Joel 3

Punjabi Bible (GL_PUNJABI) vs VC

Sair da comparação
VC Versão Católica
1 ਯਹੂਦਾਹ ਦੇ ਵੈਰੀਆਂ ਨੂੰ ਸਜ਼ਾ “ਹਾਂ ਉਸ ਵਕਤ, ਮੈਂ ਕੈਦੀਆਂ ਨੂੰ ਯਹੂਦਾਹ ਅਤੇ ਯਰੂਸ਼ਲਮ ਨੂੰ ਵਾਪਸ ਭੇਜ ਦਿਆਂਗਾ।"
1 Porquanto eis que, naqueles dias, no tempo em que eu realizar a restauração de Judá e de Jerusalém,
2 ਮੈਂ ਸਾਰੇ ਰਾਜਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਵਾਦੀ ਵਿੱਚ ਉਤਾਰ ਲਵਾਂਗਾ। ਉੱਥੇ ਮੈਂ ਉਨ੍ਹਾਂ ਦਾ ਨਿਆਂ ਕਰਾਂਗਾ, ਕਿਉਂ ਕਿ ਉਨ੍ਹਾਂ ਰਾਜਾਂ ਨੇ ਮੇਰੇ ਲੋਕਾਂ ਨੂੰ ਖੇਰੂ-ਖੇਰੂ ਕਰ ਦਿੱਤਾ ਭਾਵ ਇਸਰਾਏਲੀਆਂ ਨੂੰ ਬਿਖੈਰ ਦਿੱਤਾ। ਉਨ੍ਹਾਂ ਨੇ ਮੇਰੇ ਲੋਕਾਂ ਨੂੰ ਦੂਜੇ ਰਾਜਾਂ ’ਚ ਰਹਿਣ ਲਈ ਮਜ਼ਬੂਰ ਕੀਤਾ। ਇਸ ਲਈ ਮੈਂ ਉਨ੍ਹਾਂ ਰਾਜਾਂ ਨੂੰ ਦੰਡ ਦੇਵਾਂਗਾ। ਉਨ੍ਹਾਂ ਰਾਜਾਂ ਨੇ ਮੇਰੀ ਧਰਤੀ ਨੂੰ ਵੰਡ ਦਿੱਤਾ।"
2 reunirei todas as nações e as farei descer ao vale de Josafá. Ali entrarei com elas em juízo acerca de Israel, meu povo e minha herança, o qual dispersaram pelas nações pagãs, depois de dividir minha terra.
3 ਉਨ੍ਹਾਂ ਨੇ ਮੇਰੇ ਲੋਕਾਂ ਲਈ ਗੁਣੇ ਪਾਏ ਅਤੇ ਇੱਕ ਵੇਸਵਾ ਖਰੀਦਣ ਲਈ ਮੁੰਡੇ ਨੂੰ ਅਤੇ ਮੈਅ ਖਰੀਦਣ ਲਈ ਕੁੜੀ ਨੂੰ ਵੇਚ ਦਿੱਤਾ।"
3 Rifaram o meu povo; davam um menino para pagar uma cortesã, e vendiam uma jovem em troca de vinho para beberem!
4 “ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਸੀਂ ਮੇਰੇ ਲਈ ਮਹੱਤਵਪੂਰਣ ਨਹੀਂ ਹੋ! ਕੀ ਤੁਸੀਂ ਮੇਰੇ ਕੁਝ ਕੀਤੇ ਦੀ ਮੈਨੂੰ ਸਜ਼ਾ ਦੇ ਰਹੇ ਹੋ? ਤੁਸੀਂ ਭਾਵੇਂ ਅਜਿਹਾ ਸੋਚਦੇ ਹੋਵੋਁ ਪਰ ਮੈਂ ਜਲਦੀ ਹੀ ਤੁਹਾਨੂੰ ਦੰਡ ਦੇਵਾਂਗਾ।"
4 E vós, que quereis de mim, Tiro e Sidon? E vós, distritos da Filistéia? Quereis, por acaso, tirar vingança de mim? Mas se é uma provocação, farei cair imediatamente sobre vossa cabeça a vossa provocação,
5 ਤੁਸੀਂ ਮੇਰਾ ਚਾਂਦੀ ਅਤੇ ਸੋਨਾ ਲੁੱਟਕੇ ਲੈ ਗਏ। ਤੁਸੀਂ ਮੇਰੇ ਕੀਮਤੀ ਪਦਾਰਬ ਚੁੱਕ ਕੇ ਆਪਣੇ ਮੰਦਰ ਵਿੱਚ ਰੱਖ ਲੇ।"
5 porque roubastes minha prata e meu ouro, levastes para os vossos templos minhas jóias mais preciosas;
6 “ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਵੇਚ ਦਿੱਤਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਕਰ ਦਿੱਤਾ।"
6 vendestes aos jônios os filhos de Judá e os filhos de Jerusalém, que foram assim deportados para longe de sua pátria.
