Isaías 60

Punjabi Bible (GL_PUNJABI) vs NVI

Sair da comparação
NVI Nova Versão Internacional
1 ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।"
1 "Levante-se, refulja! Porque chegou a sua luz, e a glória do Senhor raia sobre você.
2 ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।"
2 Olhe! A escuridão cobre a terra, dessas trevas envolvem os povos, mas sobre você raia o Senhor, e sobre você se vê a sua glória.
3 ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।"
3 As nações virão à sua luz e os reis ao fulgor do sua alvorecer.
4 ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।"
4 "Olhe ao redor, e veja: Todos se reúnem e vêm a você; de longe vêm os seus filhos, e as suas filhas vêm carregadas nos braços.
5 “ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।"
5 Então o verás e ficarás radiante; o seu coração pulsará forte e se encherá de alegria, porque a riqueza dos mares lhe será trazida, e a você virão as riquezas das nações.
6 ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।"
6 Manadas de camelos cobrirão a sua terra, camelos novos de Midiã e de Efá. Virão todos os de Sabá carregando ouro e incenso e proclamando o louvor do Senhor.
7 ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।"
7 Todos os rebanhos de Quedar se reunirão junto de você, e os carneiros de Nebaiote a servirão; serão aceitos como ofertas em meu altar, e adornarei o meu glorioso templo.
8 ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।"
8 "Quem são estes que voam como nuvens, que voam como pombas para os seus ninhos?
9 ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।"
9 Pois as ilhas esperam em mim; à frente vêm os navios de Társis, trazendo de longe os seus filhos, com prata e ouro, para a honra do Senhor, o seu Deus, o Santo de Israel, porque ele se revestiu de esplendor.
10 ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।"
10 "Estrangeiros reconstruirão os seus muros, e seus reis a servirão. Com ira eu a feri, mas com amor lhe mostrarei compaixão.
11 ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।"
11 As suas portas permanecerão abertas; jamais serão fechadas, dia e noite, para que lhe tragam as riquezas das nações, com seus reis e seu séquito.
12 ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।"
12 Pois a nação e o reino que não a servirem perecerão; serão totalmente exterminados.
13 ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਥਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਥਾਨ ਮੇਰੇ ਸਿੰਘਾਸਣ ਦੇ ਸਾਹਮਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।"
13 "A glória do Líbano virá a você, juntos virão o pinheiro, o abeto e o cipreste, para adornarem o lugar do meu santuário; e eu glorificarei o local em que pisam os meus pés.
14 ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”"
14 Os filhos dos seus opressores virão e se inclinarão diante de você; todos os que a desprezam se curvarão aos seus pés e a chamarão cidade do Senhor, Sião do Santo de Israel.
15 “ਤੁਸੀਂ ਫ਼ੇਰ ਕਦੇ ਵੀ ਇੱਕਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।"
15 "Em vez de abandonada e odiada, sem que ninguém a percorresse, farei de você um orgulho, uma alegria para todas as gerações.
16 ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।"
16 Você beberá o leite das nações e será amamentada por mulheres nobres. Então você saberá que eu, o Senhor, sou o seu Salvador, o seu Redentor, o Poderoso de Jacó.
17 “ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।"
17 Em vez de bronze eu lhe trarei ouro, e em vez de ferro, prata. Em vez de madeira eu lhe trarei bronze, e em vez de pedras, ferro. Farei da paz o seu dominador, da justiça, o seu governador.
18 ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ ‘ਮੁਕਤੀ’ ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ ‘ਉਸਤਤ’ ਰੱਖੋਂਗੇ।"
18 Não se ouvirá mais falar de violência em sua terra, nem de ruína e destruição dentro de suas fronteiras. Os seus muros você chamará salvação, e as suas portas, louvor.
19 “ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।"
19 O sol não será mais a sua luz de dia, e você não terá mais o brilho do luar, pois o Senhor será a sua luz para sempre; o seu Deus será a sua glória.
20 ਤੁਹਾਡਾ ਸੂਰਜ ਫ਼ੇਰ ਕਦੇ ਵੀ ਨਹੀਂ ਛੁੱਪੇਗਾ। ਤੁਹਾਡਾ ਚੰਨ ਫ਼ੇਰ ਕਦੇ ਹਨੇਰਾ ਨਹੀਂ ਹੋਵੇਗਾ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਅਤੇ ਤੁਹਾਡੀ ਉਦਾਸੀ ਦਾ ਸਮਾਂ ਖਤਮ ਹੋ ਜਾਵੇਗਾ।"
20 O seu sol nunca se porá, e a sua lua nunca desaparecerá, porque o Senhor será a sua luz, para sempre e os seus dias de tristeza terão fim.
21 “ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।"
21 Então todo o seu povo será justo, e possuirá a terra para sempre. Ele é o renovo que plantei, obra das minhas mãos, para manifestação da minha glória.
22 ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”"
22 O mais pequenino se tornará mil, o menor será uma nação poderosa. Eu sou o Senhor; na hora certa farei que isso aconteça depressa. "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 60, comparar traduções ou montar um estudo — tudo direto pelo WhatsApp.