Isaías 61

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।"
1 O Espírito do Senhor Jeová está sobre mim, porque o Senhor me ungiu para pregar boas-novas aos mansos; enviou-me a restaurar os contritos de coração, a proclamar liberdade aos cativos e a abertura de prisão aos presos;
2 ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।"
2 a apregoar o ano aceitável do Senhor e o dia da vingança do nosso Deus; a consolar todos os tristes;
3 ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’"
3 a ordenar acerca dos tristes de Sião que se lhes dê ornamento por cinza, óleo de gozo por tristeza, veste de louvor por espírito angustiado, a fim de que se chamem árvores de justiça, plantação do Senhor , para que ele seja glorificado.
4 “ਉਸ ਸਮੇਂ, ਉਹ ਪੁਰਾਣੇ ਸ਼ਹਿਰ ਜਿਹੜੇ ਤਬਾਹ ਹੋ ਗਏ ਸਨ, ਫ਼ੇਰ ਉਸਾਰੇ ਜਾਣਗੇ। ਉਨ੍ਹਾਂ ਸ਼ਹਿਰਾਂ ਨੂੰ ਇਸ ਤਰ੍ਹਾਂ ਨਵਾਂ ਬਣਾ ਦਿੱਤਾ ਜਾਵੇਗਾ ਜਿਵੇਂ ਉਹ ਆਦਿ ਵਿੱਚ ਸਨ। ਉਹ ਸ਼ਹਿਰ ਜਿਹੜੇ ਬਹੁਤ ਸਾਰੇ ਸਾਲਾਂ ਤੀਕ ਤਬਾਹ ਕੀਤੇ ਜਾਂਦੇ ਰਹੇ ਸੀ, ਨਵੇਂ ਬਣਾਏ ਜਾਣਗੇ।"
4 E edificarão os lugares antigamente assolados, e restaurarão os de antes destruídos, e renovarão as cidades assoladas, destruídas de geração em geração.
5 “ਫ਼ੇਰ ਤੁਹਾਡੇ ਦੁਸਮਣ ਤੁਹਾਡੇ ਕੋਲ ਆਉਣਗੇ ਅਤੇ ਤੁਹਾਡੀਆਂ ਭੇਡਾਂ ਦੀ ਦੇਖਭਾਲ ਕਰਨਗੇ। ਤੁਹਾਡੇ ਦੁਸ਼ਮਣਾਂ ਦੇ ਬਚੇ ਤੁਹਾਡੇ ਖੇਤਾਂ ਅਤੇ ਤੁਹਾਡੇ ਬਾਗਾਂ ਵਿੱਚ ਕੰਮ ਕਰਨਗੇ।"
5 E haverá estrangeiros que apascentarão os vossos rebanhos, e estranhos serão os vossos lavradores e os vossos vinhateiros.
6 ਤੁਹਾਨੂੰ ਬੁਲਾਇਆ ਜਾਵੇਗਾ, ‘ਯਹੋਵਾਹ ਦੇ ਜਾਜਕ!’ ‘ਸਾਡੇ ਪਰਮੇਸ਼ੁਰ ਦੇ ਸੇਵਕ।’ ਤੁਹਾਨੂੰ ਉਹ ਦੌਲਤਾਂ ਮਿਲਣਗੀਆਂ ਜਿਹੜੀਆਂ ਧਰਤੀ ਦੀਆਂ ਸਮੂਹ ਕੌਮਾਂ ਤੋਂ ਆਉਣਗੀਆਂ। ਅਤੇ ਫ਼ੇਰ ਤੁਸੀਂ ਇਨ੍ਹਾਂ ਨੂੰ ਹਾਸਿਲ ਕਰਕੇ ਮਾਣ ਕਰੋਗੇ।"
6 Mas vós sereis chamados sacerdotes do Senhor , e vos chamarão ministros de nosso Deus; comereis das riquezas das nações e na sua glória vos gloriareis.