7 ਤੁਸੀਂ ਮੇਰੇ ਲੋਕਾਂ ਨੂੰ ਦੂਰ ਦੇ ਦੇਸ ਵਿੱਚ ਸੁੱਟ ਦਿੱਤਾ ਪਰ ਮੈਂ ਉਨ੍ਹਾਂ ਨੂੰ ਵਾਪਿਸ ਲੈ ਕੇ ਆਵਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਰਨੀਆਂ ਦੀ ਸਜ਼ਾ ਦੇਵਾਂਗਾ।"
7 Eis que vou reconduzi-los do lugar em que vós os vendestes, e farei recair sobre vossas cabeças vossos próprios atos.
8 ਮੈਂ ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਯਹੂਦਾਹ ਦੇ ਲੋਕਾਂ ਨੂੰ ਵੇਚਾਂਗਾ ਅਤੇ ਉਹ ਫ਼ਿਰ ਉਨ੍ਹਾਂ ਨੂੰ ਸ਼ਬਾਈਆਂ ਕੋਲ ਦੂਰ ਦੀ ਕੌਮ ਅਤੇ ਧਰਤੀ ਉੱਤੇ ਵੇਚ ਦੇਣਗੇ।” ਯਹੋਵਾਹ ਨੇ ਇਹ ਵਾਕ ਬੋਲੇ ਸਨ।"
8 Venderei vossos filhos e vossas filhas aos judeus, e estes os venderão aos sabeus, povo longínquo; é o Senhor quem o declara.
9 ਜੰਗ ਲਈ ਤਿਆਰੀ ਕੌਮਾਂ ਵਿੱਚ ਇਹ ਘੋਸ਼ਣਾ ਕਰੋ: ਲੜਾਈ ਦੀ ਤਿਆਰੀ ਕਰੋ! ਸੂਰਮਿਆਂ ਨੂੰ ਜਗਾਓ। ਸਾਰੇ ਯੋਧੇ ਨੇੜੇ ਹੋ ਜਾਣ ਉਨ੍ਹਾਂ ਨੂੰ ਉਤਾਂਹ ਆਉਣ ਦੇਵੋ।"
9 Proclamai isto entre as nações: Declarai a guerra! Chamai os valentes! Aproximem-se, subam todos os guerreiros!
10 ਤੁਸੀਂ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਤਲਵਾਰਾਂ ਬਣਾ ਲਵੋ ਆਪਣੇ ਫ਼ਾਲਿਆਂ ਨੂੰ ਕੁੱਟ ਕੇ ਨੇਜੇ ਬਣਾ ਲਵੋ। ਕਮਜ਼ੋਰ ਆਖੇ, “ਮੈਂ ਤਕੜਾ ਹਾਂ।”"
10 Os vossos arados, transformai-os em espadas,e as vossas foices, em lanças! Mesmo o enfermo diga: Eu sou guerreiro!
11 ਸਾਰੀਆਂ ਨੇੜੇ ਦੀਓ ਕੌਮੋ, ਜਲਦੀ ਕਰੋ। ਸਾਰੇ ਉਸ ਬਾਵੇਂ ਇਕੱਠੇ ਹੋਵੋ ਹੇ ਯਹੋਵਾਹ! ਆਪਣੇ ਸੂਰਬੀਰਾਂ ਨੂੰ ਲਿਆ।"
11 Depressa, nações! Vinde todas: reuni-vos de toda parte! Ó Senhor, fazei descer ali os vossos valentes!
12 ਕੌਮਾਂ ਆਪਣੇ-ਆਪ ਨੂੰ ਜਗਾਉਣ। ਸਾਰੀਆਂ ਯਹੋਸ਼ਾਫ਼ਾਟ ਦੀ ਵਾਦੀ ’ਚ ਆਉਣ ਉੱਥੇ ਬੈਠ ਕੇ ਮੈਂ ਸਾਰੀਆਂ ਆਸ-ਪਾਸ ਦੀਆਂ ਕੌਮਾਂ ਦਾ ਨਿਆਂ ਕਰਾਂਗਾ।"
12 De pé, nações! Subi ao vale de Josafá, porque é ali que vou sentar-me para julgar todos os povos ao redor!
13 ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ ਅੰਗੂਆਂ ਨੂੰ ਮਿੱਧੋ ਕਿਉਂ ਕਿ ਚੁਬੱਚਾ ਭਰ ਗਿਆ ਹੈ ਮਟਕੇ ਭਰ-ਭਰ ਉਛਲ ਰਹੇ ਹਨ ਕਿਉਂਕਿ ਬਦੀ ਨਾਲ ਭਰ ਗਏ ਹਨ।"
13 Metei a foice, a messe está madura; vinde pisar, o lagar está cheio; as cubas transbordam - porque é imensa a maldade dos povos!
14 ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।"
14 Que multidão, que multidão no vale do julgamento, porque chegou o dia do Senhor {no vale do julgamento}!
15 ਸੂਰਜ ਅਤੇ ਚੰਨ ਹਨੇਰੇ ਹੋ ਜਾਣਗੇ ਅਤੇ ਤਾਰਿਆਂ ਦੀ ਲੋਅ ਗੁਆਚ ਜਾਵੇਗੀ।"
15 O sol e a lua se obscurecem, as estrelas empalidecem.
16 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚੋਂ ਗੱਜੇਗਾ ਉਹ ਯਰੂਸ਼ਲਮ ਵਿੱਚੋਂ ਪੁਕਾਰੇਗਾ ਤਾਂ ਧਰਤੀ ਅਤੇ ਅਕਾਸ਼ ਭੈ ਨਾਲ ਕੰਬੇਗਾ ਪਰ ਯਹੋਵਾਹ, ਪਰਮੇਸ਼ੁਰ ਆਪਣੀ ਪਰਜਾ ਲਈ ਪਨਾਹ ਹੋਵੇਗਾ। ਉਹ ਇਸਰਾਏਲੀਆਂ ਲਈ ਉਨ੍ਹਾਂ ਦੀ ਹਿਫਾਜ਼ਤ ਦੀ ਥਾਂ ਹੋਵੇਗਾ।"
16 O Senhor rugirá de Sião, trovejará de Jerusalém; os céus e a terra serão abalados. Mas o Senhor será um refúgio para o seu povo, uma fortaleza para os israelitas.
17 “ਤਦ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵਸਦਾ ਹਾਂ। ਯਰੂਸ਼ਲਮ ਪਵਿੱਤਰ ਹੋਵੇਗਾ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।”"
17 Sabereis então que eu sou o Senhor, vosso Deus, que habita em Sião, minha montanha santa. Jerusalém será um lugar sagrado onde os estrangeiros não tornarão mais a passar.
18 ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।"
18 Naquele dia, as montanhas destilarão vinho, o leite manará das colinas; todas as torrentes de Judá jorrarão; uma fonte sairá do templo do Senhor para irrigar o vale das Acácias.
19 ਮਿਸਰ ਵੀਰਾਨ ਹੋ ਜਾਵੇਗਾ ਅਦੋਮ ਉਜਾੜ ਬੀਆਬਾਨ ਹੋ ਜਾਵੇਗਾ ਕਿਉਂ ਕਿ ਉਹ ਯਹੂਦਾਹ ਦੇ ਲੋਕਾਂ ਨਾਲ ਬੜੇ ਜ਼ਾਲਿਮ ਰਹੇ ਹਨ ਉਨ੍ਹਾਂ ਨੇ ਆਪਣੇ ਦੇਸ ਵਿੱਚ ਮਜ਼ਲੂਮਾਂ ਨੂੰ ਵੱਢਿਆ।"
19 O Egito será todo assolado, Edom será um deserto devastado, por causa das violências cometidas contra os judeus, e por causa do sangue inocente derramado em seu solo;
20 ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।"
20 mas Judá será habitado perpetuamente, e Jerusalém, de idade em idade.
21 ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਮਾਰਿਆ। ਇਸੇ ਲਈ, ਮੈਂ ਉਨ੍ਹਾਂ ਨੂੰ ਜ਼ਰੂਰ ਸਜ਼ਾ ਦੇਵਾਂਗਾ।” ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਰਹਿੰਦਾ ਹੈ।"
21 Vingarei o seu sangue, que eu não tinha ainda vingado, e o Senhor habitará em Sião.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Joel 3, comparar traduções ou montar um estudo — tudo direto pelo WhatsApp.