Joel 1

Punjabi Bible (GL_PUNJABI) vs VC

Sair da comparação
VC Versão Católica
1 ਟਿੱਡੀਦਲ ਨਾਲ ਫ਼ਸਲਾਂ ਦਾ ਨਾਸ ਪਬੂਏਲ ਦੇ ਪੁੱਤਰ ਯੋਏਲ ਨੂੰ ਯਹੋਵਾਹ ਵੱਲੋਂ ਇਹ ਸੰਦੇਸ ਮਿਲਿਆ:"
1 Oráculo do Senhor dirigido a Joel, filho de Fatuel.
2 ਆਗੂਓ! ਇਹ ਬਾਣੀ ਸੁਣੋ! ਦੇਸ ਦੇ ਸਾਰੇ ਆਗੂਓ! ਮੇਰੀ ਗੱਲ ਸੁਣੋ! ਕੀ ਅਜਿਹਾ ਕਦੇ ਤੁਹਾਡੇ ਜੀਵਨ ਵਿੱਚ ਪਹਿਲਾਂ ਵਾਪਰਿਆ ਹੈ? ਨਹੀਂ! ਕੀ ਤੁਹਾਡੇ ਪੁਰਖਿਆਂ ਵੇਲੇ ਕਦੇ ਇਉਂ ਹੋਇਆ? ਨਹੀਂ!"
2 Ouvi isto, anciãos, estai atentos, vós todos habitantes da terra! Aconteceu uma coisa semelhante em vossos dias, ou nos dias de vossos pais?
3 ਇਸ ਬਾਰੇ ਤੁਸੀਂ ਆਪਣੇ ਪੁੱਤਰਾਂ ਨੂੰ ਤੇ ਉਹ ਆਪਣੇ ਬੱਚਿਆਂ ਨੂੰ ਦੱਸਣਗੇ ਅਤੇ ਤੁਹਾਡੇ ਪੋਤਰੇ ਅੱਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਇਹ ਗੱਲਾਂ ਦੱਸਣਗੇ।"
3 Narrai-o a vossos filhos, vossos filhos a seus filhos, e estes à geração seguinte!
4 ਜੋ ਟਿੱਡੀ ਦਲ ਤੋਂ ਬੱਚਿਆਂ ਉਸ ਨੂੰ ਸਲਾ ਖਾ ਗਈ ਅਤੇ ਜੋ ਸਲਾ ਤੋਂ ਬੱਚਿਆਂ ਉਸ ਨੂੰ ਟੱਪਣੀ ਟਿੱਡੀ ਖਾ ਗਈ ਅਤੇ ਜੋ ਉਸਦੀ ਮਾਰ ਤੋਂ ਬੱਚਿਆਂ ਉਸ ਨੂੰ ਨਾਸ਼ਮਾਨ ਟਿੱਡੀ ਖਾ ਗਈ।"
4 O que a lagarta deixou, o gafanhoto devorou; o que deixou o gafanhoto, o roedor devorou; e o que ficou do roedor, o devastador comeu.
5 ਟਿੱਡੀਦਲ ਦਾ ਆਉਣਾ ਤੁਸੀਂ ਲੋਕੀਂ ਜੋ ਸ਼ਰਾਬੀ ਹੋ, ਉੱਠੋ ਅਤੇ ਰੋਵੋ! ਤੁਸੀਂ ਸਾਰੇ ਜੋ ਪੀਂਦੇ ਹੋ, ਰੋਵੋ। ਕਿਉਂ ਕਿ ਤੁਹਾਡੀ ਮਿੱਠੀ ਮੈਅ ਖਤਮ ਹੋ ਚੁੱਕੀ ਹੈ ਹੁਣ ਤਹਾਨੂੰ ਉਸ ਮੈਅਦਾ ਸੁਆਦ ਨਹੀਂ ਮਿਲੇਗਾ।"
