Isaías 54

Punjabi Bible (GL_PUNJABI) vs NVT

Sair da comparação
NVT Nova Versão Transformadora
1 ਪਰਮੇਸ਼ੁਰ ਆਪਣੇ ਬੰਦਿਆਂ ਨੂੰ ਘਰ ਲਿਆਉਂਦਾ ਹੈ “ਹੇ ਬਾਂਝ ਔਰਤ, ਖੁਸ਼ ਹੋ! ਤੂੰ ਬੱਚੇ ਨਹੀਂ ਜਣੇ। ਪਰ ਤੈਨੂੰ ਬਹੁਤ ਖੁਸ਼ ਹੋਣਾ ਚਾਹੀਦਾ ਹੈ!” ਯਹੋਵਾਹ ਆਖਦਾ ਹੈ, “ਉਸ ਔਰਤ ਦੇ ਹੋਰ ਵੀ ਵੱਧੇਰੇ ਬੱਚੇ ਹੋਣਗੇ ਜਿਹੜੀ ਇੱਕਲੀ ਹੈ, ਉਸ ਔਰਤ ਦੇ ਮੁਕਾਬਲੇ, ਜਿਹੜੀ ਪਤੀ ਦੇ ਨਾਲ ਰਹਿੰਦੀ ਹੈ।”"
1 “Cante, ó mulher sem filhos, você que nunca deu à luz! Cante alegremente, em alta voz, ó Jerusalém, você que nunca esteve em trabalho de parto! Pois a abandonada agora tem mais filhos que a mulher que vive com o marido”, diz o S
2 “ਆਪਣਾ ਤੰਬੂ ਵੱਡੇਰਾ ਕਰ ਲੈ। ਆਪਣੇ ਦਰਵਾਜ਼ੇ ਚੌੜੇ ਕਰ ਲੈ। ਆਪਣੇ ਘਰ ਵਿੱਚ ਵਾਧਾ ਕਰਨ ਤੋਂ ਨਾ ਹਟ। ਆਪਣੇ ਤੰਬੂ ਨੂੰ ਵੱਡਾ ਤੇ ਮਜ਼ਬੂਤ ਬਣਾ ਲੈ।"
2 “Amplie o lugar onde mora, construa mais um cômodo, aumente sua casa, e não economize nisso!
3 ਕਿਉਂਕਿ ਤੂੰ ਬਹੁਤ ਵੱਧੇਁ ਫ਼ੁਲੇਁਗੀ। ਤੇਰੇ ਬੱਚੇ ਬਹੁਤ ਸਾਰੀਆਂ ਕੌਮਾਂ ਕੋਲੋਂ ਲੋਕਾਂ ਨੂੰ ਹਾਸਿਲ ਕਰਨਗੇ। ਤੇਰੇ ਬੱਚੇ ਫ਼ੇਰ ਉਨ੍ਹਾਂ ਸ਼ਹਿਰਾਂ ਅੰਦਰ ਰਹਿਣਗੇ, ਜਿਹੜੇ ਤਬਾਹ ਹੋ ਗਏ ਸਨ।"
3 Pois logo você transbordará para todos os lados; seus descendentes ocuparão outras nações e povoarão as cidades arruinadas.
4 ਭੈਭੀਤ ਨਾ ਹੋ! ਤੂੰ ਨਿਰਾਸ਼ ਨਹੀਂ ਹੋਵੇਂਗੀ, ਲੋਕ ਤੇਰੇ ਵਿਰੁੱਧ ਮੰਦੀਆਂ ਗੱਲਾਂ ਨਹੀਂ ਕਰਨਗੇ। ਤੂੰ ਸ਼ਰਮਸਾਰ ਨਹੀਂ ਹੋਵੇਂਗੀ, ਤੂੰ ਸ਼ਰਮ ਮਹਿਸੂਸ ਕੀਤੀ ਸੀ, ਜਦੋਂ ਤੂੰ ਜਵਾਨ ਸੀ। ਪਰ ਹੁਣ ਤੂੰ ਉਸ ਸ਼ਰਮ ਨੂੰ ਭੁੱਲ ਜਾਵੇਂਗੀ। ਤੂੰ ਉਸ ਸ਼ਰਮਿੰਦਗੀ ਨੂੰ ਚੇਤੇ ਨਹੀਂ ਕਰੇਗੀ ਜਿਹੜੀ ਤੂੰ ਉਦੋਂ ਅਨੁਭਵ ਕੀਤੀ ਸੀ ਜਦੋਂ ਤੇਰਾ ਪਤੀ ਖੁਸਿਆ ਸੀ।"
4 “Não se assuste; você não será envergonhada. Não tenha medo; você não sofrerá humilhação. Não se lembrará mais da vergonha de sua juventude, nem da tristeza da viuvez.
