Isaías 62
Punjabi Bible (GL_PUNJABI) vs NVI
NVI Nova Versão Internacional
1 ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।"
1 Por amor de Sião eu não sossegarei, por amor de Jerusalém não descansarei enquanto a sua justiça não resplandecer como a alvorada, e a sua salvação, como as chamas de uma tocha.
2 ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।"
2 As nações verão a sua justiça, e todos os reis, a sua glória; você será chamada por um novo nome que a boca do Senhor lhe dará.
3 ਯਹੋਵਾਹ ਤੇਰੇ ਉੱਤੇ ਬਹੁਤ ਮਾਣ ਕਰੇਗਾ। ਤੂੰ ਯਹੋਵਾਹ ਦੇ ਹੱਥਾਂ ਵਿੱਚ ਫ਼ੜਿਆ ਇੱਕ ਖੂਬਸੂਰਤ ਤਾਜ ਹੋਵੇਗਾ।"
3 Será uma esplêndida coroa na mão do Senhor, um diadema real na mão do seu Deus.
4 ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।"
4 Não mais a chamarão abandonada, nem desamparada à sua terra. Você, porém, será chamada Hefizibá, e a sua terra, Beulá, pois o Senhor terá prazer em você, e a sua terra estará casada.
5 ਜਦੋਂ ਕੋਈ ਗੱਭਰੂ ਕਿਸੇ ਮੁਟਿਆਰ ਨੂੰ ਪਿਆਰ ਕਰਦਾ ਹੈ ਉਹ ਉਸ ਨਾਲ ਸ਼ਾਦੀ ਕਰਦਾ ਹੈ ਤੇ ਉਹ ਉਸ ਦੀ ਪਤਨੀ ਬਣ ਜਾਂਦੀ ਹੈ। ਇਸੇ ਤਰ੍ਹਾਂ ਹੀ, ਤੁਹਾਡਾ ਮੁਕਤੀਦਾਤਾ ਤੁਹਾਡਾ ਪਤੀ ਹੋਵੇਗਾ। ਬੰਦਾ ਆਪਣੀ ਨਵੀਂ-ਨਵੇਲੀ ਵਹੁਟੀ ਨਾਲ ਬਹੁਤ ਪ੍ਰਸੰਨ ਹੁੰਦਾ ਹੈ। ਇਸੇ ਤਰ੍ਹਾਂ ਹੀ, ਸਾਡਾ ਪਰਮੇਸ਼ੁਰ ਤੇਰੇ ਨਾਲ ਬਹੁਤ ਪ੍ਰਸੰਨ ਹੋਵੇਗਾ।”"
5 Assim como um jovem se casa com sua noiva, os seus filhos se casarão com você; assim como o noivo se regozija por sua noiva, assim o seu Deus se regozija por você.
6 ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।"
6 Coloquei sentinelas em seus muros, ó Jerusalém; jamais descansarão, dia e noite. Vocês que clamam pelo Senhor, não se entreguem ao repouso,
7 ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।"
7 e não lhe concedam descanso até que ele estabeleça Jerusalém e faça dela o louvor da terra.
8 ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।"
8 O Senhor jurou por sua mão direita e por seu braço poderoso: "Nunca mais darei o seu trigo como alimento para os seus inimigos, e nunca mais estrangeiros beberão o vinho novo pelo qual se afadigaram;
9 ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”"
9 mas aqueles que colherem o trigo, dele comerão e louvarão o Senhor, e aqueles que recolherem as uvas delas beberão nos pátios do meu santuário".
10 ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!"
10 Passem, passem pelas portas! Preparem o caminho para o povo. Construam, construam a estrada! Removam as pedras. Ergam uma bandeira para as nações.
11 ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”"
11 O Senhor proclamou aos confins da terra: "Digam à cidade de Sião: Veja! O seu Salvador vem! Veja! Ele traz a sua recompensa e o seu galardão o acompanha".
12 ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”"
12 Eles serão chamados povo santo, redimidos do Senhor; e você será chamada procurada, cidade não abandonada.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 62, comparar traduções ou montar um estudo — tudo direto pelo WhatsApp.