Isaías 55
Punjabi Bible (GL_PUNJABI) vs NVI
NVI Nova Versão Internacional
1 ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ “ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!"
1 "Venham, todos vocês que estão com sede, venham às águas; e, vocês que não possuem dinheiro algum, venham, comprem e comam! Venham, comprem vinho e leite sem dinheiro e sem custo.
2 ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਂਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।"
2 Por que gastar dinheiro naquilo que não é pão e o seu trabalho árduo naquilo que não satisfaz? Escutem, escutem-me, e comam o que é bom, e a alma de vocês se deliciará na mais fina refeição.
3 ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।"
3 Dêem ouvidos e venham a mim; ouçam-me, para que sua alma viva. Farei uma aliança eterna com vocês, minha fidelidade prometida a Davi.
4 ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।”"
4 Vejam, eu o fiz uma testemunha aos povos, um líder e governante dos povos.
5 ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।"
5 Com certeza você convocará nações que você não conhece, e nações que não o conhecem se apressarão até você, por causa do Senhor, o seu Deus, o Santo de Israel, pois ele lhe concedeu esplendor. "
6 ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।"
6 Busquem o Senhor enquanto se pode achá-lo; clamem por ele enquanto está perto.
7 ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।"
7 Que o ímpio abandone seu caminho, e o homem mau, os seus pensamentos. Volte-se ele para o Senhor, que terá misericórdia dele; volte-se para o nosso Deus, pois ele perdoará de bom grado.
8 ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।"
8 "Pois os meus pensamentos não são os pensamentos de vocês, nem os seus caminhos são os meus caminhos", declara o Senhor.
9 ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿੱਚਾਰ ਤੁਹਾਡੇ ਵਿੱਚਾਰਾਂ ਨਾਲੋਂ ਉਚੇਰੇ ਹਨ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।"
9 "Assim como os céus são mais altos do que a terra, também os meus caminhos são mais altos do que os seus caminhos e os meus pensamentos mais altos do que os seus pensamentos.
10 “ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।"
10 Assim como a chuva e a neve descem dos céus e não voltam para ele sem regarem a terra e fazerem-na brotar e florescer, para ela produzir semente para o semeador e pão para o que come,
11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।"
11 assim também ocorre com a palavra que sai da minha boca: Ela não voltará para mim vazia, mas fará o que desejo e atingirá o propósito para o qual a enviei.
12 “ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।"
12 Vocês sairão em júbilo e serão conduzidos em paz; os montes e colinas irromperão em canto diante de vocês, e todas as árvores do campo baterão palmas.
13 ਸਰੂ ਦੇ ਵੱਡੇ ਰੁੱਖ ਵੱਧਣ ਫ਼ੁੱਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ। ਓੱਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ। ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ। ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।”"
13 No lugar do espinheiro crescerá o pinheiro, e em vez de roseiras bravas crescerá a murta. Isso resultará em renome para o Senhor, para sinal eterno, que não será destruído. "
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 55, comparar traduções ou montar um estudo — tudo direto pelo WhatsApp.