7 “ਅਤੀਤ ਵਿੱਚ ਹੋਰਨਾਂ ਲੋਕਾਂ ਨੇ ਤੁਹਾਨੂੰ ਸ਼ਰਮਸਾਰ ਕੀਤਾ ਸੀ ਅਤੇ ਤੁਹਾਨੂੰ ਬੁਰਾ ਭਲਾ ਆਖਿਆ ਸੀ। ਤੁਹਾਨੂੰ ਹੋਰਨਾਂ ਸਾਰਿਆਂ ਨਾਲੋਂ ਵੱਧੇਰੇ ਸ਼ਰਮਿੰਦਾ ਕੀਤਾ ਗਿਆ ਸੀ। ਇਸ ਲਈ ਤੁਹਾਨੂੰ ਆਪਣੇ ਦੇਸ਼ ਵਿੱਚ ਹੋਰਨਾਂ ਲੋਕਾਂ ਨਾਲੋਂ ਦੋ ਗੁਣਾ ਵੱਧੇਰੇ ਪ੍ਰਾਪਤ ਹੋਵੇਗਾ। ਤੁਹਾਨੂੰ ਉਹ ਖੁਸ਼ੀ ਮਿਲੇਗੀ ਜਿਹੜੀ ਸਦਾ ਰਹੇਗੀ।"
7 Por vossa dupla vergonha e afronta, exultarão pela sua parte; pelo que, na sua terra, possuirão o dobro e terão perpétua alegria.
8 ਇਹ ਇਉਂ ਵਾਪਰੇਗਾ? ਕਿਉਂਕਿ ਮੈਂ ਯਹੋਵਾਹ ਹਾਂ ਅਤੇ ਮੈਂ ਨਿਰਪੱਖਤਾ ਨੂੰ ਪਸੰਦ ਕਰਦਾ ਹਾਂ। ਮੈਂ ਚੋਰੀ ਕਰਨ ਨੂੰ ਨਫ਼ਰਤ ਕਰਦਾ ਹਾਂ ਅਤੇ ਹਰ ਉਸ ਗੱਲ ਨੂੰ ਜਿਹੜੀ ਗ਼ਲਤ ਹੈ। ਇਸ ਲਈ ਮੈਂ ਲੋਕਾਂ ਨੂੰ ਉਹ ਧਨ ਦਿਆਂਗਾ ਜਿਹੜਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਮੈਂ ਆਪਣੇ ਲੋਕਾਂ ਨਾਲ ਸਦਾ ਲਈ ਇੱਕ ਇਕਰਾਰਨਾਮਾ ਕਰਾਂਗਾ।"
8 Porque eu, o Senhor , amo o juízo, e aborreço a iniquidade; eu lhes darei sua recompensa em verdade e farei um concerto eterno com eles.
9 ਸਾਰੀਆਂ ਕੌਮਾਂ ਦਾ ਹਰ ਕੋਈ ਬੰਦਾ ਮੇਰੇ ਬੰਦਿਆਂ ਨੂੰ ਜਾਣੇਗਾ। ਹਰ ਕੋਈ ਮੇਰੀ ਕੌਮ ਦੇ ਬੱਚਿਆਂ ਨੂੰ ਜਾਣੇਗਾ। ਕੋਈ ਵੀ ਬੰਦਾ ਜਿਹੜਾ ਉਨ੍ਹਾਂ ਨੂੰ ਦੇਖੇਗਾ ਇਹ ਜਾਣ ਜਾਵੇਗਾ ਕਿ ਯਹੋਵਾਹ ਉਨ੍ਹਾਂ ਨੂੰ ਅਸੀਸ ਦਿੰਦਾ ਹੈ।”"
9 E a sua posteridade será conhecida entre as nações, e os seus descendentes, no meio dos povos; todos quantos os virem os conhecerão como semente bendita do Senhor .
10 ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।"
10 Regozijar-me-ei muito no Senhor , a minha alma se alegra no meu Deus, porque me vestiu de vestes de salvação, me cobriu com o manto de justiça, como um noivo que se adorna com atavios e como noiva que se enfeita com as suas joias.
11 ਧਰਤੀ ਪੌਦਿਆਂ ਨੂੰ ਉਗਾਉਂਦੀ ਹੈ। ਲੋਕੀ ਬਾਗ਼ ਅੰਦਰ ਬੀਜ ਬੀਜਦੇ ਨੇ, ਅਤੇ ਬਾਗ਼ ਉਨ੍ਹਾਂ ਨੂੰ ਉਗਾਉਂਦਾ ਹੈ। ਇਸੇ ਤਰ੍ਹਾਂ, ਯਹੋਵਾਹ ਨੇਕੀ ਨੂੰ ਉਗਾਵੇਗਾ। ਯਹੋਵਾਹ ਸਾਰੀਆਂ ਕੌਮਾਂ ਅੰਦਰ ਉਸਤਤ ਨੂੰ ਉਗਾਵੇਗਾ।”"
11 Porque, como a terra produz os seus renovos, e como o horto faz brotar o que nele se semeia, assim o Senhor Jeová fará brotar a justiça e o louvor para todas as nações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 61, comparar traduções ou montar um estudo — tudo direto pelo WhatsApp.