Isaías 8

Punjabi Bible (GL_PUNJABI) vs VC

Sair da comparação
VC Versão Católica
1 ਅੱਸ਼ੂਰ ਛੇਤੀ ਆਵੇਗਾ ਯਹੋਵਾਹ ਨੇ ਮੈਨੂੰ ਆਖਿਆ, “ਇੱਕ ਵੱਡੀ ਤਖਤੀ ਲਵੋ ਅਤੇ ਕਲਮ ਨਾਲ ਇਹ ਸ਼ਬਦ ਲਿਖੋ: ‘ਇਹ ਮਾਹੇਰ ਸ਼ਲਾਲ ਹਸ਼ਬਾਜ਼ ਲਈ ਹੈ’ (ਇਸਦਾ ਅਰਬ ਹੈ ‘ਇੱਥੇ ਬਹੁਤ ਹੀ ਛੇਤੀ ਲੁੱਟ ਹੋਵੇਗੀ!’)”"
1 E o Senhor disse-me: Toma uma grande placa e escreve nela em caracteres legíveis: Maer-chalal-hach-baz. {Toma depressa os despojos, faze velozmente a presa}.
2 ਮੈਂ ਕੁਝ ਅਜਿਹੇ ਲੋਕਾਂ ਨੂੰ ਇੱਕਤ੍ਰ ਕੀਤਾ ਜਿਨ੍ਹਾਂ ਉੱਤੇ ਗਵਾਹ ਵਜੋਂ ਇਤਬਾਰ ਕੀਤਾ ਜਾ ਸੱਕਦਾ ਸੀ। (ਇਹ ਲੋਕ ਸਨ ਜਾਜਕ ਉਰੀਯਾਹ, ਅਤੇ ਯਬਰਕਯਾਹ ਦਾ ਪੁੱਤਰ ਜ਼ਕਰਯਾਹ।) ਇਨ੍ਹਾਂ ਲੋਕਾਂ ਨੇ ਮੈਨੂੰ ਉਹ ਸ਼ਬਦ ਲਿਖਦਿਆਂ ਦੇਖਿਆ।"
2 Tomai por testemunhas fidedignas o sacerdote Urias e Zacarias, filho de Jeberequias.
3 ਫ਼ੇਰ ਮੈਂ ਔਰਤ ਨਬੀ ਕੋਲ ਗਿਆ। ਉਹ ਗਰਭਵਤੀ ਹੋ ਗਈ ਅਤੇ ਉਸ ਦੇ ਇੱਕ ਪੁੱਤਰ ਜੰਮਿਆ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਲੜਕੇ ਦਾ ਨਾਂ ਮਾਹੇਰ ਸ਼ਲਾਲ ਹਸ਼ਬਾਜ਼ ਰੱਖੋ।"
3 Eu me aproximei da profetisa, que concebeu e deu à luz um filho. {Então} o Senhor me disse Chama-o Maer-Chalal-hach-baz,
4 ਕਿਉਂ ਕਿ ਇਸਤੋਂ ਪਹਿਲਾਂ ਕਿ ਲੜਕਾ ‘ਅੰਮਾ’ ‘ਅੱਬਾ’ ਆਖਣਾ ਸਿੱਖੇ, ਪਰਮੇਸ਼ੁਰ ਦਮਿਸ਼ਕ ਅਤੇ ਸਾਮਰਿਯਾ ਤੋਂ ਸਾਰਾ ਧਨ ਦੌਲਤ ਖੋਹ ਲਵੇਗਾ, ਅਤੇ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਨੂੰ ਅੱਸ਼ੂਰ ਦੇ ਰਾਜੇ ਨੂੰ ਦੇ ਦੇਵੇਗਾ।”"
4 porque antes que o menino saiba dizer: papai, mamãe, as riquezas de Damasco e os despojos de Samaria serão carregados diante do rei da Assíria.