5 ਕਿਉਂ ਕਿ ਤੇਰਾ ਪਤੀ ਓਹੀ ਇੱਕ ਹੈ ਜਿਸਨੇ ਤੈਨੂੰ ਸਾਜਿਆ ਸੀ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਇਸਰਾਏਲ ਦਾ ਰਾਖਾ ਹੈ। ਉਹ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਅਤੇ ਉਸ ਨੂੰ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ!"
5 Pois seu marido será aquele que a fez; o S Ele é seu Redentor, o Santo de Israel, o Deus de toda a terra.
6 “ਤੂੰ ਉਸ ਔਰਤ ਵਰਗੀ ਸੈਂ ਜਿਸ ਨੂੰ ਉਸ ਦੇ ਪਤੀ ਨੇ ਛੱਡ ਦਿੱਤਾ ਹੋਵੇ। ਤੂੰ ਆਪਣੇ ਰੂਹ ਵਿੱਚ ਬਹੁਤ ਉਦਾਸ ਸੈਂ, ਪਰ ਯਹੋਵਾਹ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ। ਤੂੰ ਉਸ ਔਰਤ ਵਰਗੀ ਸੈਂ, ਜੋ ਜਵਾਨੀ ਵੇਲੇ ਵਿਆਹੀ ਗਈ ਸੀ ਤੇ ਉਸਦਾ ਪਤੀ ਛੱਡ ਗਿਆ ਸੀ। ਪਰ ਪਰਮੇਸ਼ੁਰ ਨੇ ਤੈਨੂੰ ਆਪਣਾ ਬਨਾਉਣ ਲਈ ਸੱਦਿਆ ਸੀ।”"
6 Pois o S enhor a chamou de volta de seu lamento, você que era como uma jovem esposa abandonada”, diz o seu Deus.
7 ਪਰਮੇਸ਼ੁਰ ਆਖਦਾ ਹੈ, “ਮੈਂ ਤੈਨੂੰ ਛੱਡ ਦਿੱਤਾ ਸੀ, ਪਰ ਸਿਰਫ਼ ਬੋੜੇ ਸਮੇਂ ਲਈ। ਮੈਂ ਫ਼ੇਰ ਤੈਨੂੰ ਆਪਣੇ ਕੋਲ ਬੁਲਾਵਾਂਗਾ। ਅਤੇ ਮੈਂ ਤੇਰੇ ਉੱਤੇ ਬਹੁਤ ਵੱਡੀ ਮਿਹਰ ਕਰਾਂਗਾ।"
7 “Por um breve tempo eu a abandonei, mas com grande compaixão a receberei de volta.
8 ਮੈਂ ਬਹੁਤ ਨਾਰਾਜ਼ ਹੋ ਗਿਆ ਸਾਂ ਤੇ ਬੋੜੇ ਸਮੇਂ ਲਈ ਤੇਰੇ ਕੋਲੋਂ ਛੁਪ ਗਿਆ ਸਾਂ। ਪਰ ਮੈਂ ਤੈਨੂੰ ਸਦਾ ਲਈ ਮਿਹਰ ਭਰਿਆ ਸੱਕੂਨ ਦੇਵਾਂਗਾ।” ਤੇਰੇ ਮੁਕਤੀਦਾਤੇ, ਯਹੋਵਾਹ ਨੇ ਇਹ ਆਖਿਆ ਸੀ।"
8 Num ímpeto de fúria, escondi meu rosto de você por um momento, mas com amor eterno terei compaixão de você”, diz o S
9 ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਨੂੰ ਪਿਆਰ ਕਰਦਾ ਹੈ ਪਰਮੇਸ਼ੁਰ ਆਖਦਾ ਹੈ, “ਯਾਦ ਕਰੋ, ਨੂਹ ਦੇ ਸਮੇਂ ਵਿੱਚ ਮੈਂ ਦੁਨੀਆਂ ਨੂੰ ਹੜਾਂ ਦੀ ਸਜ਼ਾ ਦਿੱਤੀ ਸੀ। ਪਰ ਮੈਂ ਨੂਹ ਨਾਲ ਇਕਰਾਰ ਕੀਤਾ ਸੀ ਕਿ ਮੈਂ ਫ਼ੇਰ ਕਦੇ ਵੀ ਹੜਾਂ ਨਾਲ ਦੁਨੀਆਂ ਨੂੰ ਤਬਾਹ ਨਹੀਂ ਕਰਾਂਗਾ। ਓਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਇਕਰਾਰ ਕਰਦਾ ਹਾਂ ਕਿ ਮੈਂ ਫ਼ੇਰ ਕਦੇ ਵੀ ਨਾਰਾਜ਼ ਨਹੀਂ ਹੋਵਾਂਗਾ, ਤੇ ਤੈਨੂੰ ਬੁਰਾ ਭਲਾ ਨਹੀਂ ਆਖਾਂਗਾ।”"
9 “Assim como jurei no tempo de Noé que nunca mais cobriria a terra com um dilúvio, agora juro que nunca mais ficarei irado com você nem a castigarei.
