Isaías 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਆਰਾਮ ਦੀ ਮੁਸ਼ਕਿਲ ਆਹਾਜ਼ ਯੋਥਾਮ ਦਾ ਪੁੱਤਰ ਸੀ। ਯੋਥਾਮ ਉਜ਼ੀਯ੍ਯਾਹ ਦਾ ਪੁੱਤਰ ਸੀ। ਰਸੀਨ ਅਰਾਮ ਦਾ ਰਾਜਾ ਸੀ, ਰਮਲਯਾਹ ਦਾ ਪੁੱਤਰ ਫਕਹ ਇਸਰਾਏਲ ਦਾ ਰਾਜਾ ਸੀ। ਜਿਸ ਸਮੇਂ ਆਹਾਜ਼ ਯਹੂਦਾਹ ਦਾ ਰਾਜਾ ਸੀ, ਰਸੀਨ ਅਤੇ ਫਕਹ ਯਰੂਸ਼ਲਮ ਦੇ ਖਿਲਾਫ਼ ਜੰਗ ਕਰਨ ਲਈ ਓੱਥੇ ਗਏ। ਪਰ ਉਹ ਸ਼ਹਿਰ ਨੂੰ ਹਰਾ ਨਹੀਂ ਸੱਕੇ।"
1 Quando Acaz, filho de Jotão e neto de Uzias, era rei de Judá, Rezim, rei da Síria, e Peca, filho de Remalias, rei de Israel, saíram para atacar Jerusalém. Contudo, não conseguiram executar seu plano.
2 ਦਾਊਦ ਦੇ ਪਰਿਵਾਰ ਨੂੰ ਇੱਕ ਸੁਨੇਹਾ ਦਿੱਤਾ ਗਿਆ। ਸੁਨੇਹੇ ਵਿੱਚ ਆਖਿਆ ਗਿਆ ਸੀ, “ਅਰਾਮ ਦੀ ਫ਼ੌਜ ਅਤੇ ਇਫ਼ਰਾਈਮ (ਇਸਰਾਏਲ) ਦੀ ਫ਼ੌਜ ਇਕੱਠੀ ਹੋ ਗਈ ਹੈ। ਇਨ੍ਹਾਂ ਦੋਹਾਂ ਫ਼ੌਜਾਂ ਨੇ ਗਠ੍ਠਜੋੜ ਕਰ ਲਿਆ ਹੈ।” ਜਦੋਂ ਰਾਜੇ ਆਹਾਜ਼ ਨੇ ਇਹ ਸੁਨੇਹਾ ਸੁਣਿਆ ਤਾਂ ਉਹ ਅਤੇ ਲੋਕ ਬਹੁਤ ਡਰ ਗਏ। ਉਹ ਭੈਭੀਤ ਹੋ ਕੇ ਇਸ ਤਰ੍ਹਾਂ ਕੰਬ ਰਹੇ ਸਨ ਜਿਵੇਂ ਜੰਗਲ ਦੇ ਰੁੱਖ ਹਵਾ ਨਾਲ ਹਿਲਦੇ ਹਨ।"
2 Havia chegado à corte de Judá a seguinte notícia: “A Síria se aliou com Israel contra nós!”. O coração do rei e de seu povo estremeceu de medo, como árvores se agitam numa tempestade.
3 ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, “ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।"
3 Então o S enhor disse a Isaías: “Pegue seu filho, Sear-Jasube, e vá encontrar-se com o rei Acaz. Ele estará no final do aqueduto que abastece o tanque superior, perto do caminho para o campo onde se lava roupa.