5 ਫ਼ੇਰ ਇੱਕ ਵਾਰ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ।"
5 O Senhor disse-me ainda:
6 ਮੇਰੇ ਯਹੋਵਾਹ ਨੇ ਆਖਿਆ, “ਇਹ ਲੋਕ ਸ਼ਿਲੋਆਹ ਦੇ ਤਲਾ ਦੇ ਧੀਮੀ ਗਤੀ ਨਾਲ ਚੱਲਣ ਵਾਲੇ ਪਾਣੀਆਂ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰਦੇ ਹਨ। ਇਹ ਲੋਕ ਰਸੀਨ ਅਤੇ ਰਮਲਯਾਹ ਦੇ ਪੁੱਤਰ (ਪੇਕਾਹ) ਨਾਲ ਪ੍ਰਸੰਨ ਹਨ।”"
6 Porque este povo rejeitou as águas tranqüilas de Siloé, e perdeu o domínio diante de Rasin e do filho de Romelia,
7 ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।"
7 o Senhor fará cair sobre ele as águas do rio, abundantes e impetuosas {o rei da Assíria com todo o seu poder}; subirá por toda parte pelas suas ribanceiras, transbordará por todas as suas margens,
8 ਉਹ ਪਾਣੀ ਉਸ ਨਦੀ ਵਿੱਚੋਂ ਬਾਹਰ ਵਗਦਾ ਹੋਇਆ ਯਹੂਦਾਹ ਵਿੱਚ ਦਾਖਲ ਹੋ ਜਾਵੇਗਾ। ਇਹ ਯਹੂਦਾਹ ਦੀ ਧੌਣ ਤਾਈ ਚੜ੍ਹ ਜਾਵੇਗਾ। ਇਹ ਯਹੂਦਾਹ ਨੂੰ ਤਕਰੀਬਨ ਡੋਬ ਹੀ ਦੇਵੇਗਾ। ਇਮਾਨੂਏਲ, ਇਹ ਹੜ੍ਹ ਇੰਨਾ ਫ਼ੈਲ ਜਾਵੇਗਾ ਕਿ ਤੇਰੇ ਸਾਰੇ ਦੇਸ਼ ਉੱਤੇ ਫ਼ੈਲ ਜਾਵੇਗਾ।"
8 invadirá Judá, inundá-lo-á e o submergirá, e subirá até o pescoço. Com suas asas desdobradas cobrirá toda a terra, ó Emanuel!
9 ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!"
9 Aprendei-o, povos, e ficareis consternados. Ouvi com atenção, terras longínquas. Podeis pegar em armas e sereis destruídos;
10 ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!"
10 preparai um plano, e ele malogrará; dai ordens e elas não serão executadas, porque Deus está conosco.
11 ਯਸਾਯਾਹ ਨੂੰ ਚੇਤਾਵਨੀ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਨਾਲ ਮੇਰੇ ਨਾਲ ਗੱਲ ਕੀਤੀ। ਯਹੋਵਾਹ ਨੇ ਮੈਨੂੰ ਇਨ੍ਹਾਂ ਦੂਸਰੇ ਲੋਕਾਂ ਵਾਂਗ ਨਾ ਹੋਣ ਦੀ ਚੇਤਾਵਨੀ ਦਿੱਤੀ। ਯਹੋਵਾਹ ਨੇ ਆਖਿਆ,"
11 Porque eis o que o Senhor me disse quando me agarrou e me preveniu contra essa política:
12 “ਹਰ ਬੰਦਾ ਆਖ ਰਿਹਾ ਹੈ ਕਿ ਦੂਸਰੇ ਲੋਕ ਉਸ ਦੇ ਖਿਲਾਫ਼ ਵਿਉਂਤਾਂ ਬਣਾ ਰਹੇ ਹਨ। ਤੁਹਾਨੂੰ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ ਜਿਨ੍ਹਾਂ ਤੋਂ ਉਹ ਲੋਕ ਡਰਦੇ ਹਨ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ।”"
12 Não chameis conspiração tudo aquilo que o povo chama conspiração; não vos assusteis.
13 ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।"
13 É o Senhor que vós deveis ter por conspirador; é a ele que é preciso respeitar, a ele que se deve temer.
14 ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।"
14 Ele será a pedra de escândalo e a pedra de tropeço para as duas casas de Israel, o laço e a cilada para os habitantes de Jerusalém.
15 (ਬਹੁਤ ਸਾਰੇ ਲੋਕ ਇਸ ਚੱਟਾਨ ਦੀ ਠੋਕਰ ਖਾਣਗੇ। ਉਹ ਲੋਕ ਡਿੱਗ ਪੈਣਗੇ ਅਤੇ ਟੁੱਟ ਜਾਣਗੇ। ਉਹ ਪੂਰੀ ਤਰ੍ਹਾਂ ਜਾਲ ਵਿੱਚ ਫ਼ਸ ਜਾਣਗੇ।)"
15 Muitos dentre eles vacilarão, cairão e serão despedaçados; serão presos ao laço e apanhados na armadilha.
16 “ਇਕਰਾਰਨਾਮਾ ਨੂੰ ਬਂਨੋ ਅਤੇ ਇਸ ਨੂੰ ਮੁਹਰਬੰਦ ਕਰ ਦਿਓ। ਮੇਰੀ ਬਿਵਸਬਾ ਨੂੰ ਭਵਿੱਖ ਲਈ ਬਚਾ ਲਵੋ। ਇਹ ਉਦੋਂ ਕਰੋ ਜਦੋਂ ਮੇਰੇ ਚੇਲੇ ਦੇਖ ਰਹੇ ਹੋਣ।”"
16 Eu vou recolher esta declaração e selar esta revelação para os meus discípulos.
17 ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।"
17 Terei confiança no Senhor que se esconde da casa de Jacó,e esperarei nele.
18 ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।"
18 Eu e os filhos que o Senhor me deu somos, em Israel, sinais e presságios da parte do Senhor dos exércitos, que habita no monte de Sião.
19 ਕੁਝ ਲੋਕ ਆਖਦੇ ਹਨ, “ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁੱਛੋ ਕਿ ਕੀ ਕਰਨਾ ਹੈ।” (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁੱਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ “ਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?”"
19 Se vos disserem: Consultai os espíritos dos mortos, os adivinhos, os que conhecem segredos e dizem em voz baixa: Porventura um povo não deve consultar os seus deuses? Consultar os mortos em favor dos vivos?
20 ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)"
20 Para aceitar uma lei e um testemunho. É o que se dirá. Porque não haverá aurora para eles.
21 ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।"
21 Andarão errantes pela terra, fatigados e esfomeados; atormentados pela fome, agastar-se-ão e amaldiçoarão o seu rei e o seu Deus. Levantarão os olhos,
22 ਜੇ ਉਹ ਆਪਣੇ ਦੇਸ਼ ਵੱਲ ਦੇਖਣਗੇ ਉਨ੍ਹਾਂ ਨੂੰ ਸਿਰਫ਼ ਮੁਸੀਬਤ ਅਤੇ ਨਿਰਾਸ਼ਾ ਭਰਿਆ ਅੰਧਕਾਰ ਹੀ ਨਜ਼ਰ ਆਵੇਗਾ-ਆਪਣੇ ਦੇਸ਼ ਨੂੰ ਛੱਡਣ ਲਈ ਮਜ਼ਬੂਰ ਹੋਣ ਵਾਲੇ ਲੋਕਾਂ ਦੀ ਹਨੇਰੀ ਨਿਰਾਸ਼ਾ। ਅਤੇ ਜਿਹੜੇ ਲੋਕ ਅੰਧਕਾਰ ਵਿੱਚ ਫ਼ਸੇ ਹੋਣਗੇ ਉਹ ਆਪਣੇ-ਆਪ ਨੂੰ ਮੁਕਤ ਨਹੀਂ ਕਰ ਸੱਕਣਗੇ।"
22 Depois olharão para a terra,e só verão misérias, escuridão e trevas angustiantes. Repelir-se-ão dentro da noite

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Isaías 8, comparar traduções ou montar um estudo — tudo direto pelo WhatsApp.