਚੰਗੀਆਂ ਗੱਲਾਂ ਨੂੰ ਦੇਖੇਗਾ ਜਿਹੜੀਆਂ ਵਾਪਰਨਗੀਆਂ। ਉਹ ਆਪਣੀਆਂ ਸਿੱਖੀਆਂ ਹੋਈਆਂ ਗੱਲਾਂ ਨਾਲ ਸੰਤੁਸ਼ਟ ਹੋਵੇਗਾ। “ਮੇਰਾ ਚੰਗਾ ਸੇਵਕ ਬਹੁਤ ਸਾਰੇ ਲੋਕਾਂ ਨੂੰ ਬੇਗੁਨਾਹ ਬਣਾ ਦੇਵੇਗਾ, ਉਹ ਉਨ੍ਹਾਂ ਦਾ ਪਾਪ ਦੂਰ ਲੈ ਜਾਵੇਗਾ।"
11 Após suportar em sua pessoa os tormentos, alegrar-se-á de conhecê-lo até o enlevo. O Justo, meu Servo, justificará muitos homens, e tomará sobre si suas iniqüidades.
12 ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”"
12 Eis por que lhe darei parte com os grandes, e ele dividirá a presa com os poderosos: porque ele próprio deu sua vida, e deixou-se colocar entre os criminosos, tomando sobre si os pecados de muitos homens, e intercedendo pelos culpados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 53, comparar traduções ou montar um estudo — tudo direto pelo WhatsApp.