10 ਯਹੋਵਾਹ ਆਖਦਾ ਹਾਂ, “ਭਾਵੇਂ ਪਰਬਤ ਅਲੋਪ ਹੋ ਜਾਣ ਤੇ ਭਾਵੇਂ ਪਹਾੜੀਆਂ ਖਾਕ ਹੋ ਜਾਣ। ਪਰ ਕਦੇ ਵੀ ਮੇਰੀ ਮਿਹਰ ਤੇਰੇ ਕੋਲੋਂ ਦੂਰ ਨਹੀਂ ਹੋਵੇਗੀ। ਮੈਂ ਤੇਰੇ ਨਾਲ ਅਮਨ ਕਾਇਮ ਕਰਾਂਗਾ ਤੇ ਇਹ ਕਦੇ ਖਤਮ ਨਹੀਂ ਹੋਵੇਗਾ।” ਯਹੋਵਾਹ ਤੇਰੇ ਉੱਤੇ ਮਿਹਰ ਕਰਦਾ ਹੈ। ਅਤੇ ਉਹੀ ਸੀ ਜਿਸਨੇ ਇਹ ਗੱਲਾਂ ਆਖੀਆਂ ਸਨ।"
10 Pois, ainda que os montes se movam e as colinas desapareçam, meu amor por você permanecerá. A aliança de minha bênção jamais será quebrada”, diz o S
11 “ਤੂੰ, ਹੇ ਗਰੀਬ ਨਗਰੀੇ! ਦੁਸ਼ਮਣਾਂ ਤੇਰੇ ਉੱਤੇ ਤੂਫ਼ਾਨ ਵਾਂਗ ਧਾਵਾ ਕੀਤਾ ਸੀ। ਪਰ ਕਿਸੇ ਨੇ ਵੀ ਤੈਨੂੰ ਸੱਕੂਨ ਨਹੀਂ ਪਹੁੰਚਾਇਆ। ਪਰ ਮੈਂ ਤੈਨੂੰ ਫ਼ੇਰ ਉਸਾਰਾਂਗਾ। ਮੈਂ ਤੇਰੀਆਂ ਕੰਧਾਂ ਦੀ ਬੁਨਿਆਦ ਰੱਖਣ ਲਈ ਖੂਬਸੂਰਤ ਮਸਾਲਾ ਵਰਤਾਂਗਾ। ਮੈਂ ਕੀਮਤੀ ਪੱਥਰ ਦਾ ਇਸਤੇਮਾਲ ਕਰਾਂਗਾ, ਜਦੋਂ ਮੈਂ ਤੇਰੀ ਬੁਨਿਆਦ ਰੱਖਾਂਗਾ।"
11 “Ó cidade açoitada por tempestades, aflita e desolada! Eu a reconstruirei com pedras preciosas e edificarei seus alicerces com safiras.
12 ਕਂਧ ਦੇ ਉਤਲੇ ਪੱਥਰ ਲਾਲ ਹੀਰਿਆਂ ਨਾਲ ਅਤੇ ਤੇਰੇ ਫਾਟਕ ਚਮਕਦਿਆਂ ਜਵਾਹਰਾਤਾਂ ਨਾਲ ਬਣਾਏ ਜਾਣਗੇ। ਮੈਂ ਕੀਮਤੀ ਪੱਥਰ ਨੂੰ ਤੇਰੀਆਂ ਆਲੇ-ਦੁਆਲੇ ਦੀਆਂ ਕੰਧਾਂ ਲਈ ਵਰਤਾਂਗਾ।"