4 “ਆਹਾਜ਼ ਨੂੰ ਆਖੋ, ‘ਸਾਵੱਧਾਨ ਅਤੇ ਸ਼ਾਂਤ ਰਹਿ। ਭੈਭੀਤ ਨਾ ਹੋ। ਉਨ੍ਹਾਂ ਦੋ ਬੰਦਿਆਂ, ਰਸੀਨ ਅਤੇ ਰਮਲਯਾਹ ਦੇ ਪੁੱਤਰ ਤੋਂ ਡਰਨ ਦੀ ਲੋੜ ਨਹੀਂ! ਉਹ ਦੋਵੇਂ ਬੰਦੇ ਦੋ ਜਲੀਆਂ ਹੋਈਆਂ ਸੋਟੀਆਂ ਵਰਗੇ ਹਨ। ਪਿੱਛਲੇ ਸਮੇਂ ਵਿੱਚ ਉਹ ਅੱਗ ਵਾਂਗ ਬਲਦੇ ਸਨ। ਪਰ ਹੁਣ ਉਹ ਨਿਰਾ ਪੂੰਆਂ ਹਨ। ਰਸੀਨ, ਅਰਾਮ ਅਤੇ ਰਮਲਯਾਹ ਦਾ ਪੁੱਤਰ ਗੁੱਸੇ ਵਿੱਚ ਹਨ।"
4 Diga a Acaz que pare de se preocupar e que não precisa ter medo da ira ardente daquelas duas brasas apagadas, Rezim, rei da Síria, e Peca, filho de Remalias.
5 ਉਨ੍ਹਾਂ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ ਹਨ। ਉਨ੍ਹਾਂ ਆਖਿਆ ਸੀ:"
5 É verdade que os reis da Síria e de Israel tramam contra ele e dizem:
6 “ਸਾਨੂੰ ਯਹੂਦਾਹ ਦੇ ਵਿਰੁੱਧ ਜਾ ਕੇ ਲੜਨਾ ਚਾਹੀਦਾ ਹੈ। ਅਸੀਂ ਯਹੂਦਾਹ ਨੂੰ ਆਪਸ ਵਿੱਚ ਵੰਡ ਲਵਾਂਗੇ। ਅਸੀਂ ਟਾਬਲ ਦੇ ਪੁੱਤਰ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿਆਂਗੇ।”’”"
6 ‘Atacaremos Judá e a conquistaremos; então colocaremos o filho de Tabeal para reinar sobre Judá’.
7 ਮੇਰਾ ਮਾਲਕ ਯਹੋਵਾਹ ਆਖਦਾ ਹੈ, “ਉਨ੍ਹਾਂ ਦੀ ਯੋਜਨਾ ਸਫ਼ਲ ਨਹੀਂ ਹੋਵੇਗੀ। ਇਹ ਗੱਲ ਨਹੀਂ ਵਾਪਰੇਗੀ।"
7 Mas assim diz o S enhor Soberano: “Essa invasão não acontecerá; jamais ocorrerá,
8 ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।"
8 pois a Síria não é mais forte que sua capital, Damasco, e Damasco não é mais forte que seu rei, Rezim. Quanto a Israel, em sessenta e cinco anos, será esmagada e completamente destruída.
9 ਜਿੰਨਾ ਚਿਰ ਇਫ਼ਰਾਈਮ ਦੀ ਰਾਜਧਾਨੀ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਹਾਕਮ ਰਮਲਯਾਹ ਦਾ ਪੁੱਤਰ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ। ਜੇ ਤੁਸੀਂ ਇਸ ਸੰਦੇਸ਼ ਵਿੱਚ ਵਿਸ਼ਵਾਸ ਨਹੀਂ ਕਰੋਗੇ ਤਾਂ ਲੋਕਾਂ ਨੂੰ ਤੁਹਾਡੇ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।”"
9 Israel não é mais forte que sua capital, Samaria, e Samaria não é mais forte que seu rei, Peca, filho de Remalias. Se vocês não crerem com firmeza, não permanecerão firmes”.
