Isaías 5

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।"
1 Agora cantarei ao meu amado o cântico do meu querido a respeito da sua vinha. O meu amado tem uma vinha num outeiro fértil.
2 ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ। ਉਸ ਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓੱਥੇ ਬੀਜੀਆਂ ਹਨ। ਉਸ ਨੇ ਖੇਤ ਦੇ ਵਿੱਚਕਾਰ ਇੱਕ ਮੁਨਾਰਾ ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ। ਉਸ ਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।"
2 E cercou-a, e limpando-a das pedras, plantou-a de excelentes vides; e edificou no meio dela uma torre, e também construiu nela um lagar; e esperava que desse uvas boas, porém deu uvas bravas.
3 ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।"
3 Agora, pois, ó moradores de Jerusalém, e homens de Judá, julgai, vos peço, entre mim e a minha vinha.
4 ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?"
4 Que mais se podia fazer à minha vinha, que eu lhe não tenha feito? Por que, esperando eu que desse uvas boas, veio a dar uvas bravas?
5 “ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।"
5 Agora, pois, vos farei saber o que eu hei de fazer à minha vinha: tirarei a sua sebe, para que sirva de pasto; derrubarei a sua parede, para que seja pisada;
6 ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”"
6 E a tornarei em deserto; não será podada nem cavada; porém crescerão nela sarças e espinheiros; e às nuvens darei ordem que não derramem chuva sobre ela.
7 ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।"
7 Porque a vinha do Senhor dos Exércitos é a casa de Israel, e os homens de Judá são a planta das suas delícias; e esperou que exercesse juízo, e eis aqui opressão; justiça, e eis aqui clamor.
8 ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵੱਧ ਤੋਂ ਵੱਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇੱਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ।"
8 Ai dos que ajuntam casa a casa, reúnem campo a campo, até que não haja mais lugar, e fiquem como únicos moradores no meio da terra!
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸ ਨੂੰ ਸੁਣਿਆ, “ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ।"
9 A meus ouvidos disse o Senhor dos Exércitos: Em verdade que muitas casas ficarão desertas, e até as grandes e excelentes sem moradores.
10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।”"
10 E dez jeiras de vinha não darão mais do que um bato; e um ômer de semente não dará mais do que um efa.
11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।"
11 Ai dos que se levantam pela manhã, e seguem a bebedice; e continuam até à noite, até que o vinho os esquente!
12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।"
12 E harpas e alaúdes, tamboris e gaitas, e vinho há nos seus banquetes; e não olham para a obra do Senhor, nem consideram as obras das suas mãos.
13 ਯਹੋਵਾਹ ਆਖਦਾ ਹੈ, “ਮੇਰੇ ਲੋਕਾਂ ਨੂੰ ਫੜ ਲਿਆ ਜਾਵੇਗਾ ਅਤੇ ਦੂਰ ਲਿਜਾਇਆ ਜਾਵੇਗਾ। ਕਿਉਂ? ਕਿਉਂ ਕਿ ਉਹ ਅਸਲ ਵਿੱਚ ਮੈਨੂੰ ਜਾਣਦੇ ਨਹੀਂ। ਇਸਰਾਏਲ ਵਿੱਚ ਹੁਣ ਰਹਿਣ ਵਾਲੇ ਕੁਝ ਲੋਕ ਬਹੁਤ ਮਹੱਤਵਪੂਰਣ ਹਨ। ਉਹ ਆਪਣੇ ਸੁਖੀ ਜੀਵਨ ਨਾਲ ਬਹੁਤ ਪ੍ਰਸੰਨ ਹਨ। ਪਰ ਉਹ ਸਾਰੇ ਮਹਾਨ ਲੋਕ ਬਹੁਤ ਭੁੱਖੇ ਪਿਆਸੇ ਹੋ ਜਾਣਗੇ।"
13 Portanto o meu povo será levado cativo, por falta de entendimento; e os seus nobres terão fome, e a sua multidão se secará de sede.
14 ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”"
14 Portanto o inferno grandemente se alargou, e se abriu a sua boca desmesuradamente; e para lá descerão o seu esplendor, e a sua multidão, e a sua pompa, e os que entre eles se alegram.
15 ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ।"
15 Então o plebeu se abaterá, e o nobre se humilhará; e os olhos dos altivos se humilharão.
16 ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।"
16 Porém o Senhor dos Exércitos será exaltado em juízo; e Deus, o Santo, será santificado em justiça.
17 ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।"
17 Então os cordeiros pastarão como de costume, e os estranhos comerão dos lugares devastados pelos gordos.
18 ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ।"
18 Ai dos que puxam a iniqüidade com cordas de vaidade, e o pecado com tirantes de carro!
19 ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”"
19 E dizem: Avie-se, e acabe a sua obra, para que a vejamos; e aproxime-se e venha o conselho do Santo de Israel, para que o conheçamos.
