Isaías 66
Punjabi Bible (GL_PUNJABI) vs NVT
NVT Nova Versão Transformadora
1 ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!"
1 Assim diz o S enhor : “O céu é meu trono, e a terra é o suporte de meus pés. Acaso construiriam para mim um templo assim tão bom? Que lugar de descanso me poderiam fazer?
2 ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।"
2 Minhas mãos criaram os céus e a terra; eles e tudo que neles há são meus. Eu, o S “Abençoarei os de coração humilde e oprimido, os que tremem diante de minha palavra.
3 ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।"
3 Quanto aos que escolhem seguir os próprios caminhos, que têm prazer em seus pecados detestáveis, não aceitarei suas ofertas. Quando oferecem um boi, é tão inaceitável quanto um sacrifício humano. Quando sacrificam um cordeiro, é como se tivessem oferecido um cão. Quando trazem uma oferta de cereal, é como uma oferta de sangue de porco. Quando queimam incenso, é como se tivessem abençoado um ídolo.
4 ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”"
4 Enviarei sobre eles grande aflição, tudo que mais temem. Pois, quando chamei, não responderam; quando falei, não ouviram. Praticaram o mal, bem diante dos meus olhos, e escolheram fazer o que desprezo”.
5 ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”"
5 Ouçam esta mensagem do S enhor , todos vocês que tremem diante de suas palavras: “Seu próprio povo os odeia e os expulsa porque são leais ao meu nome. Zombam: ‘Que o S Alegrem-se nele!’, mas eles serão envergonhados.
6 ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।"
6 Que tumulto é esse na cidade? Que barulho é esse que vem do templo? É a voz do S vingando-se de seus inimigos.
7 “ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।"
7 “Antes mesmo que comecem as dores de parto, Jerusalém dá à luz um filho.
8 ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।"
8 Quem ouviu falar de algo tão estranho? Quem viu uma coisa dessas? Acaso algum país nasceu em um só dia? Alguma nação veio a existir num instante? Mas, quando começarem as dores de parto de Sião, seus filhos já terão nascido.
9 ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।"
9 Acaso eu levaria esta nação à hora do parto e não a faria nascer?”, diz o S “Não! Jamais a impediria de nascer”, diz o seu Deus.
10 ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।"
10 “Alegrem-se com Jerusalém! Exultem por ela, todos que a amam e todos que por ela choraram!
11 ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।"
11 Bebam de sua glória até se fartarem, como a criancinha mama e é confortada no seio da mãe.”
12 ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”"
12 Assim diz o S enhor : “Darei a Jerusalém um rio de paz e prosperidade; as riquezas das nações fluirão para ela. Seus filhos serão amamentados em seus seios, levados em seus braços e acalentados em seus joelhos.
13 ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।"
13 Eu os consolarei em Jerusalém, como a mãe consola seu filho”.
14 ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।"
14 Quando virem essas coisas, seu coração se alegrará; vocês florescerão como uma planta viçosa! Todos verão a mão do S e sua ira pesar contra seus inimigos.
15 ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।"
15 Vejam, o S enhor vem com fogo, e seus carros de guerra são velozes como um vendaval. Trará castigo com a fúria de sua ira e com o fogo ardente de sua repreensão.
16 ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)"
16 O S enhor julgará o mundo com fogo e sua espada, e muitos serão mortos por ele.
17 “ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।"
17 “Os que se consagram e se purificam num jardim sagrado com um ídolo no centro, que comem carne de porco e de rato e outras carnes detestáveis, terão um fim terrível”, diz o S enhor .
18 ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।"
18 “Eu vejo o que fazem e sei o que pensam. Por isso, reunirei todas as nações e todos os povos, e eles verão minha glória.
19 ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।"
19 Realizarei um sinal no meio deles. Enviarei os sobreviventes como mensageiros às nações: a Társis, aos líbios, aos lídios (flecheiros famosos), a Tubal e à Grécia e a todas as terras além do mar que não ouviram falar de minha fama nem viram minha glória. Ali, anunciarão minha glória às nações.
20 ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!"
20 Trarão de volta das nações os remanescentes do povo e os levarão ao meu santo monte em Jerusalém, como se fossem ofertas de cereais levadas ao templo do S enhor . Virão em cavalos, em carruagens e em carroças, em mulas e em camelos”, diz o S enhor .
21 ਨਵਾਂ ਸਵਰਗ ਅਤੇ ਨਵੀਂ ਧਰਤੀ “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।"
21 “E eu nomearei alguns deles para serem meus sacerdotes e levitas. Eu, o S enhor , falei!
22 ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।"
22 “Tão certo como meus novos céus e minha nova terra permanecerão, vocês sempre serão meu povo, com um nome que jamais desaparecerá”, diz o S
23 “ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”"
23 “Toda a humanidade virá me adorar uma semana após a outra, um mês após o outro.
24 — ausente —
24 Quando saírem, verão os cadáveres dos que se rebelaram contra mim. Pois os vermes que os devoram nunca morrerão, e o fogo que os queima nunca se apagará. Todos que passarem por ali os verão com o mais absoluto horror.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 66, comparar traduções ou montar um estudo — tudo direto pelo WhatsApp.