10 ਇਮਾਨੂਏਲ-ਪਰਮੇਸ਼ੁਰ ਸਾਡੇ ਨਾਲ ਹੈ ਫ਼ੇਰ ਯਹੋਵਾਹ ਨੇ ਆਹਾਜ਼ ਨਾਲ ਗੱਲ ਜਾਰੀ ਰੱਖੀ।"
10 Depois, o S enhor enviou esta mensagem ao rei Acaz:
11 ਯਹੋਵਾਹ ਨੇ ਆਖਿਆ, “ਕੋਈ ਸੰਕੇਤ ਮੰਗ ਤਾਂ ਜੋ ਤੂੰ ਆਪਣੇ-ਆਪ ਨੂੰ ਇਨ੍ਹਾਂ ਗੱਲਾਂ ਦੀ ਸਚਾਈ ਦਾ ਸਬੂਤ ਦੇ ਸੱਕੇਁ। ਤੂੰ ਜੋ ਚਾਹੇਁ ਉਹ ਸੰਕੇਤ ਮੰਗ ਸੱਕਦਾ ਹੈਂ। ਇਹ ਸੰਕੇਤ ਸ਼ਿਓਲ ਜਿੰਨੀ ਗਹਿਰੀ ਥਾਂ ਤੋਂ ਵੀ ਆ ਸੱਕਦਾ ਹੈ ਜਾਂ ਇਹ ਸੰਕੇਤ ਅਕਾਸ਼ ਜਿੰਨੀ ਉੱਚੀ ਥਾਂ ਤੋਂ ਵੀ ਆ ਸੱਕਦਾ ਹੈ।”"
11 “Peça ao S enhor , seu Deus, um sinal de confirmação. Pode ser algo difícil, alto como os céus ou profundo como o lugar dos mortos”.
12 ਪਰ ਆਹਾਜ਼ ਨੇ ਆਖਿਆ, “ਮੈਂ ਸਬੂਤ ਲਈ ਕਿਸੇ ਵੀ ਸੰਕੇਤ ਦੀ ਮੰਗ ਨਹੀਂ ਕਰਾਂਗਾ। ਮੈਂ ਯਹੋਵਾਹ ਦੀ ਪਰੱਖ ਨਹੀਂ ਕਰਾਂਗਾ।”"
12 O rei Acaz, porém, respondeu: “Não porei o S enhor à prova desse modo”.
13 ਫ਼ੇਰ ਯਸਾਯਾਹ ਨੇ ਆਖਿਆ, “ਡੇਵਿਡ ਦੇ ਪਰਿਵਾਰ ਵਾਲਿਓ, ਬਹੁਤ ਧਿਆਨ ਨਾਲ ਸੁਣੋ! ਤੁਸੀਂ ਲੋਕਾਂ ਦਾ ਸਬਰ ਅਜ਼ਮਾ ਰਹੇ ਹੋ-ਅਤੇ ਇਹ ਗੱਲ ਤੁਹਾਡੇ ਲਈ ਮਹੱਤਵਪੂਰਣ ਨਹੀਂ। ਇਸ ਲਈ, ਹੁਣ ਤੁਸੀਂ ਮੇਰੇ ਪਰਮੇਸ਼ੁਰ ਦਾ ਸਬਰ ਅਜ਼ਮਾ ਰਹੇ ਹੋ।"
13 Então o profeta disse: “Ouçam bem, descendentes de Davi! Não basta esgotarem a paciência das pessoas? Agora também querem esgotar a paciência de meu Deus?
14 ਪਰ ਮੇਰਾ ਪ੍ਰਭੂ ਤੁਹਾਨੂੰ ਸੰਕੇਤ ਦਰਸਾਵੇਗਾ: ਨੌਜਵਾਨ ਔਰਤ ਵੱਲ ਦੇਖੋ। ਉਹ ਗਰਭਵਤੀ ਹੈ, ਤੇ ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇਮਾਨੂਏਲ ਰੱਖੇਗੀ।"
14 Por isso, o Senhor mesmo lhes dará um sinal. Vejam! A virgem ficará grávida! Ela dará à luz um filho e o chamará de Emanuel.
15 ਇਮਾਨੂਏਲ ਘਿਓ ਅਤੇ ਸ਼ਹਿਦ ਖਾਵੇਗਾ। ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।"