20 ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖੱਟਾ ਮਿੱਠਾ ਹੈ ਅਤੇ ਮਿੱਠਾ ਖੱਟਾ ਹੈ।"
20 Ai dos que ao mal chamam bem, e ao bem mal; que fazem das trevas luz, e da luz trevas; e fazem do amargo doce, e do doce amargo!
21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ।"
21 Ai dos que são sábios a seus próprios olhos, e prudentes diante de si mesmos!
22 ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।"
22 Ai dos que são poderosos para beber vinho, e homens de poder para misturar bebida forte;
23 ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।"
23 Dos que justificam ao ímpio por suborno, e aos justos negam a justiça!
24 ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ-ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ-ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ। ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।"
24 Por isso, como a língua de fogo consome a palha, e o restolho se desfaz pela chama, assim será a sua raiz como podridão, e a sua flor se esvaecerá como pó; porquanto rejeitaram a lei do Senhor dos Exércitos, e desprezaram a palavra do Santo de Israel.
25 ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉੱਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।"
25 Por isso se acendeu a ira do Senhor contra o seu povo, e estendeu a sua mão contra ele, e o feriu, de modo que as montanhas tremeram, e os seus cadáveres se fizeram como lixo no meio das ruas; com tudo isto não tornou atrás a sua ira, mas a sua mão ainda está estendida.
26 ਪਰਮੇਸ਼ੁਰ ਇਜ਼ਰਾੇਲ ਨੂੰ ਸਜ਼ਾ ਦੇਣ ਲਈ ਫ਼ੌਜਾਂ ਘੱਲੇਗਾ ਦੇਖੋ! ਪਰਮੇਸ਼ੁਰ ਦੂਰ ਦੁਰਾਡੇ ਦੇਸ਼ ਦੀਆਂ ਕੌਮਾਂ ਨੂੰ ਸੰਕੇਤ ਦੇ ਰਿਹਾ ਹੈ। ਪਰਮੇਸ਼ੁਰ ਝੰਡਾ ਲਹਿਰਾ ਰਿਹਾ ਹੈ, ਅਤੇ ਉਹ ਉਨ੍ਹਾਂ ਲੋਕਾਂ ਨੂੰ ਸੀਟੀ ਮਾਰ ਕੇ ਬੁਲਾ ਰਿਹਾ ਹੈ। ਦੂਰ ਦੇਸੋਂ ਦੁਸ਼ਮਣ ਆ ਰਿਹਾ ਹੈ। ਦੁਸ਼ਮਣ ਛੇਤੀ ਹੀ ਦੇਸ਼ ਵਿੱਚ ਦਾਖਲ ਹੋ ਜਾਵੇਗਾ। ਉਹ ਬਹੁਤ ਤੇਜ਼ੀ ਨਾਲ ਆ ਰਿਹਾ ਹੈ।"
26 E ele arvorará o estandarte para as nações de longe, e lhes assobiará para que venham desde a extremidade da terra; e eis que virão apressurada e ligeiramente.
27 ਦੁਸ਼ਮਣ ਕਦੇ ਬਕੱਦਾ ਨਹੀਂ ਅਤੇ ਕਦੇ ਡਿਗਦਾ ਨਹੀਂ। ਉਹ ਕਦੇ ਉਣੀਁਦਰਾ ਮਹਿਸੂਸ ਨਹੀਂ ਕਰਦੇ ਅਤੇ ਸੌਁਦੇ ਨਹੀਂ। ਉਨ੍ਹਾਂ ਦੇ ਹਬਿਆਰ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਤਸਮੇ ਕਦੇ ਟੁੱਟਦੇ ਨਹੀਂ।"
27 Não haverá entre eles cansado, nem quem tropece; ninguém tosquenejará nem dormirá; não se lhe desatará o cinto dos seus lombos, nem se lhe quebrará a correia dos seus sapatos.
28 ਦੁਸ਼ਮਣ ਦੇ ਤੀਰ ਤਿੱਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।"
28 As suas flechas serão agudas, e todos os seus arcos retesados; os cascos dos seus cavalos são reputados como pederneiras, e as rodas dos seus carros como redemoinho.
29 ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।"
29 O seu rugido será como o do leão; rugirão como filhos de leão; sim, rugirão e arrebatarão a presa, e a levarão, e não haverá quem a livre.
30 ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓੱਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸੰਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।"
30 E bramarão contra eles naquele dia, como o bramido do mar; então olharão para a terra, e eis que só verão trevas e ânsia, e a luz se escurecerá nos céus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 5, comparar traduções ou montar um estudo — tudo direto pelo WhatsApp.