12 Farei suas torres de rubis cintilantes, seus portões, de joias brilhantes, seus muros, de pedras preciosas.
13 ਤੇਰੇ ਬੱਚੇ ਪਰਮੇਸ਼ੁਰ ਦੇ ਅਨੁਯਾਈ ਹੋਣਗੇ ਅਤੇ ਉਹ ਉਨ੍ਹਾਂ ਨੂੰ ਸਿੱਖਿਆ ਦ੍ਦੇਵੇਗਾ। ਤੇਰੇ ਬੱਚਿਆਂ ਨੂੰ ਸੱਚਮੁੱਚ ਸ਼ਾਂਤੀ ਮਿਲੇਗੀ।"
13 Ensinarei seus filhos, e eles terão grande paz.
14 ਤੇਰੀ ਉਸਾਰੀ ਨੇਕੀ ਉੱਤੇ ਹੋਵੇਗੀ। ਇਸ ਲਈ ਤੂੰ ਜ਼ੁਲਮ ਅਤੇ ਭੈ ਤੋਂ ਸੁਰੱਖਿਅਤ ਹੋਵੇਂਗੀ। ਤੈਨੂੰ ਕੋਈ ਵੀ ਡਰ ਨਹੀਂ ਹੋਵੇਗਾ। ਤੈਨੂੰ ਦੁੱਖ ਦੇਣ ਲਈ ਕੁਝ ਵੀ ਨਹੀਂ ਵਾਪਰੇਗਾ।"
14 Você estará segura sob um governo justo e imparcial, e seus inimigos se manterão afastados. Viverá em paz, e nenhum terror se aproximará.
15 ਮੇਰੀਆਂ ਫ਼ੌਜਾਂ ਵਿੱਚੋਂ ਕੋਈ ਵੀ ਤੇਰੇ ਵਿਰੁੱਧ ਨਹੀਂ ਲੜੇਗੀ। ਤੇ ਜੇ ਕੋਈ ਫ਼ੌਜ ਤੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਤੂੰ ਉਸ ਫ਼ੌਜ ਨੂੰ ਹਰਾ ਦੇਵੇਂਗੀ।"
15 Se alguma nação vier lutar contra você, não será porque eu a enviei; todos que a atacarem serão derrotados.
16 “ਦੇਖੋ, ਮੈਂ ਲੋਹਾਰ ਨੂੰ ਸਾਜਿਆ ਸੀ। ਉਹ ਅੱਗ ਉੱਤੇ ਧੌਁਖਣੀ ਚਲਾਉਂਦਾ, ਇਸ ਨੂੰ ਹੋਰ ਤੇਜ਼ ਕਰਨ ਲਈ ਅਤੇ ਹਬਿਆਰ ਨੂੰ ਇਸ ਦੇ ਕੰਮ ਲਈ ਉਚਿਤ ਬਣਾਉਂਦਾ ਹੈ। ਇਸੇ ਤਰ੍ਹਾਂ ਹੀ ਮੈਂ ‘ਤਬਾਹੀ’ ਨੂੰ ਸਾਜਿਆ ਸੀ ਜਿਹੜੀ ਚੀਜ਼ਾਂ ਨੂੰ ਤਬਾਹ ਕਰਦੀ ਹੈ।"
16 “Eu criei o ferreiro que abana as brasas do fogo e produz armas de destruição, e criei os exércitos que destroem.
17 “ਲੋਕ ਤੇਰੇ ਵਿਰੁੱਧ ਲੜਨ ਲਈ ਹਬਿਆਰ ਬਨਾਉਣਗੇ, ਪਰ ਉਹ ਹਬਿਆਰ ਤੈਨੂੰ ਨਹੀਂ ਹਰਾਉਣਗੇ। ਕੁਝ ਲੋਕ ਤੇਰੇ ਵਿਰੁੱਧ ਬੋਲਣਗੇ। ਪਰ ਹਰ ਉਹ ਬੰਦਾ ਜਿਹੜਾ ਤੇਰੇ ਵਿਰੁੱਧ ਬੋਲੇਗਾ, ਗ਼ਲਤ ਸਿੱਧ ਹੋਵੇਗਾ।” ਯਹੋਵਾਹ ਆਖਦਾ ਹੈ, “ਯਹੋਵਾਹ ਦੇ ਸੇਵਕਾਂ ਨੂੰ ਕੀ ਮਿਲਦਾ ਹੈ? ਉਨ੍ਹਾਂ ਨੂੰ ਉਹ ਦੋਸ਼-ਮੁਕਤੀ ਮਿਲਦੀ ਹੈ ਜਿਹੜੀ ਮੇਰੇ ਪਾਸੋਂ ਆਉਂਦੀ ਹੈ!”"
17 Naquele dia, porém, nenhuma arma voltada contra você prevalecerá. Você calará toda voz que se levantar para acusá-la. É assim que o S eu lhes farei justiça. Eu, o S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 54, comparar traduções ou montar um estudo — tudo direto pelo WhatsApp.