15 Quando essa criança tiver idade suficiente para escolher o bem e rejeitar o mal, comerá coalhada e mel.
16 ਪਰ ਇਸਤੋਂ ਪਹਿਲਾਂ ਕਿ ਬੱਚਾ ਇੰਨਾ ਵੱਡਾ ਹੋ ਜਾਵੇ ਕਿ ਉਹ ਨੇਕੀ ਅਤੇ ਬਦੀ ਬਾਰੇ ਜਾਣ ਸੱਕੇ, ਉਨ੍ਹਾਂ ਦੋਹਾਂ ਰਾਜਿਆਂ ਦੀਆਂ ਜ਼ਮੀਨਾਂ ਸੱਖਣੀਆਂ ਹੋ ਜਾਣਗੀਆਂ ਜਿਨ੍ਹਾਂ ਤੋਂ ਹੁਣ ਤੁਸੀਂ ਡਰਦੇ ਹੋ।"
16 Pois, antes de a criança chegar a essa idade, as terras dos dois reis que vocês tanto temem ficarão desertas.
17 “ਪਰ ਤੁਹਾਨੂੰ ਯਹੋਵਾਹ ਤੋਂ ਡਰਨਾ ਚਾਹੀਦਾ ਹੈ। ਕਿਉਂ ਕਿ ਯਹੋਵਾਹ ਤੁਹਾਡੇ ਉੱਤੇ ਉਨ੍ਹਾਂ ਦਿਨਾਂ ਵਰਗੀਆ ਮੁਸ਼ਕਿਲਾਂ ਲੈ ਕੇ ਆਵੇਗਾ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਕੀਤਾ ਗਿਆ ਸੀ । ਉਹ ਮੁਸ਼ਕਿਲਾਂ ਤੁਹਾਡੇ ਲੋਕਾਂ ਉੱਤੇ ਅਤੇ ਤੁਹਾਡੇ ਪਿਤਾ ਦੇ ਪਰਿਵਾਰ ਉੱਤੇ ਪੈਣਗੀਆਂ। ਪਰਮੇਸ਼ੁਰ ਕੀ ਕਰੇਗਾ। ਪਰਮੇਸ਼ੁਰ ਅੱਸ਼ੂਰ ਦੇ ਰਾਜੇ ਨੂੰ ਤੁਹਾਡੇ ਖਿਲਾਫ਼ ਜੰਗ ਕਰਨ ਲਈ ਲਿਆਵੇਗਾ।"
17 “Então o S enhor trará sobre vocês, sua nação e sua família, coisas como nunca houve desde que Israel se separou de Judá; trará contra vocês o rei da Assíria!”.
18 “ਉਸ ਵੇਲੇ ਯਹੋਵਾਹ ‘ਮੱਖੀ’ ਨੂੰ ਸੱਦੇਗਾ। (ਮੱਖੀ ਹੁਣ ਮਿਸਰ ਦੀਆਂ ਨਦੀਆਂ ਦੇ ਨੇੜੇ ਹੈ) ਅਤੇ ਯਹੋਵਾਹ ‘ਮਧੂਮੱਖੀ’ ਨੂੰ ਸੱਦੇਗਾ। (ਮਧੂਮੱਖੀ ਹੁਣ ਅੱਸ਼ੂਰ ਦੇ ਦੇਸ਼ ਵਿੱਚ ਹੈ।) ਇਹ ਦੁਸ਼ਮਣ ਤੁਹਾਡੇ ਦੇਸ਼ ਵੱਲ ਆਉਣਗੇ।"
18 Naquele dia, o S enhor assobiará para chamar o exército do sul do Egito e o exército da Assíria, e eles os cercarão como enxames de moscas e abelhas.
19 ਇਹ ਦੁਸ਼ਮਣ ਮਾਰੂਬਲ ਦੀਆਂ ਨਦੀਆਂ ਦੇ ਨਜ਼ਦੀਕ ਪਬਰੀਲੀਆਂ ਘਾਟੀਆਂ ਵਿੱਚ ਅਤੇ ਪਾਣੀ ਦੇ ਚਸਮਿਆਂ ਅਤੇ ਝਾੜੀਆਂ ਵਿੱਚ ਡੇਰੇ ਲਾਉਣਗੀਆਂ।"
19 Virão em grandes multidões e ocuparão as regiões férteis e também os vales desolados, as cavernas e os lugares tomados de espinhos.
