Isaías 56

Punjabi Bible (GL_PUNJABI) vs VC

Sair da comparação
VC Versão Católica
1 ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।"
1 Eis o que diz o Senhor: respeitai o direito e praticai a justiça, porque minha salvação não tarda a chegar e minha justiça a revelar-se.
2 ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”"
2 Feliz do homem que assim se comporta, e o filho do homem que se atém a isso, que observa o sábado sem profaná-lo, e abstém-se de toda má ação.
3 ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”"
3 Que o estrangeiro que deseja afeiçoar-se ao Senhor não diga: Certamente o Senhor vai excluir-me de seu povo. Que o eunuco não diga: Oh! sou apenas um lenho seco.
4 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”"
4 Porque eis o que diz o Senhor: aos eunucos que observarem meus sábados, que escolherem o que me é agradável, e se afeiçoarem à minha aliança,
5 “ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।”"
5 eu darei na minha casa e dentro de minhas muralhas um monumento e um nome de mais valor que filhos e filhas; dar-lhes-ei um nome que jamais perecerá.
6 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”"
6 Quanto aos estrangeiros que desejam unir-se ao Senhor, para servi-lo e amar seu nome, para serem seus servos, se observarem o sábado sem profaná-lo, e se se afeiçoarem à minha aliança,
7 ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”"
7 eu os conduzirei ao meu monte santo e os cumularei de alegria na minha casa de oração; seus holocaustos e sacrifícios serão aceitos sobre meu altar, pois minha casa chamar-se-á Casa de Orações para todos os povos.
8 ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!"
8 Oráculo do Senhor Deus que reúne os exilados de Israel: eu lhes agregarei ainda outros junto aos seus já reunidos.
9 ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।"
9 Animais dos campos, vinde todos apascentar-vos, como também os animais da floresta.
10 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।"
10 Meus guardas estão todos cegos e não vêem nada; são cães mudos incapazes de latir, sonham estirados, gostam de cochilar;
11 ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”"
11 são cães vorazes e insaciáveis {são pastores que nada observam}, cada qual segue seu caminho em busca de seu interesse.
12 — ausente —
12 Vinde, vou buscar o vinho; com licores nos embriagaremos; amanhã, como hoje, haverá uma enorme bebedeira.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 56, comparar traduções ou montar um estudo — tudo direto pelo WhatsApp.