Isaías 64

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਹਮਣੇ ਪਰਬਤ ਪਿਘਲ ਜਾਂਦੇ।"
1 Como gostaríamos que tu rasgasses os céus e descesses, fazendo as montanhas tremerem diante de ti!
2 ਪਰਬਤ ਬਲਦੀਆਂ ਝਾੜੀਆਂ ਵਾਂਗ ਲ-ਲਟ ਕਰਕੇ ਬਲਦੇ ਨੇ। ਜਿਵੇਂ ਪਾਣੀ ਨੂੰ ਅੱਗ ਲਗੀ ਹੋਵੇ ਪਰਬਤ ਉਬਲਦੇ ਨੇ। ਫ਼ੇਰ ਤੁਹਾਡੇ ਦੁਸ਼ਮਣ ਤੁਹਾਡੇ ਬਾਰੇ ਜਾਣ ਜਾਂਦੇ। ਫ਼ੇਰ ਸਾਰੀਆਂ ਕੌਮਾਂ ਡਰ ਨਾਲ ਕੰਬਦੀਆਂ, ਜਦੋਂ ਉਹ ਤੁਹਾਨੂੰ ਦੇਖਦੀਆਂ।"
2 Elas seriam como a água que ferve em cima de um fogo forte. Os teus inimigos reconheceriam a tua fama e tremeriam de medo diante de ti.
3 ਜਦੋਂ ਤੂੰ ਭੈ-ਦਾਇੱਕ ਕਰਨੀਆਂ ਕੀਤੀਆਂ ਜਿਨ੍ਹਾਂ ਦੀ ਅਸੀਂ ਆਸ ਨਹੀਂ ਕੀਤੀ ਸੀ, ਪਰਬਤ ਤੇਰੇ ਅੱਗੇ ਪਿਘਲ ਗਏ।"
3 Quando fizeste coisas maravilhosas, que nós nem esperávamos, tu desceste do céu, e as montanhas tremeram diante de ti.
4 ਤੁਹਾਡੇ ਲੋਕਾਂ ਨੇ ਅਸਲ ਵਿੱਚ ਕਦੇ ਤੁਹਾਡੀ ਗੱਲ ਸੁਣੀ ਨਹੀਂ। ਤੁਹਾਡੇ ਲੋਕਾਂ ਨੇ ਕਦੇ ਵੀ ਨਹੀਂ ਸੁਣੀਆਂ ਜੋ ਗੱਲਾਂ ਤੁਸੀਂ ਆਖੀਆਂ। ਕਿਸੇ ਨੇ ਵੀ ਤੁਹਾਡੇ ਜਿਹਾ ਪਰਮੇਸ਼ੁਰ ਨਹੀਂ ਦੇਖਿਆ ਹੈ। ਤੁਹਾਡੇ ਸਿਵਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਲੋਕ ਧੀਰਜਵਾਨ ਹੋਣ ਅਤੇ ਸਹਾਇਤਾ ਲਈ ਤੁਹਾਡਾ ਇੰਤਜ਼ਾਰ ਕਰਨ, ਫ਼ੇਰ ਤੁਸੀਂ ਉਨ੍ਹਾਂ ਲਈ ਮਹਾਨ ਗੱਲਾਂ ਕਰੋਂਗੇ।"
4 Nunca ninguém viu ou ouviu falar de outro deus além de ti, de um deus que faz coisas assim em favor dos que confiam nele.
5 ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?"
5 Tu aceitas os que fazem com prazer o que é direito, os que lembram de viver de acordo com a tua vontade. Tu estavas irado conosco, mas nós continuamos a pecar; só seremos salvos se andarmos nos caminhos antigos.
6 ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।"
6 Todos nós nos tornamos impuros , todas as nossas boas ações são como trapos sujos. Somos como folhas secas; e os nossos pecados, como uma ventania, nos carregam para longe.
7 ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ। ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ। ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ। ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ। ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ।"
7 Não há mais ninguém que ore a ti, ninguém que procure a tua ajuda. Por causa dos nossos pecados, tu te escondeste de nós e nos abandonaste.
8 ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।"
8 Mas tu, ó Senhor Deus, és o nosso Pai; nós somos o barro, tu és o oleiro, todos nós fomos feitos por ti.
9 ਯਹੋਵਾਹ ਜੀ, ਸਾਡੇ ਨਾਲ ਨਾਰਾਜ਼ ਨਾ ਰਹੋ! ਸਾਡੇ ਪਾਪ ਸਦਾ ਲਈ ਚੇਤੇ ਨਾ ਰੱਖੋ! ਮਿਹਰ ਕਰਕੇ ਸਾਡੇ ਵੱਲ ਦੇਖੋ! ਅਸੀਂ ਤੁਹਾਡੇ ਬੰਦੇ ਹਾਂ।"
9 Não continues tão irado, ó Senhor , nem lembres para sempre os nossos pecados. Não esqueças que somos o teu povo.
10 ਤੁਹਾਡੇ ਪਵਿੱਤਰ ਸ਼ਹਿਰ ਸੱਖਣੇ ਨੇ। ਉਹ ਸ਼ਹਿਰ ਹੁਣ ਮਾਰੂਬਲ ਵਾਂਗ ਨੇ। ਸੀਯੋਨ ਮਾਰੂਬਲ ਹੈ! ਯਰੂਸ਼ਲਮ ਤਬਾਹ ਹੈ!"
10 As tuas santas cidades viraram um deserto, Jerusalém está arrasada, o
11 ਸਾਡੇ ਪੁਰਖਿਆਂ ਨੇ ਸਾਡੇ ਪਵਿੱਤਰ ਮੰਦਰ ਵਿੱਚ ਤੁਹਾਡੀ ਉਪਾਸਨਾ ਕੀਤੀ। ਸਾਡਾ ਮੰਦਰ ਕਿੰਨਾ ਅਦਭੁਤ ਸੀ ਪਰ ਹੁਣ ਉਹ ਅੱਗ ਅੰਦਰ ਸੜ ਚੁੱਕਿਆ ਹੈ। ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਤਬਾਹ ਹੋ ਗਈਆਂ ਨੇ।"
11 O nosso belo e sagrado Templo, onde os nossos antepassados te louvaram, foi destruído pelo fogo. Tudo o que amávamos está em ruínas!
12 ਕੀ ਇਹ ਸਾਰੀਆਂ ਚੀਜ਼ਾਂ, ਤੁਹਾਨੂੰ ਸਾਡੇ ਨਾਲ ਪਿਆਰ ਦਰਸਾਉਣ ਤੋਂ ਦੂਰ ਰੱਖਣਗੀਆਂ? ਕੀ ਤੁਸੀਂ ਲਗਾਤਾਰ ਕੁਝ ਨਹੀਂ ਕਹੋਁਗੇ? ਕੀ ਤੁਸੀਂ ਸਾਨੂੰ ਹਮੇਸ਼ਾ ਹੀ ਸਜ਼ਾ ਦਿਓਗੇ?"
12 Vendo tudo isso, ó Senhor , não vais fazer nada? Será que vais ficar calado e nos castigar mais ainda?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 64, comparar traduções ou montar um estudo — tudo direto pelo WhatsApp.