20 ਯਹੋਵਾਹ ਯਹੂਦਾਹ ਨੂੰ ਸਜ਼ਾ ਦੇਣ ਲਈ ਅੱਸ਼ੂਰ ਦੀ ਵਰਤੋਂ ਕਰੇਗਾ। ਅੱਸ਼ੂਰ ਕਿਰਾਏ ਤੇ ਲਿਆ ਜਾਵੇਗਾ ਤਿੱਖੇ ਉਸਤਰੇ ਵਾਂਗ ਵਰਤਿਆ ਜਾਵੇਗਾ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਸਿਰ ਅਤੇ ਲੱਤਾਂ ਤੋਂ ਵਾਲ ਮੁਂਨ ਰਿਹਾ ਹੋਵੇ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਦਾਢ਼ੀ ਮੁਂਨ ਰਿਹਾ ਹੋਵੇ।"
20 Naquele dia, o Senhor alugará uma “navalha” que virá de além do rio Eufrates — o rei da Assíria — e a usará para raspar tudo: sua terra, suas plantações e seu povo.
21 “ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।"
21 Naquele dia, o camponês terá sorte se lhe sobrarem uma vaca e duas ovelhas.
22 ਉਦੋਁ ਉਸ ਬੰਦੇ ਲਈ ਸਿਰਫ਼ ਇੰਨਾ ਹੀ ਦੁੱਧ ਹੋਵੇਗਾ ਕਿ ਉਹ ਮੱਖਣ ਖਾ ਸੱਕੇ। ਦੇਸ਼ ਦਾ ਹਰ ਬੰਦਾ ਮੱਖਣ ਅਤੇ ਸ਼ਹਿਦ ਖਾਵੇਗਾ।"
22 Ainda assim, haverá leite suficiente para todos, pois restarão poucas pessoas na terra. Comerão coalhada e mel até ficarem satisfeitos.
23 ਇਸ ਦੇਸ਼ ਵਿੱਚ ਹੁਣ 1,000 ਅੰਗੂਰਾਂ ਦੀਆਂ ਵੇਲਾਂ ਦੇ ਖੇਤ ਹਨ। ਅੰਗੂਰ ਦੀ ਹਰ ਵੇਲ ਚਾਂਦੀ ਦੇ 1,000 ਸਿੱਕਿਆਂ ਦੇ ਮੁੱਲ ਦੀ ਹੈ। ਪਰ ਇਹ ਖੇਤ ਖੁਦਰੌ ਪੌਦਿਆਂ ਅਤੇ ਕੰਡਿਆਂ ਨਾਲ ਭਰ ਜਾਣਗੇ।"
23 Naquele dia, os vinhedos prósperos, que hoje valem mil peças de prata, se tornarão terrenos cheios de espinhos e mato.
24 ਧਰਤੀ ਬੰਜਰ ਹੋ ਜਾਵੇਗੀ ਅਤੇ ਸਿਰਫ਼ ਸ਼ਿਕਾਰ ਦੇ ਕੰਮ ਆਵੇਗੀ।"
24 Toda a terra ficará coberta de espinhos e mato, e será uma região de caça cheia de animais selvagens.
25 ਕਿਸੇ ਵੇਲੇ ਲੋਕ ਇਨ੍ਹਾਂ ਪਹਾੜੀਆਂ ਤੇ ਕੰਮ ਕਰਦੇ ਸਨ ਅਤੇ ਅਨਾਜ ਉਗਾਉਂਦੇ ਸਨ। ਪਰ ਉਸ ਸਮੇਂ ਲੋਕ ਉੱਥੇ ਨਹੀਂ ਜਾਣਗੇ। ਧਰਤੀ ਖੁਦਰੌ ਪੌਦਿਆਂ ਅਤੇ ਕੰਡਿਆਲੀਆਂ ਝਾੜੀਆਂ ਨਾਲ ਭਰ ਜਾਵੇਗੀ। ਸਿਰਫ਼ ਭੇਡਾਂ ਅਤੇ ਪਸ਼ੂ ਹੀ ਉਨ੍ਹਾਂ ਥਾਵਾਂ ਉੱਤੇ ਜਾਣਗੇ।”"
25 Ninguém irá às encostas férteis das colinas, onde antes cresciam jardins, pois estarão tomadas de espinhos e mato. Ali bois e ovelhas pastarão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 7, comparar traduções ou montar um estudo — tudo direto pelo WhatsApp.