5 Despertai, ó ébrios, e chorai; bebedores de vinho, lamentai-vos, porque o suco da vinha foi tirado da vossa boca!
6 ਇੱਕ ਤਕੜੀ ਕੌਮ ਨੇ ਅਣਗਿਣਤ ਸਿਪਾਹੀਆਂ ਨਾਲ ਮੇਰੇ ਦੇਸ ਉੱਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਦੇ ਦੰਦ ਸ਼ੇਰ ਦੇ ਦੰਦਾਂ ਜਿੰਨੇ ਤਿੱਖੇ ਹਨ ਅਤੇ ਜਬਾੜੇ ਸ਼ੇਰਨੀ ਦੇ ਜਬਾੜੇ ਜਿੰਨਾ ਮਜ਼ਬੂਤ ਹੈ।"
6 Minha terra foi invadida por um povo forte e inumerável; seus dentes são dentes de leão, e tem mandíbulas de leoa.
7 ਉਨ੍ਹਾਂ ਨੇ ਮੇਰੀ ਅੰਗੂਰੀ ਵੇਲ ਨੂੰ ਤਬਾਹ ਕਰ ਦਿੱਤਾ ਅਤੇ ਮੇਰੇ ਅੰਜੀਰ ਦੇ ਰੁੱਖਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਨੇ ਅੰਜ਼ੀਰ ਦੇ ਰੁੱਖਾਂ ਦੇ ਸਾਰੇ ਛਿੱਲੜ ਛਿਲ ਕੇ ਸੁੱਟ ਦਿੱਤੇ ਹਨ।"
7 Devastou o meu vinhedo, destruiu minha figueira, descascou-a completamente, lançou-a por terra e seus ramos tornaram-se brancos.
8 ਲੋਕਾਂ ਦੇ ਵੈਣ ਉਸ ਡੋਲੇ ਪੈਣ ਵਾਲੀ ਕੁਆਰੀ ਕੁੜੀ ਵਾਂਗ ਤੂੰ ਰੋ ਜਿਸਦਾ ਹੋਣ ਵਾਲਾ ਪਤੀ ਮਾਰਿਆ ਗਿਆ ਹੋਵੇ।"
8 Clama como uma virgem cingida de saco para chorar o prometido de sua juventude.
9 ਯਹੋਵਾਹ ਦੇ ਸੇਵਕ, ਜਾਜਕ ਰੋਦੇ ਹਨ ਕਿਉਂ ਕਿ ਯਹੋਵਾਹ ਦੇ ਮੰਦਰ ਵਿੱਚ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਨਹੀਂ ਰਹੇ।"
9 Já não há oferta nem libação no templo do Senhor. Os sacerdotes, servos do Senhor, estão de luto.
10 ਸਾਰੇ ਖੇਤ ਉੱਜੜ ਗਏ ਹਨ ਅਤੇ ਧਰਤੀ ਵੀ ਰੋ ਰਹੀ ਹੈ ਕਿਉਂ ਕਿ ਫ਼ਸਲਾਂ ਨਸ਼ਟ ਹੋ ਗਈਆਂ ਹਨ। ਨਵੀਂ ਮੈਅ ਮੁੱਕ ਚੁੱਕੀ ਹੈ ਤੇ ਜੈਤੂਨ ਦਾ ਤੇਲ ਖਤਮ ਹੋ ਗਿਆ ਹੈ।"
10 Os campos estão devastados, o solo enlutado. O trigo foi destruído, o mosto perdido, o óleo estragado.
11 ਹੇ ਕਿਸਾਨੋ! ਦੁੱਖ ਮਨਾਓ! ਅੰਗੂਰੀ ਬਾਗ਼ਾਂ ਦੇ ਕਿਸਾਨੋ ਜ਼ੋਰ-ਜ਼ੋਰ ਦੀ ਪਿੱਟੋ ਕਣਕ ਅਤੇ ਜੌਁ ਲਈ ਰੋਵੋ ਕਿਉਂ ਕਿ ਖੇਤਾਂ ਵਿੱਚ ਫ਼ਸਲ ਨਾਸ ਹੋ ਗਈ ਹੈ।"
11 Os lavradores estão desamparados, os vinhateiros lamentam-se por causa do trigo e da cevada, porque a colheita foi destruída.
12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ ਅੰਜੀਰ ਦੇ ਦ੍ਰੱਖਤ ਸੁੱਕ ਰਹੇ ਹਨ ਖੇਤ ਦੇ ਸਾਰੇ ਦ੍ਰੱਖਤ ਅਨਾਰ, ਖਜੂਰ ਅਤੇ ਸੇਬ ਸੁੱਕ ਗਏ ਹਨ। ਅਤੇ ਲੋਕਾਂ ਚੋ ਖੁਸ਼ੀ ਨਾਂ ਦੀ ਚੀਜ਼ ਮਰ ਗਈ ਹੈ।"
12 A vinha secou, a figueira murchou; a romãzeira, a palmeira, a macieira, todas as árvores definham; a alegria, envergonhada, foi para longe dos homens.
13 ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ। ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ, ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ।"
13 Revesti-vos de sacos, sacerdotes, e batei no peito! Lamentai-vos, ministros do altar! Vinde, passai a noite vestidos de saco, servos de meu Deus!
14 ਟਿੱਡੀਦਲ ਦਾ ਭਿਆਨਕ ਨਾਸ ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।"
14 Publicai o jejum, convocai a assembléia, reuni os anciãos e toda a população no templo do Senhor, vosso Deus,
15 ਉਦਾਸ ਹੋਵੋ, ਕਿਉਂ ਕਿ ਯਹੋਵਾਹ ਦਾ ਖਾਸ ਦਿਨ ਨੇੜੇ ਹੈ। ਉਸ ਵੇਲੇ, ਸਜ਼ਾ ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਹਮਲੇ ਵਾਂਗ ਆਵੇਗੀ।"
15 e clamai ao Senhor: Ai, que dia! O dia do Senhor, com efeito, está próximo, e vem como um furacão desencadeado pelo Todo-poderoso.
16 ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ।"
16 Acaso não foi sob os nossos olhos que desapareceu todo o mantimento e se desvaneceram do templo de nosso Deus a alegria e o regozijo?
17 ਅਸੀਂ ਬੀਜ ਬੋੇ ਪਰ ਉਹ ਜ਼ਮੀਨ ਵਿੱਚ ਹੀ ਸੁੱਕ ਗਏ। ਸਾਡੇ ਪੌਧੇ ਵੀ ਸੁੱਕ ਕੇ ਖਤਮ ਹੋ ਗਏ ਹਨ ਅਤੇ ਸਾਡੇ ਖਲਿਆਨ ਖਾਲੀ ਪਏ ਹਨ।"
17 As sementes secaram sob os torrões, os celeiros estão vazios, os armazéns, arruinados, porque falta o trigo.
18 ਪਸ਼ੂ ਭੁੱਖੇ ਅੜਾਉਂਦੇ ਪਏ ਹਨ। ਪਸ਼ੂਆਂ ਦੇ ਵਗ੍ਗ ਬਿਹਬਲ ਇੱਧਰ ਉੱਧਰ ਘੁੰਮ ਰਹੇ ਹਨ, ਉਨ੍ਹਾਂ ਦੇ ਖਾਣ ਨੂੰ ਕਿਤੇ ਘਾਹ ਨਹੀਂ। ਭੇਡਾਂ ਮਰ ਗਈਆਂ ਹਨ।"
18 Como geme o rebanho, e como anda errante o gado por falta de pastagens! Até mesmo os rebanhos de ovelhas padecem.
19 ਹੇ ਯੋਹਵਾਹ ਮੈਂ ਤੈਨੂੰ ਮਦਦ ਲਈ ਪੁਕਾਰ ਰਿਹਾਂ। ਅੱਗ ਨੇ ਸਾਡੇ ਹਰੇ-ਭਰੇ ਖੇਤਾਂ ਨੂੰ ਉਜਾੜ ’ਚ ਬਦਲ ਦਿੱਤਾ ਹੈ। ਅਤੇ ਉਸ ਦੀਆਂ ਲਾਟਾਂ ਨੇ ਸਾਰੇ ਦ੍ਰੱਖਤਾਂ ਨੂੰ ਲੂਹ ਲਿਆ ਹੈ।"
19 Clamo a vós, Senhor, porque o fogo devorou a erva do deserto, a chama queimou todas as árvores do campo;
20 ਜੰਗਲੀ ਜਨੌਰ ਵੀ ਤੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਹਨ। ਨਦੀਆਂ ਸੁੱਕ ਗਈਆਂ ਹਨ-ਕਿਤੇ ਪਾਣੀ ਦਾ ਨਾਂ ਨਿਸ਼ਾਨ ਨਹੀਂ। ਅੱਗ ਨੇ ਸਾਡੇ ਹਰੇ-ਭਰੇ ਖੇਤਾਂ ਨੂੰ ਉਜਾੜ ਬਣਾ ਦਿੱਤਾ ਹੈ।"
20 os próprios animais selvagens suspiram por vós, porque as correntes das águas secaram, e o fogo devorou a erva do deserto.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Joel 1, comparar traduções ou montar um estudo — tudo direto pelo